ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ 2026 ਵਿੱਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ
August 03rd, 09:55 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2026 ਵਿੱਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ।ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਮੰਡਲ ਖੇਡਾਂ ਗਲਾਸਗੋ 2026 ਲਈ ਭਾਰਤੀ ਦਲ ਨੂੰ ਸ਼ੁਭਕਾਮਨਾਵਾਂ
July 24th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਮੰਡਲ ਖੇਡਾਂ ਗਲਾਸਗੋ 2026 ਦੇ ਸ਼ੁਰੂ ਹੋਣ ’ਤੇ ਭਾਰਤੀ ਦਲ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ 56ਵੇਂ ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ (ਆਈਪੀਐੱਚਓ) 2026 ਵਿੱਚ ਗੋਲਡ ਮੈਡਲ ਜਿੱਤਣ 'ਤੇ ਭਾਰਤੀ ਦਲ ਨੂੰ ਵਧਾਈ ਦਿੱਤੀ
July 13th, 01:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲੰਬੀਆ ਦੇ ਬੁਕਾਰਾਮਾਂਗਾ ਵਿੱਚ ਆਯੋਜਿਤ 56ਵੇਂ ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ (IPhO) 2026 ਵਿੱਚ ਗੋਲਡ ਮੈਡਲ ਜਿੱਤਣ ਵਾਲੇ ਭਾਰਤੀ ਦਲ ਦੇ ਕਨਿਸ਼ਕ ਜੈਨ, ਰਿਧੇਸ਼ ਅਨੰਤ ਬੇਂਡਾਲੇ, ਰਿਸ਼ਿਤ ਗਰਗ, ਸ਼੍ਰੇਸ਼ਠ ਸੁਰੱਈਆ ਅਤੇ ਸਵਰਿਤ ਜੋਸ਼ੀ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਵਿਸ਼ਵ ਪੈਰਾ-ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਇਤਿਹਾਸਕ ਪ੍ਰਦਰਸ਼ਨ ਲਈ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ
October 06th, 04:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਆਯੋਜਿਤ ਵਿਸ਼ਵ ਪੈਰਾ-ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਇਤਿਹਾਸਕ ਪ੍ਰਦਰਸ਼ਨ ਲਈ ਭਾਰਤੀ ਪੈਰਾ-ਐਥਲੀਟ ਦਲ ਦੀ ਸ਼ਲਾਘਾ ਕੀਤੀ। ਭਾਰਤ ਨੇ ਇਸ ਮੁਕਾਬਲੇ ਵਿੱਚ ਹੁਣ ਤੱਕ ਦਾ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ 6 ਸੋਨ ਤਗਮਿਆਂ ਸਮੇਤ 22 ਤਗਮੇ ਹਾਸਲ ਕੀਤੇ, ਜੋ ਦੇਸ਼ ਦੀ ਪੈਰਾ-ਖੇਡ ਯਾਤਰਾ ਵਿੱਚ ਇੱਕ ਨਵੀਂ ਪ੍ਰਾਪਤੀ ਹੈ। ਸ਼੍ਰੀ ਮੋਦੀ ਨੇ ਭਾਰਤ ਵੱਲੋਂ ਪਹਿਲੀ ਵਾਰ ਇਸ ਵੱਕਾਰੀ ਗਲੋਬਲ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ 'ਤੇ ਵੀ ਮਾਣ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਭਾਰਤੀ ਦਲ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ
June 02nd, 03:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਲ ਹੀ ਵਿੱਚ ਦੱਖਣ ਕੋਰੀਆ ਵਿੱਚ ਆਯੋਜਿਤ ਏਸ਼ਿਆਈ ਐਥਲੈਟਿਕਸ ਚੈਂਪੀਅਨਸ਼ਿਪ 2025 ਵਿੱਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਭਾਰਤੀ ਦਲ ਦੀ ਸ਼ਲਾਘਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਪੂਰੇ ਟੂਰਨਾਮੈਂਟ ਵਿੱਚ ਹਰੇਕ ਐਥਲੀਟ ਦੀ ਸਖ਼ਤ ਮਿਹਨਤ ਅਤੇ ਦ੍ਰਿੜ੍ਹ ਸੰਕਲਪ ਸਪਸ਼ਟ ਤੌਰ ‘ਤੇ ਦਿਖਾਈ ਦਿੱਤੇ।”ਪ੍ਰਧਾਨ ਮੰਤਰੀ ਨੇ ਸੇਪਕ ਟਕਰਾ ਵਰਲਡ ਕੱਪ 2025 ਵਿੱਚ ਭਾਰਤ ਨੂੰ ਪਹਿਲਾ ਗੋਲਡ ਮੈਡਲ ਦਿਵਾਉਣ ‘ਤੇ ਪੁਰਸ਼ ਰੇਗੁ ਟੀਮ ਨੂੰ ਵਧਾਈਆਂ ਦਿੱਤੀਆਂ
March 26th, 03:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੇਪਕ ਟਕਰਾ ਵਰਲਡ ਕੱਪ 2025 ਵਿੱਚ ਭਾਰਤੀ ਸੇਪਕ ਟਕਰਾ ਦਲ ਨੂੰ ਉਨ੍ਹਾਂ ਦੇ ਅਭੂਤਪੂਰਵ ਪ੍ਰਦਰਸ਼ਨ ਦੇ ਲਈ ਹਾਰਦਿਕ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਭਾਰਤ ਦੇ ਲਈ ਪਹਿਲਾ ਗੋਲਡ ਮੈਡਲ ਲਿਆਉਣ ‘ਤੇ ਭੀ ਟੀਮ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਸਪੈਸ਼ਲ ਓਲੰਪਿਕਸ ਵਰਲਡ ਵਿੰਟਰ ਗੇਮਸ ਵਿੱਚ ਭਾਰਤੀ ਦਲ ਨੂੰ 33 ਮੈਡਲ ਜਿੱਤਣ ਲਈ ਵਧਾਈ ਦਿੱਤੀ
March 18th, 02:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਇਟਲੀ ਦੇ ਟਿਊਰਿਨ (Turin) ਵਿੱਚ ਆਯੋਜਿਤ ਸਪੈਸ਼ਲ ਓਲੰਪਿਕਸ ਵਰਲਡ ਵਿੰਟਰ ਗੇਮਸ 2025 ਵਿੱਚ ਭਾਰਤੀ ਅਥਲੀਟਾਂ ਦੇ ਉਤਕ੍ਰਿਸ਼ਟ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਹੈ। ਭਾਰਤੀ ਦਲ ਨੇ 33 ਮੈਡਲ ਜਿੱਤ ਕੇ ਗਲੋਬਲ ਪਲੈਟਫਾਰਮ ‘ਤੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ।ਪ੍ਰਧਾਨ ਮੰਤਰੀ ਨੇ 10ਵੇਂ ਏਸ਼ੀਆ ਪੈਸੀਫਿਕ ਡੈੱਫ ਗੇਮਸ 2024 ਵਿੱਚ ਇਤਿਹਾਸਿਕ ਪ੍ਰਦਰਸ਼ਨ ਦੇ ਲਈ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ
December 10th, 08:19 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾ ਲੰਪੁਰ (Kuala Lumpur) ਵਿੱਚ ਆਯੋਜਿਤ 10ਵੇਂ ਏਸ਼ੀਆ ਪੈਸੀਫਿਕ ਡੈੱਫ ਗੇਮਸ ਵਿੱਚ ਇਤਿਹਾਸਿਕ ਪ੍ਰਦਰਸ਼ਨ ਦੇ ਲਈ ਭਾਰਤੀ ਦਲ ਨੂੰ ਵਧਾਈਆਂ ਦਿੱਤੀਆਂ।