ਨਵਾ ਰਾਏਪੁਰ ਵਿਖੇ ਛੱਤੀਸਗੜ੍ਹ ਰਜਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 03:30 pm
ਛੱਤੀਸਗੜ੍ਹ ਦੇ ਸਿਲਵਰ ਜੁਬਲੀ ਸਮਾਰੋਹ ਵਿੱਚ ਛੱਤੀਸਗੜ੍ਹੀਆ ਭਰਾਵਾਂ-ਭੈਣਾਂ ਦੇ ਨਾਲ-ਨਾਲ ਸਹਿਭਾਗੀ ਬਣਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਤੁਸੀਂ ਸਭ ਚੰਗੀ ਤਰ੍ਹਾਂ ਜਾਣਦੇ ਹੋ, ਮੈਂ ਭਾਰਤੀ ਜਨਤਾ ਪਾਰਟੀ ਦੇ ਵਰਕਰ ਦੇ ਰੂਪ ਵਿੱਚ ਛੱਤੀਸਗੜ੍ਹ ਰਾਜ ਗਠਨ ਤੋਂ ਪਹਿਲਾਂ ਦਾ ਦੌਰ ਵੀ ਦੇਖਿਆ ਹੈ ਅਤੇ ਬੀਤੇ 25 ਸਾਲ ਵਿੱਚ ਸਫ਼ਰ ਦਾ ਗਵਾਹ ਵੀ ਰਿਹਾ ਹਾਂ। ਇਸ ਲਈ, ਇਸ ਸ਼ਾਨਦਾਰ ਪਲ ਦਾ ਹਿੱਸਾ ਬਣਨਾ ਮੇਰੇ ਲਈ ਵੀ ਇੱਕ ਸ਼ਾਨਦਾਰ ਅਹਿਸਾਸ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ
November 01st, 03:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਰਾਜ ਦੇ ਗਠਨ ਦੇ 25 ਸਾਲ ਪੂਰੇ ਹੋਣ ਮੌਕੇ ਅੱਜ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਰਜਤ ਮਹੋਤਸਵ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਸੜਕ, ਉਦਯੋਗ, ਸਿਹਤ-ਸੰਭਾਲ ਅਤੇ ਊਰਜਾ ਵਰਗੇ ਪ੍ਰਮੁੱਖ ਖੇਤਰਾਂ ਨਾਲ ਜੁੜੇ 14,260 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਅਤੇ ਪਰਿਵਰਤਨਕਾਰੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪ੍ਰਧਾਨ ਮੰਤਰੀ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਨਮਸਕਾਰ ਕਰਦਿਆਂ ਕਿਹਾ ਕਿ ਅੱਜ ਛੱਤੀਸਗੜ੍ਹ ਰਾਜ ਦੇ ਗਠਨ ਨੂੰ 25 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਉਨ੍ਹਾਂ ਨੇ ਛੱਤੀਸਗੜ੍ਹ ਦੇ ਸਾਰੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਮਣੀਪੁਰ ਦੇ ਚੁਰਾਚਾਂਦਪੁਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
September 13th, 12:45 pm
ਮਣੀਪੁਰ ਦੀ ਇਹ ਧਰਤੀ ਹੌਂਸਲਿਆਂ ਅਤੇ ਅਤੇ ਹਿੰਮਤ ਦੀ ਧਰਤੀ ਹੈ, ਇਹ ਹਿਲਸ ਕੁਦਰਤ ਦਾ ਅਨਮੋਲ ਤੋਹਫਾ ਹੈ, ਅਤੇ ਨਾਲ ਹੀ ਇਹ ਹਿਲਸ ਤੁਹਾਡੇ ਸਾਰੇ ਲੋਕਾਂ ਦੀ ਲਗਾਤਾਰ ਮਿਹਨਤ ਦਾ ਵੀ ਪ੍ਰਤੀਕ ਹੈ। ਮੈਂ ਮਣੀਪੁਰ ਦੇ ਲੋਕਾਂ ਦੇ ਜਜ਼ਬੇ ਦੇ ਸੈਲੂਟ ਕਰਦਾ ਹਾਂ। ਇੰਨੇ ਭਾਰੇ ਮੀਂਹ ਵਿੱਚ ਵੀ ਤੁਸੀ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਆਏ, ਮੈਂ ਤੁਹਾਡੇ ਇਸ ਪਿਆਰ ਲਈ ਤੁਹਾਡਾ ਆਭਾਰ ਵਿਅਕਤ ਕਰਦਾ ਹਾਂ। ਭਾਰੀ ਬਾਰਿਸ਼ ਦੇ ਕਾਰਨ ਮੇਰਾ ਹੈਲੀਕੌਪਟਰ ਨਹੀਂ ਆ ਪਾਇਆ, ਤਾਂ ਮੈਂ ਸੜਕ ਮਾਰਗ ਤੋਂ ਆਉਣਾ ਤੈਅ ਕੀਤਾ। ਅਤੇ ਅੱਜ ਮੈਂ ਸੜਕ 'ਤੇ ਜੋ ਦ੍ਰਿਸ਼ ਦੇਖੇ, ਤਾਂ ਮੇਰਾ ਮਨ ਕਹਿੰਦਾ ਹੈ ਕਿ ਪਰਮਾਤਮਾ ਨੇ ਚੰਗਾ ਕੀਤਾ ਕਿ ਮੇਰਾ ਹੇਲੀਕੌਪਟਰ ਅੱਜ ਨਹੀਂ ਚਲਿਆ। ਅਤੇ ਮੈਂ ਰੋਡ ਤੋਂ ਆਇਆ, ਅਤੇ ਜੋ ਰਾਹ ਭਰ ਤਿਰੰਗਾ ਹੱਥ ਵਿੱਚ ਲੈ ਕੇ ਬੱਚਿਆ-ਬਜ਼ੁਰਗਾਂ ਸਭ ਨੇ ਜੋ ਪਿਆਰ ਦਿੱਤਾ, ਜੋ ਅਪਣਾਪਣ ਦਿੱਤਾ, ਮੇਰੇ ਜੀਵਨ ਵਿਚ ਮੈਂ ਇਸ ਪਲ ਨੂੰ ਕਦੇ ਨਹੀਂ ਭੁੱਲ ਸਕਦਾ, ਮੈਂ ਮਣੀਪੁਰ ਵਾਸੀਆਂ ਦਾ ਸਰ ਝੁਕਾਕਰ ਕੇ ਨਮਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਣੀਪੁਰ ਦੇ ਚੁਰਾਚਾਂਦਪੁਰ ਵਿੱਚ 7,300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
September 13th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਚੁਰਾਚਾਂਦਪੁਰ ਵਿੱਚ 7,300 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਦੀ ਭੂਮੀ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਭੂਮੀ ਹੈ ਅਤੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮਣੀਪੁਰ ਦੀਆਂ ਪਹਾੜੀਆਂ ਕੁਦਰਤ ਦਾ ਇੱਕ ਅਮੁੱਲ ਉਪਹਾਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪਹਾੜੀਆਂ ਲੋਕਾਂ ਦੀ ਨਿਰੰਤਰ ਸਖਤ ਮਿਹਨਤ ਦਾ ਪ੍ਰਤੀਕ ਹਨ। ਮਣੀਪੁਰ ਦੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ, ਸ਼੍ਰੀ ਮੋਦੀ ਨੇ ਇੰਨੀ ਵੱਡੀ ਸੰਖਿਆ ਵਿੱਚ ਆਉਣ ਦੇ ਲਈ ਲੋਕਾਂ ਦਾ ਆਭਾਰ ਵਿਅਕਤ ਕੀਤਾ ਅਤੇ ਉਨ੍ਹਾਂ ਦੇ ਪਿਆਰ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਗੁਜਰਾਤ ਦੇ ਦਾਹੋਦ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 26th, 11:45 am
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰੇਲ ਮੰਤਰੀ ਅਸ਼ਵਿਣੀ ਵੈਸ਼ਣਵ ਜੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀ ਮੰਡਲ ਦੇ ਮੇਰੇ ਸਾਥੀਓ, ਸਾਂਸਦ, ਵਿਧਾਇਕ ਸ਼੍ਰੀ ਹੋਰ ਸਾਰੇ ਮਹਾਨੁਭਾਵ ਅਤੇ ਮੇਰੇ ਦਾਹੋਦ ਦੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਾਹੋਦ ਵਿੱਚ 24,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਅਤੇ ਲੋਕਅਰਪਣ ਕੀਤਾ
May 26th, 11:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਦਾਹੋਦ ਵਿੱਚ 24,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ 26 ਮਈ ਦਾ ਦਿਨ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ 2014 ਵਿੱਚ ਇਸੇ ਦਿਨ ਉਨ੍ਹਾਂ ਨੇ ਪਹਿਲੀ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ ਸੀ। ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਮਰਥਨ ਅਤੇ ਅਸ਼ੀਰਵਾਦ ਨੂੰ ਸਵੀਕਾਰ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਸ਼ਟਰ ਦੀ ਅਗਵਾਈ ਕਰਨ ਦੀ ਜ਼ਿੰਮੇਦਾਰੀ ਸੌਂਪੀ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਇਸ ਵਿਸ਼ਵਾਸ ਅਤੇ ਪ੍ਰੋਤਸਾਹਨ ਨੇ ਦਿਨ-ਰਾਤ ਰਾਸ਼ਟਰ ਦੀ ਸੇਵਾ ਕਰਨ ਦੇ ਲਈ ਉਨ੍ਹਾਂ ਦੇ ਸਮਰਪਣ ਨੂੰ ਹੁਲਾਰਾ ਦਿੱਤਾ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਨੇ ਅਜਿਹੇ ਅਭੂਤਪੂਰਵ ਅਤੇ ਅਕਲਪਨੀ ਨਿਰਣੇ ਲਏ ਹਨ, ਜੋ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਤੋਂ ਮੁਕਤ ਹੋਏ ਹਨ ਅਤੇ ਹਰ ਖੇਤਰ ਵਿੱਚ ਅੱਗੇ ਵਧੇ ਹਨ। ਉਨ੍ਹਾਂ ਨੇ ਕਿਹਾ,“ ਅੱਜ ਰਾਸ਼ਟਰ ਨਿਰਾਸ਼ਾ ਅਤੇ ਅੰਧਕਾਰ ਦੇ ਯੁਗ ਤੋਂ ਨਿਕਲ ਕੇ ਆਤਮਵਿਸ਼ਵਾਸ ਅਤੇ ਆਸ਼ਾਵਾਦ ਦੇ ਨਵੇਂ ਯੁਗ ਵਿੱਚ ਪ੍ਰਵੇਸ਼ ਕਰ ਚੁੱਕਿਆ ਹੈ।”JMM & Congress are running a marathon of scams in Jharkhand: PM Modi in Hazaribagh
October 02nd, 04:15 pm
Prime Minister Narendra Modi today addressed an enthusiastic crowd in Hazaribagh, Jharkhand. Kickstarting his address, PM Modi said, On this Gandhi Jayanti, I feel fortunate to be here. In 1925, Mahatma Gandhi visited Hazaribagh during the freedom struggle. Bapu's teachings are integral to our commitments. I pay tribute to Bapu. PM Modi highlighted the launch of the Dharti Aaba Janjatiya Gram Utkarsh Abhiyan, aimed at ensuring that every tribal family benefits from government schemes.PM Modi addresses the Parivartan Mahasabha in Hazaribagh, Jharkhand
October 02nd, 04:00 pm
Prime Minister Narendra Modi today addressed an enthusiastic crowd in Hazaribagh, Jharkhand. Kickstarting his address, PM Modi said, On this Gandhi Jayanti, I feel fortunate to be here. In 1925, Mahatma Gandhi visited Hazaribagh during the freedom struggle. Bapu's teachings are integral to our commitments. I pay tribute to Bapu. PM Modi highlighted the launch of the Dharti Aaba Janjatiya Gram Utkarsh Abhiyan, aimed at ensuring that every tribal family benefits from government schemes.In Odisha, the state BJP is committed to promoting the Odia language and culture: PM Modi in Kandhamal
May 11th, 10:40 am
Kandhamal, Odisha, witnessed a grand celebration with the arrival of Prime Minister Narendra Modi. Affectionately addressing the audience ahead of Lok Sabha as well as assembly elections in the state, the PM expressed immense pride in the state of Odisha and its invaluable contribution to the nation.PM Modi delivers stirring addresses to mammoth gatherings in Kandhamal, Balangir & Bargarh, Odisha
May 11th, 10:30 am
Kandhamal, Balangir & Bargarh, Odisha, witnessed grand celebrations with the arrival of Prime Minister Narendra Modi. Affectionately addressing the audience ahead of Lok Sabha as well as assembly elections in the state, the PM expressed immense pride in the state of Odisha and its invaluable contribution to the nation.Congress wants to loot your property and distribute it among its favorite vote bank: PM in Betul
April 24th, 03:00 pm
Prime Minister Narendra Modi addressed massive public gatherings in Madhya Pradesh’s Betul, reaffirming the strong support of the people for the BJP government and emphasizing the importance of stable governance for development.PM Modi addresses public meetings in Sagar and Betul, Madhya Pradesh
April 24th, 02:50 pm
Prime Minister Narendra Modi addressed massive public gatherings in Madhya Pradesh’s Sagar and Betul, reaffirming the strong support of the people for the BJP government and emphasizing the importance of stable governance for development.Our Sankalp Patra is a reflection of the young aspirations of Yuva Bharat: PM Modi at BJP HQ
April 14th, 09:02 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”PM Modi delivers key address during BJP Sankalp Patra Release at Party HQ
April 14th, 09:01 am
Releasing the BJP Sankalp Patra at Party headquarters today, PM Modi stated, The entire nation eagerly awaits the BJP's manifesto. There is a significant reason for this. Over the past 10 years, the BJP has implemented every point of its manifesto as a guarantee. The BJP has once again demonstrated the integrity of its manifesto. Our Sankalp Patra empowers 4 strong pillars of developed India - Youth, women, poor and farmers.”Respect, development for brothers and sisters of tribal society, both are guaranteed by Modi: PM Modi
February 11th, 01:13 pm
Prime Minister Narendra Modi addressed Jan Jatiya Mahasabha in Jhabua, Madhya Pradesh, where he expressed his gratitude and offered his respects to the people of the region. The event witnessed an overwhelming turnout, indicative of the strong support and enthusiasm of the people towards the government's initiatives and vision for the state, PM Modi expressed happiness.PM Modi addresses Jan Jatiya Mahasabha in Jhabua, Madhya Pradesh
February 11th, 01:12 pm
Prime Minister Narendra Modi addressed Jan Jatiya Mahasabha in Jhabua, Madhya Pradesh, where he expressed his gratitude and offered his respects to the people of the region. The event witnessed an overwhelming turnout, indicative of the strong support and enthusiasm of the people towards the government's initiatives and vision for the state, PM Modi expressed happiness.