‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਵੀਸੀ ਰਾਹੀਂ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
August 02nd, 11:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ। ਦੇਸ਼-ਵਿਆਪੀ ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਰਸਮੀ ਤੌਰ 'ਤੇ 28,000 ਤੋਂ ਵੱਧ ਸਥਾਨਾਂ ਤੋਂ ਜੁੜੇ ਇੱਕ ਕਰੋੜ ਤੋਂ ਵੱਧ ਨੌਜਵਾਨ ਨਾਗਰਿਕਾਂ ਸਮੇਤ ਵਿਭਿੰਨ ਵਰਗਾਂ ਦੇ ਵੱਡੇ ਇਕੱਠ ਦਾ ਸਵਾਗਤ ਕੀਤਾ। ਇਸ ਮੌਕੇ ਦੀ ਸਾਂਝੀ ਮਹੱਤਤਾ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਇਸ ਇਕੱਠ ਨੂੰ ਰਾਸ਼ਟਰ ਦੇ ਇੱਕ ਡੂੰਘੇ ਸੰਕਲਪ ਵਜੋਂ ਦਰਸਾਇਆ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਸਾਰੇ ਦੇਸ਼ਵਾਸੀ ਇੱਕ ਮਹਾਨ ਅਤੇ ਮਹੱਤਵਪੂਰਨ ਸੰਕਲਪ ਲਈ ਇਕੱਠੇ ਹੋਏ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ
August 02nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ। ਦੇਸ਼-ਵਿਆਪੀ ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਰਸਮੀ ਤੌਰ 'ਤੇ 28,000 ਤੋਂ ਵੱਧ ਸਥਾਨਾਂ ਤੋਂ ਜੁੜੇ ਇੱਕ ਕਰੋੜ ਤੋਂ ਵੱਧ ਨੌਜਵਾਨ ਨਾਗਰਿਕਾਂ ਸਮੇਤ ਵਿਭਿੰਨ ਵਰਗਾਂ ਦੇ ਵੱਡੇ ਇਕੱਠ ਦਾ ਸਵਾਗਤ ਕੀਤਾ। ਇਸ ਮੌਕੇ ਦੀ ਸਾਂਝੀ ਮਹੱਤਤਾ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਇਸ ਇਕੱਠ ਨੂੰ ਰਾਸ਼ਟਰ ਦੇ ਇੱਕ ਡੂੰਘੇ ਸੰਕਲਪ ਵਜੋਂ ਦਰਸਾਇਆ। ਸ਼੍ਰੀ ਮੋਦੀ ਨੇ ਕਿਹਾ, ਅੱਜ ਅਸੀਂ ਸਾਰੇ ਦੇਸ਼ਵਾਸੀ ਇੱਕ ਮਹਾਨ ਅਤੇ ਮਹੱਤਵਪੂਰਨ ਸੰਕਲਪ ਲਈ ਇਕੱਠੇ ਹੋਏ ਹਾਂ।ਆਂਧਰਾ ਪ੍ਰਦੇਸ਼ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
August 01st, 11:45 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਭੋਗਾਪੁਰਮ ਵਿੱਚ 17,900 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟ ਲਾਂਚ ਕੀਤੇ
August 01st, 11:30 am
ਪ੍ਰਧਾਨ ਮੰਤਰੀ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਲਗਭਗ 18,000 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਲਾਂਚ ਕੀਤੇ ਅਤੇ ਸਮਰਪਿਤ ਕੀਤੇ, ਜਿਸ ਵਿੱਚ ਵਿਕਸਿਤ ਭਾਰਤ ਦੇ ਵਿਕਾਸ ਇੰਜਣ ਵਜੋਂ ਰਾਜ ਦੇ ਉਭਾਰ ਨੂੰ ਉਜਾਗਰ ਕੀਤਾ ਗਿਆ। ਵਿਸ਼ਵ ਪੱਧਰੀ ਕਨੈਕਟੀਵਿਟੀ ਅਤੇ ਲੌਜਿਸਟਿਕਸ ਤੋਂ ਲੈ ਕੇ ਸੈਮੀਕੰਡਕਟਰ, ਏਆਈ, ਗ੍ਰੀਨ ਐਨਰਜੀ ਅਤੇ ਮੈਨੂਫੈਕਚਰਿੰਗ ਤੱਕ, ਪ੍ਰਧਾਨ ਮੰਤਰੀ ਮੋਦੀ ਨੇ ਨੌਕਰੀਆਂ ਪੈਦਾ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਆਂਧਰਾ ਪ੍ਰਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਦ੍ਰਿਸ਼ਟੀਕੋਣ ਦੀ ਰੂਪਰੇਖਾ ਦਿੱਤੀ।Prime Minister pays tribute to Munshi Premchand on his birth anniversary
July 31st, 01:48 pm
The Prime Minister, Shri Narendra Modi, paid tributes to renowned litterateur Munshi Premchand on his birth anniversary.The party governing Punjab today has neither clean intentions nor honesty: PM Modi in Jalandhar
July 17th, 04:31 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.PM addresses an energy-packed public rally in Jalandhar, Punjab
July 17th, 04:30 pm
PM Modi addressed a massive public rally in Jalandhar, Punjab, where he highlighted the transformation of India's railway infrastructure, outlined the BJP's vision for a Viksit Punjab and called for a double-engine government to unlock the state's full potential. He also spoke about the growing opportunities for Punjab's youth through India's emerging sports economy.ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ
May 11th, 12:28 pm
ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।ਪ੍ਰਭਾਸ ਪਾਟਨ, ਗੁਜਰਾਤ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 10:20 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਸੋਮਨਾਥ ਮੰਦਿਰ ਦੇ ਪੁਨਰ-ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਆਯੋਜਿਤ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਹਿੱਸਾ ਲਿਆ
May 11th, 10:15 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.ਪ੍ਰਧਾਨ ਮੰਤਰੀ ਨੇ ਬਾਬਾ ਵਿਸ਼ਵਨਾਥ ਮੰਦਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ; ਸਮੂਹ ਦੇਸ਼ ਵਾਸੀਆਂ ਦੀ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕੀਤੀ
April 29th, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਾਸ਼ੀ ਦੇ ਬਾਬਾ ਵਿਸ਼ਵਨਾਥ ਮੰਦਿਰ ਮੰਦਰ ਵਿੱਚ ਦਰਸ਼ਨ ਅਤੇ ਪੂਜਾ-ਅਰਚਨਾ ਕੀਤੀ, ਜਿਥੇ ਉਨ੍ਹਾਂ ਨੇ ਦੇਸ਼ ਵਾਸੀਆਂ ਲਈ ਸੁਖ, ਖ਼ੁਸ਼ਹਾਲੀ ਅਤੇ ਤੰਦਰੁਸਤ ਜੀਵਨ ਲਈ ਪ੍ਰਾਰਥਨਾ ਕੀਤੀ।Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 28th, 05:30 pm
ਉੱਤਰ ਪ੍ਰਦੇਸ਼ ਦੇ ਰਾਜਪਾਲ ਆਨੰਦੀਬੇਨ ਪਟੇਲ, ਇੱਥੋਂ ਦੇ ਹਰਮਨ-ਪਿਆਰੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਜੀ, ਸੰਸਦ ਵਿੱਚ ਮੇਰੇ ਸਾਥੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ, ਉੱਤਰ ਪ੍ਰਦੇਸ਼ ਤੋਂ ਸੰਸਦ ਮੈਂਬਰ ਅਤੇ ਯੂਪੀ ਭਾਜਪਾ ਪ੍ਰਧਾਨ ਸ਼੍ਰੀ ਪੰਕਜ ਚੌਧਰੀ ਜੀ, ਜ਼ਿਲ੍ਹਾ ਪੰਚਾਇਤ ਪ੍ਰਮੁੱਖ ਭੈਣ ਪੂਨਮ ਮੌਰਿਆ ਜੀ, ਮੰਚ ‘ਤੇ ਮੌਜੂਦ ਕਾਸ਼ੀ ਦੀਆਂ ਮਹਿਲਾ ਕੌਂਸਲਰ ਅਤੇ ਪਿੰਡ ਮੁਖੀ, ਹੋਰ ਲੋਕ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਮੇਰੀਆਂ ਮਾਵਾਂ, ਭੈਣਾਂ ਅਤੇ ਧੀਆਂ—ਤੁਹਾਨੂੰ ਸਭ ਨੂੰ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਾਰਾਣਸੀ ਵਿਖੇ ਮਹਿਲਾ ਸੰਮੇਲਨ 'ਚ ਹਿੱਸਾ ਲਿਆ, ਲਗਭਗ 6,350 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
April 28th, 05:00 pm
ਇਸ ਮੌਕੇ ਦੀ ਮਹੱਤਤਾ ਦਾ ਵਰਣਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਕਾਸ਼ੀ ਮਾਂ ਸ਼ਿੰਗਾਰ ਗੌਰੀ, ਮਾਂ ਅੰਨਪੂਰਣਾ, ਮਾਂ ਵਿਸ਼ਾਲਾਕਸ਼ਮੀ, ਮਾਂ ਸੰਕਥਾ ਅਤੇ ਮਾਂ ਗੰਗਾ ਸਮੇਤ ਦੈਵੀ ਸ਼ਕਤੀਆਂ ਦੀ ਧਰਤੀ ਹੈ। ਭੈਣਾਂ ਅਤੇ ਧੀਆਂ ਦੇ ਵਿਸ਼ਾਲ ਇਕੱਠ ਨੇ ਇਸ ਸਮਾਗਮ ਨੂੰ ਸੱਚਮੁੱਚ ਪਵਿੱਤਰ ਬਣਾ ਦਿੱਤਾ ਸੀ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ, ਕਾਸ਼ੀ ਦੀ ਇਸ ਧਰਤੀ 'ਤੇ, ਮੈਂ ਕਾਸ਼ੀ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਸਿਜਦਾ ਕਰਦਾ ਹਾਂ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 17th, 11:10 am
ਸਦਨ ਵੱਲੋਂ, ਮੇਰੇ ਵੱਲੋਂ, ਮੈਂ ਸ਼੍ਰੀਮਾਨ ਹਰੀਵੰਸ਼ ਜੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਰਾਜਸਭਾ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਇਹ ਆਪਣੇ ਆਪ ਵਿੱਚ ਇਸ ਸਦਨ ਦਾ ਤੁਹਾਡੇ ਪ੍ਰਤੀ ਜੋ ਡੂੰਘਾ ਭਰੋਸਾ ਹੈ ਅਤੇ ਬੀਤੇ ਹੋਏ ਕਾਲਖੰਡ ਵਿੱਚ ਤੁਹਾਡੇ ਤਜਰਬੇ ਦਾ ਜੋ ਸਦਨ ਨੂੰ ਲਾਭ ਮਿਲਿਆ ਹੈ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਤੁਹਾਡਾ ਜੋ ਯਤਨ ਰਿਹਾ ਹੈ, ਉਸ ਨੂੰ ਇੱਕ ਤਰ੍ਹਾਂ ਨਾਲ ਸਦਨ ਨੇ ਅੱਜ ਇੱਕ ਮੋਹਰ ਲਗਾ ਦਿੱਤੀ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਤਜਰਬੇ ਦਾ ਸਨਮਾਨ ਹੈ, ਇੱਕ ਸਹਿਜ ਕਾਰਜ ਸ਼ੈਲੀ ਦਾ ਸਨਮਾਨ ਹੈ ਅਤੇ ਇੱਕ ਸਹਿਜ ਕਾਰਜ ਸ਼ੈਲੀ ਦੀ ਮਾਨਤਾ ਵੀ ਹੈ। ਅਸੀਂ ਸਾਰਿਆਂ ਨੇ ਹਰੀਵੰਸ਼ ਜੀ ਦੀ ਅਗਵਾਈ ਵਿੱਚ ਸਦਨ ਦੀ ਤਾਕਤ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਹੁੰਦੇ ਹੋਏ ਵੀ ਦੇਖਿਆ ਹੈ ਅਤੇ ਮੈਂ ਕਹਿ ਸਕਦਾ ਹਾਂ ਕਿ ਸਿਰਫ਼ ਸਦਨ ਦੀ ਕਾਰਵਾਈ ਦਾ ਸੰਚਾਲਨ ਹੀ ਨਹੀਂ, ਉਹ ਆਪਣੇ ਜੀਵਨ ਦੇ ਜੋ ਭੂਤਕਾਲ ਦੇ ਤਜਰਬੇ ਹਨ, ਉਸ ਨੂੰ ਵੀ ਬਹੁਤ ਸਟੀਕ ਤਰੀਕੇ ਨਾਲ ਸਦਨ ਨੂੰ ਅਮੀਰ ਕਰਨ ਵਿੱਚ ਵਰਤੋਂ ਵਿੱਚ ਲਿਆਉਂਦੇ ਹਨ। ਉਨ੍ਹਾਂ ਦਾ ਇਹ ਤਜਰਬਾ ਪੂਰੀ ਕਾਰਵਾਈ ਨੂੰ, ਸੰਚਾਲਨ ਨੂੰ ਅਤੇ ਸਦਨ ਦੇ ਮਾਹੌਲ ਨੂੰ ਹੋਰ ਜ਼ਿਆਦਾ ਪਰਪੱਕ ਬਣਾਉਂਦਾ ਹੈ। ਮੈਨੂੰ ਭਰੋਸਾ ਹੈ, ਡਿਪਟੀ ਚੇਅਰਮੈਨ ਜੀ ਦਾ ਨਵਾਂ ਕਾਰਜਕਾਲ ਉਸੇ ਭਾਵਨਾ, ਸੰਤੁਲਨ ਅਤੇ ਸਮਰਪਣ ਦੇ ਨਾਲ ਅੱਗੇ ਵਧੇਗਾ ਅਤੇ ਸਾਡੇ ਸਾਰਿਆਂ ਦੇ ਯਤਨਾਂ ਨਾਲ ਸਦਨ ਦੇ ਮਾਣ ਨੂੰ ਨਵੀਂ ਉਚਾਈ ਪ੍ਰਾਪਤ ਹੋਵੇਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਨੂੰ ਸੰਬੋਧਨ ਕੀਤਾ
April 17th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਹਰੀਵੰਸ਼ ਨੂੰ ਰਾਜ ਸਭਾ ਦੇ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣੇ ਜਾਣ 'ਤੇ ਦਿਲੋਂ ਵਧਾਈ ਦਿੱਤੀ। ਇਸ ਇਤਿਹਾਸਕ ਉਪਲਬਧੀ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼੍ਰੀ ਹਰੀਵੰਸ਼ ’ਤੇ ਸਦਨ ਦੇ ਡੂੰਘੇ ਭਰੋਸੇ ਅਤੇ ਸੰਸਥਾ ਵਿੱਚ ਉਨ੍ਹਾਂ ਦੇ ਕੀਮਤੀ ਤਜਰਬੇ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਸਦਨ ਵੱਲੋਂ ਉਨ੍ਹਾਂ ਦੇ ਤਜਰਬੇ, ਸਮਾਵੇਸ਼ੀ ਨਜ਼ਰੀਏ ਅਤੇ ਸਨਮਾਨਜਨਕ ਕਾਰਜਸ਼ੈਲੀ ਦੀ ਮਾਨਤਾ ਹੈ।LDF and UDF have looted Keralam for decades through a tacit understanding: PM Modi in Palakkad, Keralam
March 29th, 03:00 pm
Prime Minister Narendra Modi today addressed a massive public gathering in Palakkad, highlighting the growing momentum for change in Keralam and expressing confidence in the rising support for the BJP-led NDA in the state. “I can clearly see a different atmosphere in the state this time. Keralam is sending a message of change,” he said.