ਪ੍ਰਧਾਨ ਮੰਤਰੀ ਨੇ ਕੰਨੜ ਰਾਜਯੋਤਸਵ ਦੀਆਂ ਵਧਾਈਆਂ ਦਿੱਤੀਆਂ

November 01st, 09:37 am

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਕੰਨੜ ਰਾਜਯੋਤਸਵ ਦੇ ਮੌਕੇ 'ਤੇ ਕਰਨਾਟਕ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।