ਪ੍ਰਧਾਨ ਮੰਤਰੀ ਨੇ ਗਿਆਨ, ਸੂਝ-ਬੂਝ ਅਤੇ ਦੂਰ-ਅੰਦੇਸ਼ੀ ਦੇ ਮਹੱਤਵ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
June 19th, 08:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਗਿਆਨ, ਬੁੱਧੀ ਅਤੇ ਦੂਰ-ਅੰਦੇਸ਼ੀ ਵਰਗੇ ਗੁਣ ਜੀਵਨ ਵਿੱਚ ਸਫਲਤਾ ਦੀ ਨੀਂਹ ਹਨ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਗੁਣਾਂ ਨਾਲ ਭਰਪੂਰ ਵਿਅਕਤੀ ਸਭ ਤੋਂ ਮੁਸ਼ਕਲ ਚੁਣੌਤੀਆਂ ’ਤੇ ਵੀ ਕਾਬੂ ਪਾਉਣ ਅਤੇ ਜੇਤੂ ਬਣ ਕੇ ਉੱਭਰਨ ਦੇ ਸਮਰੱਥ ਹੁੰਦਾ ਹੈ।