ਪ੍ਰਧਾਨ ਮੰਤਰੀ ਨੇ ਗੁੱਡ ਫਰਾਈਡੇ ਦੇ ਅਵਸਰ 'ਤੇ ਦਇਆ ਅਤੇ ਕਰੁਣਾ ਦੀਆਂ ਕਦਰਾਂ-ਕੀਮਤਾਂ ਨੂੰ ਰੇਖਾਂਕਿਤ ਕੀਤਾ
April 18th, 09:42 am
ਗੁੱਡ ਫਰਾਈਡੇ ਦੇ ਪਾਵਨ ਅਵਸਰ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਸਾ ਮਸੀਹ ਦੇ ਮਹਾਨ ਬਲੀਦਾਨ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਦਿਨ ਸਾਨੂੰ ਆਪਣੇ ਜੀਵਨ ਵਿੱਚ ਦਇਆ, ਹਮਦਰਦੀ ਅਤੇ ਉਦਾਰਤਾ ਨੂੰ ਅਪਣਾਉਣ ਦੀ ਯਾਦ ਦਿਵਾਉਂਦਾ ਹੈ।