ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਬਾਰੇ ਗੱਲਬਾਤ ਕੀਤੀ

November 21st, 11:09 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਵਾਈ ਐੱਸ ਜਗਨ ਮੋਹਨ ਰੈੱਡੀ ਨਾਲ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਦੀ ਸਥਿਤੀ ਬਾਰੇ ਗੱਲਬਾਤ ਕੀਤੀ ਹੈ। ਸ਼੍ਰੀ ਮੋਦੀ ਨੇ ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।