ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਪ੍ਰਧਾਨ ਮੰਤਰੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਅਤੇ ਬ੍ਰਿਟਿਸ਼ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ
July 24th, 07:38 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ, ਸਰ ਕੀਰ ਸਟਾਰਮਰ ਨੇ ਅੱਜ ਇਤਿਹਾਸਕ ਭਾਰਤ-ਬ੍ਰਿਟੇਨ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ [ਸੀਈਟੀਏ] 'ਤੇ ਦਸਤਖਤ ਕਰਨ ਤੋਂ ਬਾਅਦ ਭਾਰਤ ਅਤੇ ਬ੍ਰਿਟੇਨ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਬੈਠਕ ਵਿੱਚ ਸਿਹਤ, ਫਾਰਮਾਸਿਊਟੀਕਲ, ਰਤਨ ਅਤੇ ਗਹਿਣੇ, ਆਟੋਮੋਬਾਈਲ, ਊਰਜਾ, ਮੈਨੁਫੈਕਚਰਿੰਗ, ਦੂਰਸੰਚਾਰ, ਟੈਕਨੋਲੋਜੀ, ਆਈਟੀ, ਲੌਜਿਸਟਿਕਸ, ਟੈਕਸਟਾਈਲ ਅਤੇ ਵਿੱਤੀ ਸੇਵਾਵਾਂ ਖੇਤਰਾਂ ਦੇ ਦੋਵੇਂ ਪਾਸਿਆਂ ਦੇ ਪ੍ਰਮੁੱਖ ਉਦਯੋਗਪਤੀ ਮੌਜੂਦ ਸਨ। ਇਹ ਖੇਤਰ ਦੋਵੇਂ ਦੇਸ਼ਾਂ ਵਿੱਚ ਰੋਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।Innovation is important for success of 'Make in India', says PM Modi
July 23rd, 06:38 pm
PM urges Gems and Jewellery Industry to work towards establishing a global presence
July 23rd, 06:34 pm
CM to address inaugural function of 'Sparkle International 2013' in run up to VGGIS 2013
January 03rd, 03:31 pm
CM to address inaugural function of 'Sparkle International 2013' in run up to VGGIS 2013Draw back duty from non-branded gold jewelry: CM to Centre
March 28th, 01:23 pm
Draw back duty from non-branded gold jewelry: CM to CentreHon'ble CM asks Centre to announce policy to let Gujaratis bid for diamond mines
January 06th, 06:03 am
Hon'ble CM asks Centre to announce policy to let Gujaratis bid for diamond minesGovernment is keen to create Brand Image of Gujarat in Gems-Jewellery
December 29th, 08:31 am
Government is keen to create Brand Image of Gujarat in Gems-Jewellery