ਵਾਰਾਣਸੀ ਤੋਂ ਚਾਰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨਾਂ ਨੂੰ ਹਰੀ ਝੰਡੀ ਦੇਣ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 08th, 08:39 am
ਉੱਤਰ ਪ੍ਰਦੇਸ਼ ਦੇ ਊਰਜਾਵਾਨ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਾਥੀ ਅਤੇ ਵਿਕਸਿਤ ਭਾਰਤ ਦੀ ਮਜ਼ਬੂਤ ਨੀਂਹ ਰੱਖਣ ਲਈ ਜੋ ਤਕਨਾਲੋਜੀ ਦੇ ਖੇਤਰ ਵਿੱਚ ਅੱਜ ਬਹੁਤ ਵਧੀਆ ਕੰਮ ਹੋ ਰਿਹਾ ਹੈ, ਉਸ ਦੀ ਅਗਵਾਈ ਕਰਨ ਵਾਲੇ ਭਾਈ ਅਸ਼ਵਨੀ ਵੈਸ਼ਣਵ ਜੀ, ਤਕਨਾਲੋਜੀ ਰਾਹੀਂ ਸਾਡੇ ਨਾਲ ਇਸ ਪ੍ਰੋਗਰਾਮ ਵਿੱਚ ਜੁੜੇ ਏਰਨਾਕੁਲਮ ਤੋਂ ਕੇਰਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਕੇਂਦਰ ਵਿੱਚ ਮੇਰੇ ਸਾਥੀ ਸੁਰੇਸ਼ ਗੋਪੀ ਜੀ, ਜੌਰਜ ਕੁਰੀਅਨ ਜੀ, ਕੇਰਲ ਦੇ ਇਸ ਪ੍ਰੋਗਰਾਮ ਵਿੱਚ ਮੌਜੂਦ ਹੋਰ ਸਾਰੇ ਮੰਤਰੀ, ਜਨ-ਪ੍ਰਤੀਨਿਧੀ, ਫ਼ਿਰੋਜ਼ਪੁਰ ਤੋਂ ਜੁੜੇ ਕੇਂਦਰ ਵਿੱਚ ਮੇਰੇ ਸਾਥੀ, ਪੰਜਾਬ ਦੇ ਨੇਤਾ ਰਵਨੀਤ ਸਿੰਘ ਬਿੱਟੂ ਜੀ, ਉੱਥੇ ਮੌਜੂਦ ਸਾਰੇ ਜਨ-ਪ੍ਰਤੀਨਿਧੀ, ਲਖਨਊ ਤੋਂ ਜੁੜੇ ਯੂਪੀ ਦੇ ਡਿਪਟੀ ਸੀਐੱਮ ਬ੍ਰਜੇਸ਼ ਪਾਠਕ ਜੀ, ਹੋਰ ਪਤਵੰਤੇ ਸੱਜਣੋ ਅਤੇ ਇੱਥੇ ਮੌਜੂਦ ਕਾਸ਼ੀ ਦੇ ਮੇਰੇ ਪਰਿਵਾਰਕ ਮੈਂਬਰੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ-ਗੱਡੀਆਂ ਨੂੰ ਹਰੀ ਝੰਡੀ ਦਿਖਾਈ
November 08th, 08:15 am
ਭਾਰਤ ਦੇ ਆਧੁਨਿਕ ਰੇਲ ਬੁਨਿਆਦੀ ਢਾਂਚੇ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਚਾਰ ਨਵੀਆਂ ਵੰਦੇ ਭਾਰਤ ਐਕਸਪ੍ਰੈਸ ਰੇਲ-ਗੱਡੀਆਂ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਬਾਬਾ ਵਿਸ਼ਵਨਾਥ ਦੇ ਪਵਿੱਤਰ ਸ਼ਹਿਰ ਵਾਰਾਣਸੀ ਦੇ ਸਾਰੇ ਪਰਿਵਾਰਾਂ ਨੂੰ ਆਪਣੀਆਂ ਸਤਿਕਾਰ ਸਹਿਤ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੇਵ ਦੀਵਾਲੀ ਦੇ ਅਸਾਧਾਰਨ ਜਸ਼ਨਾਂ 'ਤੇ ਟਿੱਪਣੀ ਕੀਤੀ ਅਤੇ ਕਿਹਾ ਕਿ ਅੱਜ ਦਾ ਦਿਨ ਇੱਕ ਸ਼ੁਭ ਮੌਕਾ ਹੈ ਅਤੇ ਵਿਕਾਸ ਦੇ ਇਸ ਤਿਉਹਾਰ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।The opposition is not a ‘gathbandhan’ but a ‘gharbandhan’: PM Modi during the interaction with Mahila Karyakartas of Bihar
November 04th, 10:30 pm
PM Modi interacted with spirited women karyakartas of the Bharatiya Janata Party from Bihar as part of the “Mera Booth, Sabse Mazboot” outreach initiative. The interaction was marked by warmth, humour, and conviction as PM Modi hailed the vital role of women in strengthening democracy and steering India towards a Viksit Bharat.PM Modi interacts with Mahila Karyakartas of Bihar under “Mera Booth, Sabse Mazboot” initiative
November 04th, 03:30 pm
PM Modi interacted with spirited women karyakartas of the Bharatiya Janata Party from Bihar as part of the “Mera Booth, Sabse Mazboot” outreach initiative. The interaction was marked by warmth, humour, and conviction as PM Modi hailed the vital role of women in strengthening democracy and steering India towards a Viksit Bharat.When the youth lead, the nation moves forward: PM Modi during Mera Booth Sabse Mazboot - Yuva Samvaad
October 23rd, 06:06 pm
Prime Minister Narendra Modi interacted with spirited Yuva Karyakartas from Bihar under the “Mera Booth, Sabse Mazboot – Yuva Samvaad” initiative, blending inspiration with realism as he urged the youth to be the torchbearers of a Viksit Bharat.PM Modi addresses the Yuva Karyakartas of Bihar during “Mera Booth, Sabse Mazboot – Yuva Samvaad” programme
October 23rd, 06:00 pm
Prime Minister Narendra Modi interacted with spirited Yuva Karyakartas from Bihar under the “Mera Booth, Sabse Mazboot – Yuva Samvaad” initiative, blending inspiration with realism as he urged the youth to be the torchbearers of a Viksit Bharat.ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਿਸ਼ਵ ਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 17th, 11:09 pm
Her Excellency Prime Minister of Sri Lanka, ਹਰਿਨੀ ਅਮਰਸੂਰਿਆ ਜੀ, His Excellency Former Prime Minister of Australia, My Friend ਟੋਨੀ ਐਬੋਟ ਜੀ, His Excellency Former Prime Minister of UK ਰਿਸ਼ੀ ਸੁਨਕ ਜੀ, ਖ਼ਾਸ ਮਹਿਮਾਨੋਂ, ਦੇਵੀਓ ਅਤੇ ਸੱਜਣੋ, ਨਮਸਕਾਰ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ
October 17th, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਟੀਵੀ ਵਰਲਡ ਸਮਿਟ 2025 ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਸਾਰੇ ਨਾਗਰਿਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਐੱਨਡੀਟੀਵੀ ਵਰਲਡ ਸਮਿਟ ਤਿਉਹਾਰਾਂ ਵਿਚਾਲੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸੈਸ਼ਨ ਦੇ ਥੀਮ “ਅਨਸਟੋਪੇਬਲ ਇੰਡੀਆ” ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੱਚਮੁੱਚ ਢੁਕਵਾਂ ਹੈ, ਕਿਉਂਕਿ ਅੱਜ ਭਾਰਤ ਰੁਕਣ ਦੇ ਮੂਡ ਵਿੱਚ ਨਹੀਂ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਨਾ ਤਾਂ ਰੁਕੇਗਾ ਅਤੇ ਨਾ ਹੀ ਹੌਲ਼ੀ ਹੋਵੇਗਾ, 140 ਕਰੋੜ ਭਾਰਤੀ ਤੇਜ਼ੀ ਨਾਲ ਇਕਜੁੱਟ ਹੋ ਕੇ ਅੱਗੇ ਵੱਧ ਰਹੇ ਹਨ”।The spirit of Seva, Sangathan, and Samarpan defines Bihar’s BJP cadre: PM Modi during “Mera Booth Sabse Mazboot”
October 15th, 06:30 pm
PM Modi interacted with dedicated BJP karyakartas from Bihar as part of the “Mera Booth Sabse Mazboot” initiative, reaffirming that the booth remains the foundation of the party’s success and the strength of democracy itself.PM Modi interacts with BJP Karyakartas from Bihar under “Mera Booth Sabse Mazboot” campaign
October 15th, 06:00 pm
PM Modi interacted with dedicated BJP karyakartas from Bihar as part of the “Mera Booth Sabse Mazboot” initiative, reaffirming that the booth remains the foundation of the party’s success and the strength of democracy itself.ਮੌਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
September 11th, 12:30 pm
ਸਾਡੀ ਸੰਸਕ੍ਰਿਤੀ ਅਤੇ ਸੰਸਕਾਰ, ਸਦੀਆਂ ਪਹਿਲਾਂ ਭਾਰਤ ਤੋਂ ਮੌਰੀਸ਼ਸ ਪਹੁੰਚੇ, ਅਤੇ ਉੱਥੋਂ ਦੀ ਜੀਵਨ-ਧਾਰਾ ਵਿੱਚ ਰਚ-ਬਸ ਗਏ। ਕਾਸ਼ੀ ਵਿੱਚ ਮਾਂ ਗੰਗਾ ਦੇ ਅਵਿਰਲ ਪ੍ਰਵਾਹ ਦੀ ਤਰ੍ਹਾਂ, ਭਾਰਤੀ ਸੱਭਿਆਚਾਰ ਦਾ ਟਿਕਾਊ ਪ੍ਰਵਾਹ ਮੌਰੀਸ਼ਸ ਨੂੰ ਸਮ੍ਰਿੱਧ ਕਰਦਾ ਰਿਹਾ ਹੈ। ਅਤੇ ਅੱਜ, ਜਦੋਂ ਅਸੀਂ ਮੌਰੀਸ਼ਸ ਦੇ ਦੋਸਤਾਂ ਦਾ ਸੁਆਗਤ ਕਾਸ਼ੀ ਵਿੱਚ ਕਰ ਰਹੇ ਹਾਂ, ਇਹ ਸਿਰਫ਼ ਰਸਮੀ ਨਹੀਂ, ਸਗੋਂ ਇੱਕ ਆਤਮਿਕ ਮਿਲਣ ਹੈ। ਇਸ ਲਈ ਮੈਂ ਮਾਣ ਨਾਲ ਕਹਿੰਦਾ ਹਾਂ ਕਿ ਭਾਰਤ ਅਤੇ ਮੌਰੀਸ਼ਸ ਸਿਰਫ਼ partners ਨਹੀਂ, ਸਗੋਂ ਇੱਕ ਪਰਿਵਾਰ ਹਨ।ਨਤੀਜਿਆਂ ਦੀ ਸੂਚੀ: ਫਿਜੀ ਦੇ ਪ੍ਰਧਾਨ ਮੰਤਰੀ ਸਿਟਿਵੇਨੀ ਰਾਬੂਕਾ ਦੀ ਭਾਰਤ ਯਾਤਰਾ
August 25th, 01:58 pm
ਭਾਰਤ ਅਤੇ ਫਿਜੀ ਦੇ ਵਿੱਚ ਫਿਜੀ ਵਿੱਚ ਇੱਕ ਸੁਪਰ-ਸਪੈਸ਼ਲਿਟੀ ਹਸਪਤਾਲ ਦੇ ਡਿਜ਼ਾਈਨ, ਨਿਰਮਾਣ, ਕਮਿਸ਼ਨਿੰਗ, ਸੰਚਾਲਨ ਅਤੇ ਰੱਖ-ਰਖਾਅ ਲਈ ਸਹਿਮਤੀ ਪੱਤਰਭਾਰਤ-ਫਿਜੀ ਸਾਂਝਾ ਬਿਆਨ: ਵੇਅਲੋਮਨੀ ਦੋਸਤੀ ਦੀ ਭਾਵਨਾ ਵਿੱਚ ਭਾਈਵਾਲੀ
August 25th, 01:52 pm
ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫਿਜੀ ਗਣਰਾਜ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਸਿਤਿਵੇਨੀ ਰਾਬੁਕਾ ਨੇ 24 ਤੋਂ 26 ਅਗਸਤ 2025 ਤੱਕ ਭਾਰਤ ਗਣਰਾਜ ਦਾ ਅਧਿਕਾਰਤ ਦੌਰਾ ਕੀਤਾ। ਸ਼੍ਰੀ ਰਾਬੁਕਾ ਦਾ ਪ੍ਰਧਾਨ ਮੰਤਰੀ ਵਜੋਂ ਭਾਰਤ ਦਾ ਇਹ ਪਹਿਲਾ ਦੌਰਾ ਹੈ। ਸ਼੍ਰੀ ਰਾਬੁਕਾ ਦੇ ਨਾਲ ਉਨ੍ਹਾਂ ਦੀ ਪਤਨੀ; ਸਿਹਤ ਅਤੇ ਮੈਡੀਕਲ ਸੇਵਾਵਾਂ ਮੰਤਰੀ ਸ਼੍ਰੀ ਐਂਟੋਨੀਓ ਲਾਲਾਬਾਲਾਵੁ ਅਤੇ ਫਿਜੀ ਦੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਆਇਆ ਹੈ।ਫਿਜ਼ੀ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਮੂਲ-ਪਾਠ
August 25th, 12:30 pm
ਭਾਰਤ ਅਤੇ ਫਿਜ਼ੀ ਦਰਮਿਆਨ ਆਤਮੀਯਤਾ ਦਾ ਗਹਿਰਾ ਨਾਤਾ ਹੈ। ਉਨਸਵੀਂ ਸਦੀ ਵਿੱਚ, ਭਾਰਤ ਤੋਂ ਗਏ ਸੱਠ ਹਜ਼ਾਰ ਤੋਂ ਵੱਧ ਗਿਰਮਿਟਿਆ ਭਾਈ-ਭੈਣਾਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਫਿਜ਼ੀ ਦੀ ਸਮ੍ਰਿੱਧੀ ਵਿੱਚ ਯੋਗਦਾਨ ਦਿੱਤਾ ਹੈ। ਉਨ੍ਹਾਂ ਨੇ ਫਿਜ਼ੀ ਦੀ ਸਮਾਜਿਕ ਅਤੇ ਸੱਭਿਆਚਾਰਕ ਵਿਭਿੰਨਤਾ ਵਿੱਚ ਨਵੇਂ ਰੰਗ ਭਰੇ ਹਨ। ਫਿਜ਼ੀ ਦੀ ਏਕਤਾ ਅਤੇ ਅਖੰਡਤਾ ਨੂੰ ਨਿਰਤੰਰ ਮਜ਼ਬੂਤੀ ਪ੍ਰਦਾਨ ਕੀਤੀ ਹੈ।ਘਾਨਾ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
July 03rd, 12:32 am
ਤਿੰਨ ਦਹਾਕਿਆਂ ਦੇ ਲੰਬੇ ਅੰਤਰਾਲ ਦੇ ਬਾਅਦ, ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਘਾਨਾ ਯਾਤਰਾ ਹੋ ਰਹੀ ਹੈ।ਬਿਹਾਰ ਦੇ ਮਧੂਬਨੀ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 24th, 12:00 pm
ਆਪਣੀ ਗੱਲ ਸ਼ੁਰੂ ਕਰਨ ਤੋਂ ਪਹਿਲਾਂ ਮੈਂ ਆਪ ਸਭ ਨੂੰ ਇੱਕ ਤਾਕੀਦ ਕਰਨਾ ਚਾਹੁੰਦਾ ਹਾਂ, ਤੁਸੀ ਜਿੱਥੇ ਹੋ ਉੱਥੇ, ਆਪਣੇ ਸਥਾਨ ‘ਤੇ ਬੈਠੇ ਰਹਿ ਕਰਕੇ ਹੀ, ਖੜ੍ਹੇ ਹੋਣ ਦੀ ਜ਼ਰੂਰਤ ਨਹੀਂ ਹੈ, ਬੈਠ ਕੇ ਹੀ 22 ਤਾਰੀਖ ਨੂੰ ਜਿਨ੍ਹਾਂ ਪਰਿਵਾਰਜਨਾਂ ਨੂੰ ਅਸੀਂ ਗੁਆਇਆ ਹੈ, ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਪਲ ਅਸੀਂ ਆਪਣੇ ਸਥਾਨ ‘ਤੇ ਬੈਠ ਕਰਕੇ ਹੀ, ਮੌਨ ਵਰਤ ਕਰਕੇ ਆਪਣੇ-ਆਪਣੇ ਈਸ਼ਟ ਦੇਵ ਨੂੰ ਯਾਦ ਕਰਦੇ ਹੋਏ, ਉਨ੍ਹਾਂ ਸਾਰੀਆਂ ਨੂੰ ਸ਼ਰਧਾਂਜਲੀ ਦੇਵਾਂਗੇ, ਉਸ ਤੋਂ ਬਾਅਦ ਮੈਂ ਅੱਜ ਆਪਣੀ ਗੱਲ ਸ਼ੁਰੂ ਕਰਾਂਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ
April 24th, 11:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਬਿਹਾਰ ਦੇ ਮਧੂਬਨੀ ਵਿੱਚ 13,480 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੂੰ 22 ਅਪ੍ਰੈਲ, 2025 ਨੂੰ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਦੇ ਲਈ ਮੌਨ ਰੱਖਣ ਅਤੇ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਪੰਚਾਇਤੀ ਰਾਜ ਦਿਵਸ ਦੇ ਅਵਸਰ ‘ਤੇ ਪੂਰਾ ਦੇਸ਼ ਮਿਥਿਲਾ ਅਤੇ ਬਿਹਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਵਿਕਾਸ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਅਤੇ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਿਜਲੀ, ਰੇਲਵੇ ਅਤੇ ਇਨਫ੍ਰਾਸਟ੍ਰਕਚਰ ਦੇ ਖੇਤਰ ਵਿੱਚ ਇਹ ਪਹਿਲਾਂ ਬਿਹਾਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨਗੀਆਂ । ਉਨ੍ਹਾਂ ਨੇ ਮਹਾਨ ਕਵੀ ਅਤੇ ਰਾਸ਼ਟਰੀ ਪ੍ਰਤੀਕ ਰਾਮਧਾਰੀ ਸਿੰਘ ਦਿਨਕਰ ਜੀ ਨੂੰ ਉਨ੍ਹਾਂ ਦੀ ਪੁਣਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
April 06th, 02:00 pm
ਤਮਿਲ ਨਾਡੂ ਦੇ ਰਾਜਪਾਲ ਐੱਨ ਰਵੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਡਾਕਟਰ ਐੱਲ ਮੁਰੂਗਨ ਜੀ, ਤਮਿਲ ਨਾਡੂ ਸਰਕਾਰ ਦੇ ਮੰਤਰੀ ਗਣ, ਸਾਂਸਦ, ਹੋਰ ਮਹਾਨੁਭਾਵ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
April 06th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਨੇ ਰਾਮੇਸ਼ਵਰਮ ਵਿੱਚ 8,300 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਰੇਲ ਅਤੇ ਸੜਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲੇ, ਉਨ੍ਹਾਂ ਨੇ ਭਾਰਤ ਦੇ ਪਹਿਲੇ ਵਰਟੀਕਲ ਲਿਫਟ ਸੀ ਬਰਿਜ (vertical lift sea bridge)- ਨਵੇਂ ਪੰਬਨ ਰੇਲ ਬਰਿਜ (Pamban Rail Bridge) ਦਾ ਉਦਘਾਟਨ ਕੀਤਾ ਅਤੇ ਸੜਕ ਪੁਲ਼ ਤੋਂ ਇੱਕ ਟ੍ਰੇਨ ਅਤੇ ਇੱਕ ਜਹਾਜ਼ ਨੂੰ ਹਰੀ ਝੰਡੀ ਦਿਖਾਈ ਅਤੇ ਪੁਲ਼ ਦਾ ਸੰਚਾਲਨ ਦੇਖਿਆ। ਉਨ੍ਹਾਂ ਨੇ ਰਾਮੇਸ਼ਵਰਮ ਵਿੱਚ ਰਾਮਨਾਥਸੁਆਮੀ ਮੰਦਿਰ ਵਿੱਚ ਦਰਸ਼ਨ ਅਤੇ ਪੂਜਾ (darshan and pooja) ਭੀ ਕੀਤੀ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਸ਼੍ਰੀ ਰਾਮ ਨੌਮੀ ਦਾ ਪਾਵਨ ਅਵਸਰ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਅਯੁੱਧਿਆ ਵਿੱਚ ਸ਼ਾਨਦਾਰ ਰਾਮ ਮੰਦਿਰ (magnificent Ram Mandir in Ayodhya) ਵਿੱਚ ਸੂਰਜ ਦੀਆਂ ਦਿੱਬ ਕਿਰਨਾਂ ਨੇ ਰਾਮਲਲਾ ਨੂੰ ਸ਼ਾਨਦਾਰ ਤਿਲਕ (grand tilak) ਨਾਲ ਸੁਸ਼ੋਭਿਤ ਕੀਤਾ। ਉਨ੍ਹਾਂ ਨੇ ਕਿਹਾ, “ਭਗਵਾਨ ਸ਼੍ਰੀ ਰਾਮ ਦਾ ਜੀਵਨ ਅਤੇ ਉਨ੍ਹਾਂ ਦੇ ਸ਼ਾਸਨਕਾਲ ਤੋਂ ਮਿਲੀ ਸੁਸ਼ਾਸਨ ਨੂੰ ਪ੍ਰੇਰਣਾ ਦੇ ਲਈ ਮਹੱਤਵਪੂਰਨ ਅਧਾਰ ਦਾ ਕੰਮ ਕਰਦੀ ਹੈ।” ਉਨ੍ਹਾਂ ਨੇ ਕਿਹਾ ਕਿ ਤਮਿਲ ਨਾਡੂ ਦੇ ਸੰਗਮ ਯੁਗ ਦੇ ਸਾਹਿਤ (Tamil Nadu's Sangam-era literature) ਵਿੱਚ ਭੀ ਭਗਵਾਨ ਸ਼੍ਰੀ ਰਾਮ (Lord Shri Ram) ਦਾ ਉਲੇਖ ਹੈ, ਉਨ੍ਹਾਂ ਨੇ ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ ਸ਼੍ਰੀ ਰਾਮ ਨੌਮੀ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 30th, 06:12 pm
ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਰਮੇਨ ਡੇਕਾ ਜੀ, ਇੱਥੋਂ ਦੇ ਮਕਬੂਲ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਵਿਸ਼ਨੂਦੇਵ ਸਾਯ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਇਸੇ ਖੇਤਰ ਦੇ ਸਾਂਸਦ ਅਤੇ ਕੇਂਦਰ ਵਿੱਚ ਮੰਤਰੀ ਤੋਖਨ ਸਾਹੂ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਮੇਰੇ ਪਰਮ ਮਿੱਤਰ ਰਮਨ ਸਿੰਘ ਜੀ, ਉਪ ਮੁੱਖ ਮੰਤਰੀ ਵਿਜੈ ਸ਼ਰਮਾ ਜੀ, ਅਰੁਣ ਸਾਹੂ ਜੀ, ਛੱਤੀਸਗੜ੍ਹ ਸਰਕਾਰ ਦੇ ਸਾਰੇ ਮੰਤਰੀ ਗਣ, ਸਾਂਸਦ ਗਣ ਤੇ ਵਿਧਇਕ ਗਣ ਅਤੇ ਦੂਰ-ਦੂਰ ਤੋਂ ਇੱਥੇ ਆਏ ਮੇਰੇ ਭਾਈਓ ਅਤੇ ਭੈਣੋਂ!