
ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 23rd, 11:00 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਮਣੀਪੁਰ ਦੇ ਰਾਜਪਾਲ ਅਜੈ ਭੱਲਾ ਜੀ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸ਼ਵ ਸ਼ਰਮਾ ਜੀ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ ਜੀ, ਮਿਜ਼ੋਰਮ ਦੇ ਮੁੱਖ ਮੰਤਰੀ ਲਾਲਦੁਹੋਮਾ ਜੀ, ਸਾਰੇ ਇੰਡਸਟ੍ਰੀ ਲੀਡਰਸ, ਇਨਵੈਸਟਰਸ, ਦੇਵੀਓ ਅਤੇ ਸੱਜਣੋਂ!
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ
May 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ 2025 ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਉਪਸਥਿਤ ਸਾਰੇ ਪਤਵੰਤਿਆਂ ਦਾ ਹਾਰਦਿਕ ਸੁਆਗਤ ਕਰਦੇ ਹੋਏ ਨੌਰਥ-ਈਸਟ ਖੇਤਰ ਦੇ ਭਵਿੱਖ ‘ਤੇ ਗਰਵ (ਮਾਣ), ਉਤਸ਼ਾਹ ਅਤੇ ਅਪਾਰ ਵਿਸ਼ਵਾਸ ਵਿਅਕਤ ਕੀਤਾ। ਉਨ੍ਹਾਂ ਨੇ ਭਾਰਤ ਮੰਡਪਮ ਵਿੱਚ ਹਾਲ ਹੀ ਵਿੱਚ ਆਯੋਜਿਤ ਅਸ਼ਟਲਕਸ਼ਮੀ ਮਹੋਤਸਵ (Ashtalakshmi Mahotsav) ਨੂੰ ਯਾਦ ਕਰਦੇ ਹੋਏ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਅੱਜ ਦਾ ਸਮਾਗਮ ਨੌਰਥ-ਈਸਟ ਵਿੱਚ ਨਿਵੇਸ਼ ਦਾ ਉਤਸਵ ਹੈ। ਪ੍ਰਧਾਨ ਮੰਤਰੀ ਨੇ ਸਮਿਟ ਵਿੱਚ ਉਦਯੋਗ ਜਗਤ ਪ੍ਰਮੁੱਖਾਂ ਦੀ ਮਹੱਤਵਪੂਰਨ ਉਪਸਥਿਤੀ ਦਾ ਉਲੇਖ ਕਰਦੇ ਹੋਏ ਖੇਤਰ ਵਿੱਚ ਅਵਸਰਾਂ ਨੂੰ ਲੈ ਕੇ ਉਨ੍ਹਾਂ ਦੇ ਉਤਸ਼ਾਹ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸਾਰੇ ਮੰਤਰਾਲਿਆਂ ਅਤੇ ਰਾਜ ਸਰਕਾਰਾਂ ਨੂੰ ਵਧਾਈਆਂ ਦਿੰਦੇ ਹੋਏ ਨਿਵੇਸ਼ ਦੇ ਅਨੁਕੂਲ ਮਾਹੌਲ ਬਣਾਉਣ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਰਾਇਜ਼ਿੰਗ ਨੌਰਥ ਈਸਟ ਇਨਵੈਸਟਰਸ ਸਮਿਟ ਦੀ ਪ੍ਰਸ਼ੰਸਾ ਕਰਦੇ ਹੋਏ ਖੇਤਰ ਦੇ ਨਿਰੰਤਰ ਵਿਕਾਸ ਅਤੇ ਸਮ੍ਰਿੱਧੀ ਦੀ ਦਿਸ਼ਾ ਵਿੱਚ ਆਪਣੀ ਪ੍ਰਤੀਬੱਧਤਾ ਦੁਹਰਾਈ।
ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 12:00 pm
ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਮੈਂ ਆਪ ਸਭ ਨੂੰ ਇੱਕ ਤਾਕੀਦ ਕਰਨਾ ਚਾਹੁੰਦਾ ਹਾਂ, ਤੁਸੀ ਜਿੱਥੇ ਹੋ ਉੱਥੇ, ਆਪਣੇ ਸਥਾਨ ‘ਤੇ ਬੈਠੇ ਰਹਿ ਕਰਕੇ ਹੀ, ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ, ਬੈਠ ਕੇ ਹੀ 22 ਤਾਰੀਖ ਨੂੰ ਜਿਨ੍ਹਾਂ ਪਰਿਵਾਰਜਨਾਂ ਨੂੰ ਅਸੀਂ ਗੁਆਇਆ ਹੈ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਪਲ ਅਸੀਂ ਆਪਣੇ ਸਥਾਨ ‘ਤੇ ਬੈਠ ਕਰਕੇ ਹੀ, ਮੌਨ ਵਰਤ ਕਰਕੇ ਆਪਣੇ-ਆਪਣੇ ਈਸ਼ਟ ਦੇਵ ਨੂੰ ਯਾਦ ਕਰਦੇ ਹੋਏ, ਉਨ੍ਹਾਂ ਸਾਰੀਆਂ ਨੂੰ ਸ਼ਰਧਾਂਜਲੀ ਦੇਵਾਂਗੇ, ਉਸ ਤੋਂ ਬਾਅਦ ਮੈਂ ਅੱਜ ਆਪਣੀ ਗੱਲ ਸ਼ੁਰੂ ਕਰਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
April 24th, 11:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ 22 ਅਪ੍ਰੈਲ, 2025 ਨੂੰ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਮੌਨ ਰੱਖਣ ਅਤੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਪੂਰਾ ਦੇਸ਼ ਮਿਥਿਲਾ ਅਤੇ ਬਿਹਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਵਿਕਾਸ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਜਲੀ, ਰੇਲਵੇ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਇਹ ਪਹਿਲਾਂ ਬਿਹਾਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੀਆਂ । ਉਨ੍ਹਾਂ ਨੇ ਮਹਾਨ ਕਵੀ ਅਤੇ ਰਾਸ਼ਟਰੀ ਪ੍ਰਤੀਕ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।We launched the SVAMITVA Yojana to map houses and lands using drones, ensuring property ownership in villages: PM
January 18th, 06:04 pm
PM Modi distributed over 65 lakh property cards under the SVAMITVA Scheme to property owners across more than 50,000 villages in over 230 districts across 10 states and 2 Union Territories. Reflecting on the scheme's inception five years ago, he emphasised its mission to ensure rural residents receive their rightful property documents. He expressed that the government remains committed to realising Gram Swaraj at the grassroots level.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵਾਮਿਤਵ (SVAMITVA) ਯੋਜਨਾ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ
January 18th, 05:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਅਧਿਕ ਜਿਲ੍ਹਿਆਂ ਦੇ 50,000 ਤੋਂ ਅਧਿਕ ਪਿੰਡਾਂ ਵਿੱਚ ਸੰਪਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ (SVAMITVA Scheme) ਦੇ ਤਹਿਤ 65 ਲੱਖ ਤੋਂ ਅਧਿਕ ਪ੍ਰਾਪਰਟੀ ਕਾਰਡ ਵੰਡੇ। ਸਮਾਗਮ ਦੇ ਦੌਰਾਨ, ਉਨ੍ਹਾਂ ਨੇ ਸਵਾਮਿਤਵ ਯੋਜਨਾ (SVAMITVA scheme) ਨਾਲ ਸਬੰਧਿਤ ਉਨ੍ਹਾਂ ਦੇ ਅਨੁਭਵ ਜਾਣਨ ਦੇ ਲਈ ਪੰਜ ਲਾਭਾਰਥੀਆਂ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡਸ ਪ੍ਰਦਾਨ ਕੀਤੇ
January 18th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ 10 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 230 ਤੋਂ ਵੱਧ ਜ਼ਿਲ੍ਹਿਆਂ ਦੇ 50,000 ਤੋਂ ਵੱਧ ਪਿੰਡਾਂ ਵਿੱਚ ਸੰਪੱਤੀ ਮਾਲਕਾਂ ਨੂੰ ਸਵਾਮਿਤਵ ਯੋਜਨਾ ਦੇ ਤਹਿਤ 65 ਲੱਖ ਤੋਂ ਵੱਧ ਪ੍ਰੋਪਰਟੀ ਕਾਰਡ ਪ੍ਰਦਾਨ ਕੀਤੇ। ਇਸ ਅਵਸਰ ‘ਤੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਪਿੰਡਾਂ ਅਤੇ ਗ੍ਰਾਮੀਣ ਖੇਤਰਾਂ ਦੇ ਲਈ ਇਤਿਹਾਸਿਕ ਦਿਨ ਹੈ ਅਤੇ ਉਨ੍ਹਾਂ ਨੇ ਇਸ ਅਵਸਰ ‘ਤੇ ਸਾਰੇ ਲਾਭਾਰਥੀਆਂ ਅਤੇ ਨਾਗਰਿਕਾਂ ਨੂੰ ਵਧਾਈਆਂ ਦਿੱਤੀਆਂ।ਰਾਜਸਥਾਨ ਦੇ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 09th, 11:00 am
ਰਾਜਸਥਾਨ ਦੇ ਰਾਜਪਾਲ ਸ਼੍ਰੀ ਹਰਿਭਾਊ ਬਾਗੜੇ ਜੀ, ਇੱਥੇ ਦੇ ਲੋਕਪ੍ਰਿਯ ਮੁੱਖ ਮੰਤਰੀ ਸ਼੍ਰੀ ਭਜਨਲਾਲ ਜੀ ਸ਼ਰਮਾ, ਰਾਜਸਥਾਨ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕਗਣ, ਇੰਡਸਟ੍ਰੀ ਦੇ ਸਾਥੀ, ਵਿਭਿੰਨ ਐਂਬੇਸੇਡਰਸ, ਦੂਤਾਵਾਸਾਂ ਦੇ ਪ੍ਰਤੀਨਿਧੀ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ ਦਾ ਉਦਘਾਟਨ ਕੀਤਾ
December 09th, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜੈਪੁਰ, ਰਾਜਸਥਾਨ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਅਤੇ ਰਾਜਸਥਾਨ ਗਲੋਬਲ ਬਿਜ਼ਨਿਸ ਐਕਸਪੋ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਜੈਪੁਰ ਪ੍ਰਦਰਸ਼ਨੀ ਅਤੇ ਸੰਮੇਲਨ ਕੇਂਦਰ (ਜੇਈਸੀਸੀ) ਵਿੱਚ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜਸਥਾਨ ਦੀ ਸਫ਼ਲਤਾ ਦੀ ਦਿਸ਼ਾ ਵਿੱਚ ਅੱਜ ਇੱਕ ਹੋਰ ਵਿਸ਼ੇਸ ਦਿਨ ਹੈ। ਗੁਲਾਬੀ ਨਗਰ ਜੈਪੁਰ ਵਿੱਚ ਰਾਈਜ਼ਿੰਗ ਰਾਜਸਥਾਨ ਗਲੋਬਲ ਇਨਵੈਸਟਮੈਂਟ ਸਮਿਟ 2024 ਦੇ ਲਈ ਉਨ੍ਹਾਂ ਨੇ ਉਦਯੋਗ ਅਤੇ ਵਪਾਰ ਜਗਤ ਦੇ ਦਿੱਗਜਾਂ, ਨਿਵੇਸ਼ਕਾਂ ਅਤੇ ਵਫਦਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਆਯੋਜਨ ਦੇ ਲਈ ਉਨ੍ਹਾਂ ਨੇ ਰਾਜਸਥਾਨ ਸਰਕਾਰ ਨੂੰ ਵੀ ਵਧਾਈ ਦਿੱਤੀ।ਨਵੀਂ ਦਿੱਲੀ ਵਿੱਚ ਅਸ਼ਟਲਕਸ਼ਮੀ ਮਹੋਤਸਵ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 06th, 02:10 pm
ਅਸਾਮ ਦੇ ਮੁੱਖ ਮੰਤਰੀ ਸ਼੍ਰੀ ਹਿਮੰਤ ਬਿਸਵਾ ਸਰਮਾ ਜੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਜੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਸਿੱਕਿਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਜਯੋਤਿਰਾਦਿੱਤਿਆ ਸਿੰਧੀਆ ਜੀ, ਸੁਕਾਂਤਾ ਮਜੂਮਦਾਰ ਜੀ, ਅਰੁਣਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ, ਮਿਜ਼ੋਰਮ ਅਤੇ ਨਾਗਾਲੈਂਡ ਦੀ ਸਰਕਾਰ ਦੇ ਮੰਤਰੀਗਣ, ਹੋਰ ਜਨਪ੍ਰਤੀਨਿਧੀ, ਨੌਰਥ ਈਸਟ ਤੋਂ ਆਏ ਸਾਰੇ ਭਰਾਵੋ ਅਤੇ ਭੈਣੋਂ, ਦੇਵੀਓ ਅਤੇ ਸੱਜਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ
December 06th, 02:08 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ਵਿਖੇ ਅਸ਼ਟਲਕਸ਼ਮੀ ਮਹੋਤਸਵ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਸਾਰੇ ਪਤਵੰਤਿਆਂ ਦਾ ਸੁਆਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਇਹ ਬਾਬਾਸਾਹੇਬ ਡਾ ਬੀ.ਆਰ.ਅੰਬੇਡਕਰ ਦਾ ਮਹਾਪਰਿਨਿਰਵਾਣ ਦਿਵਸ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਬਾਸਾਹੇਬ ਅੰਬੇਡਕਰ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ, ਜਿਸ ਦੇ 75 ਸਾਲ ਪੂਰੇ ਹੋ ਗਏ ਹਨ, ਸਾਰੇ ਨਾਗਰਿਕਾਂ ਲਈ ਇੱਕ ਮਹਾਨ ਪ੍ਰੇਰਨਾ ਸਰੋਤ ਹੈ। ਸ਼੍ਰੀ ਮੋਦੀ ਨੇ ਭਾਰਤ ਦੇ ਸਾਰੇ ਨਾਗਰਿਕਾਂ ਵੱਲੋਂ ਬਾਬਾਸਾਹੇਬ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਆਈਟੀਯੂ-ਵਿਸ਼ਵ ਦੂਰਸੰਚਾਰ ਮਾਨਕੀਕਰਣ ਸਭਾ 2024 ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 15th, 10:05 am
ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਜਯੋਤੀਰਾਦਿੱਤਿਯ ਸਿੰਧੀਆ ਜੀ, ਚੰਦ੍ਰਸ਼ੇਖਰ ਜੀ, ITU ਦੀ Secretary-General, ਵਿਭਿੰਨ ਦੇਸ਼ਾਂ ਦੇ ਮੰਤਰੀਗਣ, ਭਾਰਤ ਦੇ ਭਿੰਨ-ਭਿੰਨ ਰਾਜਾਂ ਤੋਂ ਆਏ ਹੋਏ ਸਾਰੇ ਮੰਤਰੀਗਣ, industry leaders, telecom experts, startups ਦੀ ਦੁਨੀਆ ਦੇ ਮੇਰੇ ਪ੍ਰਿਯ ਨੌਜਵਾਨ, ਦੇਸ਼-ਦੁਨੀਆ ਤੋਂ ਆਏ ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ, 2024 ਦਾ ਉਦਘਾਟਨ ਕੀਤਾ
October 15th, 10:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ-ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕੀਤਾ। ਪ੍ਰੋਗਰਾਮ ਦੇ ਦੌਰਾਨ ਸ਼੍ਰੀ ਮੋਦੀ ਨੇ 8ਵੇਂ ਇੰਡੀਆ ਮੋਬਾਈਲ ਕਾਂਗਰਸ ਦਾ ਭੀ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਅਵਸਰ ‘ਤੇ ਆਯੋਜਿਤ ਪ੍ਰਦਰਸ਼ਨੀ ਦਾ ਅਵਲੋਕਨ ਕੀਤਾ।ਪ੍ਰਧਾਨ ਮੰਤਰੀ 15 ਅਕਤੂਬਰ ਨੂੰ ਨਵੀਂ ਦਿੱਲੀ ਵਿੱਚ ਆਈਟੀਯੂ ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ 2024 ਦਾ ਉਦਘਾਟਨ ਕਰਨਗੇ
October 14th, 05:31 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਅਕਤੂਬਰ ਨੂੰ ਸਵੇਰੇ 10 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਇੰਟਰਨੈਸ਼ਨਲ ਟੈਲੀਕਮਿਊਨੀਕੇਸ਼ਨ ਯੂਨੀਅਨ – ਵਰਲਡ ਟੈਲੀਕਮਿਊਨੀਕੇਸ਼ਨ ਸਟੈਂਡਰਡਾਈਜ਼ੇਸ਼ਨ ਅਸੈਂਬਲੀ (ਡਬਲਿਊਟੀਐੱਸਏ) 2024 ਦਾ ਉਦਘਾਟਨ ਕਰਨਗੇ।ਜੰਮੂ ਅਤੇ ਕਸ਼ਮੀਰ ਦੇ ਦਰਾਸ ਵਿਖੇ ਕਰਗਿਲ ਵਿਜੈ ਦਿਵਸ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 26th, 09:30 am
ਲੱਦਾਖ ਦੇ ਲੈਫਟੀਨੈਂਟ ਗਵਰਨਰ ਬੀ ਡੀ ਮਿਸ਼ਰਾ ਜੀ, ਕੇਂਦਰੀ ਮੰਤਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਤਿੰਨਾਂ ਸੈਨਾਵਾਂ ਦੇ ਸੈਨਾ ਮੁਖੀ, ਕਰਗਿਲ ਯੁੱਧ ਦੇ ਸਮੇਂ ਸੈਨਾ ਮੁਖੀ ਰਹੇ ਜਨਰਲ ਵੀ ਪੀ ਮਲਿਕ ਜੀ, ਸਾਬਕਾ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਜੀ, ਵੀਰਤਾ ਪੁਰਸਕਾਰ ਪ੍ਰਾਪਤ ਸੇਵਾਰਤ ਅਤੇ ਸੇਵਾਮੁਕਤ ਸੈਨਿਕਾਂ, ਕਰਗਿਲ ਯੁੱਧ ਦੇ ਬਹਾਦਰ ਵੀਰਾਂ ਦੀਆਂ ਮਾਤਾਵਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਸਮਸਤ ਪਰਿਜਨ (ਪਰਿਵਾਰਕ ਮੈਂਬਰ),ਪ੍ਰਧਾਨ ਮੰਤਰੀ ਨੇ ਕਰਗਿਲ ਵਿਜੈ ਦਿਵਸ (Kargil Vijay Diwas) ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਲੱਦਾਖ ਵਿੱਚ ਸ਼ਰਧਾਂਜਲੀ ਸਮਾਰੋਹ (Shradhanjali Samaroh) ਵਿੱਚ ਹਿੱਸਾ ਲਿਆ
July 26th, 09:20 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ 25ਵੇਂ ਕਰਗਿਲ ਵਿਜੈ ਦਿਵਸ (25th Kargil Vijay Diwas) ਦੇ ਅਵਸਰ ‘ਤੇ ਲੱਦਾਖ ਵਿੱਚ ਦੇਸ਼ ਦੇ ਲਈ ਸਰਬਉੱਚ ਬਲੀਦਾਨ ਦੇਣ ਵਾਲੇ ਬਹਾਦਰਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਹ ਸ਼ਰਧਾਂਜਲੀ ਸਮਾਰੋਹ (Shraddhanjali Samaroh) ਵਿੱਚ ਭੀ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਗੌਰਵ ਗਾਥਾ: ਐੱਨਸੀਓਜ਼ ਦੁਆਰਾ ਕਰਗਿਲ ਯੁੱਧ ‘ਤੇ ਬ੍ਰੀਫਿੰਗ (Gaurav Gatha: Briefing on Kargil War by NCOs) ਸੁਣੀ ਅਤੇ ਅਮਰ ਸੰਸਮਰਣ: ਹਟ ਆਵ੍ ਰਿਮੈਂਬਰੈਂਸ (Amar Sansmaran: Hut of Remembrance) ਦਾ ਦੌਰਾ ਕੀਤਾ। ਉਨ੍ਹਾਂ ਨੇ ਵੀਰ ਭੂਮੀ (Veer Bhoomi) ਦਾ ਭੀ ਦੌਰਾ ਕੀਤਾ।Today, the youth of my village are social media heroes: PM Modi in Lohardaga
May 04th, 11:00 am
Prime Minister Narendra Modi addressed massive gathering Lohardaga, Jharkhand, where he highlighted the achievements of his government and warned against the dangers posed by the Congress and its allies. Speaking to the enthusiastic crowd, PM Modi emphasized the significance of each vote and the transformative impact it can have on the nation.Modi was born not for pleasure but for a mission: PM Modi in Palamu
May 04th, 11:00 am
Prime Minister Narendra Modi addressed a massive gathering in Palamu, Jharkhand, where he highlighted the achievements of his government and warned against the dangers posed by the Congress and its allies. Speaking to the enthusiastic crowd, PM Modi emphasized the significance of each vote and the transformative impact it can have on the nation.