ਸ਼੍ਰੀ ਰਾਮ ਕਾਲਜ ਆਫ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 05th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ
September 05th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਬੈਲਜੀਅਮ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਉੱਤੇ ਭਾਰਤ-ਬੈਲਜੀਅਮ ਸਾਂਝਾ ਬਿਆਨ
September 03rd, 02:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ਉੱਤੇ ਬੈਲਜੀਅਮ ਦੇ ਪ੍ਰਧਾਨ ਮੰਤਰੀ ਸ਼੍ਰੀ ਬਾਰਟ ਡੀ ਵੇਵਰ 2 ਤੋਂ 4 ਸਤੰਬਰ, 2026 ਤੱਕ ਭਾਰਤ ਦੇ ਅਧਿਕਾਰਤ ਦੌਰੇ ਉੱਤੇ ਹਨ। ਉਨ੍ਹਾਂ ਨਾਲ ਬੈਲਜੀਅਮ ਦੇ ਰੱਖਿਆ ਅਤੇ ਵਿਦੇਸ਼ ਵਪਾਰ ਮੰਤਰੀ ਸ਼੍ਰੀ ਥੀਓ ਫਰੈਂਕੇਨ ਅਤੇ ਅਧਿਕਾਰੀਆਂ ਤੇ ਵਪਾਰਕ ਆਗੂਆਂ ਦਾ ਉੱਚ-ਪੱਧਰੀ ਵਫ਼ਦ ਵੀ ਭਾਰਤ ਆਇਆ ਹੈ। ਫਰਵਰੀ 2025 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਡੀ ਵੇਵਰ ਦੀ ਇਹ ਪਹਿਲੀ ਭਾਰਤ ਫੇਰੀ ਹੈ।ਬੈਲਜੀਅਮ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 03rd, 01:00 pm
ਬੈਲਜੀਅਮ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨਭਾਰਤ ਦੇ ਸੀਡਬਲਿਊਜੀ ਚੈਂਪੀਅਨਜ਼ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
August 10th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤੀ ਖੇਡਾਂ ਦੇ ਬਦਲਦੇ ਦ੍ਰਿਸ਼ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ 12 ਤੋਂ 13 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਰਾਸ਼ਟਰੀ ਖਿਡਾਰੀਆਂ ਦਾ ਸਵਾਗਤ ਕਰਨਾ ਇੱਕ ਨਿਯਮਿਤ ਅਤੇ ਪਿਆਰ ਭਰੀ ਪਰੰਪਰਾ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੇਸ਼ ਲਈ ਨਿਰੰਤਰ ਜਿੱਤ ਹਾਸਲ ਕਰਨ ਵਿੱਚ ਭਾਰਤੀ ਐਥਲੀਟਾਂ ਦੇ ਸਮਰਪਿਤ ਯਤਨ ਅਤੇ ਲਗਾਤਾਰ ਸਫਲਤਾਵਾਂ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਨਿਯਮਿਤ ਪ੍ਰਚਾਰ ਸਬੰਧੀ ਸਲਾਹ ਦੀ ਤੁਲਨਾ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਤੁਹਾਡਾ ਤਗਮਾ ਸਕੂਲਾਂ ਵਿੱਚ ਜੋ ਕੁਝ ਵੀ ਤੁਸੀਂ ਕਹਿ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ
August 10th, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰਾਸ਼ਟਰਮੰਡਲ ਖੇਡਾਂ ਦੇ ਚੈਂਪੀਅਨਜ਼ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤੀ ਖੇਡਾਂ ਦੇ ਬਦਲਦੇ ਦ੍ਰਿਸ਼ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ 12 ਤੋਂ 13 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਰਿਹਾਇਸ਼ ’ਤੇ ਰਾਸ਼ਟਰੀ ਖਿਡਾਰੀਆਂ ਦਾ ਸਵਾਗਤ ਕਰਨਾ ਇੱਕ ਨਿਯਮਿਤ ਅਤੇ ਪਿਆਰ ਭਰੀ ਪਰੰਪਰਾ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਦੇਸ਼ ਲਈ ਨਿਰੰਤਰ ਜਿੱਤ ਹਾਸਲ ਕਰਨ ਵਿੱਚ ਭਾਰਤੀ ਐਥਲੀਟਾਂ ਦੇ ਸਮਰਪਿਤ ਯਤਨ ਅਤੇ ਲਗਾਤਾਰ ਸਫਲਤਾਵਾਂ ਨੌਜਵਾਨ ਸਕੂਲੀ ਵਿਦਿਆਰਥੀਆਂ ਨੂੰ ਨਿਯਮਿਤ ਪ੍ਰਚਾਰ ਸਬੰਧੀ ਸਲਾਹ ਦੀ ਤੁਲਨਾ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਦੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, ਤੁਹਾਡਾ ਤਗਮਾ ਸਕੂਲਾਂ ਵਿੱਚ ਜੋ ਕੁਝ ਵੀ ਤੁਸੀਂ ਕਹਿ ਸਕਦੇ ਹੋ, ਉਸ ਨਾਲੋਂ ਕਿਤੇ ਵੱਧ ਪ੍ਰੇਰਿਤ ਕਰਦਾ ਹੈ।ਪ੍ਰਧਾਨ ਮੰਤਰੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਅਤੇ ਕਰਤੱਵ ਨੂੰ ਦਰਸਾਉਂਦਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
May 08th, 11:33 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਰਾਸ਼ਟਰ ਦੀ ਮਰਿਆਦਾ ਅਤੇ ਸਨਮਾਨ ਦੀ ਰਾਖੀ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਸਾਹਸ ਅਤੇ ਬਹਾਦਰੀ 'ਤੇ ਹਰੇਕ ਨਾਗਰਿਕ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਭਾਰਤ ਮਾਤਾ ਲਈ ਸਭ ਕੁਝ ਕੁਰਬਾਨ ਕਰਨ ਦਾ ਉਨ੍ਹਾਂ ਦਾ ਜਜ਼ਬਾ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ।ਪ੍ਰਧਾਨ ਮੰਤਰੀ ਨੇ ਆਪ੍ਰੇਸ਼ਨ ਸਿੰਧੂਰ ਦੇ ਇੱਕ ਸਾਲ ਪੂਰੇ ਹੋਣ 'ਤੇ ਹਥਿਆਰਬੰਦ ਸੈਨਾਵਾਂ ਨੂੰ ਸਲਾਮ ਕੀਤਾ
May 07th, 10:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 'ਆਪ੍ਰੇਸ਼ਨ ਸਿੰਧੂਰ' ਦੇ ਅੱਜ ਇੱਕ ਸਾਲ ਪੂਰੇ ਹੋਣ 'ਤੇ ਹਥਿਆਰਬੰਦ ਸੈਨਾਵਾਂ ਦੀ ਹਿੰਮਤ, ਸਟੀਕਤਾ ਅਤੇ ਦ੍ਰਿੜ੍ਹ ਇਰਾਦੇ ਨੂੰ ਸਲਾਮ ਕੀਤਾ।ਪ੍ਰਧਾਨ ਮੰਤਰੀ ਨੇ 'ਆਪ੍ਰੇਸ਼ਨ ਸਿੰਧੂਰ' ਦੌਰਾਨ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
May 07th, 10:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ 'ਆਪ੍ਰੇਸ਼ਨ ਸਿੰਧੂਰ' ਵਿੱਚ ਭਾਰਤ ਦੀ ਅਸਾਧਾਰਨ ਜਿੱਤ ਦੇਸ਼ ਦੇ ਬਹਾਦਰ ਸੈਨਿਕਾਂ ਦੀ ਸ਼ਾਨਦਾਰ ਬਹਾਦਰੀ ਅਤੇ ਦੇਸ਼ ਭਗਤੀ ਦੀ ਇੱਕ ਪ੍ਰੇਰਨਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਉਨ੍ਹਾਂ ਦੀ ਅਦੁੱਤੀ ਹਿੰਮਤ, ਮਜ਼ਬੂਤ ਇਰਾਦੇ ਅਤੇ ਫ਼ਰਜ਼ ਪ੍ਰਤੀ ਸਮਰਪਣ 'ਤੇ ਮਾਣ ਕਰਦਾ ਹੈ।ਭਾਰਤ ਅਤੇ ਵੀਅਤਨਾਮ ਵਿਚਾਲੇ ਵਿਆਪਕ ਰਣਨੀਤਕ ਭਾਈਵਾਲੀ ਵਧਾਉਣ ਬਾਰੇ ਸਾਂਝਾ ਬਿਆਨ
May 06th, 05:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਵੀਅਤਨਾਮ ਦੇ ਰਾਸ਼ਟਰਪਤੀ ਅਤੇ ਵੀਅਤਨਾਮੀ ਕਮਿਊਨਿਸਟ ਪਾਰਟੀ ਦੀ ਕੇਂਦਰੀ ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਤੋ ਲਮ 5 ਤੋਂ 7 ਮਈ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ। ਰਾਸ਼ਟਰਪਤੀ ਤੋ ਲਮ ਦੇ ਨਾਲ ਇੱਕ ਉੱਚ-ਪੱਧਰੀ ਵਫ਼ਦ ਅਤੇ ਵੱਡਾ ਵਪਾਰਕ ਵਫ਼ਦ ਵੀ ਭਾਰਤ ਆਇਆ ਹੈ।ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।Congress delayed women’s reservation for decades: PM Modi in Dibrugarh, Assam
April 06th, 11:30 am
In his address at a public meeting in Dibrugarh, Assam, PM Modi sharply criticised Congress, accusing it of treating land as an “ATM” for vested interests. He highlighted how BJP-NDA is working to provide land rights to farmers, tribal communities and tea garden families. He also reiterated the government’s commitment to implementing 33% reservation for women through the Nari Shakti Vandan Act.The “Naamdaar” of the Congress royal family will complete a century of defeats: PM Modi in Barpeta, Assam
April 06th, 11:10 am
Prime Minister Narendra Modi addressed a massive public meeting in Barpeta, as election campaigning in Assam gathered strong momentum. Addressing an enthusiastic crowd, PM Modi highlighted the vision of a self-reliant and Viksit Assam, while underscoring the NDA government’s commitment to peace, prosperity and inclusive growth.PM Modi addresses massive public meetings in Barpeta, Hojai and Dibrugarh
April 06th, 11:00 am
PM Modi addressed massive public meetings in Barpeta, Hojai and Dibrugarh, as election campaigning in Assam gathered strong momentum. Addressing enthusiastic crowds, PM Modi highlighted the vision of a self-reliant and Viksit Assam. He launched a strong attack on Congress, accusing it of promoting family-first politics, corruption, and false promises. He also spoke about expanding welfare initiatives along with ensuring reservation for women through the Nari Shakti Vandan Act.The days of TMC’s hooliganism are coming to an end: PM Modi in Kolkata, West Bengal
March 14th, 03:30 pm
Addressing a massive public meeting at the historic Brigade Parade Ground in Kolkata, Prime Minister Narendra Modi said, “This historic land of Bengal, this historic ground of Brigade Parade and this sea of people reflect the enthusiasm and spirit of the people. If anyone wants to know what Bengal is thinking and what lies in the hearts of its people, they should just look at these scenes.” He also gave a clarion call from Brigade Ground, “Paltano Dorkaar, Chai BJP Sorkaar.”PM Modi’s fiery speech electrifies the crowd in Kolkata
March 14th, 03:00 pm
Addressing a massive public meeting at the historic Brigade Parade Ground in Kolkata, Prime Minister Narendra Modi said, “This historic land of Bengal, this historic ground of Brigade Parade and this sea of people reflect the enthusiasm and spirit of the people. If anyone wants to know what Bengal is thinking and what lies in the hearts of its people, they should just look at these scenes.” He also gave a clarion call from Brigade Ground, “Paltano Dorkaar, Chai BJP Sorkaar.”ਅਜਮੇਰ ਤੋਂ ਵਿਕਾਸ ਕਾਰਜਾਂ ਅਤੇ ਐੱਚਪੀਵੀ ਟੀਕਾਕਰਨ ਲਈ ਰਾਸ਼ਟਰਵਿਆਪੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 28th, 12:00 pm
ਤੀਰਥਰਾਜ ਪੁਸ਼ਕਰ ਅਤੇ ਮਾਤਾ ਸਾਵਿਤਰੀ ਦੀ ਇਸ ਪਾਵਨ ਧਰਤੀ 'ਤੇ, ਅੱਜ ਮੈਨੂੰ ਤੁਹਾਡੇ ਸਾਰਿਆਂ ਦਰਮਿਆਨ ਆਉਣ ਦਾ, ਤੁਹਾਡਾ ਅਸ਼ੀਰਵਾਦ ਪ੍ਰਾਪਤ ਕਰਨ ਦਾ ਮੌਕਾ ਮਿਲਿਆ ਹੈ। ਇਸ ਮੰਚ ਤੋਂ ਮੈਂ ਸੁਰਸੁਰਾ ਦੇ ਤੇਜਾਜੀ ਧਾਮ ਨੂੰ, ਪ੍ਰਿਥਵੀਰਾਜ ਦੀ ਧਰਤੀ ਅਜਮੇਰ ਨੂੰ ਪ੍ਰਣਾਮ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਅਜਮੇਰ ਵਿੱਚ ਰਾਸ਼ਟਰਵਿਆਪੀ ਐੱਚਪੀਵੀ ਟੀਕਾਕਰਨ ਮੁਹਿੰਮ ਅਤੇ 17,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ
February 28th, 11:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਜਮੇਰ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਅੱਜ ਦੇ ਦਿਨ ਨੂੰ ਰਾਜਸਥਾਨ ਦੇ ਵਿਕਾਸ ਮਾਰਗ ਵਿੱਚ ਵੱਡਾ ਪੜਾਅ ਦੱਸਿਆ। ਪ੍ਰਧਾਨ ਮੰਤਰੀ ਨੇ ਸੁਰਸੁਰਾ ਦੇ ਤੇਜਾਜੀ ਧਾਮ ਅਤੇ ਮੇਜਰ ਦਲਪਤ ਸਿੰਘ ਦੀ ਬਹਾਦਰੀ ਸਮੇਤ ਇਸ ਖੇਤਰ ਦੀ ਸਭਿਆਚਾਰਕ ਅਤੇ ਸੂਰਬੀਰਤਾ ਦੀ ਵਿਰਾਸਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੀ ਹਾਈਫਾ ਨੂੰ ਮੁਕਤ ਕਰਵਾਉਣ ਵਿੱਚ ਭੂਮਿਕਾ ਨੂੰ ਅੱਜ ਵੀ ਇਜ਼ਰਾਈਲ ਵਿੱਚ ਸਤਿਕਾਰਿਆ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਪੁਲਵਾਮਾ ਦੇ ਬਹਾਦਰ ਨਾਇਕਾਂ ਨੂੰ ਯਾਦ ਕੀਤਾ
February 14th, 11:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2019 ਅੱਜ ਦੇ ਹੀ ਦਿਨ ਪੁਲਵਾਮਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਨਾਇਕਾਂ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸ਼ਰਧਾ, ਦ੍ਰਿੜ੍ਹਤਾ ਅਤੇ ਸੇਵਾ ਸਾਡੀ ਸਮੂਹਿਕ ਚੇਤਨਾ ਵਿੱਚ ਹਮੇਸ਼ਾ ਲਈ ਉੱਕਰੀਆਂ ਰਹਿਣਗੀਆਂ ਅਤੇ ਹਰੇਕ ਭਾਰਤੀ ਉਨ੍ਹਾਂ ਦੀ ਅਟੁੱਟ ਹਿੰਮਤ ਤੋਂ ਪ੍ਰੇਰਨਾ ਲਵੇਗਾ।“ਪ੍ਰੀਕਸ਼ਾ ਪੇ ਚਰਚਾ 2026” ਪ੍ਰੋਗਰਾਮ ਦੇ ਐਪੀਸੋਡ-2 ਵਿੱਚ ਵਿਦਿਆਰਥੀਆਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
February 09th, 10:30 am
ਪ੍ਰਧਾਨ ਮੰਤਰੀ- ਮੇਰੇ ਪਿਆਰੇ ਸਾਥੀਓ। ‘ਪ੍ਰੀਕਸ਼ਾ ਪੇ ਚਰਚਾ’ ਦੇ ਇਸ ਮਹੱਤਵਪੂਰਨ ਐਡੀਸ਼ਨ ਵਿੱਚ ਤੁਹਾਡਾ ਬਹੁਤ-ਬਹੁਤ ਸਵਾਗਤ ਹੈ। ਇਸ ਵਾਰ ਪ੍ਰੀਕਸ਼ਾ ਪੇ ਚਰਚਾ ਕੁਝ ਅਲੱਗ ਹੈ, ਕੁਝ ਖ਼ਾਸ ਹੈ, ਬਹੁਤ ਸਾਰੇ ਵਿਦਿਆਰਥੀਆਂ ਨੇ ਮੈਨੂੰ ਇਹ ਸੁਝਾਅ ਭੇਜਿਆ ਸੀ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਪ੍ਰੀਕਸ਼ਾ ਪੇ ਚਰਚਾ ਹੋਣੀ ਚਾਹੀਦੀ ਹੈ, ਤਾਂ ਇਸ ਵਾਰ ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਵਿਦਿਆਰਥੀਆਂ ਨਾਲ ਬੈਠ ਕੇ ਪ੍ਰੀਕਸ਼ਾ ਪੇ ਚਰਚਾ ਕੀਤੀ ਹੈ। ਇਸ ਖ਼ਾਸ ਐਪੀਸੋਡ ਵਿੱਚ ਤੁਸੀਂ ਇਹੀ ਦੇਖਣ ਜਾ ਰਹੇ ਹੋ, ਤਾਂ ਸਭ ਤੋਂ ਪਹਿਲਾਂ ਚਲਦੇ ਹਾਂ ਤਾਮਿਲਨਾਡੂ ਦੇ ਕੋਇੰਬਟੂਰ। ਤਾਮਿਲਨਾਡੂ ਦੇ ਵਿਦਿਆਰਥੀਆਂ ਦੀ ਊਰਜਾ, ਉਨ੍ਹਾਂ ਦੀ ਉਤਸੁਕਤਾ ਨੇ ਮੈਨੂੰ ਬਹੁਤ ਪ੍ਰਭਾਵਿਤ ਕੀਤਾ, ਆਓ ਦੇਖਦੇ ਹਾਂ।