ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਆਂਦਰੇਜ ਪਲੇਨਕੋਵਿਕ ਦਾ ਭਾਰਤ ਦੌਰਾ
February 18th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਏਆਈ ਇੰਪੈਕਟ ਸੰਮੇਲਨ ਦੇ ਮੌਕੇ 'ਤੇ ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਆਂਦਰੇਜ ਪਲੇਨਕੋਵਿਕ ਨਾਲ ਮੁਲਾਕਾਤ ਕੀਤੀ।ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
February 18th, 05:41 pm
ਕ੍ਰੋਏਸ਼ੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਆਂਦਰੇਜ਼ ਪਲੇਨਕੋਵਿਕ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ ਦੇ ਉਪ-ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਦਾ ਸੁਆਗਤ ਕੀਤਾ
December 12th, 08:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਅਰਬ ਅਮੀਰਾਤ ਦੇ ਉਪ-ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲ੍ਹਾ ਬਿਨ ਜਾਇਦ ਅਲ ਨਾਹਯਾਨ ਦਾ ਸੁਆਗਤ ਕੀਤਾ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
November 02nd, 08:22 am
ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੂੰ ਗ੍ਰੀਸ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕਾਈਰਿਯਾਕੋਸ ਮਿਤਸੋਟਾਕਿਸ (Kyriakos Mitsotakis) ਦੇ ਵੱਲੋਂ ਇੱਕ ਟੈਲੀਫੋਨ ਕਾਲ ਪ੍ਰਾਪਤ ਹੋਈ।