ਆਈਸੀਸੀ ਮਹਿਲਾ ਵਿਸ਼ਵ ਕੱਪ ਚੈਂਪੀਅਨਾਂ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਪੰਜਾਬੀ ਅਨੁਵਾਦ
November 06th, 10:15 am
ਮਾਣਯੋਗ ਪ੍ਰਧਾਨ ਮੰਤਰੀ ਬਹੁਤ-ਬਹੁਤ ਧੰਨਵਾਦ। ਸਾਨੂੰ ਇੱਥੇ ਆ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਸਿਰਫ਼ ਇੱਕ ਕੈਂਪੇਨ ਬਾਰੇ ਦੱਸਣਾ ਚਾਹਾਂਗਾ, ਜੋ ਇਨ੍ਹਾਂ ਕੁੜੀਆਂ ਨੇ ਕਮਾਲ ਕਰ ਦਿੱਤਾ ਹੈ। ਦੇਸ਼ ਦੀਆਂ ਬੇਟੀਆਂ ਨੇ ਕਮਾਲ ਕਰ ਦਿੱਤਾ ਹੈ। ਪਿਛਲੇ ਦੋ ਸਾਲਾਂ ਤੋਂ ਇਹ ਲੱਗੀਆਂ ਹੋਈਆਂ ਸਨ ਸਰ, ਇਨ੍ਹਾਂ ਨੇ ਬੇਹੱਦ ਮਿਹਨਤ ਕੀਤੀ ਹੈ। ਹਰ ਪ੍ਰੈਕਟਿਸ ਸੈਸ਼ਨ ਓਨੀ ਹੀ ਤੀਬਰਤਾ ਨਾਲ ਖੇਡਿਆ, ਹਰ ਵਾਰ ਗਰਾਊਂਡ ਵਿੱਚ ਓਨੀ ਹੀ ਊਰਜਾ ਨਾਲ ਉੱਤਰੀਆਂ ਅਤੇ ਮੈਂ ਕਹਾਂਗਾ ਕਿ ਇਨ੍ਹਾਂ ਦੀ ਮਿਹਨਤ ਰੰਗ ਲਿਆਈ।ਪ੍ਰਧਾਨ ਮੰਤਰੀ ਨੇ ਆਈਸੀਸੀ ਮਹਿਲਾ ਵਿਸ਼ਵ ਕੱਪ 2025 ਦੀਆਂ ਚੈਂਪੀਅਨਾਂ ਨਾਲ ਗੱਲਬਾਤ ਕੀਤੀ
November 06th, 10:00 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕੱਲ੍ਹ ਨਵੀਂ ਦਿੱਲੀ ਦੇ 7, ਲੋਕ ਕਲਿਆਣ ਮਾਰਗ ਵਿਖੇ ਆਈਸੀਸੀ ਮਹਿਲਾ ਵਿਸ਼ਵ ਕੱਪ 2025 ਦੀਆਂ ਜੇਤੂ ਖਿਡਾਰਨਾਂ ਨਾਲ ਗੱਲਬਾਤ ਕੀਤੀ। ਭਾਰਤੀ ਟੀਮ ਨੇ ਐਤਵਾਰ 2 ਨਵੰਬਰ, 2025 ਨੂੰ ਫਾਈਨਲ ਵਿੱਚ ਦੱਖਣੀ ਅਫਰੀਕਾ ਵਿਰੁੱਧ ਜਿੱਤ ਹਾਸਲ ਕੀਤੀ ਸੀ। ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਇਹ ਇੱਕ ਬਹੁਤ ਮਹੱਤਵਪੂਰਨ ਦਿਨ ਹੈ, ਕਿਉਂਕਿ ਇਹ ਦੇਵ ਦੀਵਾਲੀ ਅਤੇ ਗੁਰਪੁਰਬ ਦੋਵਾਂ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਨੇ ਮੌਜੂਦ ਸਾਰਿਆਂ ਨੂੰ ਆਪਣੇ ਵੱਲੋਂ ਵਧਾਈਆਂ ਵੀ ਦਿੱਤੀਆਂ।RJD and Congress are putting Bihar’s security and the future of its children at risk: PM Modi in Katihar, Bihar
November 03rd, 02:30 pm
In a massive public rally in Katihar, Bihar, PM Modi began with the clarion call, “Phir ek baar - NDA Sarkar, Phir ek baar - Susashan Sarkar.” He accused the RJD and Congress of risking Bihar’s security for votes and questioned whether benefits meant for the poor should be taken away by infiltrators. He remarked that under Nitish Ji’s leadership, NDA brought governance and growth, emphasizing that every single vote will play a role in building a Viksit Bihar.Be it Congress or RJD, their love is only for infiltrators: PM Modi in Saharsa, Bihar
November 03rd, 02:15 pm
Amidst the ongoing election campaigning in Bihar, PM Modi's rally spree continued as he addressed a public meeting in Saharsa. He said that only two days are left for the first phase of voting in Bihar. Many young voters here will be voting for the first time. He urged all first-time voters in Bihar, “Do not let your first vote go to waste. The NDA is forming the government in Bihar and your vote should go to the alliance that is actually winning. Your vote should be for a Viksit Bihar.”Massive public turnout as PM Modi campaigns in Saharsa and Katihar, Bihar
November 03rd, 02:00 pm
Amid the ongoing election campaign in Bihar, PM Modi continued his rally spree, addressing large public meetings in Saharsa and Katihar. He reminded people that only two days remain for the first phase of voting, noting that many young voters will be casting their vote for the first time. Urging them not to waste their first vote, he said, “The NDA is forming the government in Bihar. Your vote should go to the alliance that is actually winning - your vote should be for a Viksit Bihar.”ਪ੍ਰਧਾਨ ਮੰਤਰੀ ਨੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਜਿੱਤਣ 'ਤੇ ਭਾਰਤੀ ਟੀਮ ਨੂੰ ਵਧਾਈ ਦਿੱਤੀ
November 03rd, 06:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੇ ਫਾਈਨਲ ਵਿੱਚ ਸ਼ਾਨਦਾਰ ਜਿੱਤ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2025 ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ
February 02nd, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ 2025 ਜਿੱਤਣ ‘ਤੇ ਭਾਰਤੀ ਟੀਮ ਨੂੰ ਵਧਾਈਆਂ ਦਿੱਤੀਆਂ।ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਐਥਲੀਟਾਂ ਨਾਲ ਗੱਲਬਾਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 10th, 06:25 pm
ਇਹ ਸੁਖਦ ਸੰਜੋਗ ਹੈ ਕਿ ਇਸੇ ਸਥਾਨ ‘ਤੇ, ਇਸੇ stadium ਵਿੱਚ 1951 ਵਿੱਚ ਪ੍ਰਥਮ Asian Games ਹੋਏ ਸਨ। ਅੱਜ ਆਪ (ਤੁਸੀਂ) ਭੀ ਅਤੇ ਆਪ (ਤੁਸੀਂ) ਸਾਰੇ ਖਿਡਾਰੀਆਂ ਨੇ, ਤੁਸੀਂ ਜੋ ਪਰਾਕ੍ਰਮ ਕੀਤਾ ਹੈ, ਜੋ ਪੁਰਸ਼ਾਰਥ ਕੀਤਾ ਹੈ, ਜੋ ਪਰਿਣਾਮ ਦਿੱਤਾ ਹੈ, ਉਸ ਦੇ ਕਾਰਨ ਦੇਸ਼ ਦੇ ਹਰ ਕੋਣੇ ਵਿੱਚ ਉਤਸਵ ਦਾ ਮਾਹੌਲ ਹੈ। 100 ਪਾਰ ਦੀ ਮੈਡਲ ਟੈਲੀ ਦੇ ਲਈ ਤੁਸੀਂ ਦਿਨ-ਰਾਤ ਇੱਕ ਕਰ ਦਿੱਤਾ। ਏਸ਼ਿਆਈ ਖੇਡਾਂ (Asian Games) ਵਿੱਚ ਆਪ (ਤੁਹਾਡੇ) ਸਾਰੇ ਖਿਡਾਰੀਆਂ ਦੇ ਪ੍ਰਦਰਸ਼ਨ ਨਾਲ ਪੂਰਾ ਦੇਸ਼ ਗੌਰਵ ਦੀ ਅਨੁਭੂਤੀ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ
October 10th, 06:24 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਖੇ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ। ਉਨ੍ਹਾਂ ਐਥਲੀਟਾਂ ਨਾਲ ਭੀ ਗੱਲਬਾਤ ਕੀਤੀ। ਭਾਰਤ ਨੇ ਏਸ਼ਿਆਈ ਖੇਡਾਂ 2022 ਵਿੱਚ 28 ਗੋਲਡ ਮੈਡਲਾਂ ਸਮੇਤ 107 ਮੈਡਲ ਜਿੱਤੇ, ਜਿਸ ਨਾਲ ਇਸ ਮਹਾਦ੍ਵੀਪੀ ਬਹੁ-ਖੇਡ ਆਯੋਜਨ ਵਿੱਚ ਜਿੱਤੇ ਗਏ ਕੁੱਲ ਮੈਡਲਾਂ ਦੀ ਸੰਖਿਆ ਦੇ ਮਾਮਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਹੈ।PM Modi addresses the Nari Shakti Vandan Abhinandan Karyakram in Ahmedabad
September 26th, 07:53 pm
Addressing the Nari Shakti Vandan Abhinandan Karyakram in Ahmedabad, Prime Minister Narendra Modi hailed the passage of the Nari Shakti Vandan Adhiniyam, seeking to reserve 33% of seats in Lok Sabha and state Assemblies for women. Speaking to the women in the event, PM Modi said, “Your brother has done one more thing in Delhi to increase the trust with which you had sent me to Delhi. Nari Shakti Vandan Adhiniyam, i.e. guarantee of increasing representation of women from Assembly to Lok Sabha.”ਪ੍ਰਧਾਨ ਮੰਤਰੀ ਨੇ ਏਸ਼ੀਅਨ ਗੇਮਸ ਵਿੱਚ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੇ ਗੋਲਡ ਮੈਡਲ ਜਿੱਤਣ ’ਤੇ ਪ੍ਰਸੰਨਤਾ ਵਿਅਕਤ ਕੀਤੀ
September 25th, 04:21 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਗੇਮਸ 2022 ਵਿੱਚ ਗੋਲਡ ਮੈਡਲ ਜਿੱਤਣ ’ਤੇ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਨੇ ਆਈਬੀਐੱਸਏ ਵਿਸ਼ਵ ਖੇਡਾਂ (IBSA World Games) ਵਿੱਚ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਮਹਿਲਾ ਨੇਤਰਹੀਣ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ
August 26th, 10:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਈਬੀਐੱਸਏ ਵਿਸ਼ਵ ਖੇਡਾਂ (IBSA World Games) ਵਿੱਚ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਮਹਿਲਾ ਨੇਤਰਹੀਣ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਹਨ।'ਏਕ ਭਾਰਤ, ਸ਼੍ਰੇਸ਼ਠ ਭਾਰਤ' ਦੀ ਭਾਵਨਾ ਸਾਡੇ ਰਾਸ਼ਟਰ ਨੂੰ ਮਜ਼ਬੂਤ ਕਰਦੀ ਹੈ: 'ਮਨ ਕੀ ਬਾਤ' ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
March 26th, 11:00 am
ਮੇਰੇ ਪਿਆਰੇ ਦੇਸ਼ਵਾਸੀਓ, ‘ਮਨ ਕੀ ਬਾਤ’ ਵਿੱਚ ਅਸੀਂ ਅਜਿਹੇ ਹਜ਼ਾਰਾਂ ਲੋਕਾਂ ਦੀ ਚਰਚਾ ਕੀਤੀ ਹੈ ਜੋ ਦੂਸਰਿਆਂ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦੇ ਹਨ। ਕਈ ਲੋਕ ਅਜਿਹੇ ਹੁੰਦੇ ਹਨ ਜੋ ਬੇਟੀਆਂ ਦੀ ਸਿੱਖਿਆ ਦੇ ਲਈ ਆਪਣੀ ਪੂਰੀ ਪੈਨਸ਼ਨ ਲਗਾ ਦਿੰਦੇ ਹਨ। ਕੋਈ ਆਪਣੇ ਪੂਰੇ ਜੀਵਨ ਦੀ ਕਮਾਈ ਵਾਤਾਵਰਣ ਅਤੇ ਜੀਵ ਸੇਵਾ ਦੇ ਲਈ ਸਮਰਪਿਤ ਕਰ ਦਿੰਦਾ ਹੈ। ਸਾਡੇ ਦੇਸ਼ ਵਿੱਚ ਪ੍ਰਮਾਰਥ ਨੂੰ ਏਨਾ ਉੱਪਰ ਰੱਖਿਆ ਗਿਆ ਹੈ ਕਿ ਦੂਸਰਿਆਂ ਦੇ ਸੁਖ ਦੇ ਲਈ ਲੋਕ ਆਪਣਾ ਸਭ ਕੁਝ ਦਾਨ ਕਰਨ ਵਿੱਚ ਵੀ ਸੰਕੋਚ ਨਹੀਂ ਕਰਦੇ। ਇਸ ਲਈ ਤਾਂ ਸਾਨੂੰ ਬਚਪਨ ਤੋਂ ਸ਼ਿਵੀ ਅਤੇ ਦਧੀਚੀ ਵਰਗੇ ਦੇਹਦਾਨੀਆਂ ਦੀਆਂ ਗਾਥਾਵਾਂ ਸੁਣਾਈਆਂ ਜਾਂਦੀਆਂ ਹਨ।ਇੰਡੀਆ ਟੁਡੇ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 18th, 11:17 pm
ਇੰਡੀਆ ਟੁਡੇ ਕਨਕਲੇਵ ਵਿੱਚ ਜੁੜੇ ਸਾਰੇ ਮਹਾਨੁਭਾਵਾਂ ਨੂੰ ਮੇਰਾ ਨਮਸਕਾਰ। ਦੇਸ਼-ਵਿਦੇਸ਼ ਤੋਂ ਜੋ ਦਰਸ਼ਕ-ਪਾਠਕ, ਡਿਜੀਟਲ ਮਾਧਿਅਮ ਨਾਲ ਸਾਡੇ ਨਾਲ ਜੁੜੇ ਹਨ, ਉਨ੍ਹਾਂ ਦਾ ਵੀ ਅਭਿਨੰਦਨ। ਮੈਨੂੰ ਇਹ ਦੇਖ ਕੇ ਚੰਗਾ ਲਗਿਆ ਕਿ ਇਸ ਕਨਕਲੇਵ ਦੀ ਥੀਮ ਹੈ – The India Moment. ਅੱਜ ਦੁਨੀਆ ਦੇ ਬੜੇ economists, analysts, thinkers, ਸਾਰੇ ਇਹ ਕਹਿੰਦੇ ਹਨ ਕਿ ਇਹ ਅਤੇ ਇੱਕ ਸਵਰ (ਸੁਰ) ਵਿੱਚ ਕਹਿੰਦੇ ਹਨ ‘It is India’s moment.’ ਲੇਕਿਨ ਜਦੋਂ India Today group ਇਹ optimism ਦਿਖਾਉਂਦਾ ਹੈ, ਤਾਂ ਇਹ extra special ਹੈ। ਵੈਸੇ ਮੈਂ 20 ਮਹੀਨੇ ਪਹਿਲਾਂ ਲਾਲ ਕਿਲੇ ਤੋਂ ਕਿਹਾ ਸੀ- ਇਹੀ ਸਮਾਂ ਹੈ, ਸਹੀ ਸਮਾਂ ਹੈ। ਲੇਕਿਨ ਇੱਥੇ ਪਹੁੰਚਦੇ-ਪਹੁੰਚਦੇ 20 ਮਹੀਨੇ ਲਗ ਗਏ। ਤਦ ਵੀ ਭਾਵਨਾ ਇਹੀ ਸੀ- This is India’s Moment.ਪੀਐੱਮ ਨੇ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ
March 18th, 08:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਹੋਟਲ ਤਾਜ ਪੈਲੇਸ ਵਿੱਚ ਇੰਡੀਆ ਟੁਡੇ ਕਨਕਲੇਵ ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਏਸ਼ੀਆ ਕੱਪ ਜਿੱਤਣ ’ਤੇ ਵਧਾਈਆਂ ਦਿੱਤੀਆਂ
October 15th, 07:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 7ਵਾਂ ਮਹਿਲਾ ਏਸ਼ੀਆ ਕੱਪ ਜਿੱਤਣ ’ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
August 08th, 08:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡ 2022 ਵਿੱਚ ਮਹਿਲਾ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਸਿਲਵਰ ਮੈਡਲ ਜਿੱਤਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।75th episode of Mann Ki Baat: PM Modi thanks people for making the programme a success
March 28th, 11:30 am
During the 75th episode of Mann Ki Baat, PM Modi reflected back on some various subjects that been been discussed till date and thanked the people for contributing their insights for the programme. PM Modi spoke about India's fight against Covid-19 and the ongoing vaccination drive. He appreciated the increasing participation of women in every field as well as applauded several inpiduals across length and breadth of the country for their efforts.GST demonstrates the strength of our country: PM Narendra Modi during Mann Ki Baat
July 30th, 11:01 am
During Mann Ki Baat, PM Modi termed GST as ‘Good and Simple Tax’ that was bringing a positive change in the country’s economy at a fast pace. The PM appreciated cooperation between States & Centre in smooth rollout of GST. The PM spoke about Non-Cooperation movement, 75 years of Quit India movement & role of greats in India’s freedom struggle. He also expressed concern about floods in several parts of the country & urged authorities to step up relief operations.Social Media Corner 28 July 2017
July 28th, 07:38 pm
Your daily dose of governance updates from Social Media. Your tweets on governance get featured here daily. Keep reading and sharing!