World leaders congratulate PM Modi on becoming India’s longest serving democratically elected PM in consecutive terms
June 10th, 02:08 pm
World leaders from across the globe congratulated PM Modi on becoming India’s longest continuously serving democratically elected PM in consecutive terms. Leaders from Bhutan, Sri Lanka, Malaysia, Nigeria, the Malpes, Kenya, South Korea, Italy, Denmark, Cyprus and Greece praised his leadership, public service and contribution to India’s progress, while reaffirming their commitment to strengthening bilateral ties and cooperation with India.ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਦੇ ਸਰਕਾਰੀ ਦੌਰੇ ਬਾਰੇ ਸਾਂਝਾ ਬਿਆਨ
May 22nd, 09:31 pm
ਆਗੂਆਂ ਨੇ ਯੂਕਰੇਨ ਵਿੱਚ ਅੰਤਰਰਾਸ਼ਟਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਚਾਰਟਰ ਦੇ ਸਿਧਾਂਤਾਂ ਮੁਤਾਬਕ ਵਿਆਪਕ, ਨਿਆਂਪੂਰਨ ਅਤੇ ਸਥਾਈ ਸ਼ਾਂਤੀ ਲਈ ਪ੍ਰਮੁੱਖ ਹਿੱਸੇਦਾਰਾਂ ਵਿਚਾਲੇ ਗੱਲਬਾਤ, ਕੂਟਨੀਤੀ ਅਤੇ ਉਸਾਰੂ ਸ਼ਮੂਲੀਅਤ ਰਾਹੀਂ ਯੂਕਰੇਨ ਸੰਕਟ ਦੇ ਜਲਦੀ ਹੱਲ ਲਈ ਆਪਣਾ ਸਮਰਥਨ ਪ੍ਰਗਟਾਇਆ।ਸਿੱਟਿਆਂ ਦੀ ਸੂਚੀ: ਸਾਈਪ੍ਰਸ ਗਣਰਾਜ ਦੇ ਮਾਣਯੋਗ ਰਾਸ਼ਟਰਪਤੀ ਮਿਸਟਰ ਨਿਕੋਸ ਕ੍ਰਿਸਟੋਡੌਲਾਈਡਜ਼ ਦਾ ਭਾਰਤ ਦਾ ਅਧਿਕਾਰਤ ਦੌਰਾ
May 22nd, 04:11 pm
ਅੱਤਵਾਦ ਵਿਰੋਧੀ ਸੰਯੁਕਤ ਕਾਰਜ ਸਮੂਹ ਦੀ ਸਥਾਪਨਾ 'ਤੇ ਐੱਮਓਯੂਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 22nd, 01:00 pm
ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।ਸਾਇਪ੍ਰਸ ਅਤੇ ਭਾਰਤ ਦਰਮਿਆਨ ਵਿਆਪਕ ਸਾਂਝੇਦਾਰੀ ਦੇ ਲਾਗੂਕਰਨ ‘ਤੇ ਜੁਆਇੰਟ ਡੈਕਲੇਰੇਸ਼ਨ
June 16th, 03:20 pm
ਸਾਇਪ੍ਰਸ ਦੇ ਰਾਸ਼ਟਰਪਤੀ, ਸ਼੍ਰੀ ਨਿਕੋਸ ਕ੍ਰਿਸਟੋਡੌਲਿਡੇਸ ਨੇ 15 ਤੋਂ 16 ਜੂਨ, 2025 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਾਇਪ੍ਰਸ ਦੀ ਸਰਕਾਰੀ ਯਾਤਰਾ ਦੌਰਾਨ ਉਨ੍ਹਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦੀ ਇਹ ਯਾਤਰਾ ਪਿਛਲੇ ਦੋ ਦਹਾਕਿਆਂ ਵਿੱਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਸਾਇਪ੍ਰਸ ਦੀ ਪਹਿਲੀ ਯਾਤਰਾ ਹੈ। ਇਹ ਇੱਕ ਇਤਿਹਾਸਕ ਉਪਲਬਧੀ ਹੈ ਅਤੇ ਦੋਨੋਂ ਦੇਸ਼ਾਂ ਦਰਮਿਆਨ ਗਹਿਰੀ ਅਤੇ ਸਥਾਈ ਮਿੱਤਰਤਾ ਦੀ ਪੁਸ਼ਟੀ ਕਰਦੀ ਹੈ। ਸ਼੍ਰੀ ਮੋਦੀ ਦੀ ਇਹ ਯਾਤਰਾ ਨਾ ਸਿਰਫ ਇੱਕ ਸਾਂਝੇ ਇਤਿਹਾਸ ਦਾ ਜਸ਼ਨ ਹੈ, ਸਗੋਂ ਇੱਕ ਸੰਯੁਕਤ ਰਣਨੀਤਕ ਦ੍ਰਿਸ਼ਟੀ ਅਤੇ ਆਪਸੀ ਵਿਸ਼ਵਾਸ ਅਤੇ ਸਨਮਾਨ ਵਿੱਚ ਨਿਹਿਤ ਇੱਕ ਦੂਰਗਾਮੀ ਸਾਂਝੇਦਾਰੀ ਦਾ ਜਸ਼ਨ ਹੈ।ਪ੍ਰਧਾਨ ਮੰਤਰੀ ਨੇ ਸਾਇਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 16th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਇਪ੍ਰਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਨਿਕੋਸ ਕ੍ਰਿਸਟੋਡੌਲਿਡੇਸ (H.E. Mr. Nikos Christodoulides) ਦੇ ਨਾਲ ਸਰਕਾਰੀ ਵਾਰਤਾ ਕੀਤੀ। ਰਾਸ਼ਟਰਪਤੀ ਭਵਨ ਪਹੁੰਚਣ ‘ਤੇ ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਦਾ ਰਸਮੀ ਸੁਆਗਤ ਕੀਤਾ। ਕੱਲ੍ਹ ਸਾਇਪ੍ਰਸ ਪਹੁੰਚਣ ‘ਤੇ ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਦਾ ਹਵਾਈ ਅੱਡੇ ‘ਤੇ ਗਰਮਜੋਸ਼ੀ ਨਾਲ ਸੁਆਗਤ ਕੀਤਾ, ਜੋ ਕਿ ਦੋਨੋਂ ਦੇਸ਼ਾਂ ਦਰਮਿਆਨ ਆਪਸੀ ਵਿਸ਼ਵਾਸ ਅਤੇ ਸਥਾਈ ਮਿਤੱਰਤਾ ਨੂੰ ਦਰਸਾਉਂਦਾ ਹੈ।ਸਾਇਪ੍ਰਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 16th, 01:45 pm
ਸਭ ਤੋਂ ਪਹਿਲਾਂ ਮੈਂ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਾਚਾਰੀ-ਸਨਮਾਨ ਦੇ ਲਈ ਰਾਸ਼ਟਰਪਤੀ ਜੀ ਦਾ ਦਿਲ ਤੋਂ ਧੰਨਵਾਦ ਕਰਦਾ ਹਾਂ। ਕੱਲ੍ਹ, ਜਦੋਂ ਤੋਂ ਮੈਂ ਸਾਇਪ੍ਰਸ ਦੀ ਧਰਤੀ ‘ਤੇ ਕਦਮ ਰੱਖਿਆ ਹੈ, ਰਾਸ਼ਟਰਪਤੀ ਜੀ ਅਤੇ ਇੱਥੋਂ ਦੇ ਲੋਕਾਂ ਨੇ ਜੋ ਆਪਣਾਪਨ ਅਤੇ ਪਿਆਰ ਦਿਖਾਇਆ, ਉਹ ਸਿੱਧਾ ਦਿਲ ਨੂੰ ਛੂਹ ਗਿਆ।ਸਾਇਪ੍ਰਸ ਦੇ ਸਰਵਉੱਚ ਸਨਮਾਨ, ਗ੍ਰੈਂਡ ਕ੍ਰੌਸ ਆਫ ਦ ਆਰਡਰ ਆਫ ਮਕਾਰਿਓਸ ।।। ਨੂੰ ਸਵੀਕਾਰ ਕਰਨ ਦੇ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
June 16th, 01:35 pm
‘The Grand Cross of the ਆਰਡਰ ਆਫ ਮਕਾਰਿਓਸ- ਥ੍ਰੀ’ ਸਨਮਾਨ ਦੇ ਲਈ ਮੈਂ ਤੁਹਾਡਾ, ਸਾਇਪ੍ਰਸ ਸਰਕਾਰ ਦਾ ਅਤੇ ਸਾਇਪ੍ਰਸ ਦੇ ਲੋਕਾਂ ਦਾ ਹਾਰਦਿਕ ਅਭਿਨੰਦਰ ਕਰਦਾ ਹਾਂ, ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ‘ਗ੍ਰੈਂਡ ਕਰੌਸ ਆਫ ਦ ਆਰਡਰ ਆਫ ਮੈਕਾਰਿਓਸ ।।।’ ਪ੍ਰਾਪਤ ਕੀਤਾ
June 16th, 01:33 pm
ਸਾਇਪ੍ਰਸ ਦੇ ਰਾਸ਼ਟਰਪਤੀ, ਮਹਾਮਹਿਮ ਨਿਕੋਸ ਕ੍ਰਿਸਟੋਡੌਲਿਡੇਸ (H.E. Nikos Christodoulides), ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸਾਇਪ੍ਰਸ ਦੇ ਸਨਮਾਨ ‘ਗ੍ਰੈਂਡ ਕਰੌਸ ਆਫ ਦ ਆਰਡਰ ਆਫ ਮੈਕਾਰਿਓਸ ।।।’ ਨਾਲ ਸਨਮਾਨਿਤ ਕੀਤਾ।