ਕੇਂਦਰੀ ਕੈਬਨਿਟ ਨੇ ਜਲ ਜੀਵਨ ਮਿਸ਼ਨ (ਜੇਜੇਐੱਮ) ਦੀ ਮਿਆਦ ਨੂੰ ਦਸੰਬਰ 2028 ਤੱਕ ਵਧਾਉਣ ਨੂੰ ਪ੍ਰਵਾਨਗੀ ਦਿੱਤੀ, ਇਸ ਵਿੱਚ ਜੇਜੇਐੱਮ 2.0 ਦੇ ਤਹਿਤ ਪੇਂਡੂ ਪੀਣ ਵਾਲੇ ਪਾਣੀ ਦੇ ਸਪਲਾਈ ਸੈਕਟਰ ਵਿੱਚ ਢਾਂਚਾਗਤ ਸੁਧਾਰਾਂ 'ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਵਾਧੂ ਵੰਡ ਅਤੇ ਪੁਨਰਗਠਨ ਲਾਗੂ ਕਰਨ ਸ਼ਾਮਲ
March 10th, 04:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਜਲ ਸ਼ਕਤੀ ਮੰਤਰਾਲੇ ਦੇ ਉਸ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਵਿੱਚ ਜਲ ਜੀਵਨ ਮਿਸ਼ਨ (ਜੇਜੇਐੱਮ) ਦੇ ਲਾਗੂ ਕਰਨ ਨੂੰ ਬੁਨਿਆਦੀ ਢਾਂਚੇ ਦੇ ਨਿਰਮਾਣ ਨਾਲ ਪੁਨਰਗਠਨ ਕਰਨ ਅਤੇ ਇਸ ਨੂੰ ਸੇਵਾ ਵੰਡ ਵੱਲ ਮੋੜਨ ਦੀ ਗੱਲ ਕਹੀ ਗਈ ਹੈ। ਇਸ ਦੀ ਪੇਅ ਜਲ ਵਿਵਸਥਾ ਅਤੇ ਸਥਾਈ ਪੇਂਡੂ ਪਾਈਪ ਲਾਈਨ ਨਾਲ ਪੀਣ ਯੋਗ ਪਾਣੀ ਦੀ ਸਪਲਾਈ ਲਈ ਇੱਕ ਸੰਸਥਾਗਤ ਈਕੋਸਿਸਟਮ ਦੁਆਰਾ ਸਹਾਇਤਾ ਕੀਤੀ ਜਾਵੇਗੀ।ਪ੍ਰਧਾਨ ਮੰਤਰੀ 14 ਫ਼ਰਵਰੀ ਨੂੰ ਅਸਾਮ ਦਾ ਦੌਰਾ ਕਰਨਗੇ
February 13th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਫ਼ਰਵਰੀ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:30 ਵਜੇ ਡਿਬਰੂਗੜ੍ਹ ਦੇ ਮੋਰਾਨ ਬਾਈਪਾਸ 'ਤੇ ਸਥਿਤ ਐਮਰਜੈਂਸੀ ਲੈਂਡਿੰਗ ਸਹੂਲਤ 'ਤੇ ਉਤਰਨਗੇ, ਜਿੱਥੇ ਉਹ ਲੜਾਕੂ ਜਹਾਜ਼ਾਂ, ਟ੍ਰਾਂਸਪੋਰਟ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਹਵਾਈ ਪ੍ਰਦਰਸ਼ਨ ਨੂੰ ਦੇਖਣਗੇ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:00 ਵਜੇ ਬ੍ਰਹਮਪੁਤਰ ਨਦੀ ’ਤੇ ਬਣੇ ਕੁਮਾਰ ਭਾਸਕਰ ਵਰਮਾ ਸੇਤੁ ਦਾ ਦੌਰਾ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 1:30 ਵਜੇ, ਪ੍ਰਧਾਨ ਮੰਤਰੀ ਗੁਹਾਟੀ ਦੇ ਲਚਿਤ ਘਾਟ ’ਤੇ ₹5,450 ਕਰੋੜ ਤੋਂ ਵੱਧ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਸ਼ੁਰੂਆਤ ਕਰਨਗੇ।ਓਮਾਨ ਵਿੱਚ ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 18th, 12:32 pm
ਇਹ ਨੌਜਵਾਨ ਜੋਸ਼, ਤੁਹਾਡੀ ਊਰਜਾ ਨਾਲ ਇੱਥੋਂ ਦਾ ਪੂਰਾ ਮਾਹੌਲ ਚਾਰਜ ਹੋ ਗਿਆ ਹੈ। ਮੈਂ ਉਨ੍ਹਾਂ ਸਾਰੇ ਭੈਣਾਂ-ਭਰਾਵਾਂ ਨੂੰ ਵੀ ਨਮਸਕਾਰ ਕਰਦਾ ਹਾਂ, ਜੋ ਜਗ੍ਹਾ ਦੀ ਕਮੀ ਕਾਰਨ, ਇਸ ਹਾਲ ਵਿੱਚ ਨਹੀਂ ਹਨ ਅਤੇ ਨੇੜੇ ਦੇ ਹਾਲ ਵਿੱਚ ਸਕਰੀਨ 'ਤੇ ਇਹ ਪ੍ਰੋਗਰਾਮ ਲਾਈਵ ਦੇਖ ਰਹੇ ਹਨ। ਹੁਣ ਤੁਸੀਂ ਕਲਪਨਾ ਕਰ ਸਕਦੇ ਹੋ, ਕਿ ਇੱਥੇ ਤੱਕ ਆਏ ਅਤੇ ਅੰਦਰ ਤੱਕ ਨਹੀਂ ਆ ਪਾਏ ਤਾਂ ਉਨ੍ਹਾਂ ਦੇ ਦਿਲ ਵਿੱਚ ਕੀ ਹੁੰਦਾ ਹੋਵੇਗਾ।ਪ੍ਰਧਾਨ ਮੰਤਰੀ ਨੇ ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
December 18th, 12:31 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵੱਲੋਂ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਬਹੁਤ ਹੀ ਨਿੱਘੇ ਅਤੇ ਸ਼ਾਨਦਾਰ ਸਵਾਗਤ ਲਈ ਉਨ੍ਹਾਂ ਨੂੰ ਧੰਨਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉਹ ਓਮਾਨ ਵਿੱਚ ਵਸੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਮਿਲ ਕੇ ਬਹੁਤ ਖ਼ੁਸ਼ ਹਨ ਅਤੇ ਕਿਹਾ ਕਿ ਵਿਭਿੰਨਤਾ ਭਾਰਤੀ ਸਭਿਆਚਾਰ ਦੀ ਨੀਂਹ ਹੈ - ਇੱਕ ਅਜਿਹਾ ਮੁੱਲ ਜੋ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿੱਚ, ਜਿਸ ਦਾ ਉਹ ਹਿੱਸਾ ਬਣਦੇ ਹਨ, ਆਸਾਨੀ ਨਾਲ ਘੁਲਣ-ਮਿਲਣ ਵਿੱਚ ਮਦਦ ਕਰਦਾ ਹੈ। ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣ ਵਾਲੇ ਸਨਮਾਨ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਸਹਿ-ਹੋਂਦ ਸਹਿਯੋਗ ਭਾਰਤੀ ਪ੍ਰਵਾਸੀਆਂ ਦੀ ਪਛਾਣ ਰਹੇ ਹਨ।ਪ੍ਰਧਾਨ ਮੰਤਰੀ ਨੇ ਅਸਾਮ ਵਿੱਚ ਆਈਆਈਐੱਮ ਦੀ ਸਥਾਪਨਾ 'ਤੇ ਰਾਜ ਦੇ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ
August 20th, 07:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਵਿੱਚ ਭਾਰਤੀ ਪ੍ਰਬੰਧਨ ਸੰਸਥਾਨ (ਆਈਆਈਐੱਮ) ਦੀ ਸਥਾਪਨਾ ‘ਤੇ ਰਾਜ ਦੇ ਨਿਵਾਸੀਆਂ ਨੂੰ ਵਧਾਈ ਦਿੱਤੀ ਹੈ।ਸ੍ਰੀ ਨਾਰਾਇਣ ਗੁਰੂ ਅਤੇ ਗਾਂਧੀ ਜੀ ਦਰਮਿਆਨ ਗੱਲਬਾਤ ਦੀ ਸ਼ਤਾਬਦੀ ਸਮਾਰੋਹ ਬੈਠਕ ਵਿੱਚ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 24th, 11:30 am
ਬ੍ਰਹਮਰਿਸ਼ੀ ਸਵਾਮੀ ਸੱਚਿਦਾਨੰਦ ਜੀ, ਸ਼੍ਰੀਮਠ ਸਵਾਮੀ ਸ਼ੁਭੰਗਾ-ਨੰਦਾ ਜੀ, ਸਵਾਮੀ ਸ਼ਾਰਦਾਨੰਦ ਜੀ, ਸਾਰੇ ਪੂਜਯ ਸੰਤਗਣ, ਸਰਕਾਰ ਵਿੱਚ ਮੇਰੇ ਸਾਥੀ ਸ਼੍ਰੀ ਜੌਰਜ ਕੁਰੀਅਨ ਜੀ, ਸੰਸਦ ਦੇ ਮੇਰੇ ਸਾਥੀ ਸ਼੍ਰੀ ਅਡੂਰ ਪ੍ਰਕਾਸ਼ ਜੀ, ਹੋਰ ਸਾਰੇ ਸੀਨੀਅਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ
June 24th, 11:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਭਾਰਤ ਦੇ ਦੋ ਮਹਾਨ ਅਧਿਆਤਮਿਕ ਅਤੇ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਵਾਲੇ ਨੇਤਾਵਾਂ ਸ੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ ਇਤਿਹਾਸਕ ਗੱਲਬਾਤ ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਤਿਕਾਰਯੋਗ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅੱਜ ਇਹ ਸਥਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਬੇਮਿਸਾਲ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਇੱਕ ਇਤਿਹਾਸਕ ਘਟਨਾ ਸੀ ਜਿਸ ਨੇ ਸਾਡੇ ਆਜ਼ਾਦੀ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ, ਆਜ਼ਾਦੀ ਦੇ ਉਦੇਸ਼ਾਂ ਨੂੰ ਠੋਸ ਅਰਥ ਦਿੱਤਾ ਅਤੇ ਇੱਕ ਸੁਤੰਤਰ ਭਾਰਤ ਦੇ ਸੁਪਨੇ ਨੂੰ ਸਾਕਾਰ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ, “ਸ਼੍ਰੀ ਨਾਰਾਇਣ ਗੁਰੂ ਅਤੇ ਮਹਾਤਮਾ ਗਾਂਧੀ ਦੇ ਵਿੱਚ 100 ਸਾਲ ਪਹਿਲਾਂ ਹੋਈ ਮੁਲਾਕਾਤ ਅੱਜ ਵੀ ਪ੍ਰੇਰਨਾਦਾਇਕ ਅਤੇ ਪ੍ਰਾਸੰਗਿਕ ਹੈ ਅਤੇ ਸਮਾਜਿਕ ਸਦਭਾਵਨਾ ਅਤੇ ਵਿਕਸਿਤ ਭਾਰਤ ਦੇ ਸਮੂਹਿਕ ਟੀਚਿਆਂ ਦੇ ਲਈ ਊਰਜਾ ਦੇ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਕੰਮ ਕਰ ਰਹੀ ਹੈ। ਇਸ ਇਤਿਹਾਸਕ ਮੌਕੇ 'ਤੇ ਉਨ੍ਹਾਂ ਨੇ ਸ਼੍ਰੀ ਨਾਰਾਇਣ ਗੁਰੂ ਦੇ ਚਰਨਾਂ ਵਿੱਚ ਪ੍ਰਣਾਮ ਕੀਤਾ ਅਤੇ ਮਹਾਤਮਾ ਗਾਂਧੀ ਨੂੰ ਵੀ ਸ਼ਰਧਾਂਜਲੀ ਦਿੱਤੀ।ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 13th, 12:30 pm
ਮੈਂ ਸਭ ਤੋਂ ਪਹਿਲਾਂ ਤਾਂ ਦੇਸ਼ ਦੀ ਤਰੱਕੀ ਦੇ ਲਈ, ਜੰਮੂ ਕਸ਼ਮੀਰ ਦੀ ਤਰੱਕੀ ਦੇ ਲਈ ਜਿਨ੍ਹਾਂ ਸ਼੍ਰਮਿਕ ਭਰਾਵਾਂ ਨੇ ਕਠਿਨ ਤੋਂ ਕਠਿਨ ਸਥਿਤੀਆਂ ਵਿੱਚ ਕੰਮ ਕੀਤਾ, ਜੀਵਨ ਨੂੰ ਵੀ ਸੰਕਟ ਵਿੱਚ ਪਾ ਕੇ ਕੰਮ ਕੀਤਾ। ਸੱਤ ਸਾਡੇ ਸ਼੍ਰਮਿਕ ਸਾਥੀਆਂ ਨੇ ਆਪਣੀ ਜਾਨ ਗਵਾਈ, ਲੇਕਿਨ ਅਸੀਂ ਆਪਣੇ ਸੰਕਲਪ ਤੋਂ ਡਿਗੇ ਨਹੀਂ, ਮੇਰੇ ਸ਼੍ਰਮਿਕ ਸਾਥੀ ਡਿਗੇ ਨਹੀਂ, ਕਿਸੇ ਨੇ ਘਰ ਵਾਪਸ ਜਾਣ ਨੂੰ ਕਿਹਾ ਨਹੀਂ, ਇਨ੍ਹਾਂ ਮੇਰੇ ਸ਼੍ਰਮਿਕ ਸਾਥੀਆਂ ਨੇ ਹਰ ਚੁਣੌਤੀਆਂ ਨੂੰ ਪਾਰ ਕਰਦੇ ਹੋਏ, ਇਸ ਕਾਰਜ ਨੂੰ ਪੂਰਾ ਕੀਤਾ ਹੈ। ਅਤੇ ਜਿਨ੍ਹਾਂ ਸੱਤ ਸਾਥੀਆਂ ਨੂੰ ਅਸੀਂ ਖੋਇਆ ਹੈ, ਮੈਂ ਅੱਜ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਯਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ
January 13th, 12:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਸੋਨਮਰਗ ਸੁਰੰਗ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਮਜ਼ਦੂਰਾਂ ਦਾ ਆਭਾਰ ਵਿਅਕਤ ਕੀਤਾ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਅਤੇ ਭਾਰਤ ਦੇ ਵਿਕਾਸ ਲਈ ਸਖ਼ਤ ਮਿਹਨਤ ਕੀਤੀ ਹੈ ਅਤੇ ਆਪਣੀ ਜਾਨ ਵੀ ਦਾਅ ‘ਤੇ ਲਗਾਈ ਹੈ। ਸ਼੍ਰੀ ਮੋਦੀ ਨੇ ਕਿਹਾ, “ਚੁਣੌਤੀਆਂ ਦੇ ਬਾਵਜੂਦ, ਸਾਡਾ ਸੰਕਲਪ ਡਗਮਗਾਇਆ ਨਹੀਂ।” ਉਨ੍ਹਾਂ ਨੇ ਮਜ਼ਦੂਰਾਂ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਅਤੇ ਕੰਮ ਪੂਰਾ ਕਰਨ ਲਈ ਸਾਰੀਆਂ ਰੁਕਾਵਟਾਂ ਨੂੰ ਪਾਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ 7 ਮਜ਼ਦੂਰਾਂ ਦੀ ਮੌਤ ‘ਤੇ ਵੀ ਸੋਗ ਵਿਅਕਤ ਕੀਤਾ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।The people of Jammu and Kashmir are tired of the three-family rule of Congress, NC and PDP: PM Modi
September 28th, 12:35 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.PM Modi captivates the audience at Jammu rally
September 28th, 12:15 pm
Addressing a massive rally in Jammu, PM Modi began his speech by paying tribute to Shaheed Sardar Bhagat Singh on his birth anniversary, honoring him as a source of inspiration for millions of Indian youth. In his final rally for the J&K assembly elections, PM Modi reflected on his visits across Jammu and Kashmir over the past weeks, noting the tremendous enthusiasm for the BJP everywhere he went.ਭਾਰਤੀ ਡਾਇਸਪੋਰਾ, ਨਿਊਯਾਰਕ, ਅਮਰੀਕਾ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 22nd, 10:00 pm
ਨਮਸਤੇ U.S. ! ਹੁਣ ਆਪਣਾ ਨਮਸਤੇ ਵੀ ਮਲਟੀਨੈਸ਼ਨਲ ਹੋ ਗਿਆ ਹੈ, ਲੋਕਲ ਤੋਂ ਗਲੋਬਲ ਹੋ ਗਿਆ ਹੈ, ਅਤੇ ਇਹ ਸਭ ਆਪ ਨੇ ਕੀਤਾ ਹੈ। ਆਪਣੇ ਦਿਲ ਵਿੱਚ ਭਾਰਤ ਨੂੰ ਵਸਾ ਕੇ ਰੱਖਣ ਵਾਲੇ ਹਰ ਭਾਰਤੀ ਨੇ ਕੀਤਾ ਹੈ।ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
September 22nd, 09:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਿਊਯਾਰਕ ਦੇ ਲੋਂਗ ਆਈਲੈਂਡ (Long Island), ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਰਤੀ ਭਾਈਚਾਰੇ ਦੀ ਇੱਕ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਵਿੱਚ 15,000 ਤੋਂ ਅਧਿਕ ਲੋਕ ਸ਼ਾਮਲ ਹੋਏ।ਸ੍ਰੀਨਗਰ ਵਿੱਚ ‘ਇੰਪਾਵਰਿੰਗ ਯੂਥ, ਟ੍ਰਾਂਸਫਾਰਮਿੰਗ ਜੰਮੂ ਐਂਡ ਕਸ਼ਮੀਰ’ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 07:00 pm
ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਸ਼੍ਰੀ ਮਨੋਜ ਸਿਨਹਾ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਸ਼੍ਰੀ ਪ੍ਰਤਾਪਰਾਓ ਜਾਧਵ ਜੀ, ਹੋਰ ਸਾਰੇ ਮਹਾਨੁਭਾਵ ਅਤੇ ਜੰਮੂ-ਕਸ਼ਮੀਰ ਦੇ ਕੋਣੇ-ਕੋਣੇ ਤੋਂ ਜੁੜੇ ਮੇਰੇ ਯੁਵਾ ਸਾਥੀ, ਹੋਰ ਸਾਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਪ੍ਰੋਗਰਾਮ ਨੂੰ ਸੰਬੋਧਨ ਕੀਤਾ
June 20th, 06:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿੱਚ ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਸੰਮੇਲਨ ਕੇਂਦਰ (SKICC-ਐੱਸਕੇਆਈਸੀਸੀ) ਵਿੱਚ ‘ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਜੰਮੂ-ਕਸ਼ਮੀਰ ਵਿੱਚ ਬਦਲਾਅ ਲਿਆਉਣਾ’ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਰੋਡ, ਵਾਟਰ ਸਪਲਾਈ ਅਤੇ ਉਚੇਰੀ ਸਿੱਖਿਆ ਵਿੱਚ ਇਨਫ੍ਰਾਸਟ੍ਰਕਚਰ ਸੈਕਟਰ ਸਹਿਤ 1,500 ਕਰੋੜ ਰੁਪਏ ਤੋਂ ਭੀ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ 1,800 ਕਰੋੜ ਰੁਪਏ ਦੀ ਲਾਗਤ ਵਾਲੇ ਖੇਤੀਬਾੜੀ ਅਤੇ ਸਬੰਧਿਤ ਖੇਤਰਾਂ ਵਿੱਚ ਮੁਕਾਬਲੇਬਾਜ਼ੀ ਵਿਕਾਸ ਪ੍ਰੋਜੈਕਟ (JKCIP-ਜੇਕੇਸੀਆਈਪੀ) ਭੀ ਲਾਂਚ ਕੀਤਾ। ਸ਼੍ਰੀ ਮੋਦੀ ਨੇ 200 ਨਵੇਂ ਸਰਕਾਰੀ ਰਿਕਰੂਟਾਂ ਨੂੰ ਰੋਜ਼ਗਾਰ ਪੱਤਰ ਸੌਂਪਣ ਦੀ ਭੀ ਪਹਿਲ ਕੀਤੀ। ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਨੇ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯੁਵਾ ਅਚੀਵਰਾਂ ਨਾਲ ਸੰਵਾਦ ਕੀਤਾ।ਪੂਰਵਾਂਚਲ ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਬਣੇਗਾ: ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:15 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਜੌਨਪੁਰ ਦੀ ਚੋਣ ਜਨ ਸਭਾ ਵਿੱਚ, ਵਿਕਸਿਤ ਭਾਰਤ ਦਾ ਆਪਣਾ ਪ੍ਰਣ ਦੁਹਰਾਇਆ ਅਤੇ ਕਿਹਾ ਕਿ ਪੂਰਵਾਂਚਲ, ਵਿਕਸਿਤ ਭਾਰਤ ਦਾ ਗ੍ਰੋਥ ਇੰਜਣ ਹੋਵੇਗਾ। ਉਨ੍ਹਾਂ ਨੇ ਕਿਹਾ, ਇੱਕ ਪਾਸੇ ਮੋਦੀ ਤੁਸ਼ਟੀਕਰਨ ਰਾਹੀਂ ਸੱਚਾ ਸਮਾਜਿਕ ਨਿਆਂ ਦੇਣ ਵਿੱਚ ਜੁਟਿਆ ਹੋਇਆ ਹੈ ਤਾਂ ਦੂਸਰੇ ਪਾਸੇ ਸਪਾ-ਕਾਂਗਰਸ ਦਾ ਇੰਡੀ ਗਠਬੰਧਨ ਤੁਸ਼ਟੀਕਰਨ ਦੇ ਖੱਡ ਵਿੱਚ ਡਿੱਗਦਾ ਜਾ ਰਿਹਾ ਹੈ।ਸੀਏਏ ਮੋਦੀ ਦੀ ਗਰੰਟੀ ਦਾ ਪ੍ਰਮਾਣ ਹੈ: ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਪ੍ਰਧਾਨ ਮੰਤਰੀ ਮੋਦੀ
May 16th, 11:10 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ ਵਿੱਚ ਜੋਸ਼ੀਲੀ ਅਤੇ ਭਾਵੁਕ ਭੀੜ ਦੇ ਵਿਚਕਾਰ ਇੱਕ ਸ਼ਕਤੀਸ਼ਾਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ
May 16th, 11:00 am
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਾਲਗੰਜ, ਜੌਨਪੁਰ, ਭਦੋਹੀ ਅਤੇ ਪ੍ਰਤਾਪਗੜ੍ਹ ਵਿੱਚ ਜੋਸ਼ ਭਰੀ ਭੀੜ ਦੇ ਵਿਚਕਾਰ ਸ਼ਕਤੀਸ਼ਾਲੀ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ, ''ਦੁਨੀਆ ਮੋਦੀ ਲਈ ਲੋਕਾਂ ਦਾ ਮਕਬੂਲ ਸਮਰਥਨ ਅਤੇ ਅਸ਼ੀਰਵਾਦ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵੀ ਹੁਣ 'ਫਿਰ ਏਕ ਵਾਰ ਮੋਦੀ ਸਰਕਾਰ' 'ਤੇ ਭਰੋਸਾ ਕਰਦੀ ਹੈ।