ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਸੰਕਟ ਨਾਲ ਨਜਿੱਠਣ ਦੇ ਲਈ 140 ਕਰੋੜ ਭਾਰਤੀਆਂ ਦੀ ਏਕਤਾ ‘ਤੇ ਭਰੋਸਾ ਜਤਾਇਆ
March 29th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ ਦੇ ਟਕਰਾਅ ਬਾਰੇ ਗੱਲ ਕੀਤੀ ਅਤੇ ਸੰਕਟ ਨੂੰ ਦੂਰ ਕਰਨ ਲਈ ਇਕਜੁੱਟ ਰਹਿਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਨਾਗਰਿਕਾਂ ਨੂੰ ਅਫਵਾਹਾਂ ਤੋਂ ਗੁਮਰਾਹ ਨਾ ਹੋਣ ਅਤੇ ਸਿਰਫ਼ ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਗਿਆਨ ਭਾਰਤਮ ਸਰਵੇ, ਖੇਡਾਂ ਅਤੇ ਤੰਦਰੁਸਤੀ, ਜਲ ਸੰਭਾਲ਼, ਮੱਛੀ ਪਾਲਣ ਅਤੇ ਸੂਰਜੀ ਊਰਜਾ ਵਰਗੇ ਮੁੱਖ ਵਿਸ਼ਿਆਂ 'ਤੇ ਵੀ ਗੱਲ ਕੀਤੀ।Tiruchirappalli turns out in huge numbers for PM Modi’s public meeting
March 11th, 06:00 pm
At a massive public meeting in Tamil Nadu’s Tiruchirappalli, Prime Minister Narendra Modi hailed Tiruchirappalli as a land of courage and faith, recalling the bravery of the Marudu Brothers and paying tribute to Major M. Saravanan for his sacrifice during the Kargil War. “Trichy is a land of courage and faith,” he said, adding that the Centre proudly honours Tamil Nadu’s culture and heritage. He also highlighted that C. P. Radhakrishnan, a son of the state, serves as the Vice President of India.ਨਵਸਾਰੀ, ਗੁਜਰਾਤ ਵਿੱਚ ਲਖਪਤੀ ਦੀਦੀਆਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ ਪਾਠ
March 08th, 11:00 pm
ਮਹਿਲਾ ਦਿਵਸ, ਦੁਨੀਆ ਭਲੇ ਹੀ ਅੱਜ ਮਹਿਲਾ ਦਿਵਸ ਮਨਾਉਂਦਾ ਹੋਵੇ, ਲੇਕਿਨ ਸਾਡੇ ਸੰਸਕਾਰਾਂ ਵਿੱਚ ਅਤੇ ਸਾਡੇ ਦੇਸ਼ ਦੇ ਸੱਭਿਆਚਾਰ ਵਿੱਚ ਮਾਤ੍ਰ ਦੇਵੋ ਭਵ: ਨਾਲ ਸ਼ੁਰੂ ਹੁੰਦਾ ਹੈ ਅਤੇ ਸਾਡੇ ਲਈ 365 ਦਿਨ ਮਾਤ੍ਰ ਦੇਵੋ ਭਵ: ਹੁੰਦਾ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿਖੇ, ਲਖਪਤੀ ਦੀਦੀਆਂ ਦੇ ਨਾਲ ਸੰਵਾਦ ਕੀਤਾ
March 08th, 10:32 pm
ਮਹਿਲਾ ਦਿਵਸ ਦੇ ਮੌਕੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿਖੇ ਲਖਪਤੀ ਦੀਦੀਆਂ ਦੇ ਨਾਲ ਭਾਵਪੂਰਨ ਸੰਵਾਦ ਕੀਤਾ ਅਤੇ ਮਹਿਲਾ ਸਸ਼ਕਤੀਕਰਣ ਦੇ ਮਹੱਤਵ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ‘ਤੇ ਚਾਨਣਾ ਪਾਇਆ।ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਅਸਾਧਾਰਣ ਮਹਿਲਾਵਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ
March 08th, 11:54 am
ਇਸ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਭਰ ਵਿੱਚ ਮਹਿਲਾਵਾਂ ਦੇ ਅਪਾਰ ਯੋਗਦਾਨ ਨੂੰ ਸਨਮਾਨ ਦੇਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਉਨ੍ਹਾਂ ਮਹਿਲਾਵਾਂ ਨੂੰ ਸੌਂਪ ਦਿੱਤੇ ਹਨ ਜੋ ਵਿਭਿੰਨ ਖੇਤਰਾਂ ਵਿੱਚ ਜ਼ਿਕਰਯੋਗ ਪ੍ਰਗਤੀ ਕਰ ਰਹੀਆਂ ਹਨ।ਗੁਜਰਾਤ ਦੇ ਨਵਸਾਰੀ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 08th, 11:50 am
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ ਪਟੇਲ ਜੀ, ਨਵਸਾਰੀ ਦੇ ਸੰਸਦ ਅਤੇ ਕੇਂਦਰ ਸਰਕਾਰ ਵਿੱਚ ਮੇਰੇ ਸਾਥੀ, ਕੇਂਦਰੀ ਮੰਤਰੀ ਭਾਈ ਸੀ ਆਰ ਪਾਟਿਲ, ਮੰਚ ’ਤੇ ਮੌਜੂਦ ਪੰਚਾਇਤ ਦੇ ਮੈਂਬਰਗਣ ਅਤੇ ਲੱਖਪਤੀ ਦੀਦੀਆਂ, ਹੋਰ ਜਨਪ੍ਰਤੀਨਿਧੀਗਣ ਅਤੇ ਇੱਥੇ ਵੱਡੀ ਗਿਣਤੀ ਵਿੱਚ ਆਏ, ਵਿਸ਼ੇਸ਼ ਕਰਕੇ ਮੇਰੀਆਂ ਮਾਤਾਂਵਾਂ-ਭੈਣਾਂ ਅਤੇ ਬੇਟੀਆਂ, ਤੁਹਾਨੂੰ ਸਾਰਿਆਂ ਨੂੰ ਨਮਸਕਾਰ !ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਨਵਸਾਰੀ ਵਿੱਚ ਵਿਕਾਸ ਯੋਜਨਾਵਾਂ ਨੂੰ ਲਾਂਚ ਕੀਤਾ
March 08th, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਨਵਸਾਰੀ ਵਿੱਚ ਵਿਭਿੰਨ ਵਿਕਾਸ ਕਾਰਜਾਂ ਨੂੰ ਲਾਂਚ ਕੀਤਾ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਵੱਡੀ ਸੰਖਿਆ ਵਿੱਚ ਮੌਜੂਦ ਮਾਤਾਵਾਂ, ਭੈਣਾਂ ਅਤੇ ਬੇਟੀਆਂ ਦੇ ਪਿਆਰ, ਸਨੇਹ ਅਤੇ ਅਸ਼ੀਰਵਾਦ ਦੇ ਲਈ ਆਭਾਰ ਵਿਅਕਤ ਕੀਤਾ ਅਤੇ ਦੇਸ਼ ਦੀਆਂ ਸਾਰੀਆਂ ਮਹਿਲਾਵਾਂ ਨੂੰ ਇਸ ਵਿਸ਼ੇਸ਼ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਮਹਾਕੁੰਭ ਵਿੱਚ ਉਨ੍ਹਾਂ ਨੂੰ ਮਾਂ ਗੰਗਾ ਦਾ ਅਸ਼ੀਰਵਾਦ ਮਿਲਿਆ ਸੀ, ਜਦਕਿ ਅੱਜ ਮਾਤ੍ਰਸ਼ਕਤੀ ਦੇ ਮਹਾਕੁੰਭ ਵਿੱਚ ਉਨ੍ਹਾਂ ਨੂੰ ਅਸ਼ੀਰਵਾਦ ਮਿਲਿਆ। ਪ੍ਰਧਾਨ ਮੰਤਰੀ ਨੇ ਅੱਜ ਗੁਜਰਾਤ ਵਿੱਚ ਦੋ ਯੋਜਨਾਵਾਂ, ਜੀ-ਸਫਲ (ਆਜੀਵਿਕਾ ਵਧਾਉਣ ਦੇ ਲਈ ਅੰਤਯੋਦਯ ਪਰਿਵਾਰਾਂ ਦੇ ਲਈ ਗੁਜਰਾਤ ਯੋਜਨਾ) ਅਤੇ ਜੀ-ਮੈਤ੍ਰੀ (ਗ੍ਰਾਮੀਣ ਆਮਦਨ ਵਿੱਚ ਪਰਿਵਰਤਨ ਦੇ ਲਈ ਵਿਅਕਤੀਆਂ ਦੀ ਗੁਜਰਾਤ ਮੈਂਟਰਸ਼ਿਪ ਅਤੇ ਐਕਸੀਲੇਰੇਸ਼ਨ ਯੋਜਨਾ) ਦੀ ਸ਼ੁਰੂਆਤ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਵਿਭਿੰਨ ਯੋਜਨਾਵਾਂ ਦੇ ਧਨ ਨੂੰ ਸਿੱਧਾ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜਿਆ ਗਿਆ ਹੈ ਅਤੇ ਇਸ ਉਪਲਬਧੀ ਦੇ ਲਈ ਸਾਰਿਆਂ ਨੂੰ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਸਫ਼ਲ ਮਹਿਲਾਵਾਂ ਨੂੰ ਸੌਂਪੇ
March 08th, 11:26 am
ਮਹਿਲਾ ਸ਼ਕਤੀ ਅਤੇ ਉਪਲਬਧੀਆਂ ਨੂੰ ਪ੍ਰੇਰਣਾਦਾਇਕ ਸਨਮਾਨ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਉਨ੍ਹਾਂ ਮਹਿਲਾਵਾਂ ਨੂੰ ਸੌਂਪ ਦਿੱਤੇ ਹਨ ਜੋ ਵਿਭਿੰਨ ਖੇਤਰਾਂ ਵਿੱਚ ਆਪਣੀ ਪਹਿਚਾਣ ਬਣਾ ਰਹੀਆਂ ਹਨ।ਪ੍ਰਧਾਨ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਹਿਲਾ ਸਸ਼ਕਤੀਕਰਣ ਦੇ ਪ੍ਰਤੀ ਪ੍ਰਤੀਬੱਧਤਾ ਦੁਹਰਾਈ
March 08th, 10:36 am
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਕੰਮ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਜਿਵੇਂ ਕਿ ਮੈਂ ਵਾਅਦਾ ਕੀਤਾ ਸੀ, ਅੱਜ ਮੇਰੇ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਉਹ ਮਹਿਲਾਵਾਂ ਸੰਭਾਲਣਗੀਆਂ ਜੋ ਵਿਭਿੰਨ ਖੇਤਰਾਂ ਵਿੱਚ ਆਪਣੀ ਪਹਿਚਾਣ ਬਣਾ ਰਹੀਆਂ ਹਨ।”ਗੁਜਰਾਤ ਦੇ ਸੂਰਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੈਚੂਰੇਸ਼ਨ ਅਭਿਯਾਨ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 07th, 05:34 pm
ਮੰਚ ‘ਤੇ ਵਿਰਾਜਮਾਨ ਗੁਜਰਾਤ ਦੇ ਲੋਕਪ੍ਰਿਅ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਾਥੀ ਸ਼੍ਰੀ ਸੀ.ਆਰ.ਪਾਟਿਲ ਜੀ, ਰਾਜ ਸਰਕਾਰ ਦੇ ਮੰਤਰੀਗਣ, ਇੱਥੇ ਮੌਜੂਦ ਸਾਰੇ ਜਨ ਪ੍ਰਤੀਨਿਧੀਗਣ ਅਤੇ ਸੂਰਤ ਦੇ ਮੇਰੇ ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੂਰਤ ਖੁਰਾਕ ਸੁਰੱਖਿਆ ਸੰਤ੍ਰਿਪਤਾ ਅਭਿਯਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ
March 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੂਰਤ ਦੇ ਲਿੰਬਾਯਤ ਵਿੱਚ ਸੂਰਤ ਖੁਰਾਕ ਸੁਰੱਖਿਆ ਸੰਤ੍ਰਿਪਤਾ ਅਭਿਯਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ 2.3 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਲਾਭ ਵੀ ਵੰਡੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸੂਰਤ ਸ਼ਹਿਰ ਦੀ ਵਿਲੱਖਣ ਭਾਵਨਾ ‘ਤੇ ਜ਼ੋਰ ਦਿੱਤਾ,ਅਤੇ ਕੰਮ ਅਤੇ ਦਾਨ ਦੀ ਇਸ ਦੀ ਮਜ਼ਬੂਤ ਨੀਂਹ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਸਾਰ ਨੂੰ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਇਸ ਦੀ ਪਹਿਚਾਣ ਸਮੂਹਿਕ ਸਮਰਥਨ ਅਤੇ ਸਾਰਿਆਂ ਦੇ ਵਿਕਾਸ ਦਾ ਉਤਸਵ ਮਨਾਉਣ ਨਾਲ ਹੁੰਦੀ ਹੈ।ਮਨ ਕੀ ਬਾਤ ਦੀ 119ਵੀਂ ਕੜੀ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ (23.02.2025)
February 23rd, 11:30 am
Hi ਮੇਰਾ ਨਾਮ ਨਿਖਤ ਜਰੀਨ ਹੈ ਅਤੇ ਮੈਂ two times world boxing champion ਹਾਂ। ਜਿਵੇਂ ਕਿ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ‘ਮਨ ਕੀ ਬਾਤ’ ਵਿੱਚ ਮੋਟਾਪੇ ਨੂੰ ਲੈ ਕੇ ਜ਼ਿਕਰ ਕੀਤਾ ਹੈ ਅਤੇ ਮੇਰਾ ਵਿਚਾਰ ਹੈ ਕਿ ਇਹ ਰਾਸ਼ਟਰੀ ਮੁੱਦਾ ਹੈ। ਸਾਨੂੰ ਆਪਣੀ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ, ਕਿਉਂਕਿ ਮੋਟਾਪਾ ਜਿੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਸਾਡੇ ਇੰਡੀਆ ਵਿੱਚ, ਉਸ ਨੂੰ ਸਾਨੂੰ ਰੋਕਣਾ ਚਾਹੀਦਾ ਹੈ ਅਤੇ ਕੋਸ਼ਿਸ਼ ਇਹੀ ਕਰਨੀ ਚਾਹੀਦੀ ਹੈ ਕਿ ਅਸੀਂ ਜਿੰਨਾ ਹੋ ਸਕੇ healthy life style ਅਪਣਾਈਏ। ਮੈਂ ਖੁਦ ਇਕ ਐਥਲੀਟ ਹੋ ਕੇ ਕੋਸ਼ਿਸ਼ ਕਰਦੀ ਹਾਂ ਕਿ ਮੈਂ Healthy diet follow ਕਰਾਂ, ਕਿਉਂਕਿ ਜੇਕਰ ਮੈਂ ਗਲਤੀ ਨਾਲ ਵੀ unhealthy diet ਲੈ ਲਈ ਜਾਂ ਤਲੀਆਂ ਹੋਈਆਂ ਚੀਜ਼ਾਂ ਖਾ ਲਈਆਂ, ਜਿਸ ਵਜ੍ਹਾ ਨਾਲ ਮੇਰੇ ਪ੍ਰਦਰਸ਼ਨ ’ਤੇ ਪ੍ਰਭਾਵ ਪੈਂਦਾ ਹੈ ਅਤੇ ਰਿੰਗ ਵਿੱਚ ਜਲਦੀ ਥੱਕ ਜਾਂਦੀ ਹਾਂ ਅਤੇ ਮੈਂ ਕੋਸ਼ਿਸ਼ ਇਹੀ ਕਰਦੀ ਹਾਂ ਕਿ ਜਿੰਨਾ ਹੋ ਸਕੇ ਕਿ ਤੇਲ ਵਾਲੀਆਂ ਚੀਜ਼ਾਂ ਨੂੰ ਮੈਂ ਘੱਟ ਹੀ ਇਸਤੇਮਾਲ ਕਰਾਂ ਅਤੇ ਉਸ ਦੀ ਜਗ੍ਹਾ ਮੈਂ 8ealthy diet follow ਕਰਾਂ ਅਤੇ ਰੋਜ਼ physical activity ਕਰਾਂ, ਜਿਸ ਵਜ੍ਹਾ ਨਾਲ ਮੈਂ ਹਮੇਸ਼ਾ ਫਿੱਟ ਰਹਿੰਦੀ ਹਾਂ ਅਤੇ ਮੈਂ ਸੋਚਦੀ ਹਾਂ ਕਿ ਸਾਡੇ ਵਰਗੇ ਆਮ ਲੋਕ ਜੋ ਹਨ ਜੋ ਡੇਬੀ ਜੌਬ ’ਤੇ ਜਾਂਦੇ ਹਨ, ਕੰਮ ’ਤੇ ਜਾਂਦੇ ਹਨ, ਮੇਰਾ ਖਿਆਲ ਹੈ ਕਿ ਹਰ ਕਿਸੇ ਨੂੰ ਸਿਹਤ ਨੂੰ ਲੈ ਕੇ ਗੰਭੀਰ ਹੋਣਾ ਚਾਹੀਦਾ ਹੈ ਅਤੇ ਕੁਝ ਨਾ ਕੁਝ daily physical activity ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਬਿਮਾਰੀਆਂ ਜਿਵੇਂ ਹਾਰਟਅਟੈਕ ਹੈ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਅਸੀਂ ਦੂਰ ਰਹੀਏ, ਆਪਣੇ ਆਪ ਨੂੰ ਫਿੱਟ ਰੱਖੀਏ, ਕਿਉਂਕਿ ਅਸੀਂ Fit ਤਾਂ India Fit’।For 10 years, AAP-da leaders sought votes on the same false promises. But now, Delhi will no longer tolerate these lies: PM
February 02nd, 01:10 pm
Prime Minister Modi addressed a massive and spirited rally in Delhi’s RK Puram, energizing the crowd with his vision for a Viksit Delhi and exposing the failures of the AAP-da government. He reaffirmed his commitment to fulfilling every promise and ensuring the city’s holistic development.PM Modi Addresses Enthusiastic Crowd in Delhi’s RK Puram, Calls for Historic BJP Mandate
February 02nd, 01:05 pm
Prime Minister Modi addressed a massive and spirited rally in Delhi’s RK Puram, energizing the crowd with his vision for a Viksit Delhi and exposing the failures of the AAP-da government. He reaffirmed his commitment to fulfilling every promise and ensuring the city’s holistic development.ਅਰੁਣਾਚਲ ਪ੍ਰਦੇਸ਼ ਵਿੱਚ ਵਿਕਸਿਤ ਭਾਰਤ-ਵਿਕਸਿਤ ਨੌਰਥ ਈਸਟ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 09th, 11:09 am
ਅਰੁਣਾਚਲ ਪ੍ਰਦੇਸ਼, ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਰਾਜਪਾਲ ਮਹੋਦਯ ਅਤੇ ਮੁੱਖ ਮੰਤਰੀ ਗਣ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਰਾਜਾਂ ਦੇ ਮੰਤਰੀਗਣ, ਸਾਂਸਦ ਸਾਥੀ, ਸਾਰੇ ਵਿਧਾਇਕ ਗਣ, ਹੋਰ ਸਾਰੇ ਜਨਪ੍ਰਤੀਨਿਧੀ ਅਤੇ ਇਨ੍ਹਾਂ ਸਾਰੇ ਰਾਜਾਂ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program ) ਨੂੰ ਸੰਬੋਧਨ ਕੀਤਾ
March 09th, 10:46 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੇ ਈਟਾਨਗਰ ਵਿੱਚ ਵਿਕਸਿਤ ਭਾਰਤ-ਵਿਕਸਿਤ ਉੱਤਰ-ਪੂਰਬ ਪ੍ਰੋਗਰਾਮ (Viksit Bharat Viksit North East Program) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਮਣੀਪੁਰ, ਮੇਘਾਲਿਆ, ਨਾਗਾਲੈਂਡ, ਸਿੱਕਿਮ, ਤ੍ਰਿਪੁਰਾ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਲਗਭਗ 55,600 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਨ ਕੀਤਾ, ਰਾਸ਼ਟਰ ਨੂੰ ਸਮਰਪਿਤ ਕੀਤੇ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਸੇਲਾ ਸੁਰੰਗ ਨੂੰ ਭੀ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਲਗਭਗ 10,000 ਕਰੋੜ ਰੁਪਏ ਦੀ ਉੱਨਤੀ ਸਕੀਮ (UNNATI scheme) ਲਾਂਚ ਕੀਤੀ। ਅੱਜ ਦੇ ਵਿਕਾਸ ਪ੍ਰੋਜੈਕਟਾਂ ਵਿੱਚ ਰੇਲ, ਸੜਕ, ਸਿਹਤ, ਆਵਾਸ, ਸਿੱਖਿਆ, ਸੀਮਾ ‘ਤੇ ਢਾਂਚਾਗਤ ਵਿਕਾਸ, ਆਈਟੀ, ਬਿਜਲੀ, ਤੇਲ ਤੇ ਗੈਸ ਜਿਹੇ ਹੋਰ ਖੇਤਰ ਸ਼ਾਮਲ ਹਨ।ਪੀਐੱਮ ਸਵਨਿਧੀ (PM SVANidhi) ਨੇ ਗ਼ਰੀਬਾਂ ਦੇ ਜੀਵਨ ਨੂੰ ਖੁਸ਼ੀਆਂ ਨਾਲ ਭਰ ਦਿੱਤਾ ਹੈ: ਪ੍ਰਧਾਨ ਮੰਤਰੀ
March 08th, 04:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗ਼ਰੀਬਾਂ ਵਿੱਚ ਭੀ ਸਭ ਤੋਂ ਗ਼ਰੀਬ ਲੋਕਾਂ ਦੇ ਜੀਵਨ ’ਤੇ ਪੀਐੱਮ ਸਵਨਿਧੀ ਯੋਜਨਾ (PM SVANidhi scheme) ਦੇ ਪ੍ਰਭਾਵ ਨੂੰ ਰੇਖਾਂਕਿਤ ਕੀਤਾ। ਅੱਜ ਮਹਿਲਾ ਦਿਵਸ ’ਤੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਲਾਭਾਰਥੀਆਂ ਵਿੱਚ ਕਈ ਮਹਿਲਾਵਾਂ ਹਨ।ਪੀਐੱਮ-ਆਵਾਸ ਯੋਜਨਾ ਮਹਿਲਾਵਾਂ ਦੇ ਹੋਰ ਸਸ਼ਕਤੀਕਰਣ ਵਿੱਚ ਗੇਮ-ਚੇਂਜਰ ਰਹੀ ਹੈ: ਪ੍ਰਧਾਨ ਮੰਤਰੀ
March 08th, 04:26 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਰਿਮਾ ਅਤੇ ਸਸ਼ਕਤੀਕਰਣ ਸੁਨਿਸ਼ਚਿਤ ਕਰਨ ਵਿੱਚ ਘਰ ਦੀ ਕੇਂਦਰੀ ਭੂਮਿਕਾ ‘ਤੇ ਜ਼ੋਰ ਦਿੱਤਾ।ਲਖਪਤੀ ਦੀਦੀ ਯੋਜਨਾ ਪੂਰੇ ਦੇਸ਼ ਵਿੱਚ ਮਹਿਲਾਵਾਂ ਨੂੰ ਸਸ਼ਕਤ ਬਣਾ ਰਹੀ ਹੈ : ਪ੍ਰਧਾਨ ਮੰਤਰੀ
March 08th, 04:20 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਿਲਾ ਦਿਵਸ ‘ਤੇ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਵਿਕਸਿਤ ਭਾਰਤ ਦੀਆਂ ਮਜ਼ਬੂਤ ਕੜੀਆਂ (strong link for Viksit Bharat) ਹਨ।ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਪਹਿਲੇ ‘ਰਾਸ਼ਟਰੀ ਰਚਨਾਕਰ ਪੁਰਸਕਾਰ’('National Creators Awards') ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 08th, 10:46 am
ਇਸ ਕਾਰਜਕ੍ਰਮ ਵਿੱਚ ਉਪਸਥਿਤ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਸ਼ਵਿਨੀ ਵੈਸ਼ਣਵ ਜੀ, ਜੂਰੀ ਮੈਂਬਰਸ ਭਾਈ ਪ੍ਰਸੂਨ ਜੋਸ਼ੀ ਜੀ, ਰੂਪਾਲੀ ਗਾਂਗੁਲੀ ਜੀ, ਦੇਸ਼ ਦੇ ਕੋਣੇ-ਕੋਣੇ ਤੋਂ ਇੱਥੇ ਉਪਸਥਿਤ ਸਾਰੇ ਕੰਟੈਂਟ ਕ੍ਰਿਏਟਰਸ, ਦੇਸ਼ ਦੇ ਕੋਣੇ-ਕੋਣੇ ਵਿੱਚ ਇਸ ਆਯੋਜਨ ਨੂੰ ਦੇਖ ਰਹੇ ਮੇਰੇ ਸਾਰੇ ਯੁਵਾ ਸਾਥੀ ਅਤੇ ਸਾਰੇ ਹੋਰ ਮਹਾਨੁਭਾਵ। ਆਪ ਸਭ ਦਾ ਸੁਆਗਤ ਹੈ, ਆਪ ਸਭ ਦਾ ਅਭਿਨੰਦਨ ਹੈ। ਅਤੇ ਆਪ (ਤੁਸੀਂ) ਉਹ ਲੋਕ ਹੋ, ਜਿਨ੍ਹਾਂ ਨੇ ਆਪਣੀ ਜਗ੍ਹਾ ਬਣਾਈ ਹੈ, ਅਤੇ ਇਸ ਲਈ ਅੱਜ ਉਸ ਜਗ੍ਹਾ ‘ਤੇ ਆਪ ਹੋ- ਭਾਰਤ ਮੰਡਪਮ। ਅਤੇ ਬਾਹਰ ਸਿੰਬਲ ਭੀ creativity ਨਾਲ ਜੁੜਿਆ ਹੈ ਆਉਂਦੇ ਹੀ, ਅਤੇ ਇਹੀ ਜਗ੍ਹਾ ਹੈ, ਜਿੱਥੇ ਜੀ-20 ਤੋਂ ਸਾਰੇ ਮੁਖੀਆ ਇੱਥੇ ਇੱਕਠੇ ਹੋਏ ਸਨ, ਅਤੇ ਅੱਗੇ ਦੀ ਦੁਨੀਆ ਕਿਵੇਂ create ਕਰਨੀ ਹੈ ਇਸ ਦੀ ਚਰਚਾ ਕਰ ਰਹੇ ਸਨ। ਅਤੇ ਅੱਜ ਤੁਸੀਂ (ਆਪ) ਲੋਕ ਹੋ ਜੋ ਭਾਰਤ ਦਾ ਭਵਿੱਖ ਕਿਵੇਂ create ਕਰਨਾ, ਉਸ ਦੀ ਚਰਚਾ ਕਰਨ ਦੇ ਲਈ ਆਏ ਹੋ।