ਪ੍ਰਧਾਨ ਮੰਤਰੀ ਦਾ ਫ਼ਰਾਂਸ ਅਤੇ ਸਲੋਵਾਕੀਆ ਦੀ ਯਾਤਰਾ ਤੋਂ ਪਹਿਲਾਂ ਰਵਾਨਗੀ ਬਿਆਨ
June 13th, 10:03 am
ਫ਼ਰਾਂਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਅਤੇ ਸਲੋਵਾਕ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਰੌਬਰਟ ਫਿਕੋ ਦੇ ਸੱਦੇ ’ਤੇ, ਮੈਂ 13 ਤੋਂ 18 ਜੂਨ, 2026 ਤੱਕ ਫ਼ਰਾਂਸ ਅਤੇ ਸਲੋਵਾਕ ਗਣਰਾਜ ਦੀ ਯਾਤਰਾ ਕਰਾਂਗਾ।ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।