ਪ੍ਰਧਾਨ ਮੰਤਰੀ ਨੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਅਧਿਕਾਰਤ ਗੱਲਬਾਤ ਕੀਤੀ
February 08th, 11:19 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਅੱਜ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ' ਸੇਰੀ ਅਨਵਰ ਇਬਰਾਹਿਮ ਨੇ ਪੇਰਡਾਨਾ ਪੁੱਤਰਾ ਕੰਪਲੈਕਸ ਵਿਖੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ। ਇਸ ਤੋਂ ਬਾਅਦ ਦੋਵੇਂ ਨੇਤਾਵਾਂ ਨੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸਰਕਾਰੀ ਨਿਵਾਸ ਸਥਾਨ ਸੇਰੀ ਪੇਰਡਾਨਾ ਵਿਖੇ ਸੀਮਤ ਅਤੇ ਵਫ਼ਦ-ਪੱਧਰ ਦੇ ਫਾਰਮੈੱਟਸ ਵਿੱਚ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਕੁਵੈਤ ਵਿੱਚ ਲੇਬਰ ਕੈਂਪ ਦਾ ਦੌਰਾ ਕੀਤਾ
December 21st, 07:00 pm
ਕੁਵੈਤ ਦੀ ਯਾਤਰਾ ਦੇ ਆਪਣੇ ਪਹਿਲੇ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਦੇ ਮੀਨਾ ਅਬਦੁੱਲ੍ਹਾ ਖੇਤਰ ਵਿੱਚ ਇੱਕ ਲੇਬਰ ਕੈਂਪ ਦਾ ਦੌਰਾ ਕੀਤਾ, ਜਿਸ ਵਿੱਚ ਲਗਭਗ 1500 ਭਾਰਤੀ ਨਾਗਰਿਕ ਕੰਮ ਕਰਦੇ ਹਨ। ਪ੍ਰਧਾਨ ਮੰਤਰੀ ਨੇ ਇੱਥੇ ਭਾਰਤ ਦੇ ਵਿਭਿੰਨ ਰਾਜਾਂ ਤੋਂ ਆਏ ਭਾਰਤੀ ਵਰਕਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲਚਾਲ ਪੁੱਛਿਆ।Smiles and snacks in Qatar
June 04th, 10:28 pm
PM visits Workers Camp in Doha
June 04th, 09:54 pm