ਭਾਰਤ-ਆਸਟ੍ਰੇਲੀਆ ਖੇਡ ਸਹਿਯੋਗ ਰੋਡਮੈਪ
July 10th, 10:07 am
ਖੇਡਾਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਇੱਕ ਮਹੱਤਵਪੂਰਨ ਪੁਲ਼ ਵਜੋਂ ਕੰਮ ਕਰਦੀਆਂ ਹਨ, ਜੋ ਭਾਈਚਾਰਿਆਂ ਨੂੰ ਜੋੜਦਿਆਂ ਸਹਿਯੋਗ ਦੇ ਨਵੇਂ ਰਾਹ ਖੋਲ੍ਹਦੀਆਂ ਹਨ।ਪ੍ਰਧਾਨ ਮੰਤਰੀ ਇੱਕ ਖੇਡ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੈਲਬਰਨ ਕ੍ਰਿਕਟ ਗਰਾਊਂਡ ਪਹੁੰਚੇ
July 10th, 08:21 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਨੀਜ਼ ਅਤੇ ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਨਾਲ ਮੈਲਬਰਨ ਕ੍ਰਿਕਟ ਗਰਾਊਂਡ ਦਾ ਦੌਰਾ ਕੀਤਾ। ਇਹ ਸਮਾਗਮ ਭਾਰਤ-ਆਸਟ੍ਰੇਲੀਆ ਦੇ ਖੇਡ ਸਬੰਧਾਂ ਦਾ ਜਸ਼ਨ ਮਨਾਉਣ ਲਈ ਆਯੋਜਿਤ ਕੀਤਾ ਗਿਆ ਸੀ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
July 09th, 11:15 am
ਸਾਡੀਆਂ ਇਹ ਸਮਾਨਤਾਵਾਂ, ਅਤੇ ਸਾਡਾ ਸਾਂਝਾ ਆਲਮੀ ਨਜ਼ਰੀਆ, ਸਾਨੂੰ ਡੂੰਘੇ ਆਪਸੀ ਵਿਸ਼ਵਾਸ ਨਾਲ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਸਾਡੀ ਵਿਆਪਕ ਰਣਨੀਤਕ ਭਾਈਵਾਲੀ ਨੇ ਪਿਛਲੇ ਕੁਝ ਸਾਲਾਂ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਅਤੇ ਅੱਜ ਤੀਜੇ ਸਾਲਾਨਾ ਸਿਖਰ ਸੰਮੇਲਨ ਨਾਲ ਸਾਡੇ ਸਹਿਯੋਗ ਵਿੱਚ ਕਈ ਨਵੇਂ ਪਹਿਲੂ ਜੁੜੇ ਹਨ।India-Australia Joint Statement on Energy Security
July 09th, 11:02 am
The India-Australia Joint Statement on Energy Security noted the two countries' deep concern over the situation in the Middle East. They shared their commitment to working together to strengthen energy supply chain resilience, including by deepening regional cooperation, accelerating the energy transition, promoting the uptake of renewable energy resources and upholding open trade arrangements for energy and liquid fuels.Third India-Australia Annual Summit Joint Statement
July 09th, 10:58 am
At the invitation of Australian PM Anthony Albanese, PM Modi visited Australia from 8-10 July 2026 for the Third Australia-India Annual Summit in Melbourne. The two leaders reaffirmed their shared commitment to further consolidate and expand the India-Australia Comprehensive Strategic Partnership (CSP) and explore new areas of cooperation for the peace, prosperity and stability of the shared region.ਰੱਖਿਆ ਅਤੇ ਸੁਰੱਖਿਆ ਸਹਿਯੋਗ ’ਤੇ ਭਾਰਤ-ਆਸਟ੍ਰੇਲੀਆ ਸਾਂਝਾ ਐਲਾਨਨਾਮਾ
July 09th, 10:55 am
ਅਸੀਂ, ਭਾਰਤ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਆਪਣੇ ਨਜ਼ਦੀਕੀ ਦੁਵੱਲੇ ਸਬੰਧਾਂ ਤੋਂ ਪ੍ਰੇਰਿਤ ਹੋ ਕੇ, ਆਪਣੇ ਦੇਸ਼ਾਂ ਦੀ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਪੱਕੇ ਇਰਾਦੇ ਨਾਲ ਇੱਕਜੁੱਟ ਹੋ ਕੇ ਅਤੇ ਇੱਕ ਖੁੱਲ੍ਹੇ, ਸ਼ਾਂਤੀਪੂਰਨ, ਸਥਿਰ ਅਤੇ ਖ਼ੁਸ਼ਹਾਲ ਹਿੰਦ-ਪ੍ਰਸ਼ਾਂਤ ਖੇਤਰ ਦੇ ਸਾਂਝੇ ਟੀਚੇ ਤੋਂ ਪ੍ਰੇਰਿਤ ਹੋ ਕੇ ਰੱਖਿਆ ਅਤੇ ਸੁਰੱਖਿਆ ਸਹਿਯੋਗ ’ਤੇ ਇਸ ਸਾਂਝੇ ਐਲਾਨਨਾਮੇ ਪ੍ਰਤੀ ਵਚਨਬੱਧ ਹਾਂ।ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ
July 03rd, 08:42 pm
ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 6 ਤੋਂ 8 ਜੁਲਾਈ, 2026 ਤੱਕ ਇੰਡੋਨੇਸ਼ੀਆ ਦੀ ਯਾਤਰਾ ਕਰਨਗੇ। ਇਹ ਪ੍ਰਧਾਨ ਮੰਤਰੀ ਦੀ ਇੰਡੋਨੇਸ਼ੀਆ ਦੀ ਚੌਥੀ ਯਾਤਰਾ ਹੋਵੇਗੀ ਅਤੇ ਮਈ, 2018 ਵਿੱਚ ਭਾਰਤ-ਇੰਡੋਨੇਸ਼ੀਆ ਸਬੰਧਾਂ ਨੂੰ ਵਿਆਪਕ ਰਣਨੀਤਕ ਭਾਈਵਾਲੀ ਦੇ ਪੱਧਰ ਤੱਕ ਵਧਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਦੁਵੱਲੀ ਯਾਤਰਾ ਹੋਵੇਗੀ। ਇਸ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਰਾਸ਼ਟਰਪਤੀ ਪ੍ਰਬੋਵੋ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕਰਨਗੇ। ਜਕਾਰਤਾ ਵਿੱਚ ਪ੍ਰਧਾਨ ਮੰਤਰੀ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਭਾਰਤ ਅਤੇ ਇੰਡੋਨੇਸ਼ੀਆ ਦੇ ਵਿਚਕਾਰ ਇਤਿਹਾਸਕ ਅਤੇ ਸੁਖਾਵੇਂ ਸਬੰਧ ਹਨ। ਇਨ੍ਹਾਂ ਖ਼ਾਸ ਸਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਇੰਡੋਨੇਸ਼ੀਆ ਦੇ ਇੱਕ ਪ੍ਰਮੁੱਖ ਯੂਨੇਸਕੋ ਵਿਸ਼ਵ ਵਿਰਾਸਤ ਸਥਾਨ, ਯੋਗਿਆਕਾਰਤਾ ਸਥਿਤ ਪ੍ਰੰਬਾਨਨ ਮੰਦਰ ਕੰਪਲੈਕਸ ਦਾ ਵੀ ਦੌਰਾ ਕਰਨਗੇ।ਆਸਟਰੇਲੀਆ ਦੀ ਵਿਦੇਸ਼ ਮੰਤਰੀ ਸੈਨੇਟਰ ਪੈਨੀ ਵੌਂਗ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 26th, 08:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟਰੇਲੀਆ ਦੀ ਵਿਦੇਸ਼ ਮੰਤਰੀ ਸੈਨੇਟਰ ਪੈਨੀ ਵੌਂਗ ਨਾਲ ਮੁਲਾਕਾਤ ਕਰ ਕੇ ਖ਼ੁਸ਼ੀ ਪ੍ਰਗਟਾਈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਉਨ੍ਹਾਂ ਦੇ ਇਤਿਹਾਸਕ ਦੂਸਰੇ ਕਾਰਜਕਾਲ ਲਈ ਵਧਾਈ ਦਿੱਤੀ
May 06th, 02:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਂਥਨੀ ਅਲਬਾਨੀਜ਼ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਆਸਟ੍ਰੇਲੀਆ ਦੇ 32ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀ ਇਤਿਹਾਸਕ ਰੀ-ਇਲੈਕਸ਼ਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।ਸੰਯੁਕਤ ਬਿਆਨ : ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ
November 19th, 11:22 pm
ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ, ਮਹਾਮਹਿਮ ਐਂਥਨੀ ਅਲਬਾਨੀਜ਼ (Hon Anthony Albanese) ਦੀ ਉਪਸਥਿਤੀ ਵਿੱਚ 19 ਨਵੰਬਰ 2024 ਨੂੰ ਰੀਓ ਡੀ ਜਨੇਰੀਓ (Rio de Janeiro) ਵਿੱਚ ਗਰੁੱਪ ਆਵ੍ 20 (ਜੀ20) ਸਮਿਟ ਦੇ ਮੌਕੇ ’ਤੇ ਦੂਸਰਾ ਭਾਰਤ-ਆਸਟ੍ਰੇਲੀਆ ਸਲਾਨਾ ਸਮਿਟ ਆਯੋਜਿਤ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਨਾਲ ਗੱਲਬਾਤ ਕੀਤੀ
August 26th, 01:02 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਨੋਂ ਨੇਤਾਵਾਂ ਨੇ ਦੁਵੱਲੇ ਸਬੰਧਾਂ ‘ਤੇ ਚਰਚਾ ਕੀਤੀ ਅਤੇ ਕੁਆਡ ਸਹਿਤ ਹੋਰ ਬਹੁਪੱਖੀ ਮੰਚਾਂ ‘ਤੇ ਸਹਿਯੋਗ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ।ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਬੈਠਕ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
May 24th, 06:41 am
ਆਸਟ੍ਰੇਲੀਆ ਦੀ ਮੇਰੀ ਇਸ ਯਾਤਰਾ ਵਿੱਚ, ਮੈਨੂੰ ਅਤੇ ਮੇਰੇ ਵਫ਼ਦ ਨੂੰ ਦਿੱਤੇ ਗਏ ਆਦਰ-ਸਤਕਾਰ ਅਤੇ ਸਨਮਾਨ ਦੇ ਲਈ, ਮੈਂ ਆਸਟ੍ਰੇਲੀਆ ਦੇ ਲੋਕਾਂ ਦਾ ਅਤੇ ਪ੍ਰਧਾਨ ਮੰਤਰੀ ਅਲਬਾਨੀਜ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮੇਰੇ ਦੋਸਤ ਪ੍ਰਧਾਨ ਮੰਤਰੀ ਅਲਬਾਨੀਜ ਦੀ ਭਾਰਤ ਯਾਤਰਾ ਦੇ ਦੋ ਮਹੀਨਿਆਂ ਦੇ ਅੰਦਰ ਮੇਰਾ ਇੱਥੇ ਆਉਣਾ ਹੋਇਆ। ਪਿਛਲੇ ਇੱਕ ਸਾਲ ਵਿੱਚ ਇਹ ਸਾਡੀ ਛੇਵੀਂ ਮੁਲਾਕਾਤ ਹੈ।