List of Outcomes: Visit of Prime Minister Shri Narendra Modi to Australia

July 09th, 12:34 pm

PM Modi's visit to Australia saw the two countries announce a wide range of outcomes to deepen cooperation across defence, maritime security, clean energy, critical technologies, cyber security, education, skills, research, innovation and people-to-people ties, further strengthening the India-Australia ties.

ਪ੍ਰਧਾਨ ਮੰਤਰੀ ਨੇ 'ਆਪ੍ਰੇਸ਼ਨ ਸਿੰਧੂਰ' ਦੌਰਾਨ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

May 07th, 10:20 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ 'ਆਪ੍ਰੇਸ਼ਨ ਸਿੰਧੂਰ' ਵਿੱਚ ਭਾਰਤ ਦੀ ਅਸਾਧਾਰਨ ਜਿੱਤ ਦੇਸ਼ ਦੇ ਬਹਾਦਰ ਸੈਨਿਕਾਂ ਦੀ ਸ਼ਾਨਦਾਰ ਬਹਾਦਰੀ ਅਤੇ ਦੇਸ਼ ਭਗਤੀ ਦੀ ਇੱਕ ਪ੍ਰੇਰਨਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਉਨ੍ਹਾਂ ਦੀ ਅਦੁੱਤੀ ਹਿੰਮਤ, ਮਜ਼ਬੂਤ ਇਰਾਦੇ ਅਤੇ ਫ਼ਰਜ਼ ਪ੍ਰਤੀ ਸਮਰਪਣ 'ਤੇ ਮਾਣ ਕਰਦਾ ਹੈ।

ਬੀਟਿੰਗ ਰਿਟ੍ਰੀਟ ਸਮਾਗਮ ਭਾਰਤ ਦੀ ਅਮੀਰ ਫ਼ੌਜੀ ਵਿਰਾਸਤ ਦੀ ਤਾਕਤ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ

January 29th, 09:51 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਬੀਟਿੰਗ ਰਿਟ੍ਰੀਟ ਸਮਾਗਮ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਦਾ ਪ੍ਰਤੀਕ ਹੈ ਅਤੇ ਇਹ ਭਾਰਤ ਦੀ ਅਮੀਰ ਫ਼ੌਜੀ ਵਿਰਾਸਤ ਦੀ ਤਾਕਤ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ, ਸਾਨੂੰ ਆਪਣੀਆਂ ਹਥਿਆਰਬੰਦ ਫ਼ੌਜਾਂ 'ਤੇ ਬੇਹੱਦ ਮਾਣ ਹੈ ਜੋ ਦੇਸ਼ ਦੀ ਰੱਖਿਆ ਲਈ ਸਮਰਪਿਤ ਹਨ।

ਰੂਸ ਦੇ ਰਾਸ਼ਟਰਪਤੀ ਦੀ ਭਾਰਤ ਦੀ ਰਾਜਕੀ ਯਾਤਰਾ ਦੇ ਨਤੀਜਿਆਂ ਦੀ ਸੂਚੀ

December 05th, 05:53 pm

ਇੱਕ ਦੇਸ਼ ਦੇ ਨਾਗਰਿਕਾਂ ਦੀ ਦੂਜੇ ਦੇਸ਼ ਦੇ ਖੇਤਰ ਵਿੱਚ ਅਸਥਾਈ ਕਿਰਤ ਗਤੀਵਿਧੀ 'ਤੇ ਭਾਰਤ ਸਰਕਾਰ ਅਤੇ ਰੂਸ ਦੀ ਸਰਕਾਰ ਵਿਚਾਲੇ ਸਮਝੌਤਾ।

23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਤੋਂ ਬਾਅਦ ਸਾਂਝਾ ਬਿਆਨ

December 05th, 05:43 pm

ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਰੂਸੀ ਸੰਘ ਦੇ ਰਾਸ਼ਟਰਪਤੀ ਸ਼੍ਰੀ ਵਲਾਦੀਮੀਰ ਪੁਤਿਨ 23ਵੇਂ ਭਾਰਤ-ਰੂਸ ਸਾਲਾਨਾ ਸਿਖਰ ਸੰਮੇਲਨ ਲਈ 04-05 ਦਸੰਬਰ, 2025 ਨੂੰ ਭਾਰਤ ਦੀ ਸਰਕਾਰੀ ਫੇਰੀ 'ਤੇ ਆਏ।

ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ

October 09th, 11:25 am

ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਪਹਿਲੀ ਭਾਰਤ ਯਾਤਰਾ ’ਤੇ ਅੱਜ ਉਨ੍ਹਾਂ ਦਾ ਇੱਥੇ ਮੁੰਬਈ ਵਿੱਚ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੋਲਕਾਤਾ ਵਿੱਚ ਸੰਯੁਕਤ ਕਮਾਂਡਰਾਂ ਦੀ ਕਾਨਫਰੰਸ ਦੌਰਾਨ ਹਥਿਆਰਬੰਦ ਬਲਾਂ ਦੀ ਬਿਹਤਰ ਅਤੇ ਤਤਕਾਲ ਸੰਚਾਲਨ ਲਈ ਸੰਯੁਕਤ ਸਾਂਝੇਦਾਰੀ, ਆਤਮਨਿਰਭਰਤਾ ਅਤੇ ਇਨੋਵੇਸ਼ਨ 'ਤੇ ਜ਼ੋਰ ਦਿੱਤਾ

September 15th, 03:34 pm

ਪ੍ਰਧਾਨ ਮੰਤਰੀ ਨੇ ਅੱਜ ਕੋਲਕਾਤਾ ਵਿੱਚ 16ਵੇਂ ਸੰਯੁਕਤ ਕਮਾਂਡਰ ਸੰਮੇਲਨ ਦਾ ਉਦਘਾਟਨ ਕੀਤਾ। ਦੋ ਵਰ੍ਹਿਆਂ ਵਿੱਚ ਇੱਕ ਵਾਰ ਆਯੋਜਿਤ ਹੋਣ ਵਾਲੀ ਇਹ ਕਾਨਫਰੰਸ ਹਥਿਆਰਬੰਦ ਬਲਾਂ ਦਾ ਸਭ ਤੋਂ ਉੱਚ ਪੱਧਰੀ ਵਿਚਾਰ-ਮੰਥਨ ਪਲੈਟਫਾਰਮ ਹੈ। ਇਹ ਪਲੈਟਫਾਰਮ ਦੇਸ਼ ਦੇ ਟੌਪ ਨਾਗਰਿਕ ਅਤੇ ਮਿਲਟਰੀ ਲੀਡਰਸ਼ਿਪ ਨੂੰ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਭਾਰਤ ਦੀ ਫੌਜੀ ਤਿਆਰੀਆਂ ਦੇ ਭਵਿੱਖ ਦੇ ਵਿਕਾਸ ਦੀ ਨੀਂਹ ਰੱਖਣ ਲਈ ਇਕੱਠਿਆਂ ਲਿਆਉਂਦੀ ਹੈ। ਇਸ ਕਾਨਫਰੰਸ ਦਾ ਵਿਸ਼ਾ 'ਸੁਧਾਰਾਂ ਦਾ ਸਾਲ – ਭਵਿੱਖ ਦੇ ਲਈ ਪਰਿਵਰਤਨ' ਹੈ, ਜੋ ਹਥਿਆਰਬੰਦ ਬਲਾਂ ਦੇ ਆਧੁਨਿਕੀਕਰਣ ਅਤੇ ਪਰਿਵਰਤਨ ਦੇ ਅਨੁਸਾਰ ਹੈ।

ਪ੍ਰਧਾਨ ਮੰਤਰੀ ਨੇ ਯੂਨੈਸਕੋ ਦੀ ਵਿਸ਼ਵ ਵਿਰਾਸਤ ਸੂਚੀ ਵਿੱਚ 'ਭਾਰਤ ਦੇ ਮਰਾਠਾ ਫੌਜੀ ਭੂਦ੍ਰਿਸ਼ਾਂ' ਨੂੰ ਸ਼ਾਮਲ ਕੀਤੇ ਜਾਣ ਦੀ ਸ਼ਲਾਘਾ ਕੀਤੀ

July 12th, 09:23 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਮਰਾਠਾ ਫੌਜੀ ਭੂਦ੍ਰਿਸ਼ਾਂ ਨੂੰ ਪ੍ਰਤਿਸ਼ਠਿਤ ਯੂਨੈਸਕੋ ਵਿਸ਼ਵ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ 'ਤੇ ਬਹੁਤ ਮਾਣ ਅਤੇ ਖੁਸ਼ੀ ਵਿਅਕਤ ਕੀਤੀ ਹੈ।

ਪ੍ਰਧਾਨ ਮੰਤਰੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਦਰਮਿਆਨ ਟੈਲੀਫੋਨ ‘ਤੇ ਹੋਈ ਗੱਲਬਾਤ ‘ਤੇ ਵਿਦੇਸ਼ ਸਕੱਤਰ ਸ਼੍ਰੀ ਵਿਕ੍ਰਮ ਮਿਸਰੀ ਦਾ ਬਿਆਨ

June 18th, 12:32 pm

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟ੍ਰੰਪ ਦੀ ਮੁਲਾਕਾਤ G7 summit ਦੀ sidelines ‘ਤੇ ਹੋਣੀ ਤੈਅ ਸੀ। ਰਾਸ਼ਟਰਪਤੀ ਟ੍ਰੰਪ ਨੂੰ ਜਲਦੀ ਵਾਪਸ ਅਮਰੀਕਾ ਪਰਤਣਾ ਪਿਆ, ਜਿਸ ਦੇ ਕਾਰਨ ਇਹ ਮੁਲਾਕਾਤ ਨਹੀਂ ਹੋ ਗਈ।

ਸ਼ਾਨਦਾਰ ਪਰੇਡ ਵਿੱਚ ਸੱਭਿਆਚਾਰਕ ਵਿਰਾਸਤ ਅਤੇ ਮਿਲਿਟਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ : ਪ੍ਰਧਾਨ ਮੰਤਰੀ

January 26th, 03:41 pm

ਗਣਤੰਤਰ ਦਿਵਸ ਸਮਾਰੋਹ 2025 ਦੀਆਂ ਝਲਕੀਆਂ ਸਾਂਝੀਆਂ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਨੂੰ ਭਾਰਤ ਦੀ ਵਿਵਿਧਤਾ ਵਿੱਚ ਏਕਤਾ ਦਾ ਜੀਵੰਤ ਪ੍ਰਦਰਸ਼ਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸ਼ਾਨਦਾਰ ਪਰੇਡ ਵਿੱਚ ਸੱਭਿਆਚਾਰਕ ਵਿਰਾਸਤ ਅਤੇ ਮਿਲਿਟਰੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਗਿਆ।