Prime Minister extends greetings on International Women’s Day, lauds the role of Nari Shakti in India’s progress
March 08th, 10:17 am
On International Women’s Day, PM Modi saluted the achievements of India’s Nari Shakti. He extended his heartfelt greetings to women and highlighted that women across every field are contributing with determination, strengthening the collective resolve to build a Viksit Bharat. He noted that women’s empowerment lies at the core of several schemes and initiatives of the Government.ਦਿੱਲੀ ਦੇ ਯਸ਼ੋਭੂਮੀ ਵਿੱਚ ਇੰਡੀਆ ਮੋਬਾਈਲ ਕਾਂਗਰਸ 2025 ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 10:15 am
ਕੈਬਨਿਟ ਵਿੱਚ ਮੇਰੇ ਸਹਿਯੋਗੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ ਜੀ, ਰਾਜ ਮੰਤਰੀ ਸ਼੍ਰੀ ਚੰਦਰ ਸ਼ੇਖਰ ਪੇਮਾਸਾਨੀ ਜੀ, ਵੱਖ-ਵੱਖ ਸੂਬਿਆਂ ਦੇ ਪ੍ਰਤੀਨਿਧ, ਵਿਦੇਸ਼ਾਂ ਤੋਂ ਆਏ ਸਾਡੇ ਮਹਿਮਾਨ, ਟੈਲੀਕਾਮ ਸੈਕਟਰ ਨਾਲ ਜੁੜੇ ਸਾਰੇ ਸਤਿਕਾਰਯੋਗ ਪਤਵੰਤੇ, ਇੱਥੇ ਹਾਜ਼ਰ ਵੱਖ-ਵੱਖ ਕਾਲਜਾਂ ਤੋਂ ਆਏ ਮੇਰੇ ਨੌਜਵਾਨ ਸਾਥੀਓ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੰਡੀਆ ਮੋਬਾਈਲ ਕਾਂਗਰਸ 2025 ਨੂੰ ਸੰਬੋਧਨ ਕੀਤਾ
October 08th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਯਸ਼ੋਭੂਮੀ ਵਿਖੇ ਏਸ਼ੀਆ ਦੇ ਸਭ ਤੋਂ ਵੱਡੇ ਟੈਲੀਕੌਮ, ਮੀਡੀਆ ਅਤੇ ਤਕਨਾਲੋਜੀ ਪ੍ਰੋਗਰਾਮ, ਇੰਡੀਆ ਮੋਬਾਈਲ ਕਾਂਗਰਸ (ਆਈਐੱਮਸੀ) 2025 ਦੇ 9ਵੇਂ ਸੰਸਕਰਣ ਦਾ ਉਦਘਾਟਨ ਕੀਤਾ। ਇੰਡੀਆ ਮੋਬਾਈਲ ਕਾਂਗਰਸ ਦੇ ਵਿਸ਼ੇਸ਼ ਸੰਸਕਰਣ ਵਿੱਚ ਸਾਰੇ ਪਤਵੰਤਿਆਂ ਦਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਕਈ ਸਟਾਰਟਅੱਪਸ ਨੇ ਵਿੱਤੀ ਧੋਖਾਧੜੀ ਰੋਕਥਾਮ, ਕੁਆਂਟਮ ਸੰਚਾਰ, 6ਜੀ, ਆਪਟੀਕਲ ਸੰਚਾਰ ਅਤੇ ਸੈਮੀਕੰਡਕਟਰ ਸਮੇਤ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਕੀਤੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਮਹੱਤਵਪੂਰਨ ਵਿਸ਼ਿਆਂ 'ਤੇ ਪੇਸ਼ਕਾਰੀਆਂ ਦੇਖਣ ਨਾਲ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੁੰਦਾ ਹੈ ਕਿ ਭਾਰਤ ਦਾ ਤਕਨੀਕੀ ਭਵਿੱਖ ਸਮਰੱਥ ਹੱਥਾਂ ਵਿੱਚ ਹੈ। ਉਨ੍ਹਾਂ ਨੇ ਇਸ ਪ੍ਰੋਗਰਾਮ ਅਤੇ ਸਾਰੀਆਂ ਨਵੀਆਂ ਪਹਿਲਕਦਮੀਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ 26 ਸਤੰਬਰ ਨੂੰ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਸ਼ੁਰੂ ਕਰਨਗੇ
September 25th, 06:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਸਤੰਬਰ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਬਿਹਾਰ ਦੀ ਮੁੱਖ ਮੰਤਰੀ ਮਹਿਲਾ ਰੁਜ਼ਗਾਰ ਯੋਜਨਾ ਸ਼ੁਰੂ ਕਰਨਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਬਿਹਾਰ ਦੀਆਂ 75 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੇ 10-10 ਹਜ਼ਾਰ ਰੁਪਏ, ਯਾਨੀ ਕੁੱਲ 7,500 ਕਰੋੜ ਰੁਪਏ ਟ੍ਰਾਸਫ਼ਰ ਕਰਨਗੇ।ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਅਧਿਕਾਰਿਤ ਸਮਾਗਮਾਂ ਦੇ ਦੌਰਾਨ ਪ੍ਰਾਪਤ ਤੋਹਫ਼ਿਆਂ ਦੀ ਆਨਲਾਈਨ ਨਿਲਾਮੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ
September 24th, 01:09 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੱਖ-ਵੱਖ ਅਧਿਕਾਰਿਤ ਸਮਾਗਮਾਂ ਅਤੇ ਮੀਟਿੰਗਾਂ ਦੌਰਾਨ ਪ੍ਰਾਪਤ ਹੋਏ ਤੋਹਫ਼ਿਆਂ ਦੇ ਸੰਗ੍ਰਹਿ ਦੀ ਆਨਲਾਈਨ ਨਿਲਾਮੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ਼੍ਰੀ ਮੋਦੀ ਨੇ ਨਾਗਰਿਕਾਂ ਨੂੰ ਇਸ ਨਿਲਾਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਇਸ ਤੋਂ ਪ੍ਰਾਪਤ ਰਾਸ਼ੀ ਦੀ ਵਰਤੋਂ ਨਮਾਮਿ ਗੰਗੇ ਪਹਿਲਕਦਮੀ ਲਈ ਕੀਤੀ ਜਾਵੇਗੀ, ਜੋ ਕਿ ਗੰਗਾ ਨਦੀ ਦੀ ਸੰਭਾਲ ਅਤੇ ਮੁੜ-ਸੁਰਜੀਤੀ ਲਈ ਕੰਮ ਕਰਨ ਵਾਲਾ ਭਾਰਤ ਦਾ ਪ੍ਰਮੁੱਖ ਪ੍ਰੋਗਰਾਮ ਹੈ।ਪ੍ਰਧਾਨ ਮੰਤਰੀ ਨੇ ਨੈੱਟ-ਜ਼ੀਰੋ ਵਿਜ਼ਨ ਨੂੰ ਅੱਗੇ ਵਧਾਉਣ ਵਾਲੇ ਟਿਕਾਊ ਇਨੋਵੇਸ਼ਨ ਦੀ ਸ਼ਲਾਘਾ ਕੀਤੀ
August 03rd, 04:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਮਹੱਤਵਪੂਰਨ ਪਹਿਲ ਦੀ ਸ਼ਲਾਘਾ ਕੀਤੀ, ਜੋ ਸਥਿਰਤਾ ਨੂੰ ਹੁਲਾਰਾ ਦਿੰਦੀ ਹੈ ਅਤੇ ਨੈੱਟ-ਜ਼ੀਰੋ ਐਮਿਸ਼ਨਸ (ਉਤਸਰਜਨ) ਪ੍ਰਾਪਤ ਕਰਨ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਮਜ਼ਬੂਤ ਕਰਦੀ ਹੈ।ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ ਪਹਿਲ ਦੇ 10 ਵਰ੍ਹੇ ਪੂਰੇ ਹੋਣ ਦੀ ਸ਼ਲਾਘਾ ਕੀਤੀ
July 01st, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਿਜੀਟਲ ਇੰਡੀਆ ਪਹਿਲ ਦੇ ਸਫ਼ਲਤਾਪੂਰਵਕ 10 ਵਰ੍ਹੇ ਪੂਰੇ ਹੋਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਦਹਾਕੇ ਬਾਅਦ, ਅਸੀਂ ਇੱਕ ਐਸੀ ਯਾਤਰਾ ਦੇ ਸਾਖੀ ਹਾਂ ਜਿਸ ਨੇ ਅਣਗਿਣਤ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਸਸ਼ਕਤੀਕਰਣ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਨੇ 140 ਕਰੋੜ ਦੇਸ਼ਵਾਸੀਆਂ ਦੇ ਸਮੂਹਿਕ ਸੰਕਲਪ ਤੋਂ ਪ੍ਰੇਰਿਤ ਹੋ ਕੇ ਡਿਜੀਟਲ ਭੁਗਤਾਨਾਂ ਵਿੱਚ ਪ੍ਰਗਤੀ ਕੀਤੀ ਹੈ।”ਪ੍ਰਧਾਨ ਮੰਤਰੀ, ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ “ਏਕ ਪੇੜ ਮਾਂ ਕੇ ਨਾਮ” (Ek Ped Maa Ke Naam) ਪਹਿਲ ਦੇ ਤਹਿਤ ਵਿਸ਼ੇਸ਼ ਪੌਦੇ ਲਗਾਉਣ ਦੇ ਅਭਿਯਾਨ ਦੀ ਅਗਵਾਈ ਕਰਨਗੇ
June 04th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ 5 ਜੂਨ, 2025 ਨੂੰ ਸਵੇਰੇ 10:15 ਵਜੇ ਨਵੀਂ ਦਿੱਲੀ ਦੇ ਭਗਵਾਨ ਮਹਾਵੀਰ ਵਨਸਥਲੀ ਪਾਰਕ ਵਿੱਚ ਇੱਕ ਵਿਸ਼ੇਸ਼ ਪੌਦੇ ਲਗਾਉਣ ਦੀ ਪਹਿਲ ਦੀ ਅਗਵਾਈ ਕਰਦੇ ਹੋਏ ਵਾਤਾਵਰਣ ਸੰਭਾਲ਼ ਅਤੇ ਗ੍ਰੀਨ ਮੋਬਿਲਿਟੀ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਨਗੇ।ਪ੍ਰਧਾਨ ਮੰਤਰੀ ਨੇ ਵਿਲੱਖਣ ਵਣ ਜੀਵ ਸੰਭਾਲ, ਬਚਾਅ ਅਤੇ ਪੁਨਰਵਾਸ ਪਹਿਲ ਵਣਤਾਰਾ (Vantara) ਦਾ ਉਦਘਾਟਨ ਕੀਤਾ
March 04th, 04:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਜਾਮਨਗਰ ਵਿੱਚ ਵਣ ਜੀਵ ਸੰਭਾਲ, ਬਚਾਅ ਅਤੇ ਪੁਨਰਵਾਸ ਦੀ ਵਿਲੱਖਣ ਪਹਿਲ ਵਣਤਾਰਾ (Vantara) ਦਾ ਉਦਘਾਟਨ ਕੀਤਾ। ਸ਼੍ਰੀ ਅਨੰਤ ਅੰਬਾਨੀ ਅਤੇ ਉਨ੍ਹਾਂ ਦੀ ਟੀਮ ਦੇ ਹਮਦਰਦੀ ਭਰਪੂਰ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਵਣਤਾਰਾ ਈਕੋਸਿਸਟਮ ਸਥਿਰਤਾ ਅਤੇ ਵਣ ਜੀਵ ਭਲਾਈ ਨੂੰ ਹੁਲਾਰਾ ਦਿੰਦੇ ਹੋਏ ਜਾਨਵਰਾਂ ਦੇ ਲਈ ਸੁਰੱਖਿਅਤ ਪਨਾਹਗਾਹ ਪ੍ਰਦਾਨ ਕਰਦਾ ਹੈ।ਪ੍ਰਧਾਨ ਮੰਤਰੀ, ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ 12 ਜਨਵਰੀ ਨੂੰ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲੈਣਗੇ
January 10th, 09:21 pm
ਸਵਾਮੀ ਵਿਵੇਕਾਨੰਦ ਦੀ ਜਯੰਤੀ ਦੇ ਮੌਕੇ ਰਾਸ਼ਟਰੀ ਯੁਵਾ ਦਿਵਸ ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 12 ਜਨਵਰੀ ਨੂੰ ਸਵੇਰੇ ਲਗਭਗ 10 ਵਜੇ, ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ 2025 ਵਿੱਚ ਹਿੱਸਾ ਲੈਣਗੇ। ਉਹ ਪੂਰੇ ਭਾਰਤ ਦੇ 3000 ਗਤੀਸ਼ੀਲ ਯੁਵਾ ਨੇਤਾਵਾਂ ਦੇ ਨਾਲ ਗੱਲਬਾਤ ਕਰਨਗੇ। ਉਹ ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕਰਨਗੇ।ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਰਤ ਦਾ ਪ੍ਰਤੀਨਿਧਤਵ ਕਰਨ ਵਾਲੇ ਐਥਲੀਟਾਂ ਦੇ ਨਾਲ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 01st, 07:00 pm
ਤੁਹਾਨੂੰ ਸਾਰਿਆਂ ਨੂੰ ਮਿਲਣ ਦਾ ਅਵਸਰ ਮੈਂ ਲੱਭਦਾ ਹੀ ਰਹਿੰਦਾ ਹਾਂ ਅਤੇ ਇੰਤਜ਼ਾਰ ਵੀ ਕਰਦਾ ਹਾਂ, ਕਦੋਂ ਮਿਲਾਂਗਾ, ਕਦੋਂ ਤੁਹਾਡੇ ਅਨੁਭਵ ਸੁਣਾਗਾਂ, ਅਤੇ ਮੈਂ ਦੇਖਿਆ ਹੈ ਕਿ ਹਰ ਵਾਰ ਤੁਸੀਂ ਨਵੀਂ ਉਮੰਗ ਦੇ ਨਾਲ ਆਉਂਦੇ ਹੋ, ਨਵੇਂ ਉਤਸ਼ਾਹ ਦੇ ਨਾਲ ਆਉਂਦੇ ਹੋ। ਅਤੇ ਇਹ ਵੀ ਆਪਣੇ ਆਪ ਵਿੱਚ ਇੱਕ ਬਹੁਤ ਵੱਡਾ inspiration ਬਣ ਜਾਂਦਾ ਹੈ। ਤਾਂ ਸਭ ਤੋਂ ਪਹਿਲਾਂ ਤਾਂ ਮੈਂ ਤੁਹਾਡੇ ਸਾਰਿਆਂ ਦੇ ਦਰਮਿਆਨ ਇੱਕ ਹੀ ਕੰਮ ਕਰਨ ਦੇ ਲਈ ਆਇਆ ਹਾਂ, ਅਤੇ ਉਹ ਹੈ ਤੁਸੀਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ ਦੇਣਾ। ਤੁਸੀਂ ਲੋਕ ਭਾਰਤ ਦੇ ਬਾਹਰ ਸੀ, ਚੀਨ ਵਿੱਚ ਖੇਡ ਰਹੇ ਸੀ, ਲੇਕਿਨ ਸ਼ਾਇਦ ਤੁਹਾਨੂੰ ਪਤਾ ਨਹੀਂ ਹੋਵੇਗਾ, ਮੈਂ ਵੀ ਤੁਹਾਡੇ ਨਾਲ ਸੀ। ਮੈਂ ਹਰ ਪਲ ਤੁਹਾਡੀ ਹਰ ਗਤੀਵਿਧੀ ਨੂੰ, ਤੁਹਾਡੇ ਪ੍ਰਯਾਸਾਂ ਨੂੰ, ਤੁਹਾਡੇ ਕਾਨਫੀਡੈਂਸ ਨੂੰ, ਮੈਂ ਇੱਥੇ ਬੈਠੇ-ਬੈਠੇ ਉਸ ਨੂੰ ਜੀਅ ਰਿਹਾ ਸੀ। ਤੁਸੀਂ ਸਾਰਿਆਂ ਨੇ ਜਿਸ ਤਰ੍ਹਾਂ ਨਾਲ ਦੇਸ਼ ਦਾ ਮਾਣ ਵਧਾਇਆ ਹੈ, ਉਹ ਵਾਕਈ ਬਹੁਤ ਮਿਸਾਲੀ ਹੈ। ਅਤੇ ਉਸ ਦੇ ਲਈ ਤੁਹਾਨੂੰ, ਤੁਹਾਡੇ ਕੋਚਾਂ ਨੂੰ, ਤੁਹਾਡੇ ਪਰਿਵਾਰਜਨਾਂ ਨੂੰ ਜਿੰਨੀਆਂ ਵਧਾਈਆਂ ਦੇਣਾ, ਉਤਨੀਆਂ ਘੱਟ ਹਨ। ਅਤੇ ਮੈਂ ਇਸ ਇਤਿਹਾਸਿਕ ਸਫ਼ਲਤਾ ਦੇ ਲਈ ਤੁਹਾਡੇ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਵੀ ਬਹੁਤ-ਬਹੁਤ ਅਭਿਨੰਦਨ ਕਰਦਾ ਹਾਂ, ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ 2022 ਵਿੱਚ ਭਾਗ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਨੂੰ ਸੰਬੋਧਨ ਕੀਤਾ
November 01st, 04:55 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ ਏਸ਼ੀਅਨ ਪੈਰਾ ਗੇਮਸ ਦੇ ਭਾਰਤੀ ਦਲ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕੀਤਾ। ਇਹ ਸਮਾਗਮ ਪ੍ਰਧਾਨ ਮੰਤਰੀ ਵੱਲੋਂ ਏਸ਼ੀਅਨ ਪੈਰਾ ਗੇਮਸ 2022 ਵਿੱਚ ਐਥਲੀਟਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਪ੍ਰੇਰਿਤ ਕਰਨ ਦਾ ਇੱਕ ਯਤਨ ਹੈ।PM’s speech at the Demonstration of Retrofit Electric Bus at Parliament House
December 21st, 02:43 pm
PM attends function for the Demonstration of Retrofit Electric Bus at Parliament House
December 21st, 02:42 pm
Gujarat's 5 Model Initiatives for Overall Development
October 14th, 01:06 pm
Gujarat's 5 Model Initiatives for Overall DevelopmentSabka Saath, Sabka Vikas: My 11 Years Journey in Gujarat
October 07th, 06:35 pm
Sabka Saath, Sabka Vikas: My 11 Years Journey in Gujarat