ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਝਾਲਾਵਾੜ ਵਿੱਚ ਹੋਈ ਸਕੂਲ ਦੁਰਘਟਨਾ 'ਤੇ ਸੋਗ ਪ੍ਰਗਟ ਕੀਤਾ
July 25th, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਝਾਲਾਵਾੜ ਵਿੱਚ ਸਥਿਤ ਇੱਕ ਸਕੂਲ ਵਿੱਚ ਹੋਈ ਦੁਰਘਟਨਾ 'ਤੇ ਦੁੱਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, ਇਸ ਮੁਸ਼ਕਲ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਨ।