ਪੈਰਿਸ ਵਿੱਚ ਕਰਵਾਏ ਗਏ ਇੰਟਰਨੈਸ਼ਨਲ ਸਪੇਸ ਸਮਿਟ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 10th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਫਰਾਂਸ ਦੇ ਪੈਰਿਸ ਵਿੱਚ ਆਯੋਜਿਤ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੂੰ ਸਮੇਂ ਸਿਰ ਕੀਤੀ ਪਹਿਲ ਅਤੇ ਉਨ੍ਹਾਂ ਦੇ ਨਿੱਘੇ ਸੱਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਇਸ ਇਤਿਹਾਸਕ ਸੰਮੇਲਨ ਵਿੱਚ ਹਿੱਸਾ ਲੈਣ ’ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲੇ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰਾਂਸ ਦੇ ਪੈਰਿਸ ਵਿੱਚ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਨੂੰ ਸੰਬੋਧਨ ਕੀਤਾ
September 10th, 02:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਫਰਾਂਸ ਦੇ ਪੈਰਿਸ ਵਿੱਚ ਆਯੋਜਿਤ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੂੰ ਸਮੇਂ ਸਿਰ ਕੀਤੀ ਪਹਿਲ ਅਤੇ ਉਨ੍ਹਾਂ ਦੇ ਨਿੱਘੇ ਸੱਦੇ ਲਈ ਧੰਨਵਾਦ ਕੀਤਾ। ਸ਼੍ਰੀ ਮੋਦੀ ਨੇ ਇਸ ਇਤਿਹਾਸਕ ਸੰਮੇਲਨ ਵਿੱਚ ਹਿੱਸਾ ਲੈਣ ’ਤੇ ਖ਼ੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਪਹਿਲੇ ਅੰਤਰਰਾਸ਼ਟਰੀ ਪੁਲਾੜ ਸਿਖ਼ਰ ਸੰਮੇਲਨ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ।ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ (ਜੀਐੱਫ਼ਐੱਫ਼) 2026 ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 08th, 06:27 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਤੋਂ ਆਏ ਨਵੀਨਕਾਰਾਂ, ਉੱਘੀਆਂ ਸ਼ਖ਼ਸੀਅਤਾਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਪਣੇ ਤੀਜੇ ਕਾਰਜਕਾਲ ਤੋਂ ਬਾਅਦ, ਇਸ ਪ੍ਰੋਗਰਾਮ ਵਿੱਚ ਲਗਾਤਾਰ ਤੀਜੀ ਵਾਰ ਸ਼ਾਮਲ ਹੋਣਾ ਦੇਸ਼ ਲਈ ਬਹੁਤ ਵੱਡੀ ਅਹਿਮੀਅਤ ਵਾਲੀ ‘ਹੈਟ੍ਰਿਕ’ ਵਾਂਗ ਲੱਗ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਹੈਟ੍ਰਿਕ ਦੱਸਦੀ ਹੈ ਕਿ ‘ਵਿਕਸਿਤ ਭਾਰਤ’ ਲਈ ਤੁਸੀਂ ਕਿੰਨੇ ਜ਼ਰੂਰੀ ਹੋ ਅਤੇ ਤੁਹਾਡਾ ਕੰਮ ਕਿੰਨੀ ਅਹਿਮੀਅਤ ਰੱਖਦਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ
September 08th, 06:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਵਿੱਚ ਕਰਵਾਏ ਗਏ ‘ਗਲੋਬਲ ਫਿਨਟੈੱਕ ਫੈਸਟ 2026’ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਦੁਨੀਆ ਭਰ ਤੋਂ ਆਏ ਨਵੀਨਕਾਰਾਂ, ਉੱਘੀਆਂ ਸ਼ਖ਼ਸੀਅਤਾਂ ਅਤੇ ਨਿਵੇਸ਼ਕਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਪਣੇ ਤੀਜੇ ਕਾਰਜਕਾਲ ਤੋਂ ਬਾਅਦ, ਇਸ ਪ੍ਰੋਗਰਾਮ ਵਿੱਚ ਲਗਾਤਾਰ ਤੀਜੀ ਵਾਰ ਸ਼ਾਮਲ ਹੋਣਾ ਦੇਸ਼ ਲਈ ਬਹੁਤ ਵੱਡੀ ਅਹਿਮੀਅਤ ਵਾਲੀ ‘ਹੈਟ੍ਰਿਕ’ ਵਾਂਗ ਲੱਗ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਹੈਟ੍ਰਿਕ ਦੱਸਦੀ ਹੈ ਕਿ ‘ਵਿਕਸਿਤ ਭਾਰਤ’ ਲਈ ਤੁਸੀਂ ਕਿੰਨੇ ਜ਼ਰੂਰੀ ਹੋ ਅਤੇ ਤੁਹਾਡਾ ਕੰਮ ਕਿੰਨੀ ਅਹਿਮੀਅਤ ਰੱਖਦਾ ਹੈ।ਸ਼੍ਰੀ ਰਾਮ ਕਾਲਜ ਆਫ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
September 05th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ
September 05th, 07:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਰਾਮ ਕਾਲਜ ਆਫ਼ ਕਾਮਰਸ (ਐੱਸਆਰਸੀਸੀ) ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇਆਯੋਜਿਤ ਸ਼ਤਾਬਦੀ ਸਮਾਗਮ ਵਿੱਚ ਹਿੱਸਾ ਲਿਆ। ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਉਜਾਗਰ ਕੀਤਾ ਕਿ ਇਹ ਮੌਕਾ ਕਾਲਜ ਦੇ ਨਾਲ-ਨਾਲ ਦੇਸ਼ ਦੇ ਸਿੱਖਿਆ ਜਗਤ ਲਈ ਵੀ ਇਤਿਹਾਸਕ ਹੈ, ਕਿਉਂਕਿ ਇੱਥੇ ਕਈ ਪੀੜ੍ਹੀਆਂ ਇਕੱਠੀਆਂ ਹੋਈਆਂ ਹਨ। ਸ਼੍ਰੀ ਮੋਦੀ ਨੇ ਕਿਹਾ, 'ਮੈਂ ਸੰਸਥਾਪਕ ਸ਼੍ਰੀ ਰਾਮ ਜੀ ਨੂੰ ਨਮਨ ਕਰਦਾ ਹਾਂ ਅਤੇ ਉਨ੍ਹਾਂ ਦੀ ਦੂਰਦਰਸ਼ਤਾ ਨੂੰ ਪ੍ਰਣਾਮ ਕਰਦਾ ਹਾਂ।'ਪ੍ਰਧਾਨ ਮੰਤਰੀ ਨੇ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ
September 05th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੀਤੇ ਕੱਲ੍ਹ ਲੋਕ ਕਲਿਆਣ ਮਾਰਗ ਵਿੱਚ ਆਪਣੀ ਰਿਹਾਇਸ਼ ਉੱਤੇ ਕੌਮੀ ਅਧਿਆਪਕ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ। ਇਸ ਸਾਲ ਤਿੰਨ ਵਿਭਾਗਾਂ ਵਿੱਚੋਂ 82 ਅਧਿਆਪਕਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਕੌਮੀ ਅਧਿਆਪਕ ਪੁਰਸਕਾਰਾਂ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ 48 ਅਧਿਆਪਕ, ਉੱਚ ਵਿੱਦਿਅਕ ਅਦਾਰਿਆਂ ਅਤੇ ਪੌਲੀਟੈਕਨਿਕਸ ਦੇ 21 ਅਧਿਆਪਕ ਅਤੇ ਅਧਿਆਪਕ ਵਰਗ ਦੇ ਮੈਂਬਰ ਅਤੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ 13 ਹੁਨਰ ਸਿਖਲਾਈਕਾਰ ਸ਼ਾਮਲ ਹਨ।ਪ੍ਰਧਾਨ ਮੰਤਰੀ ਨੇ ਈਓਐੱਸ-05 ਲੈ ਕੇ ਜਾਣ ਵਾਲੇ ਜੀਐੱਸਐੱਲਵੀ-ਐੱਫ17 ਦੀ ਸਫ਼ਲ ਲਾਂਚਿੰਗ ਲਈ ਇਸਰੋ ਦੀ ਸ਼ਲਾਘਾ ਕੀਤੀ
September 04th, 10:35 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਰੋ ਦੀ ਇੱਕ ਹੋਰ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਦੇਸ਼ ਲਈ ਮਾਣ ਵਾਲਾ ਪਲ ਦੱਸਿਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਉਜ਼ਬੇਕਿਸਤਾਨ ਦੀ ਸਰਕਾਰੀ ਯਾਤਰਾ ਦੌਰਾਨ ਜਾਰੀ ਸਾਂਝਾ ਬਿਆਨ
August 30th, 05:56 pm
ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼੍ਰੀ ਸ਼ਵਕਤ ਮਿਰਜ਼ਿਯੋਏਵ ਦੇ ਸੱਦੇ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 29 ਤੋਂ 30 ਅਗਸਤ, 2026 ਤੱਕ ਉਜ਼ਬੇਕਿਸਤਾਨ ਦਾ ਸਰਕਾਰੀ ਦੌਰਾ ਕੀਤਾ।ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਨਾਗਰਿਕਾਂ ਨੂੰ ਨਸ਼ਾ ਮੁਕਤ ਭਾਰਤ ਦੇ ਮਿਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
August 30th, 11:30 am
ਇਸ ਮਹੀਨੇ ਦੀ 'ਮਨ ਕੀ ਬਾਤ' ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਅਗਸਤ ਦੇ ਮੁੱਖ ਸਮਾਗਮਾਂ, ਜਿਨ੍ਹਾਂ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ, ਸੁਤੰਤਰਤਾ ਦਿਵਸ ਅਤੇ ਭਾਰਤ ਛੱਡੋ ਅੰਦੋਲਨ ਸ਼ਾਮਲ ਹਨ, ਦੇ ਨਾਲ-ਨਾਲ ਜਨਮ ਅਸ਼ਟਮੀ ਅਤੇ ਵਿਸ਼ਵਕਰਮਾ ਪੂਜਾ ਵਰਗੇ ਆਉਣ ਵਾਲੇ ਤਿਉਹਾਰਾਂ ਨੂੰ ਉਜਾਗਰ ਕੀਤਾ, ਜੋ ਦੇਸ਼ ਭਗਤੀ ਅਤੇ ਵੋਕਲ ਫੌਰ ਲੋਕਲ ਦੇ ਸੰਕਲਪ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਜੰਗਲ ਸੰਭਾਲ਼, ਭਾਰਤੀ ਇਤਿਹਾਸ, ਸਫਾਈ, ਮਹਿਲਾ ਸਸ਼ਕਤੀਕਰਨ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ।2025 ਬੈਚ ਦੇ ਆਈਐੱਫਐੱਸ ਅਫ਼ਸਰ ਸਿਖਿਆਰਥੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 24th, 07:13 pm
ਇੰਡੀਅਨ ਫੌਰਨ ਸਰਵਿਸ (ਆਈਐੱਫਐੱਸ) ਦੇ 2025 ਬੈਚ ਦੇ ਅਫ਼ਸਰ ਸਿਖਿਆਰਥੀਆਂ ਨੇ ਅੱਜ ਸੇਵਾ ਤੀਰਥ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਗਰੁੱਪ ਵਿੱਚ 50 ਆਈਐੱਫਐੱਸ ਅਫ਼ਸਰ ਸਿਖਿਆਰਥੀ ਸ਼ਾਮਲ ਸਨ, ਜੋ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਆਏ ਹਨ।ਪ੍ਰਧਾਨ ਮੰਤਰੀ ਨੇ ਰਾਸ਼ਟਰੀ ਪੁਲਾੜ ਦਿਵਸ ’ਤੇ ਵਧਾਈਆਂ ਦਿੱਤੀਆਂ
August 23rd, 10:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੁਲਾੜ ਦਿਵਸ ਮੌਕੇ ’ਤੇ ਵਧਾਈਆਂ ਦਿੱਤੀਆਂ ਹਨ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 21st, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ
August 21st, 08:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 2026 ਨੂੰ ਸੰਬੋਧਨ ਕੀਤਾ।80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦੇ ਮੁੱਖ ਅੰਸ਼
August 15th, 04:44 pm
ਪ੍ਰਧਾਨ ਮੰਤਰੀ ਮੋਦੀ ਨੇ ਅੱਜ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਦੀ ਫ਼ਸੀਲ ਤੋਂ ਰਾਸ਼ਟਰ ਨੂੰ ਸੰਬੋਧਨ ਕੀਤਾ। ਆਪਣੇ ਭਾਸ਼ਣ ਵਿੱਚ, ਉਨ੍ਹਾਂ ਨੇ ਪਿਛਲੇ 12 ਸਾਲਾਂ ਵਿੱਚ ਮੈਨੂਫੈਕਚਰਿੰਗ, ਡਿਜੀਟਲ ਵਿਕਾਸ ਅਤੇ ਨਾਗਰਿਕ ਡਿਲੀਵਰੀ ਵਿੱਚ ਭਾਰਤ ਦੀ ਪ੍ਰਗਤੀ ਦਾ ਇੱਕ ਵਿਸਤ੍ਰਿਤ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਰਾਸ਼ਟਰੀ ਇੱਛਾਵਾਂ ਨੂੰ ਪ੍ਰਾਪਤ ਕਰਨ ਲਈ ਸੱਤ ਮੁੱਖ ਖੇਤਰਾਂ ਨੂੰ ਸ਼ਾਮਲ ਕਰਦੇ ਹੋਏ ਪਰਿਵਰਤਨਸ਼ੀਲ ਸਪਤ ਧਾਰਾ ਦਾ ਵੀ ਉਦਘਾਟਨ ਕੀਤਾ।ਬਦਲਾਅ ਦੇ 12 ਸਾਲ: ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਦਿਹਾੜੇ ਦੇ ਸੰਬੋਧਨ ਵਿੱਚ ਭਾਰਤ ਦੀ ਤਰੱਕੀ ’ਤੇ ਚਾਨਣਾ ਪਾਇਆ
August 15th, 01:18 pm
ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 12 ਸਾਲਾਂ ਵਿੱਚ ਭਾਰਤ ਵਿੱਚ ਆਏ ਬਦਲਾਅ ’ਤੇ ਚਾਨਣਾ ਪਾਇਆ ਅਤੇ ਨਿਰਮਾਣ, ਡਿਜੀਟਲ ਬੁਨਿਆਦੀ ਢਾਂਚੇ, ਬੁਨਿਆਦੀ ਸਹੂਲਤਾਂ, ਊਰਜਾ ਸੁਰੱਖਿਆ, ਨੌਜਵਾਨਾਂ ਦੇ ਸ਼ਕਤੀਕਰਨ, ਨਵੀਨਤਾ, ਸਮਾਜਿਕ ਸੁਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਹੋਈ ਤਰੱਕੀ ਦਾ ਵੇਰਵਾ ਸਾਂਝਾ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਵਿੱਚ ਵਿਕਸਿਤ ਭਾਰਤ ਵੱਲ ਭਾਰਤ ਦੀ ਅਗਲੀ ਪੁਲਾਂਘ ਦਾ ਜ਼ੋਰਦਾਰ ਸੱਦਾ ਦਿੱਤਾ
August 15th, 12:51 pm
ਲਾਲ ਕਿਲ੍ਹੇ ਦੀ ਫ਼ਸੀਲ ਤੋਂ ਆਪਣੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2047 ਤੱਕ ਵਿਕਸਿਤ ਭਾਰਤ ਵੱਲ ਭਾਰਤ ਦੀ ਯਾਤਰਾ ਨੂੰ ਤੇਜ਼ ਕਰਨ ਦੇ ਮੰਤਵ ਨਾਲ ਕਈ ਕਈ ਸੱਦੇ ਦਿੱਤੇ। ਦੇਸ਼ ਦੇ ਕਾਰਜ ਸੱਭਿਆਚਾਰ, ਸੋਚ ਅਤੇ ਆਸਾਂ ਦੇ ਪੈਮਾਨੇ ਵਿੱਚ ਤਬਦੀਲੀ ਦੀ ਮੰਗ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਨਾਗਰਿਕਾਂ, ਸਰਕਾਰਾਂ, ਉਦਯੋਗ, ਕਿਸਾਨਾਂ, ਨੌਜਵਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਵੱਲੋਂ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਨੇ ਵੰਡ ਦੇ ਭਿਆਨਕ ਯਾਦਗਾਰੀ ਦਿਵਸ ’ਤੇ ਵੰਡ ਤੋਂ ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਯਾਦ ਕੀਤਾ
August 14th, 08:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵੰਡ ਦੇ ਭਿਆਨਕ ਯਾਦਗਾਰੀ ਦਿਵਸ ’ਤੇ ਅਸੀਂ ਵੰਡ ਤੋਂ ਪ੍ਰਭਾਵਿਤ ਸਾਰੇ ਲੋਕਾਂ ਦੇ ਹੌਸਲੇ ਨੂੰ ਯਾਦ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਤਿਹਾਸ ਦਾ ਉਹ ਇੱਕ ਅਜਿਹਾ ਪਲ ਸੀ ਜਿਸ ਨੇ ਕਈ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ, ਲੋਕਾਂ ਦੇ ਪਰਿਵਾਰ ਉੱਜੜ ਗਏ, ਕਈ ਲੋਕਾਂ ਨੂੰ ਆਪਣਿਆਂ ਨੂੰ ਖੋਹਣਾ ਪਿਆ ਅਤੇ ਲੋਕਾਂ ਨੇ ਅਤਿਅੰਤ ਪੀੜਾ ਹੰਢਾਈ।ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 08th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ। ਸਮਾਗਮ ਦੇ ਡੂੰਘੇ ਭਾਵਨਾਤਮਕ ਮਾਹੌਲ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕੈਂਪਸ ਦੇ ਜੀਵੰਤ ਅਤੇ ਸੁਪਨਮਈ ਵਾਤਾਵਰਣ ’ਤੇ ਚਾਨਣਾ ਪਾਇਆ। ਕੋਵਿਡ ਮਹਾਮਾਰੀ ਦੌਰਾਨ ਆਪਣੀ ਵਰਚੁਅਲ ਮੌਜੂਦਗੀ ਯਾਦ ਕਰਦਿਆਂ, ਉਨ੍ਹਾਂ ਨੇ ਅੱਜ ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਵਿਚਾਲੇ ਖੁਦ ਮੌਜੂਦ ਹੋਣ ’ਤੇ ਤਸੱਲੀ ਪ੍ਰਗਟਾਈ। ਸ਼੍ਰੀ ਮੋਦੀ ਨੇ ਕਿਹਾ, “ਅੱਜ ਇਸ ਕੈਂਪਸ ਵਿੱਚ ਤੁਹਾਡੇ ਸਾਰਿਆਂ ਨਾਲ ਇਹ ਸ਼ਾਨਦਾਰ ਤਜ਼ਰਬਾ ਸਾਂਝਾ ਕਰਨਾ ਮੇਰੇ ਲਈ ਵੀ ਬਹੁਤ ਖ਼ਾਸ ਹੈ।”ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ
August 08th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਆਈਟੀ ਦਿੱਲੀ ਦੇ 57ਵੇਂ ਡਿਗਰੀ ਵੰਡ ਸਮਾਗਮ ਨੂੰ ਸੰਬੋਧਨ ਕੀਤਾ। ਸਮਾਗਮ ਦੇ ਡੂੰਘੇ ਭਾਵਨਾਤਮਕ ਮਾਹੌਲ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕੈਂਪਸ ਦੇ ਜੀਵੰਤ ਅਤੇ ਸੁਪਨਮਈ ਵਾਤਾਵਰਣ ’ਤੇ ਚਾਨਣਾ ਪਾਇਆ। ਕੋਵਿਡ ਮਹਾਮਾਰੀ ਦੌਰਾਨ ਆਪਣੀ ਵਰਚੁਅਲ ਮੌਜੂਦਗੀ ਯਾਦ ਕਰਦਿਆਂ, ਉਨ੍ਹਾਂ ਨੇ ਅੱਜ ਗ੍ਰੈਜੂਏਟ ਹੋ ਰਹੇ ਵਿਦਿਆਰਥੀਆਂ ਵਿਚਾਲੇ ਖੁਦ ਮੌਜੂਦ ਹੋਣ ’ਤੇ ਤਸੱਲੀ ਪ੍ਰਗਟਾਈ। ਸ਼੍ਰੀ ਮੋਦੀ ਨੇ ਕਿਹਾ, “ਅੱਜ ਇਸ ਕੈਂਪਸ ਵਿੱਚ ਤੁਹਾਡੇ ਸਾਰਿਆਂ ਨਾਲ ਇਹ ਸ਼ਾਨਦਾਰ ਤਜ਼ਰਬਾ ਸਾਂਝਾ ਕਰਨਾ ਮੇਰੇ ਲਈ ਵੀ ਬਹੁਤ ਖ਼ਾਸ ਹੈ।”