ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਪ੍ਰਧਾਨ ਮੰਤਰੀ 19 ਜੂਨ ਨੂੰ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ ਲਗਭਗ ₹2,400 ਕਰੋੜ ਦੀ ਪ੍ਰੋਤਸਾਹਨ ਰਕਮ ਵੰਡਣਗੇ
June 17th, 03:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 19 ਜੂਨ, 2026 ਨੂੰ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਸ਼ਾਮ 5 ਵਜੇ ਆਯੋਜਿਤ ਇੱਕ ਖ਼ਾਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ ₹2,400 ਕਰੋੜ ਦੀ ਪ੍ਰੋਤਸਾਹਨ ਰਕਮ ਦੀ ਵੰਡ ਕਰਨਗੇ।ਅਹਿਮਦਾਬਾਦ ਵਿੱਚ ਵਿਸ਼ਵ ਚੈਂਪੀਅਨਸ਼ਿਪ ਮੌਕੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 04th, 06:41 pm
ਅੱਜ ਅਹਿਮਦਾਬਾਦ ਦੀ ਧਰਤੀ ਤੋਂ ਵਿਸ਼ਵ ਦੀ ਖੇਡ ਵਿਰਾਸਤ ਵਿੱਚ ਇੱਕ ਹੋਰ ਨਵਾਂ ਅਧਿਆਇ ਜੁੜਿਆ ਹੈ। ਅੱਜ, ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਸ਼ੁਰੂ ਹੋ ਰਹੀ ਹੈ। ਮੈਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਆਏ, ਸਾਰੇ ਦੇਸ਼ਾਂ ਦੇ ਐਥਲੀਟਾਂ ਦਾ ਭਾਰਤ ਵਿੱਚ ਸਵਾਗਤ ਕਰਦਾ ਹਾਂ ਅਤੇ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਅਹਿਮਦਾਬਾਦ, ਯੂਨੈਸਕੋ ਵਰਲਡ ਹੈਰੀਟੇਜ ਸਿਟੀ ਹੈ ਅਤੇ ਭਾਰਤ ਦੇ ਇਸ ਇਤਿਹਾਸਕ ਸ਼ਹਿਰ ਵਿੱਚ ਇਹ ਸਮਾਗਮ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਹੁਣ ਤੋਂ ਕੁਝ ਦਿਨਾਂ ਬਾਅਦ, 21 ਜੂਨ ਨੂੰ ‘ਵਿਸ਼ਵ ਯੋਗਾ ਦਿਵਸ’ ਵੀ ਮਨਾਇਆ ਜਾਵੇਗਾ। ਉਸ ਦਿਨ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਯੋਗ ਨਾਲ ਜੁੜੇ ਸਮਾਗਮ ਹੋਣਗੇ, ਅਤੇ ਇਸ ਦਾ ਮੁੱਖ ਪ੍ਰੋਗਰਾਮ ਭਾਰਤ ਦੇ ਇੱਕ ਹੋਰ ਇਤਿਹਾਸਕ ਸ਼ਹਿਰ ਕੋਲਕਾਤਾ ਵਿੱਚ ਹੋਵੇਗਾ। ਵਿਸ਼ਵ ਯੋਗਾ ਦਿਵਸ ਤੋਂ ਪਹਿਲਾਂ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ, ਆਪਣੇ ਆਪ ਵਿੱਚ ਹੈਲਥ ਅਤੇ ਵੈੱਲਨੈੱਸ ਦੀ ਡਬਲ ਡੋਜ਼ ਲੈ ਕੇ ਆਈ ਹੈ।ਪ੍ਰਧਾਨ ਮੰਤਰੀ ਨੇ ਅਹਿਮਦਾਬਾਦ (ਗੁਜਰਾਤ) ਵਿੱਚ ਕਰਵਾਈ ਗਈ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ
June 04th, 06:40 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਅਹਿਮਦਾਬਾਦ ਵਿੱਚ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ, ਜੋ ਕਿ ਆਲਮੀ ਖੇਡ ਵਿਰਾਸਤ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਅੱਜ ਅਹਿਮਦਾਬਾਦ ਦੀ ਧਰਤੀ ਤੋਂ ਵਿਸ਼ਵ ਦੀ ਖੇਡ ਵਿਰਾਸਤ ਵਿੱਚ ਇੱਕ ਨਵਾਂ ਅਧਿਆਇ ਜੁੜ ਰਿਹਾ ਹੈ।”ਤੀਜੇ ਭਾਰਤ-ਨੌਰਡਿਕ ਸੰਮੇਲਨ ਵਿੱਚ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 19th, 04:25 pm
ਤੇਜ਼ੀ ਨਾਲ ਵਧਦੇ ਵਪਾਰ ਅਤੇ ਨਿਵੇਸ਼ ਨੇ ਭਾਰਤ ਦੀ ਗ੍ਰੋਥ ਸਟੋਰੀ ਵਿੱਚ ਤਾਂ ਯੋਗਦਾਨ ਪਾਇਆ ਹੀ ਹੈ; ਨਾਲ ਹੀ, ਨੌਰਡਿਕ ਦੇਸ਼ਾਂ ਦੀਆਂ ਅਰਥ-ਵਿਵਸਥਾਵਾਂ ਵਿੱਚ ਵੀ ਬਹੁਤ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਹਜ਼ਾਰਾਂ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਹਨ। ਇਸ ਮਜ਼ਬੂਤ ਨੀਂਹ 'ਤੇ, ਆਪਣੇ ਸਬੰਧਾਂ ਨੂੰ ਅਗਲੇ ਪੱਧਰ 'ਤੇ ਲਿਜਾਣ ਲਈ, ਅਸੀਂ ਹਾਲ ਹੀ ਵਿੱਚ ਕੁਝ ਅਹਿਮ ਪਹਿਲਕਦਮੀਆਂ ਕੀਤੀਆਂ ਹਨ।ਪ੍ਰਧਾਨ ਮੰਤਰੀ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਗੱਲਬਾਤ ਕੀਤੀ
May 18th, 08:21 pm
ਦੋਵਾਂ ਆਗੂਆਂ ਨੇ ਭਾਰਤ-ਨਾਰਵੇ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ, ਜਿਸ ਵਿੱਚ ਵਪਾਰ ਅਤੇ ਨਿਵੇਸ਼, ਭਾਰਤ-ਈਐੱਫਟੀਏ ਵਪਾਰ ਅਤੇ ਆਰਥਿਕ ਭਾਈਵਾਲੀ ਸਮਝੌਤੇ (ਟੀਈਪੀਏ) ਉੱਤੇ ਅਗਲੇਰੀ ਕਾਰਵਾਈ, ਜਲਵਾਯੂ ਕਾਰਵਾਈ ਅਤੇ ਊਰਜਾ ਤਬਦੀਲੀ, ਬਲੂ ਇਕੌਨਮੀ ਅਤੇ ਓਸ਼ਨ ਗਵਰਨੈਂਸ, ਖੋਜ ਅਤੇ ਉੱਚ ਸਿੱਖਿਆ, ਆਰਕਟਿਕ ਅਤੇ ਧਰੁਵੀ ਸਹਿਯੋਗ, ਪੁਲਾੜ ਅਤੇ ਟੇਲੈਂਟ ਮੋਬਿਲਿਟੀ ਸ਼ਾਮਲ ਸਨ। ਦੋਵੇਂ ਦੇਸ਼ ਆਪਣੇ ਸਬੰਧਾਂ ਨੂੰ ‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਵਜੋਂ ਉੱਚ ਪੱਧਰ ਉੱਤੇ ਲਿਜਾਣ ਲਈ ਸਹਿਮਤ ਹੋਏ, ਜੋ ਟਿਕਾਊ ਵਿਕਾਸ ਅਤੇ ਹਰੀ ਪ੍ਰਗਤੀ ਪ੍ਰਤੀ ਉਨ੍ਹਾਂ ਦੀ ਸਾਂਝੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
May 18th, 04:44 pm
ਅੱਜ ਵਿਸ਼ਵ ਅਸਥਿਰਤਾ ਅਤੇ ਬੇਯਕੀਨੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਯੂਕਰੇਨ ਹੋਵੇ ਜਾਂ ਪੱਛਮੀ ਏਸ਼ੀਆ, ਦੁਨੀਆ ਦੇ ਕਈ ਹਿੱਸਿਆਂ ਵਿੱਚ ਸੰਘਰਸ਼ ਦੀ ਸਥਿਤੀ ਬਣੀ ਹੋਈ ਹੈ। ਅਜਿਹੇ ਵਿੱਚ, ਭਾਰਤ ਅਤੇ ਯੂਰੋਪ, ਆਪਣੇ ਸਬੰਧਾਂ ਦੇ ਨਵੇਂ ਸੁਨਹਿਰੀ ਯੁੱਗ ਵਿੱਚ ਦਾਖਲ ਹੋ ਰਹੇ ਹਨ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]
May 17th, 03:15 am
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ੍ਰੀ ਰੌਬ ਜੇਟਨ ਨੇ 16 ਮਈ, 2026 ਨੂੰ ਹੇਗ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰਿਤ ਅਤੇ ਸਮਾਂਬੱਧ ਯਤਨਾਂ ਅਤੇ ਸਾਂਝੀਆਂ ਕਾਰਜ ਯੋਜਨਾਵਾਂ ਦੀ ਪਾਲਣਾ ਕਰਦਿਆਂ ਭਾਰਤ-ਨੀਦਰਲੈਂਡਜ਼ ਦੁਵੱਲੇ ਸਬੰਧਾਂ ਨੂੰ 'ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਲੈ ਜਾਣ 'ਤੇ ਸਹਿਮਤੀ ਪ੍ਰਗਟਾਈ। ਇਸੇ ਉਦੇਸ਼ ਨਾਲ ਭਾਰਤ ਅਤੇ ਨੀਦਰਲੈਂਡਜ਼ ਨੇ ਅਗਲੇ 5 ਸਾਲਾਂ (2026-2030) ਲਈ 'ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ' ਅਪਣਾਈ।From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ਵਾਸੀਆਂ ਨੂੰ 'ਮਨ ਕੀ ਬਾਤ' ਵਿੱਚ ਡਿਜੀਟਲ ਜਨਗਣਨਾ 2027 ਨੂੰ ਸਫ਼ਲ ਬਣਾਉਣ ਅਤੇ ਹਿੱਸਾ ਲੈਣ ਦੀ ਤਾਕੀਦ ਕੀਤੀ
April 26th, 11:30 am
ਇਸ ਮਹੀਨੇ ਦੇ 'ਮਨ ਕੀ ਬਾਤ' ਐਪੀਸੋਡ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਮਾਣੂ ਅਤੇ ਪਵਨ ਊਰਜਾ ਖੇਤਰਾਂ ਵਿੱਚ ਭਾਰਤ ਦੀਆਂ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਭਗਵਾਨ ਬੁੱਧ ਦੀਆਂ ਸਿੱਖਿਆਵਾਂ, ਬੀਟਿੰਗ ਰਿਟਰੀਟ ਸਮਾਰੋਹ, ਕੁਦਰਤ ਸੰਭਾਲ਼, ਬਾਂਸ ਖੇਤਰ, ਪ੍ਰਾਚੀਨ ਗ੍ਰੰਥਾਂ ਅਤੇ ਗਣਿਤ ਓਲੰਪੀਆਡ ਪ੍ਰੋਗਰਾਮ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਚੱਲ ਰਹੀ ਡਿਜੀਟਲ ਜਨਗਣਨਾ ਮੁਹਿੰਮ ਬਾਰੇ ਵੀ ਗੱਲ ਕੀਤੀ ਅਤੇ ਸਾਰਿਆਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।Criminals who have been sheltered under TMC will be punished: PM Modi in Jadavpur, West Bengal
April 24th, 11:45 am
Addressing a massive public meeting in Jadavpur, West Bengal, PM Modi highlighted the scale of participation in the first phase of polling. He asserted that TMC may not even open its account in the first phase and urged voters in the second phase to give a decisive mandate for BJP for a developed Bengal. He also raised concerns about the situation in Jadavpur University and touched upon local issues affecting people.Bengal’s industries and MSMEs have been destroyed under TMC: PM Modi in Dum Dum
April 24th, 11:35 am
Prime Minister Narendra Modi today addressed a massive public gathering in Dum Dum, West Bengal, delivering a high-energy speech that resonated strongly with the people of Bengal. He congratulated the citizens for the visible wave of change and asserted that the first phase of polling had already signaled a decisive shift in the state’s political landscape.PM Modi ignites Dum Dum and Jadavpur with fiery addresses
April 24th, 11:30 am
Prime Minister Narendra Modi today addressed two massive public gatherings in Dum Dum and Jadavpur, West Bengal, delivering high-energy speeches that resonated strongly with the people of the state. He congratulated the citizens on the visible wave of change and asserted that the first phase of polling had already signaled a decisive shift in the state’s political landscape.DMK’s policy is by the family, of the family and for the family: PM Modi in Coimbatore, Tamil Nadu
April 18th, 06:20 pm
Election, Coimbatore, Tamil Nadu, BJP, Lord Murugan, Puthandu, Nari Shakti Vandan Adhiniyam, Nari Shakti, Women Empowerment, Women's Reservation Bill, Parliament, Corruption, Highway, Roadways, Next Generation Infrastructure, Railway, Inclusive Growth, C. P. Radhakrishnan, Surya Ghar Muft Bijli Yojana, Rooftop Solar, Electricity for all, Investment, Jobs, Jal Jeevan Mission, MUDRA, Pradhan Mantri Ujjwala Yojana, Business, Income Tax, GST Bachat Utsav, Education, Healthcare, Ayushman Bharat Yojana, Jan Aushadhhi Kendra, Yuva Shakti, First Time Voters, Census, MSME, Economy, Natural Farming, Farmer Welfare, Innovation, Employment, Viksit Bharat Viksit Tamil Nadu,PM Modi’s fiery speech electrifies Coimbatore
April 18th, 06:00 pm
Prime Minister Narendra Modi today delivered a high-energy and politically charged address in Coimbatore, Tamil Nadu, drawing an enthusiastic response from the public. Addressing a large gathering, Prime Minister Modi said the people of Tamil Nadu are sending a clear message ahead of the upcoming polls: “NDA is in, DMK is out.”