ਪ੍ਰਧਾਨ ਮੰਤਰੀ ਨੇ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
July 09th, 12:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 9 ਜੁਲਾਈ, 2026 ਨੂੰ ਮੈਲਬਰਨ ਵਿੱਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਵੱਲੋਂ ਆਯੋਜਿਤ ਤੀਜੇ ਭਾਰਤ-ਆਸਟ੍ਰੇਲੀਆ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲਿਆ। ਗਵਰਨਮੈਂਟ ਹਾਊਸ ਪਹੁੰਚਣ ’ਤੇ ਪ੍ਰਧਾਨ ਮੰਤਰੀ ਅਲਬਨੀਜ਼ ਨੇ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਨਿੱਘਾ ਅਤੇ ਰਸਮੀ ਤੌਰ ’ਤੇ ਸਵਾਗਤ ਕੀਤਾ।Third India-Australia Annual Summit Joint Statement
July 09th, 10:58 am
At the invitation of Australian PM Anthony Albanese, PM Modi visited Australia from 8-10 July 2026 for the Third Australia-India Annual Summit in Melbourne. The two leaders reaffirmed their shared commitment to further consolidate and expand the India-Australia Comprehensive Strategic Partnership (CSP) and explore new areas of cooperation for the peace, prosperity and stability of the shared region.ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ
November 20th, 08:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਜੀ-20 ਸਮਿਟ ਦੇ ਦੌਰਾਨ 19 ਨਵੰਬਰ ਨੂੰ ਰੀਓ ਡੀ ਜਨੇਰੀਓ ਵਿੱਚ ਸੈਕੰਡ ਇੰਡੀਆ-ਆਸਟ੍ਰੇਲੀਆ ਐਨੂਅਲ ਸਮਿਟ ਕੀਤਾ। ਫਸਟ ਐਨੂਅਲ ਸਮਿਟ 10 ਮਾਰਚ 2023 ਨੂੰ ਪ੍ਰਧਾਨ ਮੰਤਰੀ ਅਲਬਾਨੀਜ਼ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਦੌਰਾਨ ਨਵੀਂ ਦਿੱਲੀ ਵਿੱਚ ਆਯੋਜਿਤ ਕੀਤਾ ਗਿਆ ਸੀ।