ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
February 26th, 08:56 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੀ ਆਪਣੀ ਅਧਿਕਾਰਤ ਫੇਰੀ ਦੇ ਦੌਰਾਨ 26 ਫਰਵਰੀ, 2026 ਨੂੰ ਯੇਰੂਸ਼ਲਮ ਵਿੱਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨਾਲ ਅਧਿਕਾਰਤ ਗੱਲਬਾਤ ਕੀਤੀ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 26th, 03:30 pm
ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਯੇਰੂਸ਼ਲਮ ਵਿੱਚ ਤਕਨਾਲੋਜੀ ਪ੍ਰਦਰਸ਼ਨੀ ਦਾ ਦੌਰਾ ਕੀਤਾ
February 26th, 10:37 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਨਾਲ 25 ਫਰਵਰੀ, 2026 ਨੂੰ ਵੱਖ-ਵੱਖ ਖੇਤਰਾਂ ਵਿੱਚ ਇਜ਼ਰਾਈਲ ਦੇ ਪ੍ਰਮੁੱਖ ਨਵੀਨਤਾਵਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਇੱਕ ਪ੍ਰਦਰਸ਼ਨੀ ਦਾ ਦੌਰਾ ਕੀਤਾ। ਪ੍ਰਦਰਸ਼ਨੀਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।ਪ੍ਰਧਾਨ ਮੰਤਰੀ ਇਜ਼ਰਾਈਲ ਦੇ ਦੌਰੇ ’ਤੇ ਜਾਣਗੇ
February 24th, 05:34 pm
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25-26 ਫਰਵਰੀ, 2026 ਨੂੰ ਇਜ਼ਰਾਈਲ ਦੇ ਸਰਕਾਰੀ ਦੌਰੇ ’ਤੇ ਜਾਣਗੇ। ਇਹ ਪ੍ਰਧਾਨ ਮੰਤਰੀ ਦਾ ਇਜ਼ਰਾਈਲ ਦਾ ਦੂਜਾ ਦੌਰਾ ਹੋਵੇਗਾ।ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ
January 07th, 03:03 pm
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਬੈਂਜਾਮਿਨ ਨੇਤਨਯਾਹੂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਕੀਤਾ
October 21st, 11:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਤਹਿ ਦਿਲੋਂ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਵੀ ਕੀਤਾ, ਜੋ ਦੋਵਾਂ ਦੇਸ਼ਾਂ ਦਰਮਿਆਨ ਸਥਾਈ ਦੋਸਤੀ ਦੀ ਪੁਸ਼ਟੀ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
August 16th, 05:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੀ ਤਰਫ਼ੋਂ ਇੱਕ ਟੈਲੀਫੋਨ ਕਾਲ ਪ੍ਰਾਪਤ ਹੋਈ।