ਪ੍ਰਧਾਨ ਮੰਤਰੀ ਮੋਦੀ ਨੇ ਮਨ ਕੀ ਬਾਤ ਵਿੱਚ ਭਾਰਤ ਦੀ ਰੱਖਿਆ ਤਾਕਤ, ਇਨੋਵੇਸ਼ਨ ਅਤੇ ਸਮੂਹਿਕ ਯਤਨਾਂ ਨੂੰ ਉਜਾਗਰ ਕੀਤਾ

July 26th, 11:30 am

Prime Minister Narendra Modi addressed the nation through Mann Ki Baat. In his speech, he highlighted important topics such as Kargil Vijay Diwas, Catch the Rain campaign, India's space sector prowess, Science Olympiads, Environmental conservation, Khadi and more. He called upon the citizens to share their ideas and suggestions for Independence Day through MyGov.

'ਹਰ ਘਰ ਤਿਰੰਗਾ ਅਭਿਯਾਨ' ਤਿਰੰਗੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਵਿਲੱਖਣ ਤਿਉਹਾਰ ਬਣ ਗਿਆ ਹੈ: ਮਨ ਕੀ ਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ

July 28th, 11:30 am

ਸਾਥੀਓ, ਖੇਡਾਂ ਦੀ ਦੁਨੀਆ ਦੇ ਇਸ ਓਲੰਪਿਕਸ ਤੋਂ ਵੱਖ ਕੁਝ ਦਿਨ ਪਹਿਲਾਂ ਮੈਥ ਦੀ ਦੁਨੀਆ ਵਿੱਚ ਵੀ ਇੱਕ ਓਲੰਪਿਕ ਹੋਇਆ ਹੈ। ਇੰਟਰਨੈਸ਼ਨਲ ਮੈਥੇਮੈਟਿਕਸ ਓਲਿੰਪਿਐਡ, ਇਸ ਓਲਿੰਪਿਐਡ ਵਿੱਚ ਭਾਰਤ ਦੇ ਵਿਦਿਆਰਥੀਆਂ ਨੇ ਬਹੁਤ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਵਿੱਚ ਸਾਡੀ ਟੀਮ ਨੇ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ 4 ਗੋਲਡ ਮੈਡਲ ਅਤੇ ਇੱਕ ਸਿਲਵਰ ਮੈਡਲ ਜਿੱਤਿਆ ਹੈ। ਇੰਟਰਨੈਸ਼ਨਲ ਮੈਥੇਮੈਟਿਸ ਓਲਿੰਪਿਐਡ, ਇਸ ਵਿੱਚ 100 ਤੋਂ ਜ਼ਿਆਦਾ ਦੇਸ਼ਾਂ ਦੇ ਨੌਜਵਾਨ ਹਿੱਸਾ ਲੈਂਦੇ ਹਨ ਅਤੇ ਓਵਰਆਲ ਟੈਲੀ ਵਿੱਚ ਸਾਡੀ ਟੀਮ ਟੌਪ ਫਾਈਵ ਵਿੱਚ ਆਉਣ ’ਚ ਸਫ਼ਲ ਰਹੀ ਹੈ। ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਦੇ ਨਾਮ -

ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਗਣਿਤ ਓਲਿੰਪਿਐਡ ਵਿੱਚ ਭਾਰਤ ਦੇ ਹੁਣ ਤੱਕ ਦੇ ਬਿਹਤਰੀਨ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ

July 21st, 05:01 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਗਣਿਤ ਓਲਿੰਪਿਐਡ ਵਿੱਚ ਭਾਰਤ ਦੇ ਅਸਾਧਾਰਣ ਪ੍ਰਦਰਸ਼ਨ ‘ਤੇ ਅਪਾਰ ਪ੍ਰਸੰਨਤਾ ਅਤੇ ਮਾਣ ਪ੍ਰਗਟਾਇਆ ਹੈ, ਜਿਸ ਵਿੱਚ ਭਾਰਤ ਨੇ ਆਪਣਾ ਹੁਣ ਤੱਕ ਦਾ ਬਿਹਤਰੀਨ, ਚੌਥਾ ਸਥਾਨ ਪ੍ਰਾਪਤ ਕੀਤਾ।