ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਵਿੱਚ ਇੰਡੀਅਨ ਪੀਸ ਕੀਪਿੰਗ ਫੋਰਸ (IPKF-ਆਈਪੀਕੇਐੱਫ) ਮੈਮੋਰੀਅਲ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
April 05th, 08:36 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਵਿੱਚ ਕੋਲੰਬੋ ਦੇ ਨਿਕਟ ਸ਼੍ਰੀ ਜਯਵਰਧਨਪੁਰਾ ਕੋਟੇ (Jayawardenapura Kotte) ਵਿੱਚ “ਇੰਡੀਅਨ ਪੀਸ ਕੀਪਿੰਗ ਫੋਰਸ” (ਆਈਪੀਕੇਐੱਫ-IPKF) ਮੈਮੋਰੀਅਲ’ ‘ਤੇ ਅੱਜ ਸ਼ਰਧਾਂਜਲੀਆਂ ਆਰਪਿਤ ਕੀਤੀਆਂ।ਪ੍ਰਧਾਨ ਮੰਤਰੀ ਨੇ ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ ਦਾ ਦੌਰਾ ਕੀਤਾ
April 05th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲੰਬੋ ਵਿੱਚ ਆਈਪੀਕੇਐੱਫ ਮੈਮੋਰੀਅਲ ਦਾ ਦੌਰਾ ਕੀਤਾ ਅਤੇ ਪੁਸ਼ਪਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਇੰਡੀਅਨ ਪੀਸ ਕੀਪਿੰਗ ਫੋਰਸ (Indian Peace Keeping Force) ਦੇ ਉਨ੍ਹਾਂ ਬਹਾਦਰ ਸੈਨਿਕਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਸ੍ਰੀਲੰਕਾ ਦੀ ਸ਼ਾਂਤੀ, ਏਕਤਾ ਅਤੇ ਖੇਤਰੀ ਅਖੰਡਤਾ ਦੀ ਸੇਵਾ ਵਿੱਚ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ।