
ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
INS ਸੂਰਤ, INS ਨੀਲਗਿਰੀ ਅਤੇ INS ਵਾਘਸ਼ੀਰ ਦੇ ਸ਼ੁਰੂ ਹੋਣ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 15th, 11:08 am
15 ਜਨਵਰੀ ਦੇ ਦਿਨ ਨੂੰ ਆਰਮੀ ਡੇਅ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਦੇਸ਼ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਹਰੇਕ ਜਾਂਬਾਜ਼ ਨੂੰ ਮੈਂ ਨਮਨ ਕਰਦਾ ਹਾਂ, ਮਾਂ ਭਾਰਤੀ ਦੀ ਰੱਖਿਆ ਵਿੱਚ ਜੁਟੇ ਹਰ ਵੀਰ-ਵੀਰਾਂਗਨਾ ਨੂੰ ਮੈਂ ਅੱਜ ਦੇ ਦਿਨ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫਰੰਟਲਾਈਨ ਨੌਸੈਨਿਕ ਜਹਾਜਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ
January 15th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁੱਧਵਾਰ ਨੂੰ ਮੁੰਬਈ ਦੇ ਨੌਸੈਨਾ ਡੌਕਯਾਰਡ ਵਿੱਚ ਨੌਸੈਨਾ ਦੇ ਤਿੰਨ ਮੋਹਰੀ ਲੜਾਕੂ ਜਹਾਜ਼ਾਂ ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਸ਼੍ਰੀ ਮੋਦੀ ਨੇ ਇਸ ਅਵਸਰ ’ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 15 ਜਨਵਰੀ ਦਾ ਦਿਨ ਸੈਨਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਹਰੇਕ ਬਹਾਦਰ ਯੋਧੇ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਅਵਸਰ ’ਤੇ ਸਾਰੇ ਬਹਾਦਰ ਯੋਧਿਆਂ ਨੂੰ ਵਧਾਈ ਦਿੱਤੀ।ਤਿੰਨ ਫ੍ਰੰਟਲਾਈਨ ਜਲ ਸੈਨਾ ਦੇ ਜੰਗੀ ਜਹਾਜਾਂ ਦੇ ਸ਼ਾਮਲ ਹੋਣ ਨਾਲ ਰੱਖਿਆ ਖੇਤਰ ਵਿੱਚ ਗਲੋਬਲ ਲੀਡਰ ਬਣਨ ਦੀਆਂ ਸਾਡੀਆਂ ਕੋਸ਼ਿਸ਼ਾਂ ਮਜ਼ਬੂਤ ਹੋਣਗੀਆਂ ਅਤੇ ਆਤਮਨਿਰਭਰਤਾ ਦੀ ਦਿਸ਼ਾ ਵਿੱਚ ਸਾਡੀਆਂ ਕੋਸ਼ਿਸ਼ਾਂ ਵਧਣਗੀਆਂ : ਪ੍ਰਧਾਨ ਮੰਤਰੀ
January 14th, 09:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ 15 ਜਨਵਰੀ 2025 ਨੂੰ ਤਿੰਨ ਫ੍ਰੰਟਲਾਈਨ ਜਲ ਸੈਨਾ ਦੇ ਜੰਗੀ ਜਹਾਜਾਂ ਦੇ ਜਲ ਸੈਨਾ ਵਿੱਚ ਸ਼ਾਮਲ ਹੋਣ ਨਾਲ ਰੱਖਿਆ ਖੇਤਰ ਵਿੱਚ ਗਲੋਬਲ ਲੀਡਰ ਬਣਨ ਦੀਆਂ ਸਾਡੀਆਂ ਕੋਸ਼ਿਸ਼ਾਂ ਨੂੰ ਮਜ਼ਬੂਤੀ ਮਿਲੇਗੀ ਅਤੇ ਆਤਮਨਿਰਭਰਤਾ ਦੀ ਦਿਸ਼ਾ ਵਿੱਚ ਸਾਡੀ ਕੋਸ਼ਿਸ਼ ਵਧੇਗੀ।ਪ੍ਰਧਾਨ ਮੰਤਰੀ 15 ਜਨਵਰੀ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ
January 13th, 11:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਜਨਵਰੀ ਨੂੰ ਮਹਾਰਾਸ਼ਟਰ ਦਾ ਦੌਰਾ ਕਰਨਗੇ। ਸਵੇਰੇ ਕਰੀਬ 10:30 ਵਜੇ ਪ੍ਰਧਾਨ ਮੰਤਰੀ ਮੁੰਬਈ ਦੇ ਨੇਵਲ ਡੌਕਯਾਰਡ ਵਿੱਚ ਤਿੰਨ ਫਰੰਟਲਾਈਨ ਨੇਵਲ ਜੰਗੀ ਜਹਾਜ਼ (combatants) ਆਈਐੱਨਐੱਸ ਸੂਰਤ, ਆਈਐੱਨਐੱਸ ਨੀਲਗਿਰੀ ਅਤੇ ਆਈਐੱਨਐੱਸ ਵਾਘਸ਼ੀਰ ਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਇਸ ਦੇ ਬਾਅਦ ਦੁਪਹਿਰ 3:30 ਵਜੇ ਉਹ ਨਵੀ ਮੁੰਬਈ ਦੇ ਖਾਰਘਰ ਵਿੱਚ ਇਸਕੌਨ ਮੰਦਿਰ ਦਾ ਉਦਘਾਟਨ ਕਰਨਗੇ।