ਪ੍ਰਧਾਨ ਮੰਤਰੀ ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਦੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ
May 14th, 02:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਜਸਟਿਸ ਭੂਸ਼ਣ ਰਾਮਕ੍ਰਿਸ਼ਣ ਗਵਈ ਦੇ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ।