ਪ੍ਰਧਾਨ ਮੰਤਰੀ ਨੇ ਏਆਈ ਸੈਕਟਰ ਵਿੱਚ ਕੰਮ ਕਰਨ ਵਾਲੇ ਸੀਈਓਜ਼ ਅਤੇ ਮਾਹਰਾਂ ਨਾਲ ਗੱਲਬਾਤ ਕੀਤੀ

January 29th, 06:33 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਲੋਕ ਕਲਿਆਣ ਮਾਰਗ ਵਿਖੇ ਆਪਣੇ ਨਿਵਾਸ ਸਥਾਨ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰ ਵਿੱਚ ਕੰਮ ਕਰਨ ਵਾਲੇ ਸੀਈਓਜ਼ ਅਤੇ ਮਾਹਰਾਂ ਨਾਲ ਗੱਲਬਾਤ ਕੀਤੀ।