List of Outcomes: Prime Minister’s Visit to the UAE
May 15th, 03:46 pm
The state visit of PM Modi to the UAE resulted in the signing of several MoUs and agreements. These cover areas such as petroleum, oil, defence, ship repair, maritime cooperation and supercomputing. A major announcement included the Abu Dhabi Investment Authority (ADIA) and India’s NIIF exploring investments of up to US$ 1 billion in India’s infrastructure sector.ਪ੍ਰਧਾਨ ਮੰਤਰੀ ਮੋਦੀ ਸੰਯੁਕਤ ਅਰਬ ਅਮੀਰਾਤ ਪਹੁੰਚੇ
May 15th, 01:31 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸੰਯੁਕਤ ਅਰਬ ਅਮੀਰਾਤ ਦੇ ਅਬੂ ਧਾਬੀ ਪਹੁੰਚੇ। ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਨਤੀਜਿਆਂ ਦੀ ਸੂਚੀ: ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਯਾਤਰਾ
January 19th, 08:23 pm
ਭਾਰਤ ਸਰਕਾਰ ਦੇ ਗੁਜਰਾਤ ਸੂਬੇ ਅਤੇ ਸੰਯੁਕਤ ਅਰਬ ਅਮੀਰਾਤ ਦੇ ਨਿਵੇਸ਼ ਮੰਤਰਾਲੇ ਵਿਚਾਲੇ ਧੋਲੇਰਾ ਵਿਸ਼ੇਸ਼ ਨਿਵੇਸ਼ ਖੇਤਰ ਦੇ ਵਿਕਾਸ ਲਈ ਨਿਵੇਸ਼ ਸਹਿਯੋਗ ਬਾਰੇ ਇਰਾਦਾ-ਪੱਤਰ (ਐੱਲਓਈ)ਸਾਂਝਾ ਬਿਆਨ: ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਭਾਰਤ ਫੇਰੀ
January 19th, 08:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ 19 ਜਨਵਰੀ, 2026 ਨੂੰ ਭਾਰਤ ਦੀ ਅਧਿਕਾਰਤ ਫੇਰੀ ਕੀਤੀ। ਪਿਛਲੇ ਦਸ ਸਾਲਾਂ ਵਿੱਚ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਇਹ ਪੰਜਵੀਂ ਭਾਰਤ ਫੇਰੀ ਸੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦੀ ਤੀਜੀ ਅਧਿਕਾਰਤ ਭਾਰਤ ਫੇਰੀ ਸੀ।ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਸਵਾਗਤ ਕੀਤਾ
January 19th, 05:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਹਵਾਈ ਅੱਡੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਦਾ ਸਵਾਗਤ ਕੀਤਾ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਮੁਹੰਮਦ ਬਿਨ ਜਾਯਦ ਨੇ ਵਿਆਪਕ ਰਣਨੀਤਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ
July 31st, 12:36 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੱਲ੍ਹ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਦਾ ਸੁਆਗਤ ਕੀਤਾ
September 09th, 08:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਦਾ ਸੁਆਗਤ ਕੀਤਾ। ਦੋਨਾਂ ਨੇਤਾਵਾਂ ਨੇ ਕਈ ਮੁੱਦਿਆਂ ‘ਤੇ ਸਾਰਥਕ ਗੱਲਬਾਤ ਕੀਤੀ।