The Congress has now turned into ‘MMC’ - the Muslim League Maowadi Congress: PM Modi at Surat Airport
November 15th, 06:00 pm
Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”PM Modi greets and addresses a gathering at Surat Airport
November 15th, 05:49 pm
Addressing a large gathering at Surat Airport following the NDA’s landslide victory in the Bihar Assembly Elections, Prime Minister Narendra Modi said, “Bihar has achieved a historic victory and if we were to leave Surat without meeting the people of Bihar, our journey would feel incomplete. My Bihari brothers and sisters living in Gujarat, especially in Surat, have the right to this moment and it is my natural responsibility to be part of this celebration with you.”ਗੁਜਰਾਤ ਦੇ ਡੇਡੀਆਪਾੜਾ ਵਿਖੇ ਜਨਜਾਤੀਯ ਗੌਰਵ ਦਿਵਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 15th, 03:15 pm
ਜੈ ਜੋਹਾਰ। ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਇੱਥੇ ਪ੍ਰਮੁੱਖ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਗੁਜਰਾਤ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜਗਦੀਸ਼ ਵਿਸ਼ਵਕਰਮਾ ਜੀ, ਗੁਜਰਾਤ ਸਰਕਾਰ ਵਿੱਚ ਮੰਤਰੀ ਨਰੇਸ਼ ਭਾਈ ਪਟੇਲ, ਜੈਰਾਮ ਭਾਈ ਗਾਮਿਤ ਜੀ, ਸੰਸਦ ਦੇ ਮੇਰੇ ਪੁਰਾਣੇ ਸਾਥੀ ਮਨਸੁਖ ਭਾਈ ਵਸਾਵਾ ਜੀ, ਮੰਚ ‘ਤੇ ਮੌਜੂਦ ਭਗਵਾਨ ਬਿਰਸਾ ਮੁੰਡਾ ਦੇ ਪਰਿਵਾਰ ਦੇ ਸਾਰੇ ਮੈਂਬਰ, ਦੇਸ਼ ਦੇ ਕੋਨੇ-ਕੋਨੇ ਤੋਂ ਇਸ ਪ੍ਰੋਗਰਾਮ ਦਾ ਹਿੱਸਾ ਬਣ ਰਹੇ ਮੇਰੇ ਆਦਿਵਾਸੀ ਭਰਾ-ਭੈਣ, ਹੋਰ ਸਾਰੇ ਸੱਜਣ ਅਤੇ ਦੇਸ਼ ਦੇ ਕਈ ਪ੍ਰੋਗਰਾਮ ਇਸ ਸਮੇਂ ਚੱਲ ਰਹੇ ਹਨ, ਕਈ ਲੋਕ ਸਾਡੇ ਨਾਲ ਟੈਕਨੌਲੋਜੀ ਨਾਲ ਜੁੜੇ ਹੋਏ ਹਨ, ਗਵਰਨਰ ਹਨ, ਮੁੱਖ ਮੰਤਰੀ ਹਨ, ਮੰਤਰੀ ਹਨ, ਮੈਂ ਉਨ੍ਹਾਂ ਨੂੰ ਵੀ ਜਨਜਾਤੀਯ ਗੌਰਵ ਦਿਵਸ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਦੇ ਮੌਕੇ ‘ਤੇ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
November 15th, 03:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਡੇਡੀਆਪਾੜਾ ਵਿੱਚ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਮੌਕੇ ਆਯੋਜਿਤ ਜਨਜਾਤੀਯ ਗੌਰਵ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਕਹਿੰਦੇ ਹੋਏ ਕਿ ਮਾਂ ਨਰਮਦਾ ਦੀ ਪਵਿੱਤਰ ਧਰਤੀ ਅੱਜ ਇੱਕ ਹੋਰ ਇਤਿਹਾਸਕ ਮੌਕੇ ਦੀ ਗਵਾਹ ਬਣ ਰਹੀ ਹੈ, ਸ਼੍ਰੀ ਮੋਦੀ ਨੇ ਯਾਦ ਕੀਤਾ ਕਿ 31 ਅਕਤੂਬਰ ਨੂੰ ਸਰਦਾਰ ਪਟੇਲ ਦੀ 150ਵੀਂ ਜਯੰਤੀ ਇਸੇ ਜਗ੍ਹਾ 'ਤੇ ਮਨਾਈ ਗਈ ਸੀ ਅਤੇ ਭਾਰਤ ਦੀ ਏਕਤਾ ਅਤੇ ਵਖਰੇਵੇਂ ਦਾ ਤਿਉਹਾਰ ਮਨਾਉਣ ਲਈ ਭਾਰਤ ਪਰਵ ਦੀ ਸ਼ੁਰੂਆਤ ਹੋਈ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਦੇ ਸ਼ਾਨਦਾਰ ਸਮਾਗਮ ਦੇ ਨਾਲ ਅਸੀਂ ਭਾਰਤ ਪਰਵ ਦੇ ਸਿਖਰ ਦੇ ਗਵਾਹ ਬਣ ਰਹੇ ਹਾਂ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਭਗਵਾਨ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰੇ ਕਬਾਇਲੀ ਖੇਤਰ ਵਿੱਚ ਆਜ਼ਾਦੀ ਦੀ ਭਾਵਨਾ ਜਗਾਉਣ ਵਾਲੇ ਗੋਵਿੰਦ ਗੁਰੂ ਦਾ ਅਸ਼ੀਰਵਾਦ ਵੀ ਇਸ ਆਯੋਜਨ ਨਾਲ ਜੁੜਿਆ ਹੈ। ਮੰਚ ਤੋਂ ਉਨ੍ਹਾਂ ਨੇ ਗੋਵਿੰਦ ਗੁਰੂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੂੰ ਦੇਵਮੋਗਰਾ ਮਾਤਾ ਮੰਦਿਰ ਵਿੱਚ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਮੈਂ ਇੱਕ ਵਾਰ ਫਿਰ ਉਨ੍ਹਾਂ ਦੇ ਚਰਨਾਂ ਵਿੱਚ ਨਮਨ ਕਰਦਾ ਹਾਂ।15 ਨਵੰਬਰ ਨੂੰ ਜਨਜਾਤੀਯ ਗੌਰਵ ਦਿਵਸ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦਾ ਦੌਰਾ ਕਰਨਗੇ
November 14th, 11:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਨਵੰਬਰ ਨੂੰ ਗੁਜਰਾਤ ਦੇ ਦੌਰੇ ’ਤੇ ਰਹਿਣਗੇ। ਦੁਪਹਿਰ ਲਗਭਗ 12:45 ਵਜੇ ਉਹ ਨਰਮਦਾ ਜ਼ਿਲ੍ਹੇ ਦੇ ਦੇਵਮੋਗਰਾ ਮੰਦਿਰ ਵਿੱਚ ਪੂਜਾ ਅਤੇ ਦਰਸ਼ਨ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 2:45 ਵਜੇ ਪ੍ਰਧਾਨ ਮੰਤਰੀ ਨਰਮਦਾ ਜ਼ਿਲ੍ਹੇ ਦੇ ਡੇਡਿਆਪਾੜਾ ਜਾਣਗੇ ਅਤੇ ਧਰਤੀ ਆਬਾ ਭਗਵਾਨ ਬਿਰਸਾ ਮੁੰਡਾ ਦੇ 150ਵੇਂ ਜਨਮ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ। ਇਸ ਮੌਕੇ 'ਤੇ ਉਹ ₹9,700 ਕਰੋੜ ਤੋਂ ਵੱਧ ਦੇ ਵੱਖ-ਵੱਖ ਬੁਨਿਆਦੀ ਢਾਂਚੇ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ ਅਤੇ ਮੌਜੂਦ ਇਕੱਠ ਨੂੰ ਸੰਬੋਧਨ ਵੀ ਕਰਨਗੇ।Congress and RJD only do politics of insult and abuse: PM Modi in Bhabua, Bihar
November 07th, 07:49 pm
In his massive public rally at Bhabua, PM Modi warned everyone about the RJD’s dangerous plan and listed reasons for voters to reject them. He said these Jungle Raj appeasers have gone a step further, becoming a security cover for infiltrators. He reminded people how the Congress’s ‘royal family’ called Chhath Puja a drama and even mocked the Mahakumbh, adding that the NDA is heading towards its biggest victory yet.PM Modi campaigns in Bihar’s Aurangabad and Bhabua
November 07th, 01:45 pm
Continuing his high-voltage election campaign, PM Modi today addressed two massive public meetings in Aurangabad and Bhabua. He said that Bihar has created history in the very first phase of voting. The PM noted that yesterday’s polling recorded the highest turnout ever in the state, with nearly 65% voter participation. He remarked that this clearly shows that the people of Bihar have themselves taken the lead in ensuring the return of the NDA government.'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।ਗੁਜਰਾਤ ਦੇ ਭੁਜ ਵਿੱਚ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 26th, 05:00 pm
ਮੁਜ੍ਝਾ ਸ਼ਰਦ ਜਾ ਸੰਤਰੀ ਏੜਾ ਕੱਛੀ ਮਾਡੂ ਕੀ ਆਯੋਂ? ਆਊਂ ਕੱਛਜਾ ਸਪੂਤ ਏੜਾ ਕ੍ਰਾਂਤੀ ਗੁਰੂ ਸ਼ਿਆਮਜੀ ਕ੍ਰਿਸ਼ਨ ਵਰਮਾ ਕੇ ਘਣੇ-ਘਣੇ ਨਮਨ ਕਰਿਯਾਂ ਤੋ। ਅਈਂ ਮੜੇ ਕੱਛੀ ਭਾ ਭੇਣੁ ਕੇ ਮੁਜ੍ਝਾ ਝਝਾ ਝਝਾ ਰਾਮ ਰਾਮ। (मुज्झा शरद जा संतरी एड़ा कच्छी माडू की आयों ? आऊँ कच्छजा सपूत एड़ा क्रांति गुरू श्यामजी कृष्ण वर्मा के घणे-घणे नमन करियां तो। अईं मड़े कच्छी भा भेणु के मुज्झा झझा झझा राम राम। Why have I come to the land of Kutch, the land of Sharad and the brave Kachchhi people? I offer my heartfelt salutations to the great son of Kutch and revolutionary hero, Shyamji Krishna Varma. And to all my Kachchhi brothers and sisters, I greet you warmly with ‘Ram Ram’ from the bottom of my heart.)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਜ਼ਿਆਦਾ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 26th, 04:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਭੁਜ ਵਿੱਚ 53,400 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਸ ਅਵਸਰ 'ਤੇ, ਉਪਸਥਿਤ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕੱਛ ਦੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ੇਸ਼ ਤੌਰ 'ਤੇ ਮਹਾਨ ਸੁਤੰਤਰਤਾ ਸੈਨਾਨੀ ਸ਼੍ਰੀ ਸ਼ਿਆਮਜੀ ਕ੍ਰਿਸ਼ਨ ਵਰਮਾ (Shri Shyamji Krishna Varma) ਸਹਿਤ ਕ੍ਰਾਂਤੀਕਾਰੀਆਂ ਅਤੇ ਸ਼ਹੀਦਾਂ ਦੇ ਪ੍ਰਤੀ ਗਹਿਰਾ ਸਨਮਾਨ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਲਚੀਲੇਪਣ ਅਤੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਕੱਛ ਦੇ ਬੇਟਿਆਂ ਅਤੇ ਬੇਟੀਆਂ ਦੇ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ।ਅਸਾਮ ਦੇ ਗੁਵਾਹਾਟੀ ਵਿੱਚ ਝੁਮੋਇਰ ਬਿਨੰਦਿਨੀ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
February 24th, 06:40 pm
ਅਸਾਮ ਦੇ ਗਵਰਨਰ ਸ਼੍ਰੀ ਲਕਸ਼ਮਣ ਪ੍ਰਸਾਦ ਆਚਾਰਿਆ ਜੀ, ਊਰਜਾਵਾਨ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਾਥੀ ਡਾ. ਐੱਸ ਜੈਸ਼ੰਕਰ, ਸਰਬਾਨੰਦ ਸੋਨੋਵਾਲ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਜੀ, ਹੋਰ ਮੰਤਰੀਗਣ, ਸਾਂਸਦਗਣ, ਵਿਧਾਇਕ, ਸਾਰੇ ਕਲਾਕਾਰ ਸਾਥੀ ਅਤੇ ਅਸਾਮ ਦੇ ਮੇਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਗੁਵਾਹਟੀ ਵਿੱਚ ਝੁਮੋਇਰ ਬਿਨੰਦਨੀ ਪ੍ਰੋਗਰਾਮ ਵਿੱਚ ਹਿੱਸਾ ਲਿਆ
February 24th, 06:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੁਵਾਹਟੀ ਵਿੱਚ ਝੁਮੋਇਰ ਬਿਨੰਦਨੀ 2025, ਇੱਕ ਮੈਗਾ ਝੁਮੋਇਰ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਊਰਜਾ, ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਇੱਕ ਮਾਹੌਲ ਸੀ। ਉਨ੍ਹਾਂ ਨੇ ਝੁਮੋਇਰ ਦੇ ਸਾਰੇ ਕਲਾਕਾਰਾਂ ਵਲੋਂ ਪ੍ਰਭਾਵਸ਼ਾਲੀ ਤਿਆਰੀਆਂ ਦਾ ਜ਼ਿਕਰ ਕੀਤਾ, ਜੋ ਚਾਹ ਦੇ ਬਾਗਾਂ ਦੀ ਖੁਸ਼ਬੂ ਅਤੇ ਸੁੰਦਰਤਾ ਨੂੰ ਦਰਸਾਉਂਦੀਆਂ ਸਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਿਸ ਤਰ੍ਹਾਂ ਲੋਕਾਂ ਦਾ ਝੁਮਰ ਅਤੇ ਚਾਹ ਦੇ ਬਾਗਾਂ ਦੇ ਸੱਭਿਆਚਾਰ ਨਾਲ ਇੱਕ ਵਿਸ਼ੇਸ਼ ਰਿਸ਼ਤਾ ਹੈ, ਉਸੇ ਤਰ੍ਹਾਂ ਉਨ੍ਹਾਂ ਦਾ ਵੀ ਇੱਕ ਅਜਿਹਾ ਹੀ ਸਬੰਧ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਝੁਮਰ ਨਾਚ ਪੇਸ਼ ਕਰਨ ਵਾਲੇ ਕਲਾਕਾਰਾਂ ਦੀ ਇੰਨੀ ਵੱਡੀ ਗਿਣਤੀ ਇੱਕ ਰਿਕਾਰਡ ਕਾਇਮ ਕਰੇਗੀ। 2023 ਵਿੱਚ ਅਸਾਮ ਦੇ ਆਪਣੇ ਦੌਰੇ ਨੂੰ ਯਾਦ ਕਰਦੇ ਹੋਏ ਜਦੋਂ 11,000 ਕਲਾਕਾਰਾਂ ਨੇ ਬਿਹੂ ਨਾਚ ਪੇਸ਼ ਕੀਤਾ ਸੀ, ਇੱਕ ਰਿਕਾਰਡ ਬਣਾਇਆ ਗਿਆ ਸੀ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਇੱਕ ਅਭੁੱਲ ਯਾਦ ਸੀ ਅਤੇ ਅੱਗੇ ਕਿਹਾ ਕਿ ਉਹ ਇਸੇ ਤਰ੍ਹਾਂ ਦੇ ਮਨਮੋਹਕ ਪ੍ਰਦਰਸ਼ਨ ਦੀ ਉਮੀਦ ਕਰ ਰਹੇ ਸਨ। ਉਨ੍ਹਾਂ ਨੇ ਅਸਾਮ ਸਰਕਾਰ ਅਤੇ ਇਸ ਦੇ ਮੁੱਖ ਮੰਤਰੀ ਨੂੰ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰਦਰਸ਼ਨ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਅਸਾਮ ਲਈ ਇੱਕ ਮਾਣ ਵਾਲਾ ਦਿਨ ਹੈ, ਜਿਸ ਵਿੱਚ ਚਾਹ ਭਾਈਚਾਰੇ ਅਤੇ ਆਦਿਵਾਸੀ ਲੋਕ ਜਸ਼ਨਾਂ ਵਿੱਚ ਹਿੱਸਾ ਲੈ ਰਹੇ ਹਨ। ਉਨ੍ਹਾਂ ਨੇ ਇਸ ਖਾਸ ਦਿਨ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।Odisha is experiencing unprecedented development: PM Modi in Bhubaneswar
November 29th, 04:31 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.PM Modi's Commitment to Making Odisha a Global Hub of Growth and Opportunity
November 29th, 04:30 pm
Prime Minister Narendra Modi addressed a large gathering in Bhubaneswar, Odisha, emphasizing the party's growing success in the state and reaffirming the BJP's commitment to development, public welfare, and strengthening the social fabric of the state.ਨਵੀਂ ਦਿੱਲੀ ਵਿੱਚ ਪਹਿਲੇ ਬੋਡੋਲੈਂਡ ਮਹੋਤਸਵ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
November 15th, 06:32 pm
ਅੱਜ ਕਾਰਤਿਕ ਪੂਰਨਿਮਾ (Kartik Purnima) ਦਾ ਪਾਵਨ ਅਵਸਰ ਹੈ। ਅੱਜ ਦੇਵ ਦੀਪਾਵਲੀ (Dev Deepawali) ਮਨਾਈ ਜਾ ਰਹੀ ਹੈ। ਮੈਂ ਦੇਸ਼ ਭਰ ਦੇ ਲੋਕਾਂ ਨੂੰ ਇਸ ਪਰਵ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅੱਜ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪਰਵ ਵੀ ਹੈ। ਮੈਂ ਪੂਰੇ ਦੇਸ਼ ਨੂੰ ਵਿਸ਼ੇਸ਼ ਤੌਰ ‘ਤੇ ਵਿਸ਼ਵ ਭਰ ਵਿੱਚ ਫੈਲੇ ਹੋਏ ਸਿੱਖ ਭਾਈਆਂ-ਭੈਣਾਂ ਨੂੰ ਇਸ ਅਵਸਰ ’ਤੇ ਵਧਾਈ ਦਿੰਦਾ ਹਾਂ। ਅੱਜ ਪੂਰਾ ਦੇਸ਼ ਜਨਜਾਤੀਯ ਗੌਰਵ ਦਿਵਸ ਵੀ ਮਨਾ ਰਿਹਾ ਹੈ। ਅੱਜ ਹੀ ਸਵੇਰੇ ਮੈਂ ਬਿਹਾਰ ਵਿੱਚ, ਜਮੁਈ ਵਿੱਚ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ ਅਤੇ ਹੁਣ ਸ਼ਾਮ ਨੂੰ ਪਹਿਲੇ ਬੋਡੋ ਮਹੋਤਸਵ (First Bodoland Festival) ਵਿੱਚ ਅਸਾਮ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਬੋਡੋ ਸਮੁਦਾਇ ਦੇ ਲੋਕ ਆਏ ਹਨ। ਸ਼ਾਂਤੀ ਦੇ, ਸੱਭਿਆਚਾਰ ਦੇ, ਸਮ੍ਰਿੱਧੀ ਦੇ ਨਵੇਂ ਭਵਿੱਖ ਦਾ ਉਤਸਵ ਮਨਾਉਣ ਲਈ ਜੁਟੇ ਸਾਰੇ ਬੋਡੋ ਸਾਥੀਆਂ ਦਾ ਮੈਂ ਇੱਥੇ ਅਭਿਨੰਦਨ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿਖੇ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ
November 15th, 06:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲੇ ਬੋਡੋਲੈਂਡ ਮਹੋਤਸਵ ਦਾ ਉਦਘਾਟਨ ਕੀਤਾ, ਜੋ ਕਿ ਸ਼ਾਂਤੀ ਨੂੰ ਕਾਇਮ ਰੱਖਣ ਅਤੇ ਇੱਕ ਜੀਵੰਤ ਬੋਡੋ ਸਮਾਜ ਦੇ ਨਿਰਮਾਣ ਲਈ ਭਾਸ਼ਾ, ਸਾਹਿਤ ਅਤੇ ਸੰਸਕ੍ਰਿਤੀ 'ਤੇ ਅਧਾਰਿਤ ਦੋ ਦਿਨਾਂ ਵਿਸ਼ਾਲ ਸਮਾਗਮ ਹੈ।ਜਨਜਾਤੀਯ ਗੌਰਵ ਦਿਵਸ ਮਾਤ੍ਰ ਭੂਮੀ ਦੇ ਸਨਮਾਨ ਅਤੇ ਸਵੈ-ਮਾਣ ਦੀ ਰੱਖਿਆ ਲਈ ਸਾਡੇ ਕਬਾਇਲੀ ਭਾਈਚਾਰਿਆਂ ਦੇ ਬੇਮਿਸਾਲ ਸ਼ੌਰਯ ਅਤੇ ਬਲੀਦਾਨ ਦਾ ਪ੍ਰਤੀਕ ਹੈ: ਪ੍ਰਧਾਨ ਮੰਤਰੀ
November 15th, 01:50 pm
ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਨਾਗਰਿਕਾਂ ਨੂੰ ਰਾਸ਼ਟਰ ਦੇ ਨਾਮ ਮਾਣਯੋਗ ਰਾਸ਼ਟਰਪਤੀ ਦੇ ਸੰਬੋਧਨ ਨੂੰ ਸੁਣਨ ਦੀ ਤਾਕੀਦ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਜਨਜਾਤੀਯ ਗੌਰਵ ਦਿਵਸ ਮਾਤ੍ਰ ਭੂਮੀ ਦੇ ਸਨਮਾਨ ਅਤੇ ਸਵੈ-ਮਾਣ ਦੀ ਰੱਖਿਆ ਲਈ ਸਾਡੇ ਕਬਾਇਲੀ ਭਾਈਚਾਰਿਆਂ ਦੇ ਬੇਮਿਸਾਲ ਸ਼ੌਰਯ ਅਤੇ ਬਲੀਦਾਨ ਦਾ ਪ੍ਰਤੀਕ ਹੈ।ਜਮੁਈ, ਬਿਹਾਰ ਵਿੱਚ ਜਨਜਾਤੀ ਗੌਰਵ ਦਿਵਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
November 15th, 11:20 am
ਬਿਹਾਰ ਦੇ ਰਾਜਪਾਲ ਸ਼੍ਰੀਮਾਨ ਰਾਜੇਂਦਰ ਅਰਲੇਕਰ ਜੀ, ਬਿਹਾਰ ਦੇ ਲੋਕਪ੍ਰਿਅ ਮੁੱਖ ਮੰਤਰੀ ਸ਼੍ਰੀਮਾਨ ਨਿਤਿਸ਼ ਕੁਮਾਰ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਹਿਯੋਗੀ ਜੁਆਲ ਓਰਾਉਂ ਜੀ, ਜੀਤਨ ਰਾਮ ਮਾਂਝੀ ਜੀ, ਗਿਰੀਰਾਜ ਸਿੰਘ ਜੀ, ਚਿਰਾਗ ਪਾਸਵਾਨ ਜੀ, ਦੁਰਗਾਦਾਸ ਉਈਕੇ ਜੀ ਅਤੇ ਸਾਡਾ ਸੁਭਾਗਯ ਹੈ ਕਿ ਅੱਜ ਸਾਡੇ ਦਰਮਿਆਨ ਬਿਰਸਾ ਮੁੰਡਾ ਜੀ ਦੇ ਪਰਿਵਾਰ ਦੇ ਵੰਸ਼ਜ, ਵੈਸੇ ਅੱਜ ਉਨ੍ਹਾਂ ਦੇ ਇੱਥੇ ਬਹੁਤ ਵੱਡੀ ਪੂਜਾ ਹੁੰਦੀ ਹੈ, ਪਰਿਵਾਰ ਦੇ ਹੋਰ ਮੈਂਬਰ ਸਭ ਪੂਜਾ ਵਿੱਚ ਬਿਜ਼ੀ ਹਨ, ਉਸ ਦੇ ਬਾਵਜੂਦ ਵੀ ਬੁੱਧਰਾਮ ਮੁੰਡਾ ਜੀ ਸਾਡੇ ਵਿੱਚ ਆਏ, ਇਤਨਾ ਹੀ ਸਾਡਾ ਸੁਭਾਗ ਹੈ ਕਿ ਸਿੱਧੂ ਕਾਨਹੂ ਜੀ ਦੇ ਵੰਸ਼ਜ ਮੰਡਲ ਮੁਰਮੂ ਜੀ ਵੀ ਸਾਡੇ ਨਾਲ ਹਨ। ਅਤੇ ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਅੱਜ ਅਗਰ ਮੈਂ ਕਹਾਂ ਕਿ ਸਾਡਾ ਜੋ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਹੈ, ਉਸ ਵਿੱਚ ਅੱਜ ਅਗਰ ਕੋਈ ਸਭ ਤੋਂ ਸੀਨੀਅਰ ਨੇਤਾ ਹੈ ਤਾਂ ਸਾਡੇ ਕਰਿਆ ਮੁੰਡਾ ਜੀ ਹਨ। ਕਦੇ ਲੋਕ ਸਭਾ ਦੇ Deputy Speaker ਰਹੇ। ਪਦਮ ਵਿਭੂਸ਼ਣ ਨਾਲ ਸਨਮਾਨਿਤ ਹਨ ਅਤੇ ਅੱਜ ਵੀ ਅਸੀਂ ਲੋਕਾਂ ਦਾ ਮਾਰਗਦਰਸ਼ਨ ਕਰਦੇ ਹਾਂ। ਅਤੇ ਜਿਵੇਂ ਸਾਡੇ ਜੁਆਲ ਓਰਾਉਂ ਜੀ ਨੇ ਕਿਹਾ ਕਿ ਉਹ ਮੇਰੇ ਲਈ ਪਿਤਾ ਸਮਾਨ ਹਨ। ਅਜਿਹੇ ਸੀਨੀਅਰ ਕਰਿਆ ਮੁੰਡਾ ਜੀ ਅੱਜ ਵਿਸ਼ੇਸ਼ ਤੌਰ ‘ਤੇ ਝਾਰਖੰਡ ਤੋਂ ਇੱਥੇ ਆਏ ਹਨ। ਬਿਹਾਰ ਦੇ ਉਪ ਮੁਖ ਮੰਤਰੀ ਮੇਰੇ ਮਿੱਤਰ ਭਾਈ ਵਿਜੈ ਕੁਮਾਰ ਸਿਨਹਾ ਜੀ, ਭਾਈ ਸਮਰਾਟ ਚੌਧਰੀ ਜੀ, ਬਿਹਾਰ ਸਰਕਾਰ ਦੇ ਮੰਤਰੀਗਣ, ਸਾਂਸਦਗਣ, ਵਿਧਾਇਕ ਗਣ, ਹੋਰ ਜਨਪ੍ਰਤੀਨਿਧੀ, ਦੇਸ਼ ਦੇ ਕੋਨੇ-ਕੋਨੇ ਤੋਂ ਜੁੜੇ ਸਾਰੇ ਮਹਾਨੁਭਾਵ ਅਤੇ ਜਮੁਈ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ
November 15th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਜਮੁਈ ਵਿੱਚ ਜਾਨਜਾਤੀਯ ਗੌਰਵ ਦਿਵਸ ਦੇ ਅਵਸਰ ‘ਤੇ ਭਗਵਾਨ ਬਿਰਸਾ ਮੁੰਡਾ ਦੀ 150ਵੀਂ ਜਯੰਤੀ ਵਰ੍ਹੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਲਗਭਗ 6,640 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ,ਜਿਸ ਨੂੰ ਜਨਜਾਤੀਯ ਗੌਰਵ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ
November 15th, 08:41 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਗਵਾਨ ਬਿਰਸਾ ਮੁੰਡਾ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਦਿਵਸ ਨੂੰ ਜਨਜਾਤੀਯ ਗੌਰਵ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਭਗਵਾਨ ਬਿਰਸਾ ਮੁੰਡਾ ਜੀ ਨੇ ਮਾਤ੍ਰ ਭੂਮੀ ਦੇ ਗੌਰਵ ਅਤੇ ਸਨਮਾਨ ਦੀ ਰੱਖਿਆ ਲਈ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ।