ਪ੍ਰਧਾਨ ਮੰਤਰੀ ਨੇ ਆਈਐੱਨਐੱਸ ਵਿਕਰਾਂਤ 'ਤੇ ਆਪਣੇ ਦੀਵਾਲੀ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
October 21st, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਭਾਰਤੀ ਨੌ-ਸੈਨਾ ਨਾਲ ਆਪਣੇ ਦੀਵਾਲੀ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਇਹ ਜ਼ਿਕਰ ਕਰਦੇ ਹੋਏ ਕਿ ਇਹ ਦਿਨ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਸੀ, ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇੱਕ ਪਾਸੇ ਵਿਸ਼ਾਲ ਸਮੁੰਦਰ ਹੈ ਅਤੇ ਦੂਜੇ ਪਾਸੇ, ਭਾਰਤ ਮਾਤਾ ਦੇ ਬਹਾਦਰ ਜਵਾਨਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਵਿਸ਼ਾਲ ਸ਼ਕਤੀ ਦਾ ਪ੍ਰਦਰਸ਼ਨ ਕਰਦਾ ਹੈ, ਜੋ ਅਨੰਤ ਸ਼ਕਤੀ ਨੂੰ ਮੂਰਤੀਮਾਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਮਹਿਸੂਸ ਕੀਤਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ ਦੀਵਾਲੀ ਦੌਰਾਨ ਬਹਾਦਰ ਜਵਾਨਾਂ ਵੱਲੋਂ ਜਗਾਏ ਗਏ ਦੀਵਿਆਂ ਵਰਗੀ ਹੁੰਦੀ ਹੈ, ਜੋ ਰੌਸ਼ਨੀਆਂ ਦੀ ਇੱਕ ਦੈਵੀ ਮਾਲਾ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਨੌ-ਸੈਨਾ ਦੇ ਬਹਾਦਰ ਜਵਾਨਾਂ ਨਾਲ ਇਸ ਦੀਵਾਲੀ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।ਆਈਐੱਨਐੱਸ ਵਿਕਰਾਂਤ ‘ਤੇ ਹਥਿਆਰਬੰਦ ਫ਼ੌਜਾਂ ਨਾਲ ਦੀਵਾਲੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 20th, 10:30 am
ਅੱਜ ਦਾ ਇਹ ਦਿਨ ਸ਼ਾਨਦਾਰ ਹੈ, ਇਹ ਪਲ ਯਾਦਗਾਰੀ ਹੈ, ਇਹ ਦ੍ਰਿਸ਼ ਸ਼ਾਨਦਾਰ ਹੈ। ਅੱਜ ਮੇਰੇ ਇੱਕ ਪਾਸੇ ਅਥਾਹ ਸਮੁੰਦਰ ਹੈ, ਤਾਂ ਦੂਜੇ ਪਾਸੇ ਮਾਂ ਭਾਰਤੀ ਦੇ ਵੀਰ ਸਿਪਾਹੀਆਂ ਦੀ ਅਥਾਹ ਤਾਕਤ ਹੈ। ਅੱਜ ਮੇਰੇ ਇੱਕ ਪਾਸੇ ਅਨੰਤ ਦਿਸਹੱਦਾ ਹੈ, ਅਨੰਤ ਆਕਾਸ਼ ਹੈ, ਤਾਂ ਦੂਜੇ ਪਾਸੇ ਅਨੰਤ ਸ਼ਕਤੀਆਂ ਵਾਲਾ ਇਹ ਵਿਸ਼ਾਲ, ਵਿਰਾਟ ਆਈਐੱਨਐੱਸ ਵਿਕਰਾਂਤ ਹੈ। ਸਮੁੰਦਰ ਦੇ ਪਾਣੀ ‘ਤੇ ਸੂਰਜ ਦੀਆਂ ਕਿਰਨਾਂ ਦੀ ਇਹ ਚਮਕ ਇੱਕ ਤਰੀਕੇ ਨਾਲ ਬਹਾਦਰ ਜਵਾਨਾਂ ਵੱਲੋਂ ਜਗਾਏ ਦੀਵਾਲੀ ਦੇ ਦੀਵੇ ਹਨ। ਇਹ ਸਾਡੀਆਂ ਅਲੌਕਿਕ ਦੀਪ ਮਾਲਾਵਾਂ ਹਨ, ਮੇਰਾ ਸੁਭਾਗ ਹੈ ਕਿ ਇਸ ਵਾਰ ਮੈਂ ਨੌ-ਸੈਨਾ ਦੇ ਸਭ ਵੀਰ ਜਵਾਨਾਂ ਦਰਮਿਆਨ ਇਹ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਮਨਾਈ
October 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਸਮਾਗਮ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਅੱਜ ਦੇ ਦਿਨ ਨੂੰ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਦਸਦੇ ਹੋਏ ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇੱਕ ਪਾਸੇ ਵੱਡਾ ਸਮੁੰਦਰ ਹੈ ਤਾਂ ਦੂਜੇ ਪਾਸੇ ਭਾਰਤ ਮਾਤਾ ਦੇ ਬਹਾਦਰ ਸੈਨਿਕਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਅਥਾਹ ਤਾਕਤ ਹੈ, ਜੋ ਅਨੰਤ ਤਾਕਤ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ, ਦੀਵਾਲੀ ਦੌਰਾਨ ਬਹਾਦਰ ਫ਼ੌਜੀਆਂ ਵੱਲੋਂ ਜਗਾਏ ਗਏ ਦੀਵਿਆਂ ਦੀ ਤਰ੍ਹਾਂ ਹੈ, ਜੋ ਦੀਵਿਆਂ ਦੀ ਇੱਕ ਬ੍ਰਹਮ ਮਾਲਾ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੀ ਖ਼ੁਸ਼ਕਿਸਮਤੀ ਹੈ ਕਿ ਮੈਂ ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਦੇ ਵਿੱਚ ਇਹ ਦੀਵਾਲੀ ਮਨਾ ਰਿਹਾ ਹਾਂ।ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 11th, 12:30 pm
ਸਾਡੀ ਸੰਸਕ੍ਰਿਤੀ ਅਤੇ ਸੰਸਕਾਰ, ਸਦੀਆਂ ਪਹਿਲਾਂ ਭਾਰਤ ਤੋਂ ਮੌਰੀਸ਼ਸ ਪਹੁੰਚੇ, ਅਤੇ ਉੱਥੋਂ ਦੀ ਜੀਵਨ-ਧਾਰਾ ਵਿੱਚ ਰਚ-ਬਸ ਗਏ। ਕਾਸ਼ੀ ਵਿੱਚ ਮਾਂ ਗੰਗਾ ਦੇ ਅਵਿਰਲ ਪ੍ਰਵਾਹ ਦੀ ਤਰ੍ਹਾਂ, ਭਾਰਤੀ ਸੱਭਿਆਚਾਰ ਦਾ ਟਿਕਾਊ ਪ੍ਰਵਾਹ ਮੌਰੀਸ਼ਸ ਨੂੰ ਸਮ੍ਰਿੱਧ ਕਰਦਾ ਰਿਹਾ ਹੈ। ਅਤੇ ਅੱਜ, ਜਦੋਂ ਅਸੀਂ ਮੌਰੀਸ਼ਸ ਦੇ ਦੋਸਤਾਂ ਦਾ ਸੁਆਗਤ ਕਾਸ਼ੀ ਵਿੱਚ ਕਰ ਰਹੇ ਹਾਂ, ਇਹ ਸਿਰਫ਼ ਰਸਮੀ ਨਹੀਂ, ਸਗੋਂ ਇੱਕ ਆਤਮਿਕ ਮਿਲਣ ਹੈ। ਇਸ ਲਈ ਮੈਂ ਮਾਣ ਨਾਲ ਕਹਿੰਦਾ ਹਾਂ ਕਿ ਭਾਰਤ ਅਤੇ ਮੌਰੀਸ਼ਸ ਸਿਰਫ਼ partners ਨਹੀਂ, ਸਗੋਂ ਇੱਕ ਪਰਿਵਾਰ ਹਨ।ਫਿਲੀਪੀਨਸ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਪਰਿਣਾਮ
August 05th, 04:31 pm
ਭਾਰਤ ਅਤੇ ਫਿਲੀਪੀਨਸ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਸਥਾਪਿਤ ਕੀਤੇ ਜਾਣ ਦਾ ਐਲਾਨਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 08:16 pm
ਵਣਕੱਮ! ਤਮਿਲ ਨਾਡੂ ਦੇ ਗਵਰਨਰ R. N. Ravi ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਕਿੰਜਰਾਪੂ ਰਾਮਮੋਹਨ ਨਾਇਡੂ ਜੀ, ਡਾ. ਐੱਲ. ਮੁਰੂਗਨ ਜੀ, ਤਮਿਲ ਨਾਡੂ ਦੇ ਮੰਤਰੀ ਤੰਗਮ ਤੇਨੱਰਸੁ ਜੀ, ਡਾ.T.R.B. ਰਾਜਾ ਜੀ, ਪੀ. ਗੀਤਾ ਜੀਵਨ ਜੀ, ਅਨੀਤਾ ਆਰ ਰਾਧਾਕ੍ਰਿਸ਼ਣਨ ਜੀ, ਸਾਂਸਦ ਕਨਿਮੋੱਲੀ ਜੀ, ਤਮਿਲ ਨਾਡੂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਤੇ ਸਾਡੇ MLA ਨਯਨਾਰ ਨਾਗੇਂਦ੍ਰਨ ਜੀ, ਅਤੇ ਤਮਿਲ ਨਾਡੂ ਦੇ ਮੇਰੇ ਭਰਾਵੋ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਥੂਥੁਕੁਡੀ (Thoothukudi) ਵਿੱਚ 4800 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ
July 26th, 07:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਥੂਥੁਕੁਡੀ ਵਿੱਚ 4800 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਲੋਕ ਅਰਪਣ ਕੀਤਾ। ਵਿਭਿੰਨ ਖੇਤਰਾਂ ਵਿੱਚ ਅਨੇਕ ਇਤਿਹਾਸਕ ਪ੍ਰੋਜੈਕਟ ਖੇਤਰੀ ਸੰਪਰਕ ਨੂੰ ਮਹੱਤਵਪੂਰਨ ਰੂਪ ਨਾਲ ਵਧਾਉਣਗੇ, ਲੌਜਿਸਟਿਕਸ ਕੁਸ਼ਲਤਾ ਨੂੰ ਹੁਲਾਰਾ ਦੇਣਗੇ, ਸਵੱਛ ਊਰਜਾ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਪ੍ਰਦਾਨ ਕਰਨਗੇ ਅਤੇ ਪੂਰੇ ਤਮਿਲ ਨਾਡੂ ਵਿੱਚ ਨਾਗਰਿਕਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਗੇ। ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਸ਼੍ਰੀ ਮੋਦੀ ਨੇ ਕਾਰਗਿਲ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਬਹਾਦਰ ਯੋਧਿਆਂ ਨੂੰ ਨਮਨ ਕੀਤਾ ਅਤੇ ਦੇਸ਼ ਦੇ ਲਈ ਸਰਵਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ।ਗੁਜਰਾਤ ਦੇ ਭੁਜ ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 26th, 05:00 pm
ਮੁਜ੍ਝਾ ਸ਼ਰਦ ਜਾ ਸੰਤਰੀ ਏੜਾ ਕੱਛੀ ਮਾਡੂ ਕੀ ਆਯੋਂ? ਆਊਂ ਕੱਛਜਾ ਸਪੂਤ ਏੜਾ ਕ੍ਰਾਂਤੀ ਗੁਰੂ ਸ਼ਿਆਮਜੀ ਕ੍ਰਿਸ਼ਨ ਵਰਮਾ ਕੇ ਘਣੇ-ਘਣੇ ਨਮਨ ਕਰਿਯਾਂ ਤੋ। ਅਈਂ ਮੜੇ ਕੱਛੀ ਭਾ ਭੇਣੁ ਕੇ ਮੁਜ੍ਝਾ ਝਝਾ ਝਝਾ ਰਾਮ ਰਾਮ। (मुज्झा शरद जा संतरी एड़ा कच्छी माडू की आयों ? आऊँ कच्छजा सपूत एड़ा क्रांति गुरू श्यामजी कृष्ण वर्मा के घणे-घणे नमन करियां तो। अईं मड़े कच्छी भा भेणु के मुज्झा झझा झझा राम राम। Why have I come to the land of Kutch, the land of Sharad and the brave Kachchhi people? I offer my heartfelt salutations to the great son of Kutch and revolutionary hero, Shyamji Krishna Varma. And to all my Kachchhi brothers and sisters, I greet you warmly with ‘Ram Ram’ from the bottom of my heart.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਜ਼ਿਆਦਾ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 26th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਅਵਸਰ 'ਤੇ, ਉਪਸਥਿਤ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕੱਛ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ੇਸ਼ ਤੌਰ 'ਤੇ ਮਹਾਨ ਸੁਤੰਤਰਤਾ ਸੈਨਾਨੀ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ (Shri Shyamji Krishna Varma) ਸਹਿਤ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਦੇ ਪ੍ਰਤੀ ਗਹਿਰਾ ਸਨਮਾਨ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਲਚੀਲੇਪਣ ਅਤੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਕੱਛ ਦੇ ਬੇਟਿਆਂ ਅਤੇ ਬੇਟੀਆਂ ਦੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ।ਭਾਰਤ –ਮੌਰੀਸ਼ਸ ਸੰਯੁਕਤ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦੀ ਪ੍ਰੈੱਸ ਸਟੇਟਮੈਂਟ
March 12th, 12:30 pm
140 ਕਰੋੜ ਭਾਰਤੀਆਂ ਦੀ ਤਰਫੋਂ, ਮੈਂ ਮੌਰੀਸ਼ਸ ਦਾ ਸਾਰੇ ਨਾਗਰਿਕਾਂ ਨੂੰ ਰਾਸ਼ਟਰੀ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੰਦਾ ਹਾਂ। ਇਹ ਮੇਰੇ ਲਈ ਬਹੁਤ ਸੁਭਾਗ ਦੀ ਗੱਲ ਹੈ ਕਿ ਮੈਨੂੰ ਦੁਬਾਰਾ ਮੌਰੀਸ਼ਸ ਦੇ National Day ‘ਤੇ ਆਉਣ ਦਾ ਮੌਕਾ ਮਿਲ ਰਿਹਾ ਹੈ। ਇਸ ਲਈ ਮੈਂ ਪ੍ਰਧਾਨ ਮੰਤਰੀ ਨਵੀਨਚੰਦ੍ਰ ਰਾਮਗੁਲਾਮ ਜੀ ਦਾ ਅਤੇ ਮੌਰੀਸ਼ਸ ਸਰਕਾਰ ਦਾ ਆਭਾਰ ਵਿਅਕਤ ਕਰਦਾ ਹਾਂ।ਪ੍ਰਧਾਨ ਮੰਤਰੀ ਨੇ ਭਾਰਤੀ ਤਟ ਰੱਖਿਅਕ ਬਲ ਦੇ ਸਥਾਪਨਾ ਦਿਵਸ ‘ਤੇ ਉਨ੍ਹਾਂ ਦੀ ਮਿਸਾਲੀ ਸੇਵਾ ਦੀ ਸ਼ਲਾਘਾ ਕੀਤੀ
February 01st, 09:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਤਟ ਰੱਖਿਅਕ ਬਲ ਦੇ ਸਥਾਪਨਾ ਦਿਵਸ ਦੇ ਅਵਸਰ ‘ਤੇ ਵਿਸ਼ਾਲ ਸਮੁੰਦਰ ਤਟ ਦੀ ਸੁਰੱਖਿਆ ਵਿੱਚ ਉਨ੍ਹਾਂ ਦੀ ਵੀਰਤਾ, ਨਿਸ਼ਠਾ ਅਤੇ ਨਿਰੰਤਰ ਨਿਗਰਾਨੀ ਦੇ ਲਈ ਬਲ ਦੀ ਪ੍ਰਸ਼ੰਸਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਆਪਦਾ ਪ੍ਰਤਿਕਿਰਿਆ ਤੱਕ, ਤਸਕਰੀ ਵਿਰੋਧੀ ਅਭਿਯਾਨਾਂ ਤੋਂ ਲੈ ਕੇ ਵਾਤਾਵਰਣ ਸੁਰੱਖਿਆ ਤੱਕ, ਭਾਰਤੀ ਤਟ ਰੱਖਿਅਕ ਬਲ ਸਾਡੇ ਸਮੁੰਦਰਾਂ ਦਾ ਇੱਕ ਜ਼ਬਰਦਸਤ ਰੱਖਿਅਕ ਹੈ, ਜੋ ਸਾਡੇ ਜਲ ਅਤੇ ਲੋਕਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਦਾ ਹੈ।ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀ ਪ੍ਰਬੋਵੋ ਸੁਬਿਆਂਤੋ ਦੀ ਭਾਰਤ ਦੀ ਸਰਕਾਰੀ ਯਾਤਰਾ (State visit) (23-26 ਜਨਵਰੀ, 2025) : ਯਾਤਰਾ ਦੇ ਪਰਿਣਾਮਾਂ ਦੀ ਸੂਚੀ
January 25th, 08:54 pm
ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਅਤੇ ਸਿਹਤ ਮੰਤਰਾਲਾ, ਇੰਡੋਨੇਸ਼ੀਆ ਦੇ ਦਰਮਿਆਨ ਸਿਹਤ ਸਹਿਯੋਗ ‘ਤੇ ਸਹਿਮਤੀ ਪੱਤਰ।Maharashtra will lead the vision of a ’Viksit Bharat’, and the BJP and Mahayuti are working with this commitment: PM in Panvel
November 14th, 02:50 pm
At rally in Panvel, PM Modi highlighted the region's rich marine resources and outlined government efforts to empower the coastal economy. He mentioned initiatives such as the introduction of modern boats and navigation systems, along with the PM Matsya Sampada Yojana, which provided thousands of crores in assistance to fishermen. The government also linked fish farmers to the Kisan Credit Card and launched schemes for the Mahadev Koli and Agari communities. He added that ₹450 crore was being invested to develop three new ports in Konkan, which would further boost fishermen's incomes and support the Blue Economy.PM Modi delivers impactful addresses in Chhatrapati Sambhajinagar, Panvel & Mumbai, Maharashtra
November 14th, 02:30 pm
In powerful speeches at public meetings in Chhatrapati Sambhajinagar, Panvel & Mumbai, Prime Minister Narendra Modi highlighted the crucial choice facing Maharashtra in the upcoming elections - between patriotism and pisive forces. PM Modi assured the people of Maharashtra that the BJP-Mahayuti government is dedicated to uplifting farmers, empowering youth, supporting women, and advancing marginalized communities.Ek Hain To Safe Hain: PM Modi in Nashik, Maharashtra
November 08th, 12:10 pm
A large audience gathered for public meeting addressed by Prime Minister Narendra Modi in Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.Article 370 will never return. Baba Saheb’s Constitution will prevail in Kashmir: PM Modi in Dhule, Maharashtra
November 08th, 12:05 pm
A large audience gathered for a public meeting addressed by PM Modi in Dhule, Maharashtra. Reflecting on his bond with Maharashtra, PM Modi said, “Whenever I’ve asked for support from Maharashtra, the people have blessed me wholeheartedly.”PM Modi addresses public meetings in Dhule & Nashik, Maharashtra
November 08th, 12:00 pm
A large audience gathered for public meetings addressed by Prime Minister Narendra Modi in Dhule and Nashik, Maharashtra. Reflecting on his strong bond with the state, PM Modi said, “Whenever I’ve sought support from Maharashtra, the people have blessed me wholeheartedly.” He further emphasized, “If Maharashtra moves forward, India will prosper.” Over the past two and a half years, the Mahayuti government has demonstrated the rapid progress the state can achieve.For the BJP, the aspirations and pride of tribal communities have always been paramount: PM Modi in Chaibasa
November 04th, 12:00 pm
PM Modi addressed a massive election rally in Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”PM Modi campaigns in Jharkhand’s Garhwa and Chaibasa
November 04th, 11:30 am
Prime Minister Narendra Modi today addressed massive election rallies in Garhwa and Chaibasa, Jharkhand. Addressing the gathering, the PM said, This election in Jharkhand is taking place at a time when the entire country is moving forward with a resolution to become developed by 2047. The coming 25 years are very important for both the nation and Jharkhand. Today, there is a resounding call across Jharkhand... ‘Roti, Beti, Maati Ki Pukar, Jharkhand Mein…Bhajpa, NDA Sarkar’.”ਮਹਾਰਾਸ਼ਟਰ ਦੇ ਪਾਲਘਰ ਵਿੱਚ ਵਾਧਵਨ ਪੋਰਟ ਦੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 30th, 01:41 pm
ਮਹਾਰਾਸ਼ਟਰ ਦੇ ਗਵਰਨਰ ਸੀ. ਪੀ. ਰਾਧਾਕ੍ਰਿਸ਼ਣਨ ਜੀ, ਸਾਡੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਰਾਜੀਵ ਰੰਜਨ ਸਿੰਘ ਜੀ, ਸੋਨੋਵਾਲ ਜੀ, ਮਹਾਰਾਸ਼ਟਰ ਦੇ ਉਪ-ਮੁੱਖ ਮੰਤਰੀ ਦੇਵੇਂਦਰ ਫਡਣਵੀਸ ਜੀ, ਅਜੀਤ ਦਾਦਾ ਪਵਾਰ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਹੋਰ ਸਹਿਯੋਗੀਗਣ, ਮਹਾਰਾਸ਼ਟਰ ਸਰਕਾਰ ਦੇ ਮੰਤਰੀ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!