ਪ੍ਰਧਾਨ ਮੰਤਰੀ ਨੇ ਸ਼੍ਰੀ ਜਸਪਾਲ ਰਾਣਾ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
June 12th, 10:48 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਜਸਪਾਲ ਰਾਣਾ ਜੀ ਦੇ ਦੇਹਾਂਤ 'ਤੇ ਡੂੰਘਾ ਸੋਗ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਦੇਹਾਂਤ ਭਾਰਤੀ ਖੇਡ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।