ਪ੍ਰਧਾਨ ਮੰਤਰੀ ਨੇ ਮਦੀਨਾ ਵਿੱਚ ਭਾਰਤੀ ਨਾਗਰਿਕਾਂ ਨਾਲ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
November 17th, 12:34 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਵਿੱਚ ਵਾਪਰੇ ਹਾਦਸੇ ਵਿੱਚ ਭਾਰਤੀ ਨਾਗਰਿਕਾਂ ਨਾਲ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜ਼ਖਮੀਆਂ ਦੀ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਸਾਊਦੀ ਅਰਬ ਦੀ ਸਰਕਾਰੀ ਯਾਤਰਾ
April 23rd, 02:25 am
ਭਾਰਤ-ਸਾਊਦੀ ਅਰਬ ਰਣਨੀਤਕ ਸਾਂਝੇਦਾਰੀ ਪਰਿਸ਼ਦ (ਐੱਸਪੀਸੀ) ਦੀ ਨੇਤਾਵਾਂ ਦੀ ਦੂਸਰੀ ਮੀਟਿੰਗ ਦੀ ਸਹਿ-ਪ੍ਰਧਾਨਗੀ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ 22 ਅਪ੍ਰੈਲ 2025 ਨੂੰ ਜੇਦਹਾ ਵਿੱਚ ਕੀਤੀ।ਮੁਸਲਿਮ ਵਰਲਡ ਲੀਗ ਦੇ ਸਕੱਤਰ ਜਨਰਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
April 23rd, 02:23 am
ਮੁਸਲਿਮ ਵਰਲਡ ਲੀਗ ਦੇ ਸਕੱਤਰ ਜਨਰਲ ਸ਼ੇਖ ਡਾ. ਮੁਹੰਮਦ ਬਿਨ ਅਬਦੁਲਕਰੀਮ ਅਲ-ਇਸਾ ਨੇ ਅੱਜ ਜੇਦਹਾ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਇਸ ਘਟਨਾ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਪ੍ਰਤੀ ਗਹਿਰੀ ਸੰਵੇਦਨਾ ਵਿਅਕਤ ਕੀਤੀ।ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸਾਊਦੀ ਅਰਬ ਰਣਨੀਤਕ ਭਾਗੀਦਾਰੀ ਪਰਿਸ਼ਦ ਦੀ ਸਹਿ-ਪ੍ਰਧਾਨਗੀ ਕੀਤੀ
April 23rd, 02:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਾਊਦੀ ਅਰਬ ਦੀ ਸਰਕਾਰੀ ਯਾਤਰਾ ਕੀਤੀ। ਪ੍ਰਧਾਨ ਮੰਤਰੀ ਦਾ ਸੁਆਗਤ ਜੇਦਾਹ ਦੇ ਰਾਇਲ ਪੈਲੇਸ ਵਿੱਚ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ, ਕ੍ਰਾਊਨ ਪ੍ਰਿੰਸ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨੇ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।ਪ੍ਰਧਾਨ ਮੰਤਰੀ ਮੋਦੀ ਸਾਊਦੀ ਅਰਬ ਦੇ ਜੇਦਾਹ ਪਹੁੰਚੇ
April 22nd, 04:29 pm
ਪ੍ਰਧਾਨ ਮੰਤਰੀ ਮੋਦੀ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸੱਦੇ 'ਤੇ ਸਾਊਦੀ ਅਰਬ ਦੇ ਜੇਦਾਹ ਪਹੁੰਚੇ। ਇੱਕ ਸਪੈਸ਼ਲ ਜੈਸਚਰ ਵਿੱਚ, ਸਾਊਦੀ ਵਾਯੂ ਸੈਨਾ ਦੇ ਜੈੱਟਾਂ ਨੇ ਸਾਊਦੀ ਹਵਾਈ ਖੇਤਰ ਵਿੱਚ ਦਾਖਲ ਹੋਣ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ ਨੂੰ ਐਸਕੌਰਟ ਕੀਤਾ ਅਤੇ ਜੇਦਾਹ ਤੱਕ ਪਹੁੰਚਾਇਆ। ਪ੍ਰਧਾਨ ਮੰਤਰੀ ਮੋਦੀ ਦਾ ਜੇਦਾਹ ਵਿੱਚ ਸ਼ਾਨਦਾਰ ਸੁਆਗਤ ਕੀਤਾ ਗਿਆ। ਉਹ ਸਾਊਦੀ ਅਰਬ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ।ਸਾਊਦੀ ਅਰਬ ਦੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਬਿਆਨ
April 22nd, 08:30 am
ਅੱਜ, ਮੈਂ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੋਹੰਮਦ ਬਿਨ ਸਲਮਾਨ ਦੇ ਸੱਦੇ 'ਤੇ ਸਾਊਦੀ ਅਰਬ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ 'ਤੇ ਜਾ ਰਿਹਾ ਹਾਂ।World Marks Fourth International Day of Yoga with Immense Enthusiasm
June 21st, 03:04 pm
The fourth International Day of Yoga was marked world over with immense enthusiasm. Yoga training camps, sessions and seminars were held in large numbers throughout the globe to further the reach of yoga and educate people about benefits of making yoga a part of daily routine.India was earlier “one of the countries” in the world but now it is a “very important country”: PM Modi
April 02nd, 08:59 pm
PM visits L&T workers' residential complex in Riyadh
April 02nd, 08:58 pm