ਪ੍ਰਧਾਨ ਮੰਤਰੀ ਨੇ ਐੱਫ਼ਆਈਐੱਚ ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ 2025 ਵਿੱਚ ਭਾਰਤ ਦੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ
December 11th, 09:49 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਫ਼ਆਈਐੱਚ ਹਾਕੀ ਪੁਰਸ਼ ਜੂਨੀਅਰ ਵਿਸ਼ਵ ਕੱਪ 2025 ਵਿੱਚ ਇਤਿਹਾਸ ਰਚਣ 'ਤੇ ਭਾਰਤ ਦੀ ਪੁਰਸ਼ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ 'ਤੇ ਵਧਾਈਆਂ ਦਿੱਤੀਆਂ
December 16th, 09:35 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੂੰ ਏਸ਼ੀਆ ਕੱਪ ਖਿਤਾਬ ਜਿੱਤਣ ਦੇ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਟੀਮ ਦੀ ਪ੍ਰਚੰਡ ਹਿੰਮਤ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ।ਮਨ ਕੀ ਬਾਤ ਦੀ 102ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (18.06.2023)
June 18th, 11:30 am
ਸਾਥੀਓ, ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਦੇ ਤੌਰ ’ਤੇ ਮੈਂ ਇਹ ਚੰਗਾ ਕੰਮ ਕੀਤਾ, ਉਹ ਵੱਡਾ ਕੰਮ ਕੀਤਾ। ‘ਮਨ ਕੀ ਬਾਤ’ ਦੇ ਕਿੰਨੇ ਹੀ ਸਰੋਤੇ ਆਪਣੀਆਂ ਚਿੱਠੀਆਂ ਵਿੱਚ ਬਹੁਤ ਸਾਰੀ ਸ਼ਲਾਘਾ ਕਰਦੇ ਹਨ। ਕੋਈ ਕਹਿੰਦਾ ਹੈ ਇਹ ਕੀਤਾ, ਕੋਈ ਕਹਿੰਦਾ ਹੈ ਉਹ ਕੀਤਾ, ਇਹ ਚੰਗਾ ਕੀਤਾ, ਇਹ ਜ਼ਿਆਦਾ ਚੰਗਾ ਕੀਤਾ, ਇਹ ਵਧੀਆ ਕੀਤਾ, ਲੇਕਿਨ ਮੈਂ ਜਦੋਂ ਭਾਰਤ ਦੇ ਆਮ ਲੋਕਾਂ ਦੇ ਯਤਨ, ਉਨ੍ਹਾਂ ਦੀ ਮਿਹਨਤ, ਉਨ੍ਹਾਂ ਦੀ ਇੱਛਾ ਸ਼ਕਤੀ ਨੂੰ ਦੇਖਦਾ ਹਾਂ ਤਾਂ ਖੁਦ ਆਪਣੇ ਆਪ ਗਦ-ਗਦ ਹੋ ਜਾਂਦਾ ਹਾਂ। ਵੱਡੇ ਤੋਂ ਵੱਡਾ ਲਕਸ਼ ਹੋਵੇ, ਮੁਸ਼ਕਿਲ ਤੋਂ ਮੁਸ਼ਕਿਲ ਚੁਣੌਤੀ ਹੋਵੇ, ਭਾਰਤ ਦੇ ਲੋਕਾਂ ਦਾ ਸਮੂਹਿਕ ਬਲ, ਸਮੂਹਿਕ ਸ਼ਕਤੀ ਹਰ ਚੁਣੌਤੀ ਨੂੰ ਹੱਲ ਕਰ ਲੈਂਦੀ ਹੈ। ਅਜੇ ਅਸੀਂ ਦੋ-ਤਿੰਨ ਦਿਨ ਪਹਿਲਾਂ ਦੇਖਿਆ ਕਿ ਦੇਸ਼ ਦੇ ਪੱਛਮੀ ਸਿਰੇ ’ਤੇ ਕਿੰਨਾ ਵੱਡਾ ਸਾਇਕਲੋਨ ਆਇਆ। ਤੇਜ਼ ਚਲਣ ਵਾਲੀਆਂ ਹਵਾਵਾਂ, ਤੇਜ਼ ਬਾਰਿਸ਼ ਸਾਇਕਲੋਨ ‘ਬਿਪਰਜੌਯ’ (Cyclone Biparjoy) ਨੇ ਕੱਛ ਵਿੱਚ ਕਿੰਨਾ ਕੁਝ ਤਹਿਸ-ਨਹਿਸ ਕਰ ਦਿੱਤਾ। ਲੇਕਿਨ ਕੱਛ ਦੇ ਲੋਕਾਂ ਨੇ ਜਿਸ ਹਿੰਮਤ ਤੇ ਤਿਆਰੀ ਨਾਲ ਇੰਨੇ ਖਤਰਨਾਕ ਸਾਇਕਲੋਨ ਦਾ ਮੁਕਾਬਲਾ ਕੀਤਾ, ਉਹ ਵੀ ਓਨਾ ਹੀ ਅਨੋਖਾ ਹੈ। ਦੋ ਦਿਨਾਂ ਬਾਅਦ ਹੀ ਕੱਛ ਦੇ ਲੋਕ ਆਪਣਾ ਨਵਾਂ ਸਾਲ ਯਾਨੀ ਆਸ਼ਾੜੀ ਬੀਜ ਮਨਾਉਣ ਵਾਲੇ ਹਨ। ਇਹ ਵੀ ਸੰਯੋਗ ਦੀ ਗੱਲ ਹੈ ਕਿ ਆਸ਼ਾੜੀ ਬੀਜ ਕੱਛ ਵਿੱਚ ਵਰਖਾ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਮੈਂ ਇੰਨੇ ਸਾਲ ਕੱਛ ਆਉਂਦਾ-ਜਾਂਦਾ ਰਿਹਾ ਹਾਂ। ਉੱਥੋਂ ਦੇ ਲੋਕਾਂ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਵੀ ਮਿਲਿਆ ਹੈ, ਇਸ ਲਈ ਕੱਛ ਦੇ ਲੋਕਾਂ ਦਾ ਹੌਸਲਾ ਅਤੇ ਉਨ੍ਹਾਂ ਦੇ ਪੱਕੇ ਨਿਸ਼ਚੇ ਬਾਰੇ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ। ਦੋ ਦਹਾਕੇ ਪਹਿਲਾਂ ਦੇ ਵਿਨਾਸ਼ਕਾਰੀ ਭੁਚਾਲ ਤੋਂ ਬਾਅਦ ਇਸ ਕੱਛ ਦੇ ਬਾਰੇ ਕਿਹਾ ਜਾਂਦਾ ਸੀ, ਉਹ ਹੁਣ ਕਦੇ ਉੱਠ ਨਹੀਂ ਪਾਏਗਾ, ਅੱਜ ਉਹੀ ਜ਼ਿਲ੍ਹਾ ਦੇਸ਼ ਦੇ ਤੇਜ਼ੀ ਨਾਲ ਵਿਕਾਸ ਕਰਨ ਵਾਲੇ ਜ਼ਿਲ੍ਹਿਆਂ ’ਚੋਂ ਇੱਕ ਹੈ। ਮੈਨੂੰ ਵਿਸ਼ਵਾਸ ਹੈ ਸਾਇਕਲੋਨ ‘ਬਿਪਰਜੌਯ’ ਨੇ ਜੋ ਤਬਾਹੀ ਮਚਾਈ ਹੈ, ਉਸ ਤੋਂ ਵੀ ਕੱਛ ਦੇ ਲੋਕ ਬਹੁਤ ਤੇਜ਼ੀ ਨਾਲ ਉੱਭਰ ਜਾਣਗੇ।ਪ੍ਰਧਾਨ ਮੰਤਰੀ ਨੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਪੁਰਸਾਂ ਦੇ ਜੂਨੀਅਰ ਏਸ਼ੀਆ ਕੱਪ ਵਿੱਚ ਜਿੱਤ ਲਈ ਵਧਾਈਆਂ ਦਿੱਤੀਆਂ
June 02nd, 08:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਰਸ਼ਾਂ ਦੇ ਜੂਨੀਅਰ ਏਸ਼ੀਆ ਕੱਪ ਵਿੱਚ ਜਿੱਤ ਦੇ ਲਈ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।PM congratulates Indian Junior Hockey Team, on winning the Junior Hockey World Cup
December 18th, 10:47 pm
The Prime Minister, Shri Narendra Modi has congratulated Indian Junior Hockey Team, on winning the Junior Hockey World Cup.Extremely proud of our youngsters! Congratulations to our junior hockey team for winning the Junior Hockey World Cup.The Junior Hockey World Cup win augurs well for the future of Indian hockey and will make the sport even more popular among youngsters, the Prime Minister said.