ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਘਾਨਾ ਦੀ ਸਰਕਾਰੀ ਯਾਤਰਾ
July 03rd, 04:01 am
· ਸੱਭਿਆਚਾਰਕ ਅਦਾਨ-ਪ੍ਰਦਾਨ ਪ੍ਰੋਗਰਾਮ (ਸੀਈਪੀ- CEP) ‘ਤੇ ਸਹਿਮਤੀ ਪੱਤਰ : ਕਲਾ, ਸੰਗੀਤ, ਨ੍ਰਿਤ, ਸਾਹਿਤ ਅਤੇ ਵਿਰਾਸਤ ਵਿੱਚ ਅਧਿਕ ਸੱਭਿਆਚਾਰਕ ਸਮਝ ਅਤੇ ਅਦਾਨ-ਪ੍ਰਦਾਨ ਨੂੰ ਹੁਲਾਰਾ ਦੇਣਾ।ਘਾਨਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 03rd, 12:32 am
ਤਿੰਨ ਦਹਾਕਿਆਂ ਦੇ ਲੰਬੇ ਅੰਤਰਾਲ ਦੇ ਬਾਅਦ, ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਘਾਨਾ ਯਾਤਰਾ ਹੋ ਰਹੀ ਹੈ।