ਪ੍ਰਧਾਨ ਮੰਤਰੀ ਨੇ ਫ਼ਰਾਂਸ ਦੇ ਏਵੀਅਨ ਵਿਖੇ ਜੀ-7 ਸਿਖਰ ਸੰਮੇਲਨ ਵਿੱਚ "ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ" ਵਿਸ਼ੇ 'ਤੇ ਸੈਸ਼ਨ ਨੂੰ ਸੰਬੋਧਨ ਕੀਤਾ
June 18th, 05:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫ਼ਰਾਂਸ ਦੇ ਏਵੀਅਨ ਵਿੱਚ ਆਯੋਜਿਤ ਜੀ-7 ਸਿਖਰ ਸੰਮੇਲਨ ਵਿੱਚ ਸਾਰਿਆਂ ਲਈ ਸੰਤੁਲਿਤ, ਸਾਂਝੇ ਅਤੇ ਟਿਕਾਊ ਆਰਥਿਕ ਵਿਕਾਸ ਨੂੰ ਮੁੜ ਸੁਰਜੀਤ ਕਰਨਾ ਵਿਸ਼ੇ 'ਤੇ ਆਯੋਜਿਤ ਆਊਟਰੀਚ ਸੈਸ਼ਨ ਨੂੰ ਸੰਬੋਧਨ ਕੀਤਾ।ਜੀ7 ਸਮਿਟ ਦੇ ਆਊਟਰੀਚ ਸੈਸ਼ਨ ਦੌਰਾਨ ‘ਰਿਵਾਈਵਿੰਗ ਏ ਬੈਲੈਂਸਡ, ਸ਼ੇਅਰਡ ਐਂਡ ਸਸਟੇਨੇਬਲ ਇਕਨੌਮਿਕ ਗ੍ਰੋਥ ਫਾਰ ਆਲ’ ਵਿਸ਼ੇ ਉੱਤੇ ਪ੍ਰਧਾਨ ਮੰਤਰੀ ਦਾ ਬਿਆਨ
June 17th, 06:07 pm
ਮੈਨੂੰ ਖ਼ੁਸ਼ੀ ਹੈ ਕਿ ਫ਼ਰਾਂਸ ਦੀ ਜੀ7 ਪ੍ਰਧਾਨਗੀ ਵਿੱਚ ਸਾਂਝੇ ਅਤੇ ਟਿਕਾਊ ਵਿਕਾਸ ਉੱਤੇ ਖਾਸ ਜ਼ੋਰ ਦਿੱਤਾ ਗਿਆ ਹੈ। ਅਜਿਹੇ ਸਮੇਂ ਵਿੱਚ ਜਦੋਂ ਦੁਨੀਆ ਕਈ ਬੇਯਕੀਨੀਆਂ ਵਿੱਚੋਂ ਲੰਘ ਰਹੀ ਹੈ, ਇਸ ਮੰਚ ਤੋਂ ਨਿਕਲਣ ਵਾਲਾ ਸੁਨੇਹਾ ਪੂਰੀ ਮਨੁੱਖਤਾ ਲਈ ਬਹੁਤ ਅਹਿਮੀਅਤ ਰੱਖਦਾ ਹੈ।ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਦੇ ਸਰਕਾਰੀ ਦੌਰੇ ਬਾਰੇ ਸਾਂਝਾ ਬਿਆਨ
May 22nd, 09:31 pm
ਆਗੂਆਂ ਨੇ ਯੂਕਰੇਨ ਵਿੱਚ ਅੰਤਰਰਾਸ਼ਟਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਚਾਰਟਰ ਦੇ ਸਿਧਾਂਤਾਂ ਮੁਤਾਬਕ ਵਿਆਪਕ, ਨਿਆਂਪੂਰਨ ਅਤੇ ਸਥਾਈ ਸ਼ਾਂਤੀ ਲਈ ਪ੍ਰਮੁੱਖ ਹਿੱਸੇਦਾਰਾਂ ਵਿਚਾਲੇ ਗੱਲਬਾਤ, ਕੂਟਨੀਤੀ ਅਤੇ ਉਸਾਰੂ ਸ਼ਮੂਲੀਅਤ ਰਾਹੀਂ ਯੂਕਰੇਨ ਸੰਕਟ ਦੇ ਜਲਦੀ ਹੱਲ ਲਈ ਆਪਣਾ ਸਮਰਥਨ ਪ੍ਰਗਟਾਇਆ।ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 22nd, 01:00 pm
ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।ਭਾਰਤ-ਇਟਲੀ ਦਾ ਸਾਂਝਾ ਐਲਾਨਨਾਮਾ
May 20th, 10:28 pm
ਇਟਲੀ ਗਣਰਾਜ ਦੀ ਮੰਤਰੀ ਪ੍ਰੀਸ਼ਦ ਦੀ ਪ੍ਰਧਾਨ (ਪ੍ਰਧਾਨ ਮੰਤਰੀ) ਜੌਰਜੀਆ ਮੈਲੋਨੀ ਦੇ ਸੱਦੇ ਉੱਤੇ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19-20 ਮਈ, 2026 ਨੂੰ ਇਟਲੀ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਜੂਨ, 2024 ਵਿੱਚ ਜੀ7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੋਦੀ ਦੇ ਇਟਲੀ ਦੌਰੇ ਅਤੇ 2023 ਵਿੱਚ ਜੀ20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਮੈਲੋਨੀ ਦੇ ਭਾਰਤ ਦੌਰੇ ਤੋਂ ਬਾਅਦ ਹੋਇਆ ਹੈ, ਜਿਸ ਨੇ ਦੁਵੱਲੇ ਸਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕੀਤੀ। ਦੋਵਾਂ ਆਗੂਆਂ ਨੇ ਭਾਰਤ-ਇਟਲੀ ਸਬੰਧਾਂ ਨੂੰ “ਵਿਸ਼ੇਸ਼ ਰਣਨੀਤਕ ਭਾਈਵਾਲੀ” ਦੇ ਪੱਧਰ ਤੱਕ ਵਧਾਉਣ ਦਾ ਫ਼ੈਸਲਾ ਕੀਤਾ।Prime Minister’s Departure Statement ahead of his visit to the UAE, Netherlands, Sweden, Norway, and Italy
May 15th, 07:56 am
PM Modi is embarking on a five-nation visit to the UAE, the Netherlands, Sweden, Norway and Italy from 15-20 May 2026. During the visit, he will meet various Heads of State and hold discussions to further strengthen partnerships across key sectors. Highlights of the visit include his participation in the European Round Table for Industry in Sweden and the 3rd India-Nordic Summit in Oslo.ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 26th, 03:30 pm
ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ
January 27th, 06:48 pm
27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਉਦੇਸ਼ ਰੱਖਦਾ ਹੈ।ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ 16ਵੇਂ ਭਾਰਤ-ਈਯੂ ਸਮਿਟ 'ਤੇ ਭਾਰਤ - ਯੂਰਪੀਅਨ ਯੂਨੀਅਨ ਦਾ ਸਾਂਝਾ ਬਿਆਨ
January 27th, 06:15 pm
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ, ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੇਯੇਨ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਭਾਰਤ ਦਾ ਸਰਕਾਰੀ ਦੌਰਾ ਕੀਤਾ। ਇਸ ਦੌਰੇ ਦੌਰਾਨ, ਨੇਤਾਵਾਂ ਨੇ ਇਤਿਹਾਸਿਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਗੱਲਬਾਤ ਦੇ ਸਫ਼ਲ ਸਿੱਟੇ ਦੀ ਸ਼ਲਾਘਾ ਕੀਤੀ ਅਤੇ 2030 ਵੱਲ: ਭਾਰਤ-ਈਯੂ ਸੰਯੁਕਤ ਵਿਆਪਕ ਰਣਨੀਤਕ ਏਜੰਡਾ ਨੂੰ ਅਪਣਾਇਆ।ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕ੍ਰੋਏਸ਼ੀਆ ਗਣਰਾਜ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 18th, 11:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰੋਏਸ਼ੀਆ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਆਂਦ੍ਰੇਜ ਪਲੈਂਕੋਵਿਕ ਨਾਲ ਜ਼ਗਰੇਬ ਵਿੱਚ ਮੁਲਾਕਾਤ ਕੀਤੀ। ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਕ੍ਰੋਏਸ਼ੀਆ ਦੀ ਪਹਿਲੀ ਯਾਤਰਾ ਸੀ ਅਤੇ ਇਸ ਲਈ ਇਹ ਭਾਰਤ-ਕ੍ਰੋਏਸ਼ੀਆ ਸਬੰਧਾਂ ਵਿੱਚ ਇੱਕ ਇਤਿਹਾਸਿਕ ਉਪਲਬਧੀ ਹੈ। ਇਤਿਹਾਸਿਕ ਬੈਂਸਕੀ ਡਵੋਰੀ ਮਹਿਲ ਵਿੱਚ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪ੍ਰਧਾਨ ਮੰਤਰੀ ਪਲੈਂਕੋਵਿਕ ਨੇ ਰਸਮੀ ਸੁਆਗਤ ਕੀਤਾ। ਇਸ ਤੋਂ ਪਹਿਲਾਂ ਜ਼ਗਰੇਬ ਹਵਾਈ ਅੱਡੇ ‘ਤੇ, ਪ੍ਰਧਾਨ ਮੰਤਰੀ ਪਲੈਂਕੋਵਿਕ ਨੇ ਇੱਕ ਵਿਸ਼ੇਸ਼ ਅਤੇ ਗਰਮਜੋਸ਼ੀ ਭਰੇ ਅੰਦਾਜ਼ ਵਿੱਚ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ ਸੀ।ਪ੍ਰਧਾਨ ਮੰਤਰੀ ਨੇ ਸਾਇਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
June 16th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਇਪ੍ਰਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਨਿਕੋਸ ਕ੍ਰਿਸਟੋਡੌਲਿਡੇਸ (H.E. Mr. Nikos Christodoulides) ਦੇ ਨਾਲ ਸਰਕਾਰੀ ਵਾਰਤਾ ਕੀਤੀ। ਰਾਸ਼ਟਰਪਤੀ ਭਵਨ ਪਹੁੰਚਣ ‘ਤੇ ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਦਾ ਰਸਮੀ ਸੁਆਗਤ ਕੀਤਾ। ਕੱਲ੍ਹ ਸਾਇਪ੍ਰਸ ਪਹੁੰਚਣ ‘ਤੇ ਰਾਸ਼ਟਰਪਤੀ ਕ੍ਰਿਸਟੋਡੌਲਿਡੇਸ ਨੇ ਪ੍ਰਧਾਨ ਮੰਤਰੀ ਦਾ ਹਵਾਈ ਅੱਡੇ ‘ਤੇ ਗਰਮਜੋਸ਼ੀ ਨਾਲ ਸੁਆਗਤ ਕੀਤਾ, ਜੋ ਕਿ ਦੋਨੋਂ ਦੇਸ਼ਾਂ ਦਰਮਿਆਨ ਆਪਸੀ ਵਿਸ਼ਵਾਸ ਅਤੇ ਸਥਾਈ ਮਿਤੱਰਤਾ ਨੂੰ ਦਰਸਾਉਂਦਾ ਹੈ।ਸਾਇਪ੍ਰਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 16th, 01:45 pm
ਸਭ ਤੋਂ ਪਹਿਲਾਂ ਮੈਂ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਾਚਾਰੀ-ਸਨਮਾਨ ਦੇ ਲਈ ਰਾਸ਼ਟਰਪਤੀ ਜੀ ਦਾ ਦਿਲ ਤੋਂ ਧੰਨਵਾਦ ਕਰਦਾ ਹਾਂ। ਕੱਲ੍ਹ, ਜਦੋਂ ਤੋਂ ਮੈਂ ਸਾਇਪ੍ਰਸ ਦੀ ਧਰਤੀ ‘ਤੇ ਕਦਮ ਰੱਖਿਆ ਹੈ, ਰਾਸ਼ਟਰਪਤੀ ਜੀ ਅਤੇ ਇੱਥੋਂ ਦੇ ਲੋਕਾਂ ਨੇ ਜੋ ਆਪਣਾਪਨ ਅਤੇ ਪਿਆਰ ਦਿਖਾਇਆ, ਉਹ ਸਿੱਧਾ ਦਿਲ ਨੂੰ ਛੂਹ ਗਿਆ।ਕੇਰਲ ਦੇ ਤਿਰੂਵਨੰਤਪੁਰਮ ਵਿੱਚ ਵਿਝਿੰਜਮ ਇੰਟਰਨੈਸ਼ਨਲ ਸੀ-ਪੋਰਟ ਰਾਸ਼ਟਰ ਨੂੰ ਸਮਰਪਿਤ ਕਰਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 02nd, 02:06 pm
ਕੇਰਲ ਦੇ ਗਵਰਨਰ ਰਾਜੇਂਦਰ ਅਰਲੇਕਰ ਜੀ, ਮੁੱਖ ਮੰਤਰੀ ਸ਼੍ਰੀਮਾਨ ਪੀ. ਵਿਜਯਨ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀਗਣ, ਪਲੈਟਫਾਰਮ ‘ਤੇ ਮੌਜੂਦ ਹੋਰ ਸਾਰੇ ਮਹਾਨੁਭਾਵ, ਅਤੇ ਕੇਰਲ ਦੇ ਮੇਰੇ ਭਰਾਵੋਂ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਰਲ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਇੰਟਰਨੈਸ਼ਨਲ ਸੀਪੋਰਟ ਰਾਸ਼ਟਰ ਨੂੰ ਸਮਰਪਿਤ ਕੀਤਾ
May 02nd, 01:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਰਲ ਦੇ ਤਿਰੂਵਨੰਤਪੁਰਮ ਵਿੱਚ 8,800 ਕਰੋੜ ਰੁਪਏ ਦੀ ਲਾਗਤ ਵਾਲੇ ਵਿਝਿੰਜਮ ਅੰਤਰਰਾਸ਼ਟਰੀ ਡੂੰਘੇ ਪਾਣੀ ਵਾਲਾ ਬਹੁ-ਮੰਤਵੀ ਸਮੁੰਦਰੀ ਪੋਰਟ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਭਗਵਾਨ ਆਦਿ ਸ਼ੰਕਰਾਚਾਰਯ ਦੀ ਜਯੰਤੀ ਦੇ ਸ਼ੁਭ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੱਸਿਆ ਕਿ ਤਿੰਨ ਵਰ੍ਹੇ ਪਹਿਲਾਂ ਸਤੰਬਰ ਵਿੱਚ ਉਨ੍ਹਾਂ ਨੂੰ ਆਦਿ ਸ਼ੰਕਰਾਚਾਰਯ ਦੇ ਪਵਿੱਤਰ ਜਨਸਥਾਨ ਦਾ ਦੌਰਾ ਕਰਨ ਦਾ ਸੁਭਾਗ ਮਿਲਿਆ ਸੀ। ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਉਨ੍ਹਾਂ ਦੇ ਸੰਸਦੀ ਖੇਤਰ ਕਾਸ਼ੀ ਵਿੱਚ ਵਿਸ਼ਵਨਾਥ ਧਾਮ ਪਰਿਸਰ ਵਿੱਚ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਅੱਗੇ ਚਾਨਣਾ ਪਾਇਆ ਕਿ ਉਨ੍ਹਾਂ ਨੂੰ ਉੱਤਰਾਖੰਡ ਦੇ ਪਵਿੱਤਰ ਕੇਦਾਰਨਾਥ ਧਾਮ ਵਿੱਚ ਆਦਿ ਸ਼ੰਕਰਾਚਾਰਯ ਦੀ ਸ਼ਾਨਦਾਰ ਪ੍ਰਤਿਮਾ ਦਾ ਅਨਾਵਰਣ ਕਰਨ ਦੇ ਲਈ ਸਨਮਾਨ ਮਿਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਇੱਕ ਹੋਰ ਵਿਸ਼ੇਸ਼ ਅਵਸਰ ਹੈ, ਕਿਉਂਕਿ ਕੇਦਾਰਨਾਥ ਮੰਦਿਰ ਦੇ ਕਪਾਟ ਸ਼ਰਧਾਲੂਆਂ ਦੇ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਰੇਖਾਂਕਿਤ ਕੀਤਾ ਕਿ ਕੇਰਲ ਤੋਂ ਨਿਕਲ ਕੇ ਆਦਿ ਸ਼ੰਕਰਾਚਾਰਯ ਨੇ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਮਠਾਂ ਦੀ ਸਥਾਪਨਾ ਕਰਕੇ ਰਾਸ਼ਟਰ ਦੀ ਚੇਤਨਾ ਨੂੰ ਜਗਾਇਆ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਦੇ ਯਤਨਾਂ ਨੇ ਏਕੀਕ੍ਰਿਤ ਅਤੇ ਅਧਿਆਤਮਿਕ ਤੌਰ ‘ਤੇ ਗਿਆਨਵਾਨ ਭਾਰਤ ਦੀ ਨੀਂਹ ਰੱਖੀ।ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸਾਊਦੀ ਅਰਬ ਰਣਨੀਤਕ ਭਾਗੀਦਾਰੀ ਪਰਿਸ਼ਦ ਦੀ ਸਹਿ-ਪ੍ਰਧਾਨਗੀ ਕੀਤੀ
April 23rd, 02:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਾਊਦੀ ਅਰਬ ਦੀ ਸਰਕਾਰੀ ਯਾਤਰਾ ਕੀਤੀ। ਪ੍ਰਧਾਨ ਮੰਤਰੀ ਦਾ ਸੁਆਗਤ ਜੇਦਾਹ ਦੇ ਰਾਇਲ ਪੈਲੇਸ ਵਿੱਚ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ, ਕ੍ਰਾਊਨ ਪ੍ਰਿੰਸ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨੇ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।