Prime Minister expresses pride in Indian contingent’s performance at Commonwealth Games 2026
August 03rd, 09:55 am
The Prime Minister, Shri Narendra Modi, has expressed pride in the performance of the Indian contingent at the Commonwealth Games 2026 in Glasgow.Prime Minister congratulates Unnati Sharma on winning Bronze in Women’s 63 kg Judo
August 02nd, 12:07 pm
The Prime Minister, Shri Narendra Modi, has congratulated Unnati Sharma on winning the Bronze medal in the Women’s 63 kg Judo category at the Commonwealth Games 2026.Prime Minister congratulates Gulveer Singh on winning Bronze in Men’s 5000m
August 02nd, 12:03 pm
The Prime Minister, Shri Narendra Modi, has congratulated Gulveer Singh on winning the Bronze medal in the Men’s 5000m event at the Commonwealth Games 2026 in Glasgow.Prime Minister congratulates Narender Berwal on winning Silver in Men’s 90+ kg Boxing
August 02nd, 12:01 pm
The Prime Minister, Shri Narendra Modi, has congratulated Narender Berwal on winning the Silver medal in the Men’s 90+ kg Boxing event at the Commonwealth Games 2026 in Glasgow.Prime Minister congratulates Ankush Panghal on winning Gold in Men’s 80 kg Boxing
August 02nd, 11:58 am
The Prime Minister, Shri Narendra Modi, has congratulated Ankush Panghal on winning the Gold medal in the Men’s 80 kg Boxing event at the Commonwealth Games 2026 in Glasgow.Prime Minister congratulates Sachin Siwach on winning Gold in Men’s 60 kg Boxing
August 02nd, 01:00 am
The Prime Minister, Shri Narendra Modi, has congratulated Sachin Siwach on winning the Gold medal in the Men’s 60 kg Boxing event at the Commonwealth Games 2026 in Glasgow.Prime Minister congratulates Arundhati Choudhary on winning Gold in Women’s 70 kg Boxing
August 02nd, 12:57 am
The Prime Minister, Shri Narendra Modi, has congratulated Arundhati Choudhary on winning the Gold medal in the Women’s 70 kg Boxing event at the Commonwealth Games 2026 in Glasgow.ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 60 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰਿਆ ਘੰਗਸ ਨੂੰ ਵਧਾਈ ਦਿੱਤੀ
August 02nd, 12:56 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 60 ਕਿਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰਿਆ ਘੰਗਸ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਾਕਸ਼ੀ ਨੂੰ ਵਧਾਈ ਦਿੱਤੀ
August 02nd, 12:54 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 51 ਕਿੱਲੋਗ੍ਰਾਮ ਬਾਕਸਿੰਗ (ਮੁੱਕੇਬਾਜ਼ੀ) ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸਾਕਸ਼ੀ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸੋਮਨ ਰਾਣਾ ਨੂੰ ਵਧਾਈ ਦਿੱਤੀ
August 02nd, 12:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਸੋਮਨ ਰਾਣਾ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ 55 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਜਾਦੂਮਨੀ ਸਿੰਘ ਮੰਡੇਂਗਬਮ ਨੂੰ ਵਧਾਈ ਦਿੱਤੀ
August 02nd, 12:52 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ 55 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਜਾਦੂਮਨੀ ਸਿੰਘ ਮੰਡੇਂਗਬਮ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਸ਼ੁਭਮ ਜੁਆਲ ਨੂੰ ਵਧਾਈ ਦਿੱਤੀ
August 02nd, 12:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ ਸ਼ਾਟ ਪੁੱਟ ਐੱਫ57 (F57) ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਸ਼ੁਭਮ ਜੁਆਲ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੇਲਵਾ ਪ੍ਰਭੂ ਥਿਰੂਮਾਰਨ ਨੂੰ ਵਧਾਈ ਦਿੱਤੀ
August 02nd, 12:49 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਜੰਪ (ਛਾਲ) ਮੁਕਾਬਲੇ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ ’ਤੇ ਸੇਲਵਾ ਪ੍ਰਭੂ ਥਿਰੂਮਾਰਨ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਪੁਰਸ਼ਾਂ ਦੇ ਟ੍ਰਿਪਲ ਜੰਪ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਪ੍ਰਵੀਣ ਚਿਤ੍ਰਵੇਲ ਨੂੰ ਵਧਾਈ ਦਿੱਤੀ
August 02nd, 12:47 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਪੁਰਸ਼ਾਂ ਦੇ ਟ੍ਰਿਪਲ ਜੰਪ (ਤਿਹਰੀ ਛਾਲ) ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ’ਤੇ ਪ੍ਰਵੀਣ ਚਿਤ੍ਰਵੇਲ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ
August 02nd, 12:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 57 ਕਿੱਲੋਗ੍ਰਾਮ ਬਾਕਸਿੰਗ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਜੈਸਮੀਨ ਲੰਬੋਰੀਆ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 54 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰੀਤੀ ਨੂੰ ਵਧਾਈ ਦਿੱਤੀ
August 02nd, 12:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਮਹਿਲਾਵਾਂ ਦੇ 54 ਕਿੱਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ’ਤੇ ਪ੍ਰੀਤੀ ਨੂੰ ਵਧਾਈ ਦਿੱਤੀ ਹੈ।Prime Minister congratulates Harsh Singh on winning Gold in Judo at Commonwealth Games 2026
July 31st, 11:47 pm
The Prime Minister, Shri Narendra Modi, has congratulated Harsh Singh on winning the Gold medal in Judo at the Glasgow Commonwealth Games 2026.Prime Minister congratulates Asmita Dey on winning Gold in Women’s 48 kg Judo at Commonwealth Games 2026
July 31st, 11:44 pm
The Prime Minister, Shri Narendra Modi, has congratulated Asmita Dey on winning the Gold medal in the Women’s 48 kg Judo Final at the Glasgow Commonwealth Games 2026.Prime Minister receives telephone call from Prime Minister of the United Kingdom
July 31st, 07:28 pm
In a telephone conversation with UK PM Andy Burnham, PM Modi congratulated him on assuming office. The two leaders discussed ways to further strengthen the India-UK Comprehensive Strategic Partnership and agreed to deepen cooperation across priority areas. They also exchanged views on issues of mutual interest and welcomed the recent entry into force of the India-UK CETA.PM chairs CCS Meeting to review the situation in context of ongoing West Asia Conflict
July 30th, 07:38 pm
Prime Minister Shri Narendra Modi today chaired a meeting of the Cabinet Committee on Security (CSS) to review the situation in the context of ongoing West Asia conflict and measures taken by various Ministries and Departments. This was the 4th special CCS meeting on the issue.