Prime Minister meets with the Prime Minister of the Slovak Republic
June 15th, 05:40 pm
PM Modi held talks with Slovak Prime Minister Robert Fico on trade, defence, space, digital innovation, talent mobility, AI and supercomputing. Both leaders also exchanged views on issues of mutual interest and expressed satisfaction with the outcomes of the recent India-EU Summit. The PM thanked Slovakia for its solidarity with India following the Pahalgam terrorist attack in 2025.ਭਾਰਤ-ਸਲੋਵਾਕੀਆ ਸੰਯੁਕਤ ਬਿਆਨ
June 15th, 05:32 pm
ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਰੌਬਰਟ ਫਿਕੋ ਦੇ ਸੱਦੇ ’ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਾਣਯੋਗ ਸ਼੍ਰੀ ਨਰੇਂਦਰ ਮੋਦੀ ਨੇ 15 ਜੂਨ, 2026 ਨੂੰ ਸਲੋਵਾਕ ਗਣਰਾਜ ਦਾ ਸਰਕਾਰੀ ਦੌਰਾ ਕੀਤਾ।Prime Minister extends his gratitude to world leaders and citizens for their warm wishes
June 10th, 11:50 pm
The Prime Minister expressed his profound gratitude to world leaders and people from all walks of life for their warm wishes and congratulatory messages. Deeply touched by the greetings, he stated that it is a privilege to serve Bharat and contribute to the nation's development journey. Emphasizing that the trust of the people is his greatest source of strength, the Prime Minister reaffirmed his full commitment to working with even greater dedication to realize the vision of a Viksit Bharat, fulfill the aspirations of 140 crore Indians, and further strengthen India's global partnerships.ਪ੍ਰਧਾਨ ਮੰਤਰੀ ਨੇ ਭਾਰਤ-ਨੌਰਡਿਕ ਤੀਜੇ ਸੰਮੇਲਨ ਦੌਰਾਨ ਫਿਨਲੈਂਡ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 19th, 06:42 pm
ਡਿਜੀਟਲੀਕਰਨ ਅਤੇ ਸਥਿਰਤਾ ਵਿੱਚ ਦੁਵੱਲੇ ਸਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਉੱਚਾ ਚੁੱਕਣ ਦੇ ਨਾਲ, ਦੋਵਾਂ ਨੇਤਾਵਾਂ ਨੇ ਉਦਯੋਗ, ਖੋਜ ਸੰਸਥਾਵਾਂ ਅਤੇ ਅਕਾਦਮਿਕ ਖੇਤਰ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਮਹੱਤਵ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਵਿੱਖ ਦੇ ਆਰਥਿਕ ਵਿਕਾਸ ਅਤੇ ਵਿਕਾਸ ਨੂੰ ਅੱਗੇ ਵਧਾਉਣ ਵਿੱਚ ਸਥਿਰਤਾ ਅਤੇ ਡਿਜੀਟਲੀਕਰਨ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵਪਾਰ ਅਤੇ ਨਿਵੇਸ਼, ਡਿਜੀਟਲਾਈਜ਼ੇਸ਼ਨ, ਏਆਈ, 5ਜੀ/6ਜੀ, ਕੁਆਂਟਮ ਤਕਨਾਲੋਜੀਆਂ, ਪੁਲਾੜ, ਸਥਿਰਤਾ, ਅਖੁੱਟ ਊਰਜਾ, ਸਰਕੂਲਰ ਅਰਥ-ਵਿਵਸਥਾ, ਨਵੀਨਤਾ, ਸਿੱਖਿਆ, ਗਤੀਸ਼ੀਲਤਾ ਅਤੇ ਲੋਕ ਦਰ ਲੋਕ ਸਬੰਧਾਂ ਦੇ ਖੇਤਰਾਂ ਵਿੱਚ ਚੱਲ ਰਹੇ ਸਹਿਯੋਗ ਦਾ ਜਾਇਜ਼ਾ ਲਿਆ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਨਤੀਜਿਆਂ ਦੀ ਸੂਚੀ: ਆਸਟ੍ਰੀਆ ਦੇ ਫੈਡਰਲ ਚਾਂਸਲਰ ਡਾ. ਕ੍ਰਿਸਚੀਅਨ ਸਟਾਕਰ ਦਾ ਭਾਰਤ ਦੌਰਾ
April 16th, 03:01 pm
ਇਹ ਸਮਝੌਤਾ ਦੋਵਾਂ ਦੇਸ਼ਾਂ ਦੇ ਫ਼ਿਲਮ ਉਦਯੋਗਾਂ ਵਿਚਕਾਰ ਸਹਿਯੋਗ ਵਧਾਉਣ ਲਈ ਢਾਂਚਾ ਪ੍ਰਦਾਨ ਕਰੇਗਾ ਅਤੇ ਸਾਂਝੇ ਫ਼ਿਲਮ ਨਿਰਮਾਣ, ਰਚਨਾਤਮਕ ਅਦਾਨ-ਪ੍ਰਦਾਨ ਅਤੇ ਵਿਆਪਕ ਸਭਿਆਚਾਰਕ ਸਾਂਝ ਨੂੰ ਸੁਖਾਲਾ ਬਣਾਏਗਾ ।ਪ੍ਰਧਾਨ ਮੰਤਰੀ ਨੇ ਹੰਗਰੀ ਦੀਆਂ ਸੰਸਦੀ ਚੋਣਾਂ ਵਿੱਚ ਸ਼ਾਨਦਾਰ ਜਿੱਤ 'ਤੇ ਸ਼੍ਰੀ ਪੀਟਰ ਮੈਗਯਾਰ ਨੂੰ ਵਧਾਈ ਦਿੱਤੀ
April 13th, 11:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਪੀਟਰ ਮੈਗਯਾਰ ਅਤੇ ਟਿਸਜ਼ਾ ਪਾਰਟੀ ਨੂੰ ਉਨ੍ਹਾਂ ਦੀ ਸ਼ਾਨਦਾਰ ਚੋਣ ਜਿੱਤ 'ਤੇ ਤਹਿ ਦਿਲੋਂ ਵਧਾਈ ਦਿੱਤੀ।ਭਾਰਤ-ਏਆਈ ਇੰਪੈਕਟ ਸੰਮੇਲਨ 2026 ਦੌਰਾਨ ਪ੍ਰਧਾਨ ਮੰਤਰੀ ਦੀ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ ਪੀਟਰ ਪੈਲੇਗਰਿਨੀ ਨਾਲ ਦੁਵੱਲੀ ਮੁਲਾਕਾਤ
February 20th, 09:37 pm
ਨਵੀਂ ਦਿੱਲੀ ਵਿੱਚ 16 ਤੋਂ 20 ਫਰਵਰੀ, 2026 ਤੱਕ ਆਯੋਜਿਤ ਭਾਰਤ-ਏਆਈ ਇੰਪੈਕਟ ਸੰਮੇਲਨ 2026 ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ, ਸ਼੍ਰੀ ਪੀਟਰ ਪੈਲੇਗਰਿਨੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਕਾਰ ਇਹ ਪਹਿਲੀ ਮੁਲਾਕਾਤ ਹੈ।2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ
January 27th, 06:48 pm
27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਉਦੇਸ਼ ਰੱਖਦਾ ਹੈ।ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ 16ਵੇਂ ਭਾਰਤ-ਈਯੂ ਸਮਿਟ 'ਤੇ ਭਾਰਤ - ਯੂਰਪੀਅਨ ਯੂਨੀਅਨ ਦਾ ਸਾਂਝਾ ਬਿਆਨ
January 27th, 06:15 pm
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ, ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੇਯੇਨ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਭਾਰਤ ਦਾ ਸਰਕਾਰੀ ਦੌਰਾ ਕੀਤਾ। ਇਸ ਦੌਰੇ ਦੌਰਾਨ, ਨੇਤਾਵਾਂ ਨੇ ਇਤਿਹਾਸਿਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਗੱਲਬਾਤ ਦੇ ਸਫ਼ਲ ਸਿੱਟੇ ਦੀ ਸ਼ਲਾਘਾ ਕੀਤੀ ਅਤੇ 2030 ਵੱਲ: ਭਾਰਤ-ਈਯੂ ਸੰਯੁਕਤ ਵਿਆਪਕ ਰਣਨੀਤਕ ਏਜੰਡਾ ਨੂੰ ਅਪਣਾਇਆ।ਨਤੀਜਿਆਂ ਦੀ ਸੂਚੀ: ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਦੀ ਭਾਰਤ ਫੇਰੀ
January 27th, 02:53 pm
2030 ਵੱਲ: ਭਾਰਤ-ਯੂਰਪੀਅਨ ਯੂਨੀਅਨ ਸਾਂਝਾ ਵਿਆਪਕ ਰਣਨੀਤਕ ਏਜੰਡਾਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 27th, 10:15 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗੋਆ ਦੇ ਮੁੱਖ ਮੰਤਰੀ, ਹੋਰ ਮੰਤਰੀ ਸਾਹਿਬਾਨ, ਐਂਬੈਸਡਰਜ਼, ਸੀਈਓਜ਼, ਸਤਿਕਾਰਯੋਗ ਮਹਿਮਾਨ, ਹੋਰ ਸਾਰੇ ਪਤਵੰਤੇ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕੀਤਾ
January 27th, 10:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਊਰਜਾ ਹਫ਼ਤੇ ਦੇ ਇਸ ਨਵੇਂ ਐਡੀਸ਼ਨ ਵਿੱਚ ਕਰੀਬ 125 ਦੇਸ਼ਾਂ ਦੇ ਨੁਮਾਇੰਦੇ ਗੋਆ ਵਿੱਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਊਰਜਾ ਸੁਰੱਖਿਅਤ ਅਤੇ ਟਿਕਾਊ ਭਵਿੱਖ 'ਤੇ ਚਰਚਾ ਕਰਨ ਲਈ ਭਾਰਤ ਆਏ ਹਨ। ਉਨ੍ਹਾਂ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ।ਅਹਿਮਦਾਬਾਦ ਵਿੱਚ ਭਾਰਤ-ਜਰਮਨੀ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 12th, 01:35 pm
ਭਾਰਤ-ਜਰਮਨੀ ਸੀਈਓ ਫੋਰਮ ਵਿੱਚ ਸ਼ਾਮਲ ਹੋ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਇਸ ਫੋਰਮ ਦੀ ਬੈਠਕ ਬਹੁਤ ਹੀ ਮਹੱਤਵਪੂਰਨ ਸਮੇਂ 'ਤੇ ਹੋ ਰਹੀ ਹੈ, ਜਦੋਂ ਅਸੀਂ ਭਾਰਤ-ਜਰਮਨੀ ਰਿਸ਼ਤਿਆਂ ਦੀ ਪਲੈਟੀਨਮ ਜੁਬਲੀ ਅਤੇ ਭਾਰਤ-ਜਰਮਨੀ ਰਣਨੀਤਕ ਭਾਈਵਾਲੀ ਦੀ ਸਿਲਵਰ ਜੁਬਲੀ ਮਨਾ ਰਹੇ ਹਾਂ। ਭਾਵ, ਸਾਡੇ ਰਿਸ਼ਤਿਆਂ ਵਿੱਚ ਪਲੈਟੀਨਮ ਵਰਗੀ ਸਥਿਰਤਾ (ਪੱਕਾਪਣ) ਅਤੇ ਚਾਂਦੀ ਵਰਗੀ ਚਮਕ ਵੀ ਹੈ।ਯੂਰਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ
September 17th, 07:09 pm
ਯੂਰਪੀ ਕਮਿਸ਼ਨ ਦੀ ਪ੍ਰਧਾਨ ਮਾਣਯੋਗ ਉਰਸੁਲਾ ਵਾਨ ਡੇਰ ਲੇਅਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਦਾ ਟੈਲੀਫੋਨ ਕਾਲ ਕੀਤੀ
August 27th, 08:32 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਫਿਨਲੈਂਡ ਗਣਰਾਜ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਟੈਲੀਫੋਨ ਕਾਲ ਕੀਤੀ।ਭਾਰਤ-ਕ੍ਰੋਏਸ਼ੀਆ ਰਾਜਨੇਤਾਵਾਂ ਦਾ ਬਿਆਨ
June 19th, 06:06 pm
ਕ੍ਰੋਏਸ਼ੀਆ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਆਂਦ੍ਰੇਜ ਪਲੈਂਕੋਵਿਕ ਦੇ ਸੱਦੇ ‘ਤੇ, ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 18 ਜੂਨ 2025 ਨੂੰ ਕ੍ਰੋਏਸ਼ੀਆ ਦੀ ਸਰਕਾਰੀ ਯਾਤਰਾ ਕੀਤੀ। ਇਹ ਦੋਨੋਂ ਦੇਸ਼ਾਂ ਦਰਮਿਆਨ ਉੱਚ ਪੱਧਰੀ ਆਦਾਨ-ਪ੍ਰਦਾਨ ਦੀ ਵਧਦੀ ਗਤੀ ਨੂੰ ਮਜ਼ਬੂਤ ਕਰਨ ਦੇ ਲਈ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਕ੍ਰੋਏਸ਼ੀਆ ਦੀ ਪਹਿਲੀ ਯਾਤਰਾ ਸੀ।ਪ੍ਰਧਾਨ ਮੰਤਰੀ ਨੇ ਕ੍ਰੋਏਸ਼ੀਆ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 18th, 11:58 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜ਼ਗਰੇਬ ਵਿੱਚ ਕ੍ਰੋਏਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਜ਼ੋਰਾਨ ਮਿਲਨੋਵਿਕ (Zoran Milanović) ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕ੍ਰੋਏਸ਼ੀਆ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 18th, 11:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰੋਏਸ਼ੀਆ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਆਂਦ੍ਰੇਜ ਪਲੈਂਕੋਵਿਕ ਨਾਲ ਜ਼ਗਰੇਬ ਵਿੱਚ ਮੁਲਾਕਾਤ ਕੀਤੀ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਕ੍ਰੋਏਸ਼ੀਆ ਦੀ ਪਹਿਲੀ ਯਾਤਰਾ ਸੀ ਅਤੇ ਇਸ ਲਈ ਇਹ ਭਾਰਤ-ਕ੍ਰੋਏਸ਼ੀਆ ਸਬੰਧਾਂ ਵਿੱਚ ਇੱਕ ਇਤਿਹਾਸਿਕ ਉਪਲਬਧੀ ਹੈ। ਇਤਿਹਾਸਿਕ ਬੈਂਸਕੀ ਡਵੋਰੀ ਮਹਿਲ ਵਿੱਚ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰਧਾਨ ਮੰਤਰੀ ਪਲੈਂਕੋਵਿਕ ਨੇ ਰਸਮੀ ਸੁਆਗਤ ਕੀਤਾ। ਇਸ ਤੋਂ ਪਹਿਲਾਂ ਜ਼ਗਰੇਬ ਹਵਾਈ ਅੱਡੇ ‘ਤੇ, ਪ੍ਰਧਾਨ ਮੰਤਰੀ ਪਲੈਂਕੋਵਿਕ ਨੇ ਇੱਕ ਵਿਸ਼ੇਸ਼ ਅਤੇ ਗਰਮਜੋਸ਼ੀ ਭਰੇ ਅੰਦਾਜ਼ ਵਿੱਚ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲੈਕਜ਼ੈਂਡਰ ਸਟੱਬ (H.E. Mr. Alexander Stubb) ਨਾਲ ਟੈਲੀਫੋਨ ‘ਤੇ ਗੱਲਾਬਾਤ ਕੀਤੀ
April 16th, 05:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਿਨਲੈਂਡ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਅਲੈਕਜ਼ੈਂਡਰ ਸਟੱਬ ਦੇ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।