ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
February 08th, 08:35 am
ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਮਲੇਸ਼ੀਆ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ-ਮਲੇਸ਼ੀਆ ਦਾ ਸਾਂਝਾ ਬਿਆਨ
February 08th, 08:30 am
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਤੋਂ 8 ਫ਼ਰਵਰੀ, 2026 ਤੱਕ ਮਲੇਸ਼ੀਆ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਦੋਵਾਂ ਦੇਸ਼ਾਂ ਵਿੱਚ ਸਭਿਅਤਾ ਦੇ ਸਬੰਧਾਂ 'ਤੇ ਅਧਾਰਿਤ ਡੂੰਘੀ ਦੋਸਤੀ ਅਤੇ ਅਟੁੱਟ ਲੋਕਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਦੋਵਾਂ ਆਗੂਆਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
February 07th, 03:59 pm
ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
February 07th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।ਨਵਰਾਤਰੀ (ਨਵਰਾਤ੍ਰਿਆਂ) ਵਿੱਚ ਦੇਵੀ ਮਾਂ (Devi Maa) ਦੀ ਪੂਜਾ ਨਾਲ ਮਨ ਨੂੰ ਅਸੀਮ ਸ਼ਾਂਤੀ ਮਿਲਦੀ ਹੈ: ਪ੍ਰਧਾਨ ਮੰਤਰੀ
April 01st, 10:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਵਰਾਤਰੀ (ਨਵਰਾਤ੍ਰਿਆਂ) ਵਿੱਚ ਦੇਵੀ ਮਾਂ (Devi Maa) ਦੀ ਪੂਜਾ ਨਾਲ ਮਨ ਨੂੰ ਅਸੀਮ ਸ਼ਾਂਤੀ ਮਿਲਦੀ ਹੈ। ਉਨ੍ਹਾਂ ਨੇ ਪੰਡਿਤ ਭੀਮਸੇਨ ਜੋਸ਼ੀ (Pandit Bhimsen Joshi) ਦਾ ਇੱਕ ਭਜਨ (Bhajan) ਭੀ ਸਾਂਝਾ ਕੀਤਾ।ਮਨ ਕੀ ਬਾਤ ਦੀ 119ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (23.02.2025)
February 23rd, 11:30 am
Hi ਮੇਰਾ ਨਾਮ ਨਿਖਤ ਜਰੀਨ ਹੈ ਅਤੇ ਮੈਂ two times world boxing champion ਹਾਂ। ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ‘ਮਨ ਕੀ ਬਾਤ’ ਵਿੱਚ ਮੋਟਾਪੇ ਨੂੰ ਲੈ ਕੇ ਜ਼ਿਕਰ ਕੀਤਾ ਹੈ ਅਤੇ ਮੇਰਾ ਵਿਚਾਰ ਹੈ ਕਿ ਇਹ ਰਾਸ਼ਟਰੀ ਮੁੱਦਾ ਹੈ। ਸਾਨੂੰ ਆਪਣੀ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ, ਕਿਉਂਕਿ ਮੋਟਾਪਾ ਜਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਸਾਡੇ ਇੰਡੀਆ ਵਿੱਚ, ਉਸ ਨੂੰ ਸਾਨੂੰ ਰੋਕਣਾ ਚਾਹੀਦਾ ਹੈ ਅਤੇ ਕੋਸ਼ਿਸ਼ ਇਹੀ ਕਰਨੀ ਚਾਹੀਦੀ ਹੈ ਕਿ ਅਸੀਂ ਜਿੰਨਾ ਹੋ ਸਕੇ healthy life style ਅਪਣਾਈਏ। ਮੈਂ ਖੁਦ ਇਕ ਐਥਲੀਟ ਹੋ ਕੇ ਕੋਸ਼ਿਸ਼ ਕਰਦੀ ਹਾਂ ਕਿ ਮੈਂ Healthy diet follow ਕਰਾਂ, ਕਿਉਂਕਿ ਜੇਕਰ ਮੈਂ ਗਲਤੀ ਨਾਲ ਵੀ unhealthy diet ਲੈ ਲਈ ਜਾਂ ਤਲੀਆਂ ਹੋਈਆਂ ਚੀਜ਼ਾਂ ਖਾ ਲਈਆਂ, ਜਿਸ ਵਜ੍ਹਾ ਨਾਲ ਮੇਰੇ ਪ੍ਰਦਰਸ਼ਨ ’ਤੇ ਪ੍ਰਭਾਵ ਪੈਂਦਾ ਹੈ ਅਤੇ ਰਿੰਗ ਵਿੱਚ ਜਲਦੀ ਥੱਕ ਜਾਂਦੀ ਹਾਂ ਅਤੇ ਮੈਂ ਕੋਸ਼ਿਸ਼ ਇਹੀ ਕਰਦੀ ਹਾਂ ਕਿ ਜਿੰਨਾ ਹੋ ਸਕੇ ਕਿ ਤੇਲ ਵਾਲੀਆਂ ਚੀਜ਼ਾਂ ਨੂੰ ਮੈਂ ਘੱਟ ਹੀ ਇਸਤੇਮਾਲ ਕਰਾਂ ਅਤੇ ਉਸ ਦੀ ਜਗ੍ਹਾ ਮੈਂ 8ealthy diet follow ਕਰਾਂ ਅਤੇ ਰੋਜ਼ physical activity ਕਰਾਂ, ਜਿਸ ਵਜ੍ਹਾ ਨਾਲ ਮੈਂ ਹਮੇਸ਼ਾ ਫਿੱਟ ਰਹਿੰਦੀ ਹਾਂ ਅਤੇ ਮੈਂ ਸੋਚਦੀ ਹਾਂ ਕਿ ਸਾਡੇ ਵਰਗੇ ਆਮ ਲੋਕ ਜੋ ਹਨ ਜੋ ਡੇਬੀ ਜੌਬ ’ਤੇ ਜਾਂਦੇ ਹਨ, ਕੰਮ ’ਤੇ ਜਾਂਦੇ ਹਨ, ਮੇਰਾ ਖਿਆਲ ਹੈ ਕਿ ਹਰ ਕਿਸੇ ਨੂੰ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਕੁਝ ਨਾ ਕੁਝ daily physical activity ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਜਿਵੇਂ ਹਾਰਟਅਟੈਕ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਅਸੀਂ ਦੂਰ ਰਹੀਏ, ਆਪਣੇ ਆਪ ਨੂੰ ਫਿੱਟ ਰੱਖੀਏ, ਕਿਉਂਕਿ ਅਸੀਂ Fit ਤਾਂ India Fit’।ਪ੍ਰਧਾਨ ਮੰਤਰੀ ਨੇ ਪ੍ਰਸਿੱਧ ਪਲੇਬੈਕ ਸਿੰਗਰ ਸ਼੍ਰੀ ਪੀ. ਜੈਚੰਦ੍ਰਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ
January 10th, 09:39 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਪਲੇਬੈਕ ਸਿੰਗਰ ਸ਼੍ਰੀ ਪੀ. ਜੈਚੰਦ੍ਰਨ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਭਿੰਨ ਭਾਸ਼ਾਵਾਂ ਵਿੱਚ ਉਨ੍ਹਾਂ ਦੀਆਂ ਭਾਵਪੂਰਨ ਪੇਸ਼ਕਾਰੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਦਿਲਾਂ ਨੂੰ ਛੂਹਦੀਆਂ ਰਹਿਣਗੀਆਂ।ਸੰਵਿਧਾਨ ਸਾਡਾ ਮਾਰਗਦਰਸ਼ਕ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ
December 29th, 11:30 am
'ਮਨ ਕੀ ਬਾਤ' ਦੇ ਨਵੇਂ ਅੰਕ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਅਤੇ ਪ੍ਰਯਾਗਰਾਜ ਵਿੱਚ ਮਹਾਕੁੰਭ ਦੀਆਂ ਤਿਆਰੀਆਂ ਸਮੇਤ ਭਾਰਤ ਦੀਆਂ ਉਪਲਬਧੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਬਸਤਰ ਓਲੰਪਿਕਸ ਦੀ ਸਫ਼ਲਤਾ ਦੀ ਸ਼ਲਾਘਾ ਕੀਤੀ ਅਤੇ ਮਲੇਰੀਆ ਦੇ ਖ਼ਾਤਮੇ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਕੈਂਸਰ ਦੇ ਇਲਾਜ ਵਿੱਚ ਹੋਈ ਪ੍ਰਗਤੀ ਜਿਹੀਆਂ ਮਹੱਤਵਪੂਰਨ ਸਿਹਤ ਉਪਲਬਧੀਆਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਓਡੀਸ਼ਾ ਦੇ ਕਾਲਾਹਾਂਡੀ ਵਿੱਚ ਖੇਤੀਬਾੜੀ ਖੇਤਰ ਵਿੱਚ ਹੋਏ ਸਕਾਰਾਤਮਕ ਬਦਲਾਅ ਦੀ ਵੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਮਹਾਨ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
December 16th, 12:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।ਮਨ ਕੀ ਬਾਤ: ‘ਮੇਰਾ ਪਹਲਾ ਵੋਟ – ਦੇਸ਼ ਕੇ ਲੀਏ’…ਪ੍ਰਧਾਨ ਮੰਤਰੀ ਮੋਦੀ ਨੇ ਫਸਟ ਟਾਇਮ ਵੋਟਰਸ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਤਾਕੀਦ ਕੀਤੀ
February 25th, 11:00 am
ਮੇਰੇ ਪਿਆਰੇ ਦੇਸ਼ਵਾਸੀਓ ਨਮਸਕਾਰ! ‘ਮਨ ਕੀ ਬਾਤ’ ਦੇ 110ਵੇਂ ਐਪੀਸੋਡ ਵਿੱਚ ਤੁਹਾਡਾ ਸਵਾਗਤ ਹੈ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਤੁਹਾਡੇ ਢੇਰਾਂ ਸੁਝਾਓ, ਇਨਪੁਟ ਅਤੇ ਕਮੈਂਟ ਮਿਲੇ ਹਨ ਅਤੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਇਹ ਚੁਣੌਤੀ ਹੈ ਕਿ ਐਪੀਸੋਡ ਵਿੱਚ ਕਿਹੜੇ-ਕਿਹੜੇ ਵਿਸ਼ਿਆਂ ਨੂੰ ਸ਼ਾਮਿਲ ਕੀਤਾ ਜਾਵੇ, ਮੈਨੂੰ ਸਕਾਰਾਤਮਕਤਾ ਨਾਲ ਭਰੇ ਇਕ ਤੋਂ ਵੱਧ ਕੇ ਇਕ ਇਨਪੁਟ ਮਿਲੇ ਹਨ। ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਦੇਸ਼ਵਾਸੀਆਂ ਦਾ ਜ਼ਿਕਰ ਹੈ ਜੋ ਦੂਸਰਿਆਂ ਦੇ ਲਈ ਉਮੀਦ ਦੀ ਕਿਰਨ ਬਣ ਕੇ ਉਨ੍ਹਾਂ ਦੇ ਜੀਵਨ ਵਿੱਚ ਬਿਹਤਰੀ ਲਿਆਉਣ ਵਿੱਚ ਜੁਟੇ ਹੋਏ ਹਨ।ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ
January 30th, 10:17 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਮਾਨ ਸਥਿਤ ਭਾਰਤੀ ਦੂਤਾਵਾਸ ਦੇ ਦੂਤਾਵਾਸ ਰਿਸੈਪਸ਼ਨ ਵਿੱਚ ਗਣਤੰਤਰ ਦਿਵਸ ਦੇ ਸਬੰਧ ਵਿੱਚ ਪੇਸ਼ ਕੀਤੀ ਗਈ ਭਾਰਤ-ਓਮਾਨ ਦੀ ਸੰਯੁਕਤ ਸੰਗੀਤਕ ਪ੍ਰਸਤੁਤੀ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ ਨੇ ਉਸਤਾਦ ਰਾਸ਼ਿਦ ਖਾਨ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
January 09th, 10:37 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਸ਼ਾਸਤਰੀ ਸੰਗੀਤ ਜਗਤ ਦੀ ਇੱਕ ਮਹਾਨ ਹਸਤੀ, ਉਸਤਾਦ ਰਾਸ਼ਿਦ ਖਾਨ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ।ਮੱਧ ਪ੍ਰਦੇਸ਼ ਦੇ ਚਿਤ੍ਰਕੂਟ ਵਿੱਚ ਤੁਲਸੀ ਪੀਠ ਪ੍ਰੋਗਰਾਮ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 27th, 03:55 pm
ਮੈਂ ਚਿਤ੍ਰਕੂਟ ਦੀ ਪਰਮ ਪਾਵਨ ਭੂਮੀ ਨੂੰ ਮੁੜ-ਪ੍ਰਣਾਮ ਕਰਦਾ ਹਾਂ। ਮੇਰਾ ਸੁਭਾਗ ਹੈ, ਅੱਜ ਪੂਰੇ ਦਿਨ ਮੈਨੂੰ ਅਲੱਗ-ਅਲੱਗ ਮੰਦਿਰਾਂ ਵਿੱਚ ਪ੍ਰਭੂ ਸ਼੍ਰੀਰਾਮ ਦੇ ਦਰਸ਼ਨ ਦਾ ਅਵਸਰ ਮਿਲਿਆ, ਅਤੇ ਸੰਤਾਂ ਦਾ ਅਸ਼ੀਰਵਾਦ ਵੀ ਮਿਲਿਆ ਹੈ। ਖਾਸ ਤੌਰ ‘ਤੇ ਜਗਦਗੁਰੂ ਰਾਮਭਦ੍ਰਾਚਾਰਯ ਜੀ ਦਾ ਜੋ ਸਨੇਹ ਮੈਨੂੰ ਮਿਲਦਾ ਹੈ, ਉਹ ਅਭੀਭੂਤ ਕਰ ਦਿੰਦਾ ਹੈ। ਸਾਰੇ ਸਤਿਕਾਰਯੋਗ ਸੰਤਗਣ, ਮੈਨੂੰ ਖੁਸ਼ੀ ਹੈ ਕਿ ਅੱਜ ਇਸ ਪਵਿੱਤਰ ਸਥਾਨ ‘ਤੇ ਮੈਨੂੰ ਜਗਦਗੁਰੂ ਜੀ ਦੀਆਂ ਪੁਸਤਕਾਂ ਦੇ ਵਿਮੋਚਨ ਦਾ ਅਵਸਰ ਵੀ ਮਿਲਿਆ ਹੈ। ਅਸ਼ਟਾਧਯਾਯੀ ਭਾਸ਼ਯ, ਰਾਮਾਨੰਦਾਚਾਰਯ ਚਰਿਤਮ, ਅਤੇ ਭਗਵਾਨ ਕ੍ਰਿਸ਼ਣ ਦੀ ਰਾਸ਼ਟਰਲੀਲਾ, ਇਹ ਸਾਰੇ ਗ੍ਰੰਥ ਭਾਰਤ ਦੀ ਮਹਾਨ ਗਿਆਨ ਪਰੰਪਰਾ ਨੂੰ ਹੋਰ ਸਮ੍ਰਿੱਧ ਕਰਨਗੇ। ਮੈਂ ਇਨ੍ਹਾਂ ਪੁਸਤਕਾਂ ਨੂੰ ਜਗਦਗੁਰੂ ਜੀ ਦੇ ਅਸ਼ੀਰਵਾਦ ਦਾ ਇੱਕ ਹੋਰ ਸਰੂਪ ਮੰਨਦਾ ਹਾਂ। ਆਪ ਸਭ ਨੂੰ ਮੈਂ ਇਨ੍ਹਾਂ ਪੁਸਤਕਾਂ ਦੇ ਵਿਮੋਚਨ ‘ਤੇ ਵਧਾਈ ਦਿੰਦਾ ਹਾਂ।PM addresses programme at Tulsi Peeth in Chitrakoot, Madhya Pradesh
October 27th, 03:53 pm
PM Modi visited Tulsi Peeth in Chitrakoot and performed pooja and darshan at Kanch Mandir. Addressing the gathering, the Prime Minister expressed gratitude for performing puja and darshan of Shri Ram in multiple shrines and being blessed by saints, especially Jagadguru Rambhadracharya. He also mentioned releasing the three books namely ‘Ashtadhyayi Bhashya’, ‘Rambhadracharya Charitam’ and ‘Bhagwan Shri Krishna ki Rashtraleela’ and said that it will further strengthen the knowledge traditions of India. “I consider these books as a form of Jagadguru’s blessings”, he emphasized.ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਅਤੇ ਵਾਰਾਣਸੀ ਵਿੱਚ ਅਟਲ ਆਵਾਸੀਯ ਵਿਦਿਆਲਯਾਂ ਦੇ ਲੋਕਾਰਪਣ ਦੇ ਅਵਸਰ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 23rd, 08:22 pm
ਉੱਤਰ ਪ੍ਰਦੇਸ਼ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਯਨਾਥ ਜੀ, ਮੰਚ ‘ਤੇ ਉਪਸਥਿਤ ਸਾਰੇ ਮਹਾਨੁਭਾਵ, ਕਾਸ਼ੀ ਸਾਂਸਦ ਸਾਂਸਕ੍ਰਿਤਿਕ ਮਹੋਤਸਵ ਦੇ ਸਾਰੇ ਪ੍ਰਤੀਭਾਗੀ ਸਾਥੀਓ, ਅਤੇ ਰੁਦ੍ਰਾਕਸ਼ ਸੈਂਟਰ ਵਿੱਚ ਉਪਸਥਿਤ ਮੇਰੇ ਪਿਆਰੇ ਕਾਸ਼ੀਵਾਸੀਓ!ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ
September 23rd, 04:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਰੁਦ੍ਰਾਕਸ਼ ਅੰਤਰਰਾਸ਼ਟਰੀ ਸਹਿਯੋਗ ਅਤੇ ਕਨਵੈਸ਼ਨ ਸੈਂਟਰ ਵਿੱਚ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ 2023 ਦੇ ਸਮਾਪਨ ਸਮਾਰੋਹ ਨੂੰ ਸੰਬੋਧਨ ਕੀਤਾ। ਇਸ ਅਵਸਰ ’ਤੇ ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਵਿੱਚ ਕਰੀਬ 1115 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਿਤ 16 ਅਟਲ ਆਵਾਸੀਯ ਵਿਦਿਯਾਲਯਾਂ ਦਾ ਲੋਕਅਰਪਣ ਕੀਤਾ। ਸ਼੍ਰੀ ਮੋਦੀ ਨੇ ਕਾਸ਼ੀ ਸੰਸਦ ਖੇਡ ਪ੍ਰਤੀਯੋਗਤਾ ਦੀ ਰਜਿਟ੍ਰੇਸ਼ਨ ਦਾ ਇੱਕ ਪੋਰਟਲ ਵੀ ਲਾਂਚ ਕੀਤਾ। ਉਨ੍ਹਾਂ ਨੇ ਕਾਸ਼ੀ ਸੰਸਦ ਸਾਂਸਕ੍ਰਤਿਕ ਮਹੋਤਸਵ ਦੇ ਵਿਜੇਤਾਵਾਂ ਨੂੰ ਪੁਰਸਕਾਰ ਵੀ ਪ੍ਰਦਾਨ ਕੀਤੇ। ਪ੍ਰੋਗਰਾਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਅਟਲ ਆਵਾਸੀਯ ਵਿਦਿਯਾਲਯਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਪ੍ਰਧਾਨ ਮੰਤਰੀ ਨੇ ਗਾਇਕ ਮੁਕੇਸ਼ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ
July 22nd, 07:53 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗਾਇਕ ਮੁਕੇਸ਼ ਦੀ ਭਾਰਤੀ ਸੰਗੀਤ ‘ਤੇ ਅਮਿਟ ਛਾਪ ਨੂੰ ਯਾਦ ਕੀਤਾ ਹੈ। ਸੁਰ ਸੰਗੀਤ ਦੇ ਮਾਹਿਰ ਕਲਾਕਾਰ ਦੀ ਅੱਜ 100ਵੀਂ ਜਯੰਤੀ ਹੈ।ਪ੍ਰਧਾਨ ਮੰਤਰੀ ਨੇ ਪ੍ਰਸਿੱਧ ਸੰਤੂਰ ਵਾਦਕ, ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ
May 10th, 01:25 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸੰਤੂਰ ਵਾਦਕ, ਪੰਡਿਤ ਸ਼ਿਵਕੁਮਾਰ ਸ਼ਰਮਾ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।ਗ੍ਰੈਮੀ ਜੇਤੂ ਰਿਕੀ ਕੇਜ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 14th, 08:57 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗ੍ਰੈਮੀ ਜੇਤੂ ਭਾਰਤੀ ਸੰਗੀਤਕਾਰ ਰਿਕੀ ਕੇਜ ਦੇ ਨਾਲ ਆਪਣੀ ਮੁਲਾਕਾਤ ‘ਤੇ ਪ੍ਰਸੰਨਤਾ ਜਾਹਰ ਕੀਤੀ ਹੈ। ਭਵਿੱਖ ਦੇ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, “ਸੰਗੀਤ ਦੇ ਪ੍ਰਤੀ ਤੁਹਾਡਾ ਜਨੂੰਨ ਅਤੇ ਉਤਸ਼ਾਹ ਹੋਰ ਵੀ ਵਧਦਾ ਜਾ ਰਿਹਾ ਹੈ।”ਪ੍ਰਧਾਨ ਮੰਤਰੀ ਨੇ ਭਾਰਤੀ ਸੰਗੀਤਕਾਰ ਰਿੱਕੀ ਕੇਜ ਨੂੰ ਐਲਬਮ 'ਡਿਵਾਈਨ ਟਾਇਡਸ' ਦੇ ਲਈ ਗ੍ਰੈਮੀ ਅਵਾਰਡ ਮਿਲਣ 'ਤੇ ਵਧਾਈਆਂ ਦਿੱਤੀਆਂ
April 04th, 06:34 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸੰਗੀਤਕਾਰ ਰਿੱਕੀ ਕੇਜ ਨੂੰ ਉਨ੍ਹਾਂ ਦੀ ਐਲਬਮ ‘ਡਿਵਾਈਨ ਟਾਇਡਸ’ ਦੇ ਲਈ ਗ੍ਰੈਮੀ ਅਵਾਰਡ ਮਿਲਣ ‘ਤੇ ਵਧਾਈਆਂ ਦਿੱਤੀਆਂ ਹਨ।