ਪੱਛਮ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ‘ਤੇ ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 24th, 02:05 pm
ਪੱਛਮ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਉਸ ਤੋਂ ਬਣੀਆਂ ਪਰਿਸਥਿਤੀਆਂ ਤੋਂ ਅਸੀਂ ਸਾਰੇ ਜਾਣੂ ਹਾਂ। ਮੈਂ ਅੱਜ ਸੰਸਦ ਦੇ ਉੱਚ ਸਦਨ ਦੇ ਸਾਹਮਣੇ ਅਤੇ ਦੇਸ਼ ਵਾਸੀਆਂ ਦੇ ਸਾਹਮਣੇ ਇਨ੍ਹਾਂ ਗੰਭੀਰ ਪਰਿਸਥਿਤੀਆਂ 'ਤੇ ਸਰਕਾਰ ਦਾ ਪੱਖ ਸਾਂਝਾ ਕਰਨ ਲਈ ਹਾਜ਼ਰ ਹੋਇਆ ਹਾਂ। ਪੱਛਮ ਏਸ਼ੀਆ ਵਿੱਚ ਚੱਲ ਰਹੀ ਇਸ ਜੰਗ ਨੂੰ ਤਿੰਨ ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਇਸ ਜੰਗ ਨੇ ਪੂਰੇ ਵਿਸ਼ਵ ਵਿੱਚ ਗੰਭੀਰ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਭਾਰਤ ਲਈ ਵੀ ਇਹ ਸਥਿਤੀ ਚਿੰਤਾਜਨਕ ਹੈ। ਇਸ ਜੰਗ ਨਾਲ ਸਾਡੇ ਵਪਾਰ ਦੇ ਰਸਤੇ ਪ੍ਰਭਾਵਿਤ ਹੋ ਰਹੇ ਹਨ। ਇਸ ਨਾਲ ਪੈਟਰੋਲ, ਡੀਜ਼ਲ, ਗੈਸ ਅਤੇ ਫਰਟੀਲਾਈਜ਼ਰ ਵਰਗੀਆਂ ਜ਼ਰੂਰੀ ਚੀਜ਼ਾਂ ਦੀ ਨਿਯਮਤ ਸਪਲਾਈ ਪ੍ਰਭਾਵਿਤ ਹੋ ਰਹੀ ਹੈ। ਖਾੜੀ ਦੇਸ਼ਾਂ ਵਿੱਚ ਕਰੀਬ ਇੱਕ ਕਰੋੜ ਭਾਰਤੀ ਰਹਿੰਦੇ ਹਨ, ਉੱਥੇ ਕੰਮ ਕਰਦੇ ਹਨ। ਉਨ੍ਹਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਦੀ ਸੁਰੱਖਿਆ ਵੀ ਭਾਰਤ ਲਈ ਬਹੁਤ ਵੱਡੀ ਚਿੰਤਾ ਹੈ। ਹੋਰਮੁਜ਼ ਸਟ੍ਰੇਟ ਵਿੱਚ ਦੁਨੀਆ ਦੇ ਕਈ ਜਹਾਜ਼ ਫਸੇ ਹੋਏ ਹਨ, ਉਨ੍ਹਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਭਾਰਤੀ ਕਰੂ ਮੈਂਬਰ ਹਨ। ਇਹ ਵੀ ਭਾਰਤ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ। ਅਜਿਹੇ ਮੁਸ਼ਕਲ ਹਾਲਾਤ ਵਿੱਚ ਜ਼ਰੂਰੀ ਹੈ ਕਿ ਭਾਰਤ ਦੀ ਸੰਸਦ ਦੇ ਇਸ ਉੱਚ ਸਦਨ ਤੋਂ ਸ਼ਾਂਤੀ ਅਤੇ ਸੰਵਾਦ ਦੀ ਇਕਜੁੱਟ ਆਵਾਜ਼ ਪੂਰੇ ਵਿਸ਼ਵ ਵਿੱਚ ਜਾਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਟਕਰਾਅ ਦੀ ਸਥਿਤੀ 'ਤੇ ਰਾਜ ਸਭਾ ਨੂੰ ਸੰਬੋਧਨ ਕੀਤਾ
March 24th, 02:00 pm
ਮੈਂ ਦੇਸ਼ ਦੇ ਕਿਸਾਨਾਂ ਨੂੰ ਇੱਕ ਵਾਰ ਫਿਰ ਭਰੋਸਾ ਦਿਲਾਉਣਾ ਚਾਹੁੰਦਾ ਹਾਂ ਕਿ ਸਰਕਾਰ ਹਰ ਚੁਣੌਤੀ ਦੇ ਹੱਲ ਲਈ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ: ਪ੍ਰਧਾਨ ਮੰਤਰੀਪੱਛਮੀ ਏਸ਼ੀਆ ਵਿੱਚ ਚਲ ਰਹੇ ਸੰਘਰਸ਼ ਬਾਰੇ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
March 23rd, 02:15 pm
ਮੈਂ ਸਨਮਾਨਿਤ ਸਦਨ ਵਿੱਚ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਅਤੇ ਇਸ ਕਾਰਨ ਭਾਰਤ ਦੇ ਸਾਹਮਣੇ ਆਈਆਂ ਚੁਣੌਤੀਆਂ ’ਤੇ ਗੱਲ ਰੱਖਣ ਲਈ ਹਾਜ਼ਰ ਹੋਇਆ ਹਾਂ। ਇਸ ਸਮੇਂ ਪੱਛਮੀ ਏਸ਼ੀਆ ਦੀ ਹਾਲਤ ਚਿੰਤਾਜਨਕ ਹੈ। ਪਿਛਲੇ ਦੋ-ਤਿੰਨ ਹਫ਼ਤਿਆਂ ਵਿੱਚ, ਜੈਸ਼ੰਕਰ ਜੀ ਨੇ ਅਤੇ ਹਰਦੀਪ ਪੁਰੀ ਜੀ ਨੇ ਇਸ ਵਿਸ਼ੇ ’ਤੇ ਸਦਨ ਨੂੰ ਜ਼ਰੂਰੀ ਜਾਣਕਾਰੀ ਦਿੱਤੀ ਹੈ। ਹੁਣ ਇਸ ਸੰਕਟ ਨੂੰ 3 ਹਫ਼ਤਿਆਂ ਤੋਂ ਵੱਧ ਦਾ ਸਮਾਂ ਹੋ ਰਿਹਾ ਹੈ। ਇਸ ਦਾ ਪੂਰੀ ਦੁਨੀਆ ਦੀ ਆਰਥਿਕਤਾ ’ਤੇ, ਲੋਕਾਂ ਦੇ ਜੀਵਨ ’ਤੇ, ਬਹੁਤ ਹੀ ਉਲਟ ਅਸਰ ਹੋ ਰਿਹਾ ਹੈ, ਇਸ ਲਈ ਪੂਰੀ ਦੁਨੀਆ ਇਸ ਸੰਕਟ ਦੇ ਜਲਦ ਤੋਂ ਜਲਦ ਹੱਲ ਲਈ ਸਾਰੀਆਂ ਧਿਰਾਂ ਨੂੰ ਅਪੀਲ ਵੀ ਕਰ ਰਹੀ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ 'ਤੇ ਲੋਕ ਸਭਾ ਨੂੰ ਸੰਬੋਧਨ ਕੀਤਾ
March 23rd, 02:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਪੱਛਮੀ ਏਸ਼ੀਆ ਵਿੱਚ ਜਾਰੀ ਟਕਰਾਅ ਅਤੇ ਇਸ ਨਾਲ ਭਾਰਤ ਦੇ ਸਾਹਮਣੇ ਪੈਦਾ ਹੋਈਆਂ ਵਿਆਪਕ ਚੁਣੌਤੀਆਂ ਦੇ ਵਿਸ਼ੇ 'ਤੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸੰਕਟ ਤਿੰਨ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਜਾਰੀ ਹੈ, ਜਿਸ ਦੇ ਆਲਮੀ ਅਰਥਵਿਵਸਥਾ ਅਤੇ ਜਨਜੀਵਨ 'ਤੇ ਮਾੜੇ ਨਤੀਜੇ ਹੋਏ ਹਨ। ਪ੍ਰਧਾਨ ਮੰਤਰੀ ਨੇ ਇਸ ਦੇ ਹੱਲ ਦੀ ਫ਼ੌਰੀ ਲੋੜ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਸਥਿਤੀ ਦੀ ਗੰਭੀਰਤਾ ਨੂੰ ਉਭਾਰਦਿਆਂ ਕਿਹਾ, ਪੂਰੀ ਦੁਨੀਆ ਸਾਰੀਆਂ ਧਿਰਾਂ ਨੂੰ ਇਸ ਸੰਕਟ ਦੇ ਛੇਤੀ ਹੱਲ ਦੀ ਅਪੀਲ ਕਰ ਰਹੀ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
March 21st, 04:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮਿਕ ਗਣਰਾਜ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਖੇਤਰੀ ਘਟਨਾਕ੍ਰਮਾਂ ਅਤੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
March 12th, 11:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮੀ ਗਣਰਾਜ ਈਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।LDF and UDF have deprived Keralam of its youth power: PM Modi in Ernakulam
March 11th, 03:00 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.PM Modi addresses a mega public meeting in Ernakulam, Keralam
March 11th, 02:20 pm
Amid a massive gathering in Ernakulam today, Prime Minister Narendra Modi said the enthusiasm and confidence of the people reflected a strong aspiration for Keralam’s development and a new political direction in the state. He emphasised that the aspirations of the people clearly indicate a desire for faster growth and new opportunities.2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ
January 27th, 06:48 pm
27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਉਦੇਸ਼ ਰੱਖਦਾ ਹੈ।ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ 16ਵੇਂ ਭਾਰਤ-ਈਯੂ ਸਮਿਟ 'ਤੇ ਭਾਰਤ - ਯੂਰਪੀਅਨ ਯੂਨੀਅਨ ਦਾ ਸਾਂਝਾ ਬਿਆਨ
January 27th, 06:15 pm
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ, ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੇਯੇਨ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਭਾਰਤ ਦਾ ਸਰਕਾਰੀ ਦੌਰਾ ਕੀਤਾ। ਇਸ ਦੌਰੇ ਦੌਰਾਨ, ਨੇਤਾਵਾਂ ਨੇ ਇਤਿਹਾਸਿਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਗੱਲਬਾਤ ਦੇ ਸਫ਼ਲ ਸਿੱਟੇ ਦੀ ਸ਼ਲਾਘਾ ਕੀਤੀ ਅਤੇ 2030 ਵੱਲ: ਭਾਰਤ-ਈਯੂ ਸੰਯੁਕਤ ਵਿਆਪਕ ਰਣਨੀਤਕ ਏਜੰਡਾ ਨੂੰ ਅਪਣਾਇਆ।ਪ੍ਰਧਾਨ ਮੰਤਰੀ 25 ਸਤੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ
September 24th, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਸ਼ਾਮ ਲਗਭਗ 6:15 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ। ਇਸ ਮੌਕੇ ’ਤੇ ਉਹ ਮੌਜੂਦ ਲੋਕਾਂ ਨੂੰ ਵੀ ਸੰਬੋਧਨ ਕਰਨਗੇ।ਈਰਾਨ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਾਲ ਟੈਲੀਫੋਨ ‘ਤੇ ਗੱਲ ਕੀਤੀ
June 22nd, 05:27 pm
ਰਾਸ਼ਟਰਪਤੀ ਪੇਜ਼ੇਸ਼ਕਿਅਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਿਸਤਾਰ ਨਾਲ ਜਾਣਕਾਰੀ ਦਿੱਤੀ ਅਤੇ ਖੇਤਰ ਦੀ ਮੌਜੂਦਾ ਸਥਿਤੀ, ਵਿਸ਼ੇਸ਼ ਤੌਰ ‘ਤੇ ਈਰਾਨ ਅਤੇ ਇਜ਼ਰਾਇਲ ਦੇ ਦਰਮਿਆਨ ਚੱਲ ਰਹੇ ਟਕਰਾਅ ਬਾਰੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ।ਦੁਨੀਆ ਨੇ ਜੰਮੂ-ਕਸ਼ਮੀਰ ਵਿੱਚ ਪਹਿਲਗਾਮ ਆਤੰਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ
April 24th, 03:29 pm
22 ਅਪ੍ਰੈਲ, 2025 ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਆਤੰਕਵਾਦੀ ਹਮਲੇ, ਜਿਸ ਵਿੱਚ ਮਾਸੂਮ ਜਾਨਾਂ ਗਈਆਂ, ਨੇ ਵਿਸ਼ਵ ਨੇਤਾਵਾਂ ਤੋਂ ਏਕਤਾ ਦੀ ਇੱਕ ਮਜ਼ਬੂਤ ਲਹਿਰ ਪੈਦਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ, ਇਹ ਪ੍ਰਣ ਲਿਆ ਕਿ ਭਾਰਤ ਆਤੰਕਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਧਰਤੀ ਦੇ ਕੋਣੇ-ਕੋਣੇ ਤੱਕ ਪਿੱਛਾ ਕਰੇਗਾ।ਦਿੱਲੀ ਵਿੱਚ ਆਯੋਜਿਤ ‘ਜਹਾਂ-ਏ-ਖੁਸਰੋ 2025’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
February 28th, 07:31 pm
ਅੱਜ ਜਹਾਨ-ਏ-ਖੁਸਰੋ ਵਿੱਚ ਆ ਕੇ ਮਨ ਦਾ ਖੁਸ਼ ਹੋਣਾ ਬਹੁਤ ਸੁਭਾਵਿਕ ਹੈ। ਹਜ਼ਰਤ ਅਮੀਰ ਖੁਸਰੋ ਜਿਸ ਬਸੰਤ ਦੇ ਦੀਵਾਨੇ ਸਨ, ਉਹ ਬਸੰਤ ਅੱਜ ਇੱਥੇ ਦਿੱਲੀ ਵਿੱਚ ਮੌਸਮ ਹੈ ਹੀ ਨਹੀਂ, ਸਗੋਂ ਜਹਾਨ-ਏ-ਖੁਸਰੋ ਦੀ ਇਸ ਆਬੋਹਵਾ (ਦੇ ਇਸ ਮਾਹੌਲ) ਵਿੱਚ ਵੀ ਘੁਲਿਆ ਹੋਇਆ ਹੈ। ਹਜ਼ਰਤ ਖੁਸਰੋ ਦੇ ਸ਼ਬਦਾਂ ਵਿੱਚ ਕਹੀਏ ਤਾਂ-ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੂਫੀ ਸੰਗੀਤ ਸਮਾਰੋਹ, ਜਹਾਨ-ਏ-ਖੁਸਰੋ 2025 ਵਿੱਚ ਹਿੱਸਾ ਲਿਆ
February 28th, 07:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੁੰਦਰ ਨਰਸਰੀ ਵਿੱਚ ਆਯੋਜਿਤ ਸੂਫੀ ਸੰਗੀਤ ਸਮਾਰੋਹ, ਜਹਾਨ-ਏ-ਖੁਸਰੋ 2025 ਵਿੱਚ ਹਿੱਸਾ ਲਿਆ।Prime Minister meets with the President of the Islamic Republic of Iran
October 22nd, 09:24 pm
PM Modi met Iran's President Dr. Masoud Pezeshkian on the sidelines of the 16th BRICS Summit in Kazan. PM Modi congratulated Pezeshkian on his election and welcomed Iran to BRICS. They discussed strengthening bilateral ties, emphasizing the Chabahar Port's importance for trade and regional stability. The leaders also addressed the situation in West Asia, with PM Modi urging de-escalation and protection of civilians through diplomacy.ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
November 06th, 06:14 pm
ਦੋਹਾਂ ਨੇਤਾਵਾਂ ਨੇ ਪੱਛਮੀ ਏਸ਼ੀਆ ਖੇਤਰ ਦੀ ਕਠਿਨ ਸਥਿਤੀ ਅਤੇ ਇਜ਼ਰਾਈਲ-ਹਮਾਸ ਸੰਘਰਸ਼ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।ਬ੍ਰਿਕਸ ਦੇ ਵਿਸਤਾਰ 'ਤੇ ਪ੍ਰਧਾਨ ਮੰਤਰੀ ਦਾ ਬਿਆਨ
August 24th, 01:32 pm
ਸਭ ਤੋਂ ਪਹਿਲਾਂ ਮੈਂ ਰਾਸ਼ਟਰਪਤੀ, ਮੇਰੇ ਮਿੱਤਰ ਰਾਮਾਫੋਸਾ ਜੀ ਨੂੰ ਇਸ ਬ੍ਰਿਕਸ (BRICS) ਸਮਿਟ ਦੇ ਸਫ਼ਲ ਆਯੋਜਨ ਦੇ ਲਈ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ, ਉਨ੍ਹਾਂ ਦਾ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸਲਾਮਿਕ ਗਣਤੰਤਰ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਸੈੱਯਦ ਇਬ੍ਰਾਹਿਮ ਰਾਇਸੀ ਨਾਲ ਗੱਲ ਕੀਤੀ
August 18th, 06:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮਿਕ ਗਣਤੰਤਰ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਸੈੱਯਦ ਇਬ੍ਰਾਹਿਮ ਰਾਇਸੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਅਤੇ ਖੇਤਰੀ ਮਹੱਤਵ ਦੇ ਮੁੱਦਿਆਂ ’ਤੇ ਚਰਚਾ ਕੀਤੀ।23ਵੇਂ ਐੱਸਸੀਓ (SCO) ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਟਿੱਪਣੀਆਂ
July 04th, 12:30 pm
ਅੱਜ, ਤੇਈਵੇਂ SCO Summit ਵਿੱਚ, ਆਪ ਸਭ ਦਾ ਹਾਰਦਿਕ ਸੁਆਗਤ ਹੈ। ਪਿਛਲੇ ਦੋ ਦਹਾਕਿਆਂ ਵਿੱਚ, ਐੱਸਸੀਓ (SCO), ਪੂਰੇ ਏਸ਼ਿਆਈ ਖੇਤਰ ਵਿੱਚ, ਸ਼ਾਂਤੀ, ਸਮ੍ਰਿੱਧੀ ਅਤੇ ਵਿਕਾਸ ਦੇ ਲਈ ਇੱਕ ਮਹੱਤਵਪੂਰਨ ਪਲੈਟਫਾਰਮ ਦੇ ਰੂਪ ਵਿੱਚ ਉੱਭਰਿਆ ਹੈ। ਇਸ ਖੇਤਰ ਦੇ ਨਾਲ, ਭਾਰਤ ਦੇ ਹਜ਼ਾਰਾਂ ਵਰ੍ਹਿਆਂ ਪੁਰਾਣੇ ਸੱਭਿਆਚਾਰਕ (ਸਾਂਸਕ੍ਰਿਤਿਕ) ਅਤੇ people to people ਸਬੰਧ, ਸਾਡੀ ਸਾਂਝੀ ਵਿਰਾਸਤ ਦਾ ਜੀਵੰਤ ਪ੍ਰਮਾਣ ਹਨ। ਅਸੀਂ ਇਸ ਖੇਤਰ ਨੂੰ “extended neighbourhood” ਹੀ ਨਹੀਂ, “extended family” ਦੀ ਤਰ੍ਹਾਂ ਦੇਖਦੇ ਹਾਂ।