ਪ੍ਰਧਾਨ ਮੰਤਰੀ ਨੇ ਸ਼੍ਰੀ ਜੋਅ ਬਾਇਡਨ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕੀਤੀ
May 19th, 02:30 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਸ਼੍ਰੀ ਜੋਅ ਬਾਇਡਨ ਦੀ ਸਿਹਤ ਦੇ ਪ੍ਰਤੀ ਚਿੰਤਾ ਵਿਅਕਤ ਕੀਤੀ ਹੈ ਅਤੇ ਉਨ੍ਹਾਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਸਾਡੀ ਹਮਦਰਦੀ ਡਾ. ਜਿਲ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੈ।”ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
January 06th, 07:43 pm
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਜੇਕ ਸੁਲੀਵਨ (Mr. Jake Sullivan) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।PM Modi and First Lady of the US Jill Biden visit the National Science Foundation
June 22nd, 02:49 am
PM Modi and First Lady of the US Jill Biden visited the National Science Foundation. They participated in the ‘Skilling for Future Event’. It is a unique event focused on promoting vocational education and skill development among youth. Both PM Modi and First Lady Jill Biden discussed collaborative efforts aimed at creating a workforce for the future. PM Modi highlighted various initiatives undertaken by India to promote education, research & entrepreneurship in the country.