World leaders congratulate PM Modi on becoming India’s longest serving democratically elected PM in consecutive terms
June 10th, 02:08 pm
World leaders from across the globe congratulated PM Modi on becoming India’s longest continuously serving democratically elected PM in consecutive terms. Leaders from Bhutan, Sri Lanka, Malaysia, Nigeria, the Malpes, Kenya, South Korea, Italy, Denmark, Cyprus and Greece praised his leadership, public service and contribution to India’s progress, while reaffirming their commitment to strengthening bilateral ties and cooperation with India.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ
June 03rd, 06:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਵਜੋਂ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ।ਭਾਰਤ-ਨੌਰਡਿਕ ਤੀਜੇ ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੀ ਡੈਨਮਾਰਕ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ
May 19th, 06:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅੱਜ ਓਸਲੋ ਵਿੱਚ ਭਾਰਤ-ਨੌਰਡਿਕ ਤੀਜੇ ਸਿਖਰ ਸੰਮੇਲਨ ਦੌਰਾਨ ਡੈਨਮਾਰਕ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਸੁਸ਼੍ਰੀ ਮੇਟੇ ਫ੍ਰੇਡਰਿਕਸਨ ਨਾਲ ਮੁਲਾਕਾਤ ਹੋਈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨੇ ਟੈਲੀਫ਼ੋਨ ਕੀਤਾ
September 16th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।