ਪ੍ਰਧਾਨ ਮੰਤਰੀ ਨੇ ਸ਼੍ਰੀ ਕਰਸਨਭਾਈ ਸੋਲੰਕੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

February 04th, 01:03 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਵਿਧਾਨ ਸਭਾ ਦੇ ਮੈਂਬਰ ਸ਼੍ਰੀ ਕਰਸਨਭਾਈ ਸੋਲੰਕੀ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।