ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 21st, 12:30 pm
ਜਿਸ ਨੇੜਤਾ ਅਤੇ ਗਰਮਜੋਸ਼ੀ ਨਾਲ ਤੁਸੀਂ ਪਿਛਲੇ ਸਾਲ ਬ੍ਰਾਜ਼ੀਲ ਵਿੱਚ ਮੇਰਾ ਸਵਾਗਤ ਕੀਤਾ ਸੀ, ਅੱਜ ਉਸੇ ਭਾਵ ਨਾਲ ਭਾਰਤ ਵਿੱਚ ਤੁਹਾਡਾ ਸਵਾਗਤ ਕਰਦਾ ਹਾਂ ਅਤੇ ਇਹ ਮੇਰੇ ਲਈ ਵਿਸ਼ੇਸ਼ ਸੰਤੁਸ਼ਟੀ ਦਾ ਵਿਸ਼ਾ ਹੈ। ਭਾਰਤ ਅਤੇ ਬ੍ਰਾਜ਼ੀਲ ਸਬੰਧਾਂ ਨੂੰ ਰਾਸ਼ਟਰਪਤੀ ਲੂਲਾ ਦੇ ਦ੍ਰਿਸ਼ਟੀਕੋਣ ਅਤੇ ਪ੍ਰੇਰਨਾਦਾਇਕ ਅਗਵਾਈ ਦਾ ਲੰਬੇ ਸਮੇਂ ਤੋਂ ਲਾਭ ਮਿਲਦਾ ਰਿਹਾ ਹੈ।ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਫ਼ੋਨ ’ਤੇ ਗੱਲ ਕੀਤੀ
January 22nd, 09:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਬ੍ਰਾਜ਼ੀਲ ਦੇ ਸੰਘੀ ਗਣਰਾਜ ਦੇ ਰਾਸ਼ਟਰਪਤੀ ਸ਼੍ਰੀ ਲੁਇਜ਼ ਇਨਾਸੀਓ ਲੂਲਾ ਦਿ ਸਿਲਵਾ (Luiz Inácio Lula da Silva) ਦਾ ਟੈਲੀਫ਼ੋਨ ਆਇਆ।ਪ੍ਰਧਾਨ ਮੰਤਰੀ ਨੂੰ ਬ੍ਰਾਜ਼ੀਲ ਦੇ ਸਰਬਉੱਚ ਰਾਸ਼ਟਰੀ ਸਨਮਾਨ “ਦ ਗ੍ਰੈਂਡ ਕਾਲਰ ਆਵ੍ ਦ ਨੈਸ਼ਨਲ ਆਰਡਰ ਆਵ੍ ਦ ਸਦਰਨ ਕ੍ਰਾਸ” ਨਾਲ ਸਨਮਾਨਿਤ ਕੀਤਾ ਗਿਆ
July 09th, 12:58 am
ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਬ੍ਰਾਜ਼ੀਲ ਦੇ ਸਰਬਉੱਚ ਰਾਸ਼ਟਰੀ ਸਨਮਾਨ “ਦ ਗ੍ਰੈਂਡ ਕਾਲਰ ਆਵ੍ ਦ ਨੈਸ਼ਨਲ ਆਰਡਰ ਆਵ੍ ਦ ਸਦਰਨ ਕ੍ਰਾਸ” (The Grand Collar of the National Order of the Southern Cross”) ਨਾਲ ਸਨਮਾਨਿਤ ਕੀਤਾ।ਬ੍ਰਾਜ਼ੀਲ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 08th, 08:30 pm
“ਰੀਓ” ਅਤੇ “ਬ੍ਰਾਸੀਲੀਆ” ਵਿੱਚ ਸਾਡੇ ਗਰਮਜੋਸ਼ੀ ਭਰੇ ਸੁਆਗਤ ਦੇ ਲਈ ਮੈਂ ਰਾਸ਼ਟਰਪਤੀ ਲੂਲਾ ਦਾ, ਮੇਰੇ ਮਿੱਤਰ ਦਾ, ਹਾਰਦਿਕ ਆਭਾਰ ਵਿਅਕਤ ਕਰਦਾ ਹਾਂ। ਐਮਾਜ਼ਨ ਦੀ ਕੁਦਰਤੀ ਸੁੰਦਰਤਾ, ਅਤੇ ਤੁਹਾਡੀ ਆਤਮੀਅਤਾ, ਦੋਹਾਂ ਨੇ ਸਾਨੂੰ ਮੰਤਰ-ਮੁੰਗਧ ਕਰ ਦਿੱਤਾ ਹੈ।