ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ: 2030 ਦਾ ਰੋਡਮੈਪ
July 11th, 08:06 am
ਭਾਰਤ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀਆਂ ਨੇ 11 ਜੁਲਾਈ, 2026 ਨੂੰ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਮੁਲਾਕਾਤ ਕੀਤੀ ਅਤੇ ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ ਬਣਾਉਣ ਦਾ ਐਲਾਨ ਕੀਤਾ। ਦੋਵਾਂ ਪ੍ਰਧਾਨ ਮੰਤਰੀਆਂ ਨੇ ਅਗਲੇ ਚਾਰ ਸਾਲਾਂ ਵਿੱਚ ਸਾਂਝੀ ਕਾਰਵਾਈ ਦਾ ਮਾਰਗ-ਦਰਸ਼ਨ ਕਰਨ ਅਤੇ ਭਾਰਤ-ਨਿਊਜ਼ੀਲੈਂਡ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਸਾਂਝੇ ਢਾਂਚੇ ਦੇ ਰੂਪ ਵਿੱਚ 2030 ਦੇ ਰੋਡਮੈਪ ਨੂੰ ਮਨਜ਼ੂਰੀ ਦਿੱਤੀ। ਇਸ ਰਣਨੀਤਕ ਭਾਈਵਾਲੀ ਵਿੱਚ, ਇਸ ਰੋਡਮੈਪ ਦੇ ਹੇਠ ਲਿਖੇ ਥੰਮ੍ਹਾਂ ਵਿੱਚ ਦੱਸੇ ਗਏ ਖੇਤਰ ਅਤੇ ਪਹਿਲਕਦਮੀਆਂ ਸ਼ਾਮਲ ਹਨ, ਹਾਲਾਂਕਿ ਇਹ ਇਨ੍ਹਾਂ ਤੱਕ ਹੀ ਸੀਮਤ ਨਹੀਂ ਹੈ।ਭਾਰਤ-ਨਿਊਜ਼ੀਲੈਂਡ ਵਫ਼ਦ-ਪੱਧਰੀ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਦੀਆਂ ਸ਼ੁਰੂਆਤੀ ਟਿੱਪਣੀਆਂ ਦਾ ਪੰਜਾਬੀ ਅਨੁਵਾਦ
July 11th, 07:00 am
ਕੱਲ੍ਹ ਰਾਤ ਨੂੰ ਤੁਹਾਡਾ ਏਅਰਪੋਰਟ 'ਤੇ ਆਉਣਾ, ਇਹ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ ਸੰਕੇਤ ਹੈ ਅਤੇ ਮੇਰੇ ਵੱਲੋਂ ਮੈਂ ਵਿਸ਼ੇਸ਼ ਤੌਰ 'ਤੇ ਤੁਹਾਡਾ ਧੰਨਵਾਦ ਕਰਦਾ ਹਾਂ।ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]
May 17th, 03:15 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ੍ਰੀ ਰੌਬ ਜੇਟਨ ਨੇ 16 ਮਈ, 2026 ਨੂੰ ਹੇਗ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰਿਤ ਅਤੇ ਸਮਾਂਬੱਧ ਯਤਨਾਂ ਅਤੇ ਸਾਂਝੀਆਂ ਕਾਰਜ ਯੋਜਨਾਵਾਂ ਦੀ ਪਾਲਣਾ ਕਰਦਿਆਂ ਭਾਰਤ-ਨੀਦਰਲੈਂਡਜ਼ ਦੁਵੱਲੇ ਸਬੰਧਾਂ ਨੂੰ 'ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਲੈ ਜਾਣ 'ਤੇ ਸਹਿਮਤੀ ਪ੍ਰਗਟਾਈ। ਇਸੇ ਉਦੇਸ਼ ਨਾਲ ਭਾਰਤ ਅਤੇ ਨੀਦਰਲੈਂਡਜ਼ ਨੇ ਅਗਲੇ 5 ਸਾਲਾਂ (2026-2030) ਲਈ 'ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ' ਅਪਣਾਈ।ਨਤੀਜਿਆਂ ਦੀ ਸੂਚੀ: ਫਿਜੀ ਦੇ ਪ੍ਰਧਾਨ ਮੰਤਰੀ ਸਿਟਿਵੇਨੀ ਰਾਬੂਕਾ ਦੀ ਭਾਰਤ ਯਾਤਰਾ
August 25th, 01:58 pm
ਭਾਰਤ ਅਤੇ ਫਿਜੀ ਦੇ ਵਿੱਚ ਫਿਜੀ ਵਿੱਚ ਇੱਕ ਸੁਪਰ-ਸਪੈਸ਼ਲਿਟੀ ਹਸਪਤਾਲ ਦੇ ਡਿਜ਼ਾਈਨ, ਨਿਰਮਾਣ, ਕਮਿਸ਼ਨਿੰਗ, ਸੰਚਾਲਨ ਅਤੇ ਰੱਖ-ਰਖਾਅ ਲਈ ਸਹਿਮਤੀ ਪੱਤਰ