ਪ੍ਰਧਾਨ ਮੰਤਰੀ ਨੇ ਕਾਕੋਰੀ ਕਾਂਡ ਦੀ ਸ਼ਤਾਬਦੀ ‘ਤੇ ਦੇਸ਼ ਭਗਤ ਭਾਰਤੀ ਕ੍ਰਾਂਤੀਕਾਰੀਆਂ ਦੇ ਸਾਹਸ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ
August 09th, 02:59 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਕੋਰੀ ਕਾਂਡ (Kakori incident) ਦੀ 100ਵੀਂ ਵਰ੍ਹੇਗੰਢ ‘ਤੇ ਇਸ ਵਿੱਚ ਹਿੱਸਾ ਲੈਣ ਵਾਲੇ ਭਾਰਤੀਆਂ ਦੀ ਬੀਰਤਾ ਅਤੇ ਦੇਸ਼ ਭਗਤੀ ਦੇ ਪ੍ਰਤੀ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਸਾਡੇ ਯੁਵਾ ਹਰ ਖੇਤਰ ਵਿੱਚ ਦੇਸ਼ ਦਾ ਮਾਣ ਵਧਾ ਰਹੇ ਹਨ: ਮਨ ਕੀ ਬਾਤ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ
July 31st, 11:30 am
ਸਾਥੀਓ, 31 ਜੁਲਾਈ ਯਾਨੀ ਅੱਜ ਹੀ ਦੇ ਦਿਨ ਅਸੀਂ ਸਾਰੇ ਦੇਸ਼ਵਾਸੀ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹਾਂ। ਮੈਂ ਅਜਿਹੇ ਹੋਰ ਸਾਰੇ ਮਹਾਨ ਕ੍ਰਾਂਤੀਕਾਰੀਆਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਦੇਸ਼ ਦੇ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ।