ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ 1500 ਮੀਟਰ ਫਾਈਨਲ ਵਿੱਚ ਜਿਨਸਨ ਜੌਨਸਨ ਦੁਆਰਾ ਕਾਂਸੀ ਦਾ ਮੈਡਲ ਜਿੱਤਣ ‘ਤੇ ਖੁਸ਼ੀ ਜ਼ਾਹਰ ਕੀਤੀ

October 01st, 11:13 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ 1500 ਮੀਟਰ ਫਾਈਨਲ ਵਿੱਚ ਕਾਂਸੀ ਦਾ ਮੈਡਲ ਜਿੱਤਣ ‘ਤੇ ਜਿਨਸਨ ਜੌਨਸਨ ਨੂੰ ਵਧਾਈਆਂ ਦਿੱਤੀਆਂ ਹਨ।